animal mela Archives - Ludhiana Live

ਡੇਅਰੀ ਵਿਭਾਗ ਵਲੋਂ ਕਿਸਾਨ ਮੇਲੇ ‘ਚ ਲਗਾਈ ਗਈ ਦੋ ਰੋਜਾ ਸਟਾਲ – ਡਿਪਟੀ ਡਾਇਰੈਕਟਰ
ਲੁਧਿਆਣਾ :  ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਗਡਵਾਸੂ ਯੂਨਿਵਰਸਿਟੀ ਵਿਖੇ ਲਗਾਏ ਗਏ 2 ਰੋਜਾ ਮੇਲੇ ਵਿਚ ਵਿਭਾਗੀ ਸਕੀਮਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਜਿਸਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋਂ ਕੀਤਾ ਗਿਆ ਇਸ ਪ੍ਰਦਰਸ਼ਨੀ ਵਿੱਚ ਡੇਅਰੀ ਵਿਕਾਸ ਵਿਭਾਗ ਵਿਚ ਟ੍ਰੇਨਿੰਗ ਕਰ ਰਹੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਦੀ ਵੰਡ ਵੀ ਕੀਤੀ ਗਈ।

ਚੇਅਰਮੈਨ ਫਾਰਮਰ ਕਮਿਸਨ ਪੰਜਾਬ ਸੁਖਪਾਲ ਸਿੰਘ ਵਲੋਂ ਸਟਾਲ ‘ਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਵਲੋ ਸੁਆਗਤ ਕੀਤਾ ਗਿਆ ਅਤੇ ਚੇਅਰਮੈਨ ਵਲੋਂ ਨੁਮਾਇਸ ਦਾ ਦੌਰਾ ਕੀਤਾ ਅਤੇ ਉਨ੍ਹਾਂ  ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਡਾਇਰੈਕਟਰ ਪਸੂ਼ ਪਾਲਣ ਪੰਜਾਬ ਸ੍ਰੀ ਰਾਮ ਪਾਲ ਮਿੱਤਲ ਅਤੇ ਡਾਇਰੈਕਟਰ ਮੱਛੀ ਪਾਲਣ ਵਿਭਾਗ, ਡਾਇਰੈਕਟਰ ਪਸਾਰ ਸਿਖਿਆ ਗਡਵਾਸੂ ਵਲੋਂ ਵੀ ਡੇਅਰੀ ਵਿਕਾਸ ਵਿਭਾਗ ਦੀ ਸਟਾਲ ਦਾ ਦੌਰਾ ਕੀਤਾ ।

The post ਡੇਅਰੀ ਵਿਭਾਗ ਵਲੋਂ ਕਿਸਾਨ ਮੇਲੇ ‘ਚ ਲਗਾਈ ਗਈ ਦੋ ਰੋਜਾ ਸਟਾਲ – ਡਿਪਟੀ ਡਾਇਰੈਕਟਰ appeared first on Ludhiana Live.

ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ ਗਿਆ | ਮੇਲੇ ਦਾ ਉਦਘਾਟਨ ਡਾ. ਸਤਬੀਰ ਸਿੰਘ ਗੋਸਲ ਉੁਪ-ਕੁਲਪਤੀ ਪੀ. ਏ. ਯੂ. ਨੇ ਕੀਤਾ | ਨਿਰਦੇਸ਼ਕ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਪ੍ਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਖੋਜ ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਸ਼ਾਮਿਲ ਸਨ |

ਡਾ. ਗੋਸਲ ਨੇ ਕਿਹਾ ਕਿ ਵਿਸ਼ਾਣੂ ਬਿਮਾਰੀਆਂ ਮਨੁੱਖਾਂ, ਪਸ਼ੂਆਂ ਅਤੇ ਪੌਦਿਆਂ ‘ਤੇ ਘਾਤਕ ਅਸਰ ਕਰ ਰਹੀਆਂ ਹਨ | ਇਸ ਲਈ ਸਾਨੂੰ ਇਨ੍ਹਾਂ ਨੂੰ ਕਾਬੂ ਕਰਨ ਤੇ ਬਚਾਅ ਹਿਤ ਹੋਰ ਕੇਂਦਰਿਤ ਖੋਜ ਕਰਨ ਦੀ ਜ਼ਰੂਰਤ ਹੈ | ਵਿਭਾਗਾਂ ਨੇ ਆਪਣੇ ਵੱਖ-ਵੱਖ ਸਟਾਲ ਲਗਾ ਕੇ ਪਸ਼ੂਆਂ ਦੀ ਹਰ ਉਲਝਣ ‘ਤੇ ਰੋਸ਼ਨੀ ਪਾਈ | ਪਸ਼ੂ ਪਾਲਣ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਲਈ ਗੁਰਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਪਿੰਡ ਫਤਹਿਗੜ੍ਹ ਸਭਰਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੱਝਾਂ ਦੀ ਡੇਅਰੀ ਫਾਰਮਿੰਗ ਸ਼੍ਰੇਣੀ ਵਿਚ ਇਨਾਮ ਦਿੱਤਾ ਗਿਆ |

ਬੱਕਰੀ ਪਾਲਣ ਦੇ ਖੇਤਰ ‘ਚ ਬਲਵਿੰਦਰ ਸਿੰਘ ਮਾਨ ਪੁੱਤਰ ਦਰਸ਼ਨ ਸਿੰਘ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਨੂੰ ਦਿੱਤਾ ਗਿਆ | ਮੱਛੀ ਪਾਲਣ ਦੇ ਖੇਤਰ ‘ਚ ਇਹ ਸਨਮਾਨ ਖੁਸ਼ਵੰਤ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਛਾਂਗਲਾ ਜ਼ਿਲ੍ਹਾ ਹੁਸ਼ਿਆਰਪੁਰ ਨੂੰ , ਸੂਰ ਪਾਲਣ ਦੇ ਖੇਤਰ ‘ਚ ਪਿੰਡ ਭਾਈ ਦੇਸਾ ਜ਼ਿਲ੍ਹਾ ਮਾਨਸਾ ਦੇ ਅਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਨੂੰ ਸਨਮਾਨਿਤ ਕੀਤਾ ਗਿਆ |

The post ਗਡਵਾਸੂ ‘ਚ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਲਗਾਇਆ appeared first on Ludhiana Live.

ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ 24, 25 ਮਾਰਚ ਨੂੰ ਲਗਾਉਣ ਦਾ ਐਲਾਨ
ਲੁਧਿਆਣਾ : ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਮਾਰਚ ਮਹੀਨੇ ਦੇ ਪਸ਼ੂ ਪਾਲਣ ਮੇਲਾ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ |

ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ ਪੀ.ਏ.ਯੂ. ਵਿਖੇ ਲੱਗਣ ਵਾਲੇ ਕਿਸਾਨ ਮੇਲੇ ਵਾਲੇ ਦਿਨ 24 ਤੇ 25 ਮਾਰਚ ਨੂੰ ਵੈਟਰਨਰੀ ਯੂਨੀਵਰਸਿਟੀ ਦੇ ਪੀ.ਏ.ਯੂ. ਵਿਚਲੇ ਕੈਂਪਸ ਵਿਚ ਲਗਾਇਆ ਜਾਵੇਗਾ | ਜਿਸ ਸਬੰਧੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

The post ਵੈਟਰਨਰੀ ਯੂਨੀਵਰਸਿਟੀ ਦਾ ਪਸ਼ੂ ਪਾਲਣ ਮੇਲਾ 24, 25 ਮਾਰਚ ਨੂੰ ਲਗਾਉਣ ਦਾ ਐਲਾਨ appeared first on Ludhiana Live.