anmol gagan maan Archives - Ludhiana Live

ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਹੁਣ ਇਹ ਰਹੇਗਾ ਖੋਲ੍ਹਣ ਦਾ ਸਮਾਂ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਸੁਚਾਰੂ ਪ੍ਰਬੰਧਾਂ ਦੇ ਦਿੱਤੇ ਨਿਰਦੇਸ਼ ਉਪਰੰਤ ਸੈਰ-ਸਪਾਟਾ ਵਿਭਾਗ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਪਹਿਲਾਂ ਇਹ ਮਿਊਜ਼ੀਅਮ ਸੈਲਾਨੀਆਂ ਲਈ 6.30 ਘੰਟੇ ਖੋਲ੍ਹਿਆ ਜਾਂਦਾ ਹੈ।

ਲਗਭਗ 4200 ਸੈਲਾਨੀ ਰੋਜ਼ਾਨਾ ਮਿਊਜ਼ੀਅਮ ’ਚ ਪਹੁੰਚਦੇ ਸਨ, ਜਦਕਿ ਇਹ ਸਮਾਂ ਵੱਧਣ ਨਾਲ ਇਹ ਗਿਣਤੀ ਲਗਭਗ 25 ਹਜ਼ਾਰ ਹੋਣ ਦੀ ਸੰਭਾਵਨਾ ਹੈ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਨੂੰ ਸੈਲਾਨੀਆਂ ਲਈ 12 ਘੰਟੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਕੱਤਰ ਸੈਰ-ਸਪਾਟਾ ਇਸ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ’ਚ ਸੈਰ-ਸਪਾਟਾ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਦੌਰਾ ਅਤੇ ਇਸ ਇਲਾਕੇ ’ਚ ਸੈਰ-ਸਪਾਟਾਂ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਦੌਰਾ ਕਰ ਚੁੱਕੇ ਹਨ।

ਡਾਇਰੈਕਟਰ ਸੈਰ-ਸਪਾਟਾ ਅੰਮ੍ਰਿਤ ਕੌਰ ਵੱਲੋਂ ਹੋਲੇ ਮਹੱਲੇ ਦੌਰਾਨ ਵਿਰਾਸਤ-ਏ-ਖਾਲਸਾ ਦਾ ਸਮਾਂ ਵਧਾਉਣ ਅਤੇ ਇਸ ਨੂੰ ਸੈਲਾਨੀਆਂ ਵੱਲੋਂ ਹੋਰ ਵੱਧ ਗਿਣਤੀ ’ਚ ਦੇਖੇ ਜਾਣ ਲਈ ਪ੍ਰਪੋਜ਼ਲ ਨੂੰ ਪ੍ਰਵਾਨਗੀ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ’ਚ ਕ੍ਰਾਫਟ ਮੇਲਾ ਲਗਾ ਕੇ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਲਈ ਇਕ ਨਿਵੇਕਲੀ ਸ਼ੁਰੂਆਤ ਕੀਤੀ ਜਾ ਰਹੀ ਹੈ।

The post ਵਿਰਾਸਤ-ਏ-ਖ਼ਾਲਸਾ ਜਾਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਹੁਣ ਇਹ ਰਹੇਗਾ ਖੋਲ੍ਹਣ ਦਾ ਸਮਾਂ appeared first on Ludhiana Live.

ਆਪ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ – ਅਨਮੋਲ ਗਗਨ ਮਾਨ
ਸਮਰਾਲਾ (ਲੁਧਿਆਣਾ) : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਸ਼ਹੀਦ ਕਰਨੈਲ ਸਿੰਘ, ਸ਼ਹੀਦ ਰਤਨ ਸਿੰਘ ਅਤੇ ਸ਼ਹੀਦ ਜੋਗਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਪਿੰਡ ਬਰ੍ਹਮਾਂ

ਵਿਖੇ ਆਯੋਜਿਤ ਖੇਡ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਬੱਡੀ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਨਰੋਏ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਪਿੰਡ ਵਾਸੀਆਂ ਵਲੋਂ ਰੱਖੀਆਂ ਮੰਗਾਂ ਦੇ ਸਬੰਧ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਦਿੱਤੀ ਇੱਕ-ਇੱਕ ਗਾਰੰਟੀ ਨੂੰ ਪੂਰਿਆਂ ਕਰੇਗੀ ਅਤੇ ਜਲਦ ਉਨ੍ਹਾਂ ਦਾ ਹਸਪਤਾਲ, ਖੇਡ ਮੈਦਾਨ ਅਤੇ ਸਕੂਲ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਨੂੰ ਨੇਪਰੇੇ ਚਾੜ੍ਹਿਆ ਜਾਵੇਗਾ। ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋ ਖੇਡ ਮੇਲੇ ਲਈ 2 ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ।

The post ਆਪ ਸਰਕਾਰ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰੇਗੀ – ਅਨਮੋਲ ਗਗਨ ਮਾਨ appeared first on Ludhiana Live.