Amberdeep Singh Archives - Ludhiana Live

ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’
ਪੰਜਾਬੀ ਫ਼ਿਲਮ ‘ਜੋੜੀ’ ਇਸ ਸ਼ੁੱਕਰਵਾਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਇਸ ਫ਼ਿਲਮ ’ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ।

ਟਰੇਲਰ ਦੀ ਗੱਲ ਕਰੀਏ ਤਾਂ ਇਸ ਨੂੰ ਹੁਣ ਤਕ 27 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਟਰੇਲਰ ’ਚ ਦਿਲਜੀਤ ਤੇ ਨਿਮਰਤ ਦੀ ਜੋੜੀ ਨੂੰ ਦੇਖ ਕੇ ਲੋਕ ਬੇਹੱਦ ਉਤਸ਼ਾਹਿਤ ਹਨ ਤੇ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।

ਉਥੇ ਗੀਤਾਂ ਨੇ ਵੀ ਫ਼ਿਲਮ ਨੂੰ ਚਰਚਾ ’ਚ ਬਣਾ ਰੱਖਿਆ ਹੈ। ਹੁਣ ਤਕ ਫ਼ਿਲਮ ਦੇ 5 ਗੀਤ ਰਿਲੀਜ਼ ਹੋਏ ਹਨ। ਇਨ੍ਹਾਂ ’ਚ ‘ਜਿਗਰਾ ਤੇ ਲੈਜਾ ਗੱਭਰੂਆ’, ‘ਟਕੁਏ ਚਲਾਉਣ ਨੀ ਮੈਂ ਜਾਣਦਾ’, ‘ਜੋੜੀ ਤੇਰੀ ਮੇਰੀ’, ‘ਚੰਨ ਵਰਗੀ’ ਤੇ ‘ਮੇਰੀ ਕਲਮ ਨਾ ਬੋਲੇ’ ਸ਼ਾਮਲ ਹਨ। ਗੀਤਾਂ ਨੂੰ 80-90 ਦੇ ਦਹਾਕੇ ਮੁਤਾਬਕ ਹੀ ਬਣਾਇਆ ਗਿਆ ਹੈ, ਜਿਸ ਨੂੰ ਸੰਗੀਤ ਟਰੂ ਸਕੂਲ ਨੇ ਦਿੱਤਾ ਹੈ ਤੇ ਗੀਤਾਂ ਨੂੰ ਆਵਾਜ਼ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਵਲੋਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਅੰਬਰਦੀਪ ਸਿੰਘ ਨੇ ਕੀਤਾ ਹੈ। ਇਸ ਫ਼ਿਲਮ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

The post ਇਸ ਸ਼ੁੱਕਰਵਾਰ ਦੁਨੀਆ ਭਰ ’ਚ ਰਿਲੀਜ਼ ਹੋਵੇਗੀ ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’ appeared first on Ludhiana Live.