annual exam Archives - Ludhiana Live

CISCE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਅਹਿਮ ਫ਼ੈਸਲਾ
ਲੁਧਿਆਣਾ : ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ (CISCE) ਨੇ ਅਗਲੇ ਸਾਲ ਹੋਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਕੁੱਝ ਬਦਲਾਅ ਕੀਤੇ ਹਨ। ਇਸ ਲੜੀ ਤਹਿਤ ਕੌਂਸਲ ਵਲੋਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ’ਚ ਹੁਣ ਇਕ ਹੀ ਸਾਲ ਦੇ ਸਿਲੇਬਸ ’ਤੇ ਪ੍ਰਸ਼ਨ ਪੁੱਛਿਆ ਜਾਵੇਗਾ। ਮਤਲਬ 10ਵੀਂ ’ਚ 10ਵੀਂ ਦਾ ਅਤੇ 12ਵੀਂ ’ਚ 12ਵੀਂ ਕਲਾਸ ਦੇ ਸਿਲੇਬਸ ’ਚੋਂ ਹੀ ਪ੍ਰਸ਼ਨ ਪੁੱਛੇ ਜਾਣਗੇ। ਵਿਦਿਆਰਥੀਆਂ ਲਈ ਇਹ ਬਦਲਾਅ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਹੁਣ ਤੱਕ 10ਵੀਂ ’ਚ 9ਵੀਂ ਅਤੇ 10ਵੀਂ ਅਤੇ 12ਵੀਂ ਬੋਰਡ ਵਿਚ 11ਵੀਂ ਅਤੇ 12ਵੀਂ ਕਲਾਸ ਦੇ ਸਿਲੇਬਸ ’ਚੋਂ ਪ੍ਰਸ਼ਨ ਪੁੱਛੇ ਜਾਂਦੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਬਦਲਾਅ ਨੈਸ਼ਨਲ ਐਜੂਕੇਸ਼ਨ ਪਾਲਿਸੀ ਤਹਿਤ ਵੀ ਕੀਤੇ ਗਏ ਹਨ ਕਿਉਂਕਿ ਪਾਲਿਸੀ ਦਾ ਮਕਸਦ ਵਿਦਿਆਰਥੀਆਂ ’ਤੇ ਸਿਲੇਬਸ ਦਾ ਫਾਲਤੂ ਬੋਝ ਘਟਾਉਣਾ ਵੀ ਹੈ। ਇਸ ਨੂੰ ਸਾਲ 2024 ਦੀ ਬੋਰਡ ਪ੍ਰੀਖਿਆ ’ਚ ਲਾਗੂ ਕੀਤਾ ਜਾਵੇਗਾ। ਹਾਲਾਂਕਿ 10ਵੀਂ ਅਤੇ 12ਵੀਂ ’ਚ ਇੰਗਲਿਸ਼ ਦੇ ਕਲਾਸ ਵਾਈਜ਼ ਸਿਲੇਬਸ ਵੀ ਜਾਰੀ ਹੋਣਗੇ।

ਅੰਗਰੇਜ਼ੀ ਵਿਸ਼ੇ ਦਾ 9ਵੀਂ ਅਤੇ 10ਵੀਂ ਦਾ ਵੱਖ-ਵੱਖ ਸਿਲੇਬਸ ਜਾਰੀ ਕੀਤਾ ਗਿਆ ਹੈ। ਨਾਲ ਹੀ 11ਵੀਂ ਅਤੇ 12ਵੀਂ ਦਾ ਵੀ ਸਿਲੇਬਸ ਵੱਖ-ਵੱਖ ਜਾਰੀ ਹੋਵੇਗਾ। ਕੌਂਸਲ ਨੇ 11ਵੀਂ ਅਤੇ 12ਵੀਂ ਦੇ ਵਿਗਿਆਨ, ਕਲਾ ਅਤੇ ਕਾਮਰਸ ਦੇ ਸਿਲੇਬਸ ’ਚ ਬਦਲਾਅ ਕੀਤਾ ਹੈ। ਇਸ ’ਚ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ, ਕਾਮਰਸ, ਅਕਾਊਂਟ, ਇਤਿਹਾਸ, ਭੂਗੋਲ, ਰਾਜਨੀਤੀ ਸ਼ਾਸਤਰ, ਸਮਾਜ ਸ਼ਾਸਤਰ, ਮਨੋਵਿਗਿਆਨ, ਲੀਗਲ ਸਟੱਡੀਜ਼, ਗਣਿਤ ਤੇ ਕੰਪਿਊਟਰ ਵਿਸ਼ੇ ਸ਼ਾਮਲ ਹਨ।

The post CISCE 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਲਿਆ ਗਿਆ ਇਹ ਅਹਿਮ ਫ਼ੈਸਲਾ appeared first on Ludhiana Live.

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਲੁਧਿਆਣਾ : ਅਗਲੇ ਸਾਲ 2024 ’ਚ CBSE ਦੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੇਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਇਹ ਖ਼ਬਰ ਅਹਿਮ ਹੈ।  CBSE ਨੇ ਨਵੀਂ ਐਜੂਕੇਸ਼ਨ ਪਾਲਿਸੀ ਤਹਿਤ ਪ੍ਰੀਖਿਆਵਾਂ ਕੰਡਕਟ ਕਰਨ ਦੀ ਰੂਪ-ਰੇਖਾ ਤਿਆਰ ਕੀਤੀ ਹੈ, ਜਿਸ ਕਾਰਨ ਬੋਰਡ ਪ੍ਰੀਖਿਆਵਾਂ ਦੇ ਪ੍ਰਸ਼ਨਾਂ ਦਾ ਪੈਟਰਨ ਬਦਲ ਦਿੱਤਾ ਹੈ। ਨਵੇਂ ਪੈਟਰਨ ਮੁਤਾਬਕ 10ਵੀਂ ’ਚ 50 ਫੀਸਦੀ, ਜਦੋਂਕਿ 12ਵੀਂ ਵਿਚ ਵੀ 40 ਫੀਸਦੀ ਮਲਟੀਪਲ ਚੁਆਇਸ ਪ੍ਰਸ਼ਨ ਪੁੱਛੇ ਜਾਣਗੇ।

ਬੋਰਡ ਦਾ ਮੰਨਣਾ ਹੈ ਕਿ ਇਸ ਨਵੇਂ ਪੈਟਰਨ ਨਾਲ ਵਿਦਿਆਰਥੀਆਂ ਨੂੰ ਕਾਫੀ ਰਾਹਤ ਮਿਲੇਗੀ। ਇਹੀ ਨਹੀਂ ਵਿਦਿਆਰਥੀ ਨਵੇਂ ਪੈਟਰਨ ਮੁਤਾਬਕ ਆਪਣੀ ਤਿਆਰੀ ਪੂਰੀ ਕਰ ਸਕਣ, ਇਸ ਲਈ ਸਕੂਲਾਂ ਨੂੰ ਵੀ ਸੁਝਾਅ ਦਿੱਤਾ ਹੈ ਕਿ ਇੰਟਰਨਲ ਪ੍ਰੀਖਿਆਵਾਂ ’ਚ ਵੀ ਇਸ ਬਦਲਾਅ ਨੂੰ ਲਾਗੂ ਕੀਤਾ ਜਾਵੇ। 9ਵੀਂ ਅਤੇ 10ਵੀਂ ਦੀਆਂ ਇੰਟਰਨਲ ਪ੍ਰੀਖਿਆਵਾਂ ਵਿਚ ਵੀ ਐੱਮ. ਸੀ. ਕਿਊ. ਦੀ ਗਿਣਤੀ ਜ਼ਿਆਦਾ ਹੋਵੇਗੀ।

ਇਸ ਸਬੰਧੀ ਸਿਟੀ ਕੋਆਰਡੀਨੇਟਰ CBSE ਡਾਕਟਰ ਏ. ਪੀ. ਸ਼ਰਮਾ ਦਾ ਕਹਿਣਾ ਹੈ ਕਿ CBSE ਨੇ ਵਿਦਿਆਰਥੀਆਂ ਦੀ ਸਮਰੱਥਾ ਨਿਰਮਾਣ ਦੇ ਵਿਕਾਸ ਲਈ ਨਵਾਂ ਪੈਟਰਨ ਸ਼ੁਰੂ ਕੀਤਾ ਹੈ। ਬੋਰਡ ਚਾਹੁੰਦਾ ਹੈ ਕਿ ਵਿਦਿਆਰਥੀ ਰੱਟਾ ਮਾਰ ਕੇ ਪੜ੍ਹਾਈ ਨਾ ਕਰਨ, ਸਗੋਂ ਸਾਰੇ ਵਿਸ਼ਿਆਂ ਨੂੰ ਪੂਰੀ ਤਰ੍ਹਾਂ ਸਮਝਣ ਅਤੇ ਉਸ ਤੋਂ ਬਾਅਦ ਪ੍ਰਸ਼ਨਾ ਦਾ ਜਵਾਬ ਲਿਖਣ।

The post 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਲਿਆ ਵੱਡਾ ਫ਼ੈਸਲਾ appeared first on Ludhiana Live.

ਦੋਸਤ ਦੀ ਜਗ੍ਹਾ 10ਵੀਂ ਜਮਾਤ ਦਾ ਪੰਜਾਬੀ-A ਦਾ ਪੇਪਰ ਦੇਣ ਪੁੱਜਾ ਨੌਜਵਾਨ ਗ੍ਰਿਫ਼ਤਾਰ
ਲੁਧਿਆਣਾ :ਆਪਣੇ ਦੋਸਤ ਦੀ ਥਾਂ ‘ਤੇ ਦਸਵੀਂ ਦਾ ਪੰਜਾਬੀ-ਏ ਦਾ ਪੇਪਰ ਦੇਣ ਪਹੁੰਚਿਆ, ਪਰ ਚੈਕਿੰਗ ਦੌਰਾਨ ਉਸ ਦੀ ਪੋਲ ਖੁੱਲ੍ਹ ਗਈ। ਮੌਕੇ ’ਤੇ ਸੁਪਰਡੈਂਟ ਨੇ ਪੁਲਿਸ ਨੂੰ ਬੁਲਾ ਕੇ ਉਸ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮ ਦੇ ਦੂਜੇ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫੜਿਆ ਗਿਆ ਮੁਲਜ਼ਮ ਅਭਿਸ਼ੇਕ ਗਿਰੀ, ਸ਼ਿਮਲਾਪੁਰੀ ਭਾਰਤ ਕੰਡਾ ਨੇੜੇ ਗਲੀ ਨੰਬਰ 3 ਦਾ ਰਹਿਣ ਵਾਲਾ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਉਹ 24 ਮਾਰਚ ਨੂੰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਮਸ਼ਾਨਘਾਟ ਰੈੱਡ ਵਿੱਚ ਹੋ ਰਹੇ ਪੰਜਾਬੀ-ਏ ਦੇ ਪੇਪਰ ਵਿੱਚ ਬਤੌਰ ਸੁਪਰਡੈਂਟ ਤਾਇਨਾਤ ਸਨ। ਚੈਕਿੰਗ ਦੌਰਾਨ ਪਤਾ ਲੱਗਾ ਕਿ ਰੋਲ ਨੰਬਰ 1023 847 753 ਸੁਖਰਾਜ ਸਿੰਘ ਦੀ ਥਾਂ ਅਭਿਸ਼ੇਕ ਗਿਰੀ ਉਸ ਦਾ ਪੇਪਰ ਦੇ ਰਿਹਾ ਸੀ। ਅਜਿਹਾ ਕਰ ਕੇ ਉਸ ਨੇ ਧੋਖਾਧੜੀ ਕੀਤੀ ਹੈ।

The post ਦੋਸਤ ਦੀ ਜਗ੍ਹਾ 10ਵੀਂ ਜਮਾਤ ਦਾ ਪੰਜਾਬੀ-A ਦਾ ਪੇਪਰ ਦੇਣ ਪੁੱਜਾ ਨੌਜਵਾਨ ਗ੍ਰਿਫ਼ਤਾਰ appeared first on Ludhiana Live.

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਲੈ ਕੇ ਹੋਰ ਸਖ਼ਤ ਹੋ ਗਿਆ ਹੈ। ਭਾਵੇਂ ਪ੍ਰੀਖਿਆ ਕੇਂਦਰਾਂ ਦੇ ਬਾਹਰ ਧਾਰਾ-144 ਪਹਿਲਾਂ ਹੀ ਲਾਗੂ ਹੈ ਪਰ ਇਸ ਨੂੰ ਹੋਰ ਵਧਾ ਕੇ ਹਰੇਕ ਪ੍ਰੀਖਿਆ ਕੇਂਦਰ ’ਤੇ ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਜਾਣਗੇ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੱਖਿਆ ਬੋਰਡ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਹਰੇਕ ਪ੍ਰੀਖਿਆ ਕੇਂਦਰ ਲਈ ਡਿਊਟੀ ਮੈਜਿਸਟ੍ਰੇਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ।

ਡਿਊਟੀ ਮੈਜਿਸਟ੍ਰੇਟ ਦੀ ਤਾਇਨਾਤੀ ਕਾਰਨ ਪ੍ਰੀਖਿਆ ਕੇਂਦਰ ’ਚ ਮੁਕੰਮਲ ਸ਼ਾਂਤੀ ਰਹੇਗੀ ਅਤੇ ਜਿਥੇ ਭੀੜ ਇਕੱਠੀ ਹੋਣ ਤੋਂ ਰਾਹਤ ਮਿਲੇਗੀ, ਉੱਥੇ ਹੀ ਪ੍ਰੀਖਿਆ ਦੀ ਹਰ ਤਰ੍ਹਾਂ ਦੀ ਮਰਿਆਦਾ ਵੀ ਕਾਇਮ ਰਹੇਗੀ। ਇਹ ਵੀ ਪਤਾ ਲੱਗਾ ਹੈ ਕਿ ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਬਾਹਰ ਭੀੜ ਇਕੱਠੀ ਹੁੰਦੀ ਹੈ ਜਾਂ ਸੋਸ਼ਲ ਮੀਡੀਆ ’ਤੇ ਇਮਤਿਹਾਨ ਸਬੰਧੀ ਝੂਠੀ ਖ਼ਬਰ ਫੈਲਾਈ ਜਾਂਦੀ ਹੈ ਤਾਂ ਉਨ੍ਹਾਂ ਲੋਕਾਂ ਖ਼ਿਲਾਫ਼ ਵੀ ਪਰਚੇ ਦਰਜ ਕੀਤੇ ਜਾਣਗੇ।

ਜੇਕਰ ਪ੍ਰੀਖਿਆ ਕੇਂਦਰ ਦੇ ਬਾਹਰ 5 ਜਾਂ ਇਸ ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਤਾਂ ਡਿਊਟੀ ਮੈਜਿਸਟ੍ਰੇਟ ਤੁਰੰਤ ਪੁਲਸ ਨੂੰ ਸੂਚਿਤ ਕਰ ਸਕਣਗੇ ਅਤੇ ਅਜਿਹੇ ਲੋਕਾਂ ਵਿਰੁੱਧ ਪਰਚਾ ਦਰਜ ਕਰ ਸਕਦੇ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕਿਸੇ ਪ੍ਰੀਖਿਆ ਕੇਂਦਰ ਦੇ ਕਮਰੇ ਵਿਚ ਵੀ ਨਕਲ ਦਾ ਮਾਮਲਾ ਸਾਹਮਣੇ ਆਇਆ ਤਾਂ ਪਹਿਲਾਂ ਸਬੰਧਤ ਸੁਪਰਵਾਈਜ਼ਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਜੇਕਰ ਇਕ ਤੋਂ ਵੱਧ ਕਮਰਿਆਂ ’ਚ ਨਕਲ ਦੇ ਮਾਮਲੇ ਪਾਏ ਗਏ ਤਾਂ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਹੁਣ ਤਕ ਪ੍ਰਸ਼ਨ ਪੱਤਰ ਖੋਲ੍ਹਣ ਸਮੇਂ ਸਭ ਤੋਂ ਪਹਿਲਾਂ ਪ੍ਰੀਖਿਆ ਕੇਂਦਰ ਦੇ ਕੰਟਰੋਲਰ, ਸੁਪਰਡੈਂਟ ਅਤੇ ਦੋ ਨਿਗਰਾਨਾਂ ਦੇ ਦਸਤਖਤ ਹੁੰਦੇ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਪੈਕੇਟ ਪਹਿਲਾਂ ਨਹੀਂ ਖੋਲ੍ਹਿਆ ਗਿਆ। ਹੁਣ ਇਸ ਪ੍ਰਸ਼ਨ ਪੱਤਰ ਵਾਲੇ ਪੈਕੇਟ ’ਤੇ ਵਿਦਿਆਰਥੀਆਂ ਦੇ ਦਸਤਖਤ ਵੀ ਲਾਜ਼ਮੀ ਹੋਣਗੇ।

The post 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PSEB ਚੁੱਕ ਸਕਦੈ ਅਹਿਮ ਕਦਮ appeared first on Ludhiana Live.

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੀ ਡੇਟਸ਼ੀਟ ’ਚ ਤਬਦੀਲੀ, ਜਾਣੋ ਨਵੀਆਂ ਤਰੀਕਾਂ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਾਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਦੀ ਡੇਟਸ਼ੀਟ ’ਚ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਹੁਣ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧਤ ਸਕੂਲਾਂ ’ਚ ਸੈਲਫ ਪ੍ਰੀਖਿਆ ਕੇਂਦਰ ਬਣਾ ਕੇ ਮਿਤੀ 25 ਫਰਵਰੀ ਤੋਂ 04 ਮਾਰਚ 2023 ਤੱਕ ਕਰਵਾਈ ਜਾ ਰਹੀ ਹੈ।

ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਫਤਰ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ’ਚ ਮਿਤੀ 25 ਫਰਵਰੀ ਤੋਂ 22 ਮਾਰਚ 2023 ਤੱਕ ਕਰਵਾਈ ਜਾ ਰਹੀ ਹੈ। ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸ਼੍ਰੇਣੀਆਂ ਦੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।

The post ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੀ ਡੇਟਸ਼ੀਟ ’ਚ ਤਬਦੀਲੀ, ਜਾਣੋ ਨਵੀਆਂ ਤਰੀਕਾਂ appeared first on Ludhiana Live.

CBSE 10ਵੀਂ ਤੇ 12ਵੀਂ ਦੀ ਸਲਾਨਾ ਪ੍ਰੀਖਿਆ ਸ਼ੁਰੂ; ਲੁਧਿਆਣਾ ‘ਚ 30 ਪ੍ਰੀਖਿਆ ਕੇਂਦਰਾਂ ’ਤੇ ਹੋਣਗੀਆਂ ਪ੍ਰੀਖਿਆਵਾਂ
ਲੁਧਿਆਣਾ : ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਦੀ ਕਲਾਸ 10ਵੀਂ ਅਤੇ 12ਵੀਂ ਦੀ ਸਾਲਾਨਾ ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ। ਡੇਟਸ਼ੀਟ ਦੇ ਅਨੁਸਾਰ ਕਲਾਸ 10ਵੀਂ ਦੀ ਪ੍ਰੀਖਿਆ 21 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ, ਜਦਕਿ ਕਲਾਸ 12ਵੀਂ ਦੀ ਪ੍ਰੀਖਿਆ 5 ਅਪ੍ਰੈਲ ਤੱਕ ਜਾਰੀ ਰਹੇਗੀ। ਲੁਧਿਆਣਾ ਦੇ 30 ਪ੍ਰੀਖਿਆ ਕੇਂਦਰਾਂ ’ਤੇ ਪ੍ਰੀਖਿਆਵਾਂ ਹੋਣਗੀਆਂ। ਇਨ੍ਹਾਂ ਪ੍ਰੀਖਿਆਵਾਂ ਲਈ ਬੋਰਡ ਐਡਮਿਟ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਦੱਸ ਦੇਈਏ ਕਿ ਕੋਵਿਡ-19 ਕਾਰਨ 2020 ਤੋਂ ਬੀਤੇ 2 ਸਾਲ ਤੱਕ ਪ੍ਰੀਖਿਆ ਪ੍ਰਭਾਵਿਤ ਹੋਣ ਤੋਂ ਬਾਅਦ ਹੁਣ ਇਸ ਸਾਲ ਵਿਦਿਆਰਥੀ ਵਾਪਸ ਸਾਧਾਰਨ ਬੋਰਡ ਪ੍ਰੀਖਿਆ ’ਚ ਹਿੱਸਾ ਲੈਣਗੇ। ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਸੀ. ਬੀ. ਐੱਸ. ਈ. ਨੂੰ ਸਿਧਾਂਤਕ ਬੋਰਡ ਪ੍ਰੀਖਿਆ ਰੱਦ ਕਰਨੀ ਪਈ ਤੇ ਇਕ ਵਿਕਲਪਿਕ ਮੁਲਾਂਕਣ ਮਾਪਦੰਡ ਤਿਆਰ ਕੀਤਾ ਗਿਆ ਸੀ, ਜਦਕਿ ਪਿਛਲੇ ਸਾਲ ਸੀ. ਬੀ. ਐੱਸ. ਈ. ਨੇ ਕਲਾਸ 10ਵੀਂ, 12ਵੀਂ ਦੀ ਬੋਰਡ ਪ੍ਰੀਖਿਆ ਦੋ ਟਰਮ ’ਚ ਆਯੋਜਿਤ ਕੀਤੀ ਸੀ।

The post CBSE 10ਵੀਂ ਤੇ 12ਵੀਂ ਦੀ ਸਲਾਨਾ ਪ੍ਰੀਖਿਆ ਸ਼ੁਰੂ; ਲੁਧਿਆਣਾ ‘ਚ 30 ਪ੍ਰੀਖਿਆ ਕੇਂਦਰਾਂ ’ਤੇ ਹੋਣਗੀਆਂ ਪ੍ਰੀਖਿਆਵਾਂ appeared first on Ludhiana Live.

CBSE ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇਹ ਹੈ ਪੂਰਾ ਸ਼ਡਿਊਲ
ਲੁਧਿਆਣਾ  : ਸੈਂਟਰਲ ਬੋਰਡ ਆਫ਼ ਸੈਕੇਡੰਰੀ ਐਜੂਕੇਸ਼ਨ ਨੇ ਵੀਰਵਾਰ ਨੂੰ ਸਾਲ 2023 ਵਿੱਚ ਹੋਣ ਵਾਲੀਆਂ 10ਵੀਂ ਤੇ 12ਵੀਂ ਦੀ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਜਾਰੀ ਡੇਟਸ਼ੀਟ ਅਨੁਸਾਰ ਦੋਹਾਂ ਜਮਾਤਾਂ ਦੀ ਪ੍ਰੀਖਿਆ 15 ਫ਼ਰਵਰੀ ਤੋਂ ਸ਼ੁਰੂ ਹੋਣਗੇ । 10ਵੀਂ ਜਮਾਤ ਦਾ ਆਖ਼ਰੀ ਪੇਪਰ 21 ਮਾਰਚ ਅਤੇ 12ਵੀਂ ਦਾ 5 ਅਪ੍ਰੈਲ ਨੂੰ ਹੋਵੇਗਾ । ਇਸ ਵਾਰ 34 ਲੱਖ ਤੋਂ ਜ਼ਿਆਦਾ ਵਿਦਿਆਰਥੀਆਂ ਵੱਲੋਂ 10ਵੀਂ ਅਤੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਈ ਗਈ ਹੈ।

ਦੱਸ ਦੇਈਏ ਕਿ CBSE ਵੱਲੋਂ 27 ਦਸੰਬਰ 2022 ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਗਈ ਸੀ। CBSE ਪ੍ਰੈਕਟੀਕਲ ਪ੍ਰੀਖਿਆਵਾਂ 2 ਜਨਵਰੀ 2023 ਤੋਂ ਸ਼ੁਰੂ ਹੋਣਗੀਆਂ ਅਤੇ ਆਖਰੀ ਪ੍ਰੈਕਟੀਕਲ ਪ੍ਰੀਖਿਆ 14 ਫਰਵਰੀ 2023 ਨੂੰ ਹੋਵੇਗੀ ।

The post CBSE ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਇਹ ਹੈ ਪੂਰਾ ਸ਼ਡਿਊਲ appeared first on Ludhiana Live.

CBSE ਦਾ ਫਰਮਾਨ, ਪ੍ਰੀਖਿਆਵਾਂ ‘ਚ ਇਸ ਹੁਕਮ ਦੀ ਨਾ ਹੋਈ ਪਾਲਣਾ ਤਾਂ ਹੋਵੇਗਾ ਭਾਰੀ ਜੁਰਮਾਨਾ
ਲੁਧਿਆਣਾ : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਦੀ 10ਵੀਂ ਤੇ 12ਵੀਂ ਦੀ ਸਾਲਾਨਾ ਪ੍ਰੀਖਿਆਵਾਂ ‘ਚ ਸੀਸੀਟੀਵੀ ਕੈਮਰੇ ਲਗਾਉਣਾ ਜ਼ਰੂਰੀ ਹੈ। ਪ੍ਰੀਖਿਆ ਦੀ ਹਰ ਗਤੀਵਿਧੀ ਦੀ ਵੀਡੀਓਗ੍ਰਾਫੀ ਵੀ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਨਾ ਕਰਨ ਵਾਲੇ ਸਕੂਲਾਂ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਦੀ ਜਾਣਕਾਰੀ ਬੋਰਡ ਵੱਲੋਂ ਸਾਰੇ ਸਕੂਲਾਂ ਨੂੰ ਦੇ ਦਿੱਤੀ ਗਈ ਹੈ।

ਬੋਰਡ ਨੇ ਸਾਰੇ ਸਕੂਲਾਂ ਨੂੰ ਪ੍ਰੈਕਟੀਕਲ ਅਤੇ ਥਿਊਰੀ ਪ੍ਰੀਖਿਆ ’ਚ ਹਰ ਕਲਾਸ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰੈਕਟੀਕਲ ਦਿੰਦੇ ਸਮੇਂ ਵਿਦਿਆਰਥੀ ਦੀ 1 ’ਚੋਂ 5 ਮਿੰਟ ਤੱਕ ਦੀ ਵੀਡੀਓ ਵੀ ਬਣਾਉਣੀ ਹੈ। ਸਕੂਲਾਂ ਨੂੰ ਪ੍ਰੈਕਟੀਕਲ ਦਿੰਦੇ ਸਮੂਹ ਦੀ ਵੀ ਵੀਡੀਓਗ੍ਰਾਫੀ ਕਰਵਾਉਣੀ ਹੈ।

ਸੀਬੀਐੱਸਈ ਵੱਲੋਂ 12ਵੀਂ ਪ੍ਰੈਕਟੀਕਲ ਅਤੇ 10ਵੀਂ ਅੰਤਰਿਕ ਮੁੱਲਾਂਕਣ ਜਨਵਰੀ ਤੋਂ 15 ਫਰਵਰੀ ਤੱਕ ਕੀਤਾ ਜਾਵੇਗਾ। ਹਰ ਸਕੂਲ ਆਪਣੀ ਸੁਵਿਧਾ ਅਨੁਸਾਰ ਮਿਤੀ ਤੈਅ ਕਰਕੇ ਪ੍ਰੈਕਟੀਕਲ ਲੈਣਗੇ। ਪ੍ਰੈਕਟੀਕਲ ਦੌਰਾਨ ਪ੍ਰੀਖਿਆਰਥੀਆਂ ਦੇ ਸਮੂਹ ਦੀ ਫੋਟੋ ਅਤੇ ਵੀਡੀਓ ਦੋਵਾਂ ਹੀ ਬੋਰਡ ਨੂੰ ਭੇਜਿਆ ਜਾਵੇਗਾ। ਇਸ ਦੇ ਨਾਲ ਹੀ ਇਨ੍ਹਾਂ ਦਿਨਾਂ ’ਚ ਹਰੇਕ ਖੇਤਰੀ ਦਫ਼ਤਰ ਵੱਲੋਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਕੇਂਦਰ ਬਣਾਇਆ ਜਾ ਰਿਹਾ ਹੈ। ਕੇਂਦਰ ਬਣਾਉਣ ਤੋਂ ਪਹਿਲਾਂ ਸਕੂਲਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਸੀਬੀਐੱਸਈ ਨੇ ਪਿਛਲੇ ਸੈਸ਼ਨ ਦੀ ਪ੍ਰੀਖਿਆ ’ਚ ਇਸ ਤਰ੍ਹਾਂ ਦੇ 36 ਸਕੂਲਾਂ ਖਿਲਾਫ਼ ਕਾਰਵਾਈ ਕੀਤੀ ਸੀ, ਜਿਨ੍ਹਾਂ ਨੇ ਵੀਡੀਓਗ੍ਰਾਫੀ ਕਰਵਾਉਣ ’ਚ ਲਾਪ੍ਰਵਾਹੀ ਵਰਤੀ ਸੀ। ਇਸ ਤੋਂ ਬਾਅਦ ਇਨ੍ਹਾਂ ਸਕੂਲਾਂ ਤੋਂ 50-50 ਹਜ਼ਾਰ ਦਾ ਜੁਰਮਾਨਾ ਲਿਆ ਗਿਆ ਸੀ।

10ਵੀਂ ਤੇ 12ਵੀਂ ਦੇ ਪ੍ਰਸ਼ਨ ਪੱਤਰ ਆਨਲਾਈਨ ਦੇ ਨਾਲ ਆਫ਼ਲਾਈਨ ਭੇਜੇ ਜਾਣਗੇ। ਆਫ਼ਲਾਈਨ ਪ੍ਰਸ਼ਨ ਪੱਤਰ ਦੀ ਟ੍ਰੈਕਿੰਗ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਦੇ ਲਈ ਬੋਰਡ ਵੱਲੋਂ ਪ੍ਰੀਖਿਆ ਤੋਂ ਪਹਿਲਾਂ ਇਕ ਸਾਫਟਵੇਅਰ ਬਣਾਇਆ ਜਾਵੇਗਾ। ਇਸ ਨਾਲ ਹਰੇਕ ਸਕੂਲ ਦੇ ਪ੍ਰਿੰਸੀਪਲ ਦੇ ਬਾਹਰੀ ਨੰਬਰ ਜੋੜੇ ਜਾਣਗੇ। ਇਸ ਨਾਲ ਬੈਂਕ ਤੋਂ ਪ੍ਰਸ਼ਨ ਪੱਤਰ ਲੈਣ ਤੋਂ ਬਾਅਦ ਸਕੂਲ ਪੁੱਜਣ ਤੱਕ ਦੀ ਸਾਰੀ ਜਾਣਕਾਰੀ ਬੋਰਡ ਨੂੰ ਪ੍ਰਾਪਤ ਹੋਵੇਗੀ।

The post CBSE ਦਾ ਫਰਮਾਨ, ਪ੍ਰੀਖਿਆਵਾਂ ‘ਚ ਇਸ ਹੁਕਮ ਦੀ ਨਾ ਹੋਈ ਪਾਲਣਾ ਤਾਂ ਹੋਵੇਗਾ ਭਾਰੀ ਜੁਰਮਾਨਾ appeared first on Ludhiana Live.

PSEB ਵੱਲੋਂ ਅੱਠਵੀਂ ਦੀਆਂ ਪ੍ਰੀਖਿਆਵਾਂ ਵਾਸਤੇ ਸਮਾਂ-ਸਾਰਣੀ ਜਾਰੀ, ਪਹਿਲਾ ਪੇਪਰ ਪੰਜਾਬੀ ਦਾ
ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ ਅੱਠਵੀਂ ਜਮਾਤ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਨੂੰ ਸਾਇੰਸ, 16 ਨੂੰ ਗਣਿਤ ਦਾ ਪਰਚਾ ਨਿਰਧਾਰਿਤ ਕੀਤਾ ਗਿਆ ਹੈ।

ਪ੍ਰੀਖਿਆਵਾਂ 27 ਅਪ੍ਰੈਲ ਨੂੰ ਸਮਾਪਤ ਹੋਣਗੀਆ ਤੇ ਇਸ ਦਿਨ ਚੋਣਵੇਂ ਵਿਸ਼ੇ ਖੇਤੀਬਾੜੀ ਦਾ ਪੇਪਰ ਹੋਵੇਗਾ। ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ’ਚ ਕੋਵਿਡ-19 ਪ੍ਰਤੀ ਸਾਰੇ ਮਾਪਦੰਡਾਂ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਪ੍ਰਤੀ ਸੁਪਰੰਡਟ ਤੇ ਹੋਰ ਅਮਲਾ ਪੂਰੀ ਤਰ੍ਹਾਂ ਮੁਸਤੈਦ ਰਹੇਗਾ। ਉਨ੍ਹਾਂ ਕਿਹਾ ਕਿ 10 ਵਜੇ ਸਵੇਰ ਦੇ ਸੈਸ਼ਨ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ 15 ਮਿੰਟਾਂ ਦਾ ਸਮਾਂ ਪ੍ਰਸ਼ਨ-ਪੱਤਰ ਪੜ੍ਹਨ ਲਈ ਦਿੱਤਾ ਜਾਵੇਗਾ।

ਵੇਰਵੇ ਦਿੰਦਿਆਂ ਕੰਟਰੋਲਰ ਨੇ ਦੱਸਿਆ ਕਿ ਨਿਰਧਾਰਤ ਵਿਸ਼ਾਵਾਰ ਪਾਠਕ੍ਰਮ ਵਿਚੋਂ ਇਹ ਪ੍ਰੀਖਿਆਵਾਂ 50 ਫ਼ੀਸਦੀ ਸਿਲੇਬਸ ਦੇ ਆਧਾਰ ’ਤੇ ਆਬਜੈਕਟਿਵ ਟਾਈਪ ਦੇ ਪ੍ਰਸ਼ਨ ਪੱਤਰਾਂ ’ਚ ਲਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਸਕੂਲ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਨਾਲ ਸਬੰਧਤ ਅਕਾਦਮਿਕ ਸਾਲ 2021-22 ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਲਈ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ।

ਪੰਜਵੀਂ ਜਮਾਤ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤਕ, ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤਕ, 10ਵੀਂ ਸ਼੍ਰੇਣੀ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤਕ ਅਤੇ 12ਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤਕ ਲਈਆਂ ਜਾਣਗੀਆਂ।

The post PSEB ਵੱਲੋਂ ਅੱਠਵੀਂ ਦੀਆਂ ਪ੍ਰੀਖਿਆਵਾਂ ਵਾਸਤੇ ਸਮਾਂ-ਸਾਰਣੀ ਜਾਰੀ, ਪਹਿਲਾ ਪੇਪਰ ਪੰਜਾਬੀ ਦਾ appeared first on Ludhiana Live.