Ammy Virk Archives - Ludhiana Live

Ammy Virk ਨੇ ਹੱਥ ਜੋੜ ਕੇ ਮੰਗੀ ਗੁਰਦਾਸ ਮਾਨ ਤੋਂ ਮਾਫੀ, ਜਾਣੋ ਕੀ ਹੈ ਮਾਮਲਾ
ਪੰਜਾਬੀ ਗਾਇਕ ਐਮੀ ਵਿਰਕ ਚਰਚਾ ਵਿੱਚ ਆ ਗਏ ਹਨ। ਉਨ੍ਹਾਂ ਦਾ ਇੱਕ ਇੰਟਰਵਿਊ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਮਸ਼ਹੂਰ ਗਾਇਕ ਗੁਰਦਾਸ ਮਾਨ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦਾਸ ਮਾਨ ਤੋਂ ਮੁਆਫੀ ਵੀ ਮੰਗ ਲਈ ਹੈ।

ਦਰਅਸਲ, ਜਦੋਂ ਸ਼ੋਅ ਦੇ ਹੋਸਟ ਨੇ ਉਨ੍ਹਾਂ ਨੂੰ ਦੱਸਿਆ ਕਿ ਮਾਨ ਸਾਹਿਬ ਨੇ ਗੱਲਬਾਤ ਦੌਰਾਨ ਆਪਣਾ ਦੁੱਖ ਪ੍ਰਗਟ ਕੀਤਾ ਹੈ, ਤਾਂ ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਜਦੋਂ ਮੇਰੇ ‘ਤੇ ਬੁਰਾ ਸਮਾਂ ਆਇਆ ਅਤੇ ਬਿਨਾਂ ਕਿਸੇ ਕਾਰਨ ਮੁੱਦੇ ਉਠਾਏ ਗਏ, ਉਸ ਸਮੇਂ ਮੇਰੇ ਨਾਲ ਕੋਈ ਨਹੀਂ ਸੀ।ਜਿਸ ਸ਼ਖਸ ਨੇ ਆਪਣੀ ਸਾਰੀ ਜ਼ਿੰਦਗੀ ਪੰਜਾਬੀਆਂ ਲਈ ਦੇ ਦਿੱਤੀ, ਉਸ ਸਮੇਂ ਇੰਡਸਟਰੀ ਦਾ ਕੋਈ ਵੀ ਮੇਰੇ ਨਾਲ ਨਹੀਂ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਦਾਕਾਰਾ ਐਮੀ ਵਿਰਕ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਦੀ ਗਲਤੀ ਹੈ।ਉਸ ਨੇ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਇਹ ਵੀ ਉਸ ਦੀ ਗਲਤੀ ਸੀ ਕਿ ਮੈਂ ਉਸ ਲਈ ਖੜ੍ਹਾ ਨਹੀਂ ਹੋਇਆ। ਮੈਂ ਮਾਨ ਸਾਹਿਬ ਤੋਂ ਹੱਥ ਜੋੜ ਕੇ ਮਾਫੀ ਮੰਗਦਾ ਹਾਂ। ਮੈਨੂੰ ਲੱਗਦਾ ਹੈ ਕਿ ਉਸ ਸਮੇਂ ਇੰਡਸਟਰੀ ਨੂੰ ਖੜ੍ਹਾ ਹੋਣਾ ਚਾਹੀਦਾ ਸੀ।

The post Ammy Virk ਨੇ ਹੱਥ ਜੋੜ ਕੇ ਮੰਗੀ ਗੁਰਦਾਸ ਮਾਨ ਤੋਂ ਮਾਫੀ, ਜਾਣੋ ਕੀ ਹੈ ਮਾਮਲਾ appeared first on Ludhiana Live.

ਐਮੀ ਵਿਰਕ : ਜਿਉਣਾ ਮੌੜ ਦੇ ਕਿਰਦਾਰ ਨਾਲ ਵਫ਼ਾਦਾਰੀ ਕਰਨ ਵਾਲਾ, ‘ਮੌੜ’ ਫ਼ਿਲਮ ਦੀ ਰੂਹ
ਪੰਜਾਬੀ ਸਿਨੇਮਾ ’ਚ ਐਮੀ ਵਿਰਕ ਦੀ ਪਛਾਣ ਇੰਨੀ ਵੱਡੀ ਬਣ ਗਈ ਹੈ ਕਿ ਉਸ ਬਾਰੇ ਕਿਸੇ ਨੂੰ ਬੋਲ ਕੇ ਦੱਸਣ ਦੀ ਲੋੜ ਨਹੀਂ ਕਿਉਂਕਿ ਉਸ ਦਾ ਕੰਮ ਖ਼ੁਦ-ਬ-ਖ਼ੁਦ ਬੋਲ ਦਿੰਦਾ ਹੈ ਕਿ ਉਹ ਇਕ ਵਧੀਆ ਅਦਾਕਾਰ ਤੇ ਗਇਕ ਹੈ। ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ਜਿਉਣਾ ਮੌੜ ਐਮੀ ਵਿਰਕ ਦੇ ਹੁਣ ਤੱਕ ਦੇ ਕਰੀਅਰ ’ਚ ਤਾਂ ਮੀਲ ਦਾ ਪੱਥਰ ਸਾਬਿਤ ਹੋਈ ਹੀ, ਸਗੋਂ ਪੰਜਾਬੀ ਸਿਨੇਮਾ ’ਚ ਵੀ ਉਸ ਨੇ ਆਪਣੀ ਅਲੱਗ ਛਾਪ ਛੱਡੀ ਹੈ।

ਫ਼ਿਲਮ ਦੇ ਪ੍ਰੋਡਿਊਸਰ ਕਾਰਜ ਗਿੱਲ ਦੀ ਅੱਖ ਨੇ ਪਛਾਣਿਆ ਕਿ ਐਮੀ ਵਿਰਕ ਜਿਉਣਾ ਮੌੜ ਦੇ ਕਿਰਦਾਰ ਨੂੰ ਬਾਖੂਬੀ ਨਿਭਾਅ ਸਕਦਾ ਹੈ ਤੇ ਇਹ ਸਾਨੂੰ ਫ਼ਿਲਮ ’ਚ ਦੇਖਣ ਨੂੰ ਮਿਲਿਆ ਵੀ ਕਿ ਐਮੀ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦੇ ਦਿਲਾਂ ਨੂੰ ਛੂਹਿਆ ਤੇ ਜਿਉਣਾ ਮੌੜ ਦੇ ਕਿਰਦਾਰ ਨਾਲ ਇਨਸਾਫ਼ ਕੀਤਾ, ਜਿਸ ਨੇ ਉਸ ਦਾ ਕੱਦ ਪੰਜਾਬੀ ਸਿਨੇਮਾ ’ਚ ਹੋਰ ਵੱਡਾ ਕੀਤਾ।

ਗਿੱਲ ਦੀ ਸੁਚੱਜੀ ਟੀਮ ਨੇ ਸਾਹਿਤ ਦੇ ਇਤਿਹਾਸ ’ਚ ਡੂੰਘਾਈ ਨਾਲ ਖੋਜ ਕੀਤੀ ਤੇ ਸੰਨ 1910 ਦੀਆਂ ਹੱਥ-ਲਿਖਤਾਂ ਦਾ ਪਤਾ ਲਗਾਇਆ, ਜਿਸ ਤੋਂ ਬਾਅਦ ਜਿਉਣਾ ਮੌੜ ਦੀ ਸ਼ਖ਼ਸੀਅਤ ਨਾਲ ਮੇਲ ਖਾਂਦੇ ਐਮੀ ਵਿਰਕ ਨੂੰ ਇਸ ਕਿਰਦਾਰ ਦਾ ਪੱਲਾ ਫੜਾਇਆ। ਜਿਉਣਾ ਮੌੜ ਦੀ ਸਿਹਤ ਪੱਖੋਂ ਤੇ ਵਰਤੀਰੇ ਪੱਖੋਂ ਐਮੀ ਵਿਰਕ ਇਸ ਭੂਮਿਕਾ ਲਈ ਬਿਲਕੁਲ ਸਟੀਕ ਬੈਠਿਆ ਤੇ ਆਖਿਰਕਾਰ ਫ਼ਿਲਮ ਦੇਖਣ ਤੋਂ ਬਾਅਦ ਦਰਸ਼ਕਾਂ ਨੇ ਉਸ ਦੇ ਕੰਮ ਦੀ ਸਿਫ਼ਤ ਕਰਕੇ ਇਸ ਗੱਲ ਦਾ ਸਬੂਤ ਵੀ ਦਿੱਤਾ।

ਨਿਰਦੇਸ਼ਕ ਜਤਿੰਦਰ ਮੌਹਰ ਨੇ ਇਕ ਇੰਟਰਵਿਊ ’ਚ ਜਿਉਣਾ ਮੌੜ ਦੇ ਕਿਰਦਾਰ ਨੂੰ ਨਿਭਾਉਣ ਲਈ ਐਮੀ ਵਿਰਕ ਦੇ ਸਮਰਪਣ ਤੇ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਐਮੀ ਨੇ ਇਸ ਭੂਮਿਕਾ ਨੂੰ ਨਿਭਾਉਣ ਲਈ ਆਪਣੀ ਪੂਰੀ ਜਿੰਦ-ਜਾਨ ਲਗਾ ਦਿੱਤੀ ਤੇ ਉਸ ਦਾ ਨਤੀਜਾ ਤੁਹਾਨੂੰ ਪਰਦੇ ’ਤੇ ਸਾਫ਼-ਸਾਫ਼ ਦਿਖਾਈ ਦਿੱਤਾ ਹੋਵੇਗਾ ਕਿ ਕਿਸ ਤਰ੍ਹਾਂ ਐਮੀ ਵਿਰਕ ਨੇ ਜਿਉਣਾ ਮੌੜ ਦੇ ਕਿਰਦਾਰ ਨਾਲ ਵਫ਼ਾਦਾਰੀ ਕੀਤੀ ਹੈ।

ਫ਼ਿਲਮ ਦੇ ਅਖੀਰਲੇ ਦ੍ਰਿਸ਼ਾਂ ’ਚ ਐਮੀ ਨੂੰ ਅਣਗਿਣਤ ਭਾਵਨਾਵਾਂ ਸਿਰਫ਼ ਆਪਣੀਆਂ ਭਾਵਪੂਰਤ ਅੱਖਾਂ ਰਾਹੀਂ ਸੰਚਾਰ ਕਰਨ ਦੀ ਡੂੰਘੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਨੂੰ ਸਿਲਵਰ ਸਕ੍ਰੀਨ ’ਤੇ ਸ਼ਾਇਦ ਹੀ ਪਹਿਲਾਂ ਕਦੇ ਦੇਖਿਆ ਗਿਆ ਹੋਵੇ। ਫ਼ਿਲਮ ਦਾ ਅੰਤ ਐਮੀ ਵਿਰਕ ਦੀ ਕਲਾ ਨੂੰ ਹੋਰ ਸੋਹਣੀ ਤਰ੍ਹਾਂ ਦਰਸਾਉਂਦਾ ਹੈ ਤੇ ਉਸ ਦੀ ਮਿਹਨਤ ਕੀਤੀ ਦਾ ਪਤਾ ਲੱਗਦਾ ਹੈ।

ਇਸ ਫ਼ਿਲਮ ਤੋਂ ਪਹਿਲਾਂ ਐਮੀ ਵਿਰਕ ਰਾਸ਼ਟਰੀ ਪੁਰਸਕਾਰ ਜੇਤੂ ਫ਼ਿਲਮ ‘ਹਰਜੀਤਾ’ ’ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਿਆ ਹੈ, ਜੋ ਕਿ ਪੰਜਾਬ ਦੇ ਹਾਕੀ ਖਿਡਾਰੀ ਦੀ ਜ਼ਿੰਦਗੀ ’ਤੇ ਆਧਾਰਿਤ ਸੀ, ਜਿਸ ’ਚ ਐਮੀ ਦੀ ਦਿੱਖ ਨੇ ਇਹ ਸਾਬਿਤ ਕੀਤਾ ਕਿ ਉਹ ਫ਼ਿਲਮ ’ਚ ਚੰਗਾ ਕਿਰਦਾਰ ਨਿਭਾਉਣ ’ਚ ਹਰ ਤਰ੍ਹਾਂ ਦੀ ਮਿਹਨਤ ਕਰਨ ਲਈ ਤਿਆਰ-ਬਰ-ਤਿਆਰ ਰਹਿੰਦਾ ਹੈ। ਉਸ ਤੋਂ ਬਾਅਦ ਐਮੀ ਦੀ ਝੋਲੀ ‘ਸੁਫ਼ਨਾ’, ‘ਸੌਂਕਣ ਸੌਂਕਣੇ’, ‘ਅੰਗਰੇਜ਼’, ‘ਬੰਬੂਕਾਟ’ ਤੇ ‘ਨਿੱਕਾ ਜ਼ੈਲਦਾਰ’ ਵਰਗੀਆਂ ਸ਼ਾਨਦਾਰ ਫ਼ਿਲਮਾਂ ਪਈਆਂ, ਜਿਸ ਨਾਲ ਉਸ ਨੇ ਪੰਜਾਬੀ ਦਰਸ਼ਕਾਂ ਦੇ ਦਿਲਾਂ ’ਚ ਤਾਂ ਜਗ੍ਹਾ ਬਣਾਈ ਹੀ, ਸਗੋਂ ਬਾੱਲੀਵੁੱਡ ’ਚ ਸੰਨ 1983 ’ਚ ਭਾਰਤੀ ਕ੍ਰਿਕਟ ਟੀਮ ਵਲੋਂ ਜਿੱਤੇ ਵਿਸ਼ਵ ਕੱਪ ’ਤੇ ਬਣੀ ਫ਼ਿਲਮ ‘83’ ’ਚ ਕ੍ਰਿਕਟਰ ਬਲਵਿੰਦਰ ਸਿੰਘ ਦਾ ਕਿਰਦਾਰ ਨਿਭਾਅ ਕੇ ਉਥੇ ਵੀ ਆਪਣੀ ਸ਼ਾਨਦਾਰ ਅਦਾਕਾਰੀ ਦੀ ਛਾਪ ਛੱਡੀ।

The post ਐਮੀ ਵਿਰਕ : ਜਿਉਣਾ ਮੌੜ ਦੇ ਕਿਰਦਾਰ ਨਾਲ ਵਫ਼ਾਦਾਰੀ ਕਰਨ ਵਾਲਾ, ‘ਮੌੜ’ ਫ਼ਿਲਮ ਦੀ ਰੂਹ appeared first on Ludhiana Live.

ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ
ਮਸ਼ਹੂਰ ਗਾਇਕ ਤੇ ਗੀਤਕਾਰ ਬੀਰ ਸਿੰਘ ਬੀਤੇ ਕੁਝ ਦਿਨਾਂ ਤੋਂ ਆਪਣੇ ਵਿਆਹ ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। ਬੀਰ ਸਿੰਘ ਨੇ ਬੀਤੇ ਸ਼ੁੱਕਰਵਾਰ (9 ਦਸੰਬਰ) ਨੂੰ ਵਿਆਹ ਕਰਵਾਇਆ, ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਹੁਣ ਬੀਰ ਸਿੰਘ ਨੂੰ ਪੰਜਾਬੀ ਇੰਡਸਟਰੀ ਦੇ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਵਧਾਈਆਂ ਦੇ ਰਹੇ ਹਨ।

ਐਮੀ ਵਿਰਕ ਨੇ ਇੰਝ ਦਿੱਤੀ ਵਧਾਈ

ਪੰਜਾਬੀ ਗਾਇਕ ਐਮੀ ਵਿਰਕ ਨੇ ਬੀਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਵਿਆਹ ਦੀ ਵਧਾਈ ਦਿੱਤੀ। ਐਮੀ ਵਿਰਕ ਨੇ ਬੀਰ ਸਿੰਘ ਦੇ ਵਿਆਹ ਦੀ ਖੂਬਸੂਰਤ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ”ਭਾਜੀ ਬਹੁਤ ਬਹੁਤ ਵਧਾਈਆਂ। ਵਾਹਿਗੁਰੂ ਹਮੇਸ਼ਾ ਖੁਸ਼ ਰੱਖਣ। ਮੁਆਫੀ ਚਾਹੁੰਦਾ ਹਾਂ, ਪਹੁੰਚ ਨਹੀਂ ਸਕਿਆ, ਪਰ ਦੋਵੇਂ ਪਰਿਵਾਰਾਂ ਨੂੰ ਦਿਲੋਂ ਦੁਆਵਾਂ ਤੇ ਵਧਾਈਆਂ।”

ਸਿੰਮੀ ਚਾਹਲ ਨੇ ਪਿਆਰੇ ਅੰਦਾਜ਼ ‘ਚ ਦਿੱਤੀ ਵਧਾਈ

ਉਥੇ ਹੀ ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਵੀ ਪਿਆਰ ਭਰੇ ਅੰਦਾਜ਼ ‘ਚ ਬੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ। ਸਿੰਮੀ ਚਾਹਲ ਨੇ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ”ਵੀਰ ਜੀ ਤੇ ਭਾਬੀ ਜੀ ਨੂੰ ਵਿਆਹ ਦੀਆਂ ਵਧਾਈਆਂ।”

ਜਸਬੀਰ ਜੱਸੀ ਨੇ ਨਵਵਿਆਹੇ ਜੋੜੇ ਨੂੰ ਦਿੱਤੀ ਵਧਾਈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਨਵਵਿਆਹੇ ਜੋੜੇ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਸਨ। ਜੱਸੀ ਨੇ ਬੀਰ ਸਿੰਘ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਦੱਸਣਯੋਗ ਹੈ ਕਿ ਬੀਰ ਸਿੰਘ ਦੇ ਵਰਕ ਫਰੰਟ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਹੁਣ ਤੱਕ ਗੀਤਾਂ ਦੇ ਬੋਲ ਲਿਖ ਚੁੱਕੇ ਹਨ। ਆਪਣੀ ਗਾਇਕ ਨਾਲ ਲੋਕਾਂ ਦੇ ਦਿਲਾਂ ‘ਚ ਵੱਖਰੀ ਥਾਂ ਹਾਸਿਲ ਕਰਨ ਵਾਲੇ ਬੀਰ ਸਿੰਘ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।

The post ਐਮੀ ਵਿਰਕ ਤੇ ਸਿੰਮੀ ਚਾਹਲ ਨੇ ਬੀਰ ਸਿੰਘ ਨੂੰ ਖ਼ਾਸ ਅੰਦਾਜ਼ ‘ਚ ਦਿੱਤੀ ਵਿਆਹ ਦੀ ਵਧਾਈ, ਵੇਖੋ ਪੋਸਟਾਂ appeared first on Ludhiana Live.