annual games Archives - Ludhiana Live

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਗਮ ਦਾ ਆਯੋਜਨ
ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਵਿਖੇ ਸਲਾਨਾ ਖੇਡ ਸਮਾਗਮ  ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਸ. ਬਲਵਿੰਦਰ ਸਿੰਘ ਧਾਲੀਵਾਲ ਅਰਜਨ ਅਵਾਰਡ ਨਾਲ ਸਨਮਾਨਿਤ ਅਤੇ ਸ . ਤੇਜਾ ਸਿੰਘ ਧਾਲੀਵਾਲ, ਜਰਨਲ ਸਕੱਤਰ, ਪੰਜਾਬ ਬਾਸਕਟਬਾਲ ਐਸੋਸੀਏਸ਼ਨ) ਵਜੋਂ  ਹਾਜ਼ਰ ਹੋਏ।

ਕਾਲਜ ਦੇ ਵਿਹੜੇ ਪਹੁੰਚਣ ‘ਤੇ ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ, ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਕੁਸ਼ਲ ਢਿੱਲੋਂ ਸਮੇਤ ਸਮੂਹ ਸਟਾਫ ਤੇ ਵਿਦਿਆਰਥਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।   ਉਦਘਾਟਨੀ ਸਮਾਰੋਹ ਸਮੇਂ ਮੁਖ ਮਹਿਮਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਵਖ ਵਖ ਕਲਾਸਾਂ ਦੀਆਂ ਵਿਦਿਆਰਥਣਾਂ ਵਲੋਂ ਕੀਤੇ ਮਾਰਚ ਪਾਸਟ ਤੋਂ ਸਲਾਮੀ ਲਈ ।

ਮੁੱਖ ਮਹਿਮਾਨ ਵਲੋਂ  62ਵੇਂ  ਸਾਲਾਨਾ ਖੇਡ ਸਮਾਗਮ ਦੇ ਆਰੰਭ ਦੀ ਘੋਸ਼ਣਾ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।  ਅਮਨ ਸ਼ਾਂਤੀ ਅਤੇ ਆਜ਼ਾਦੀ ਦੇ ਪ੍ਰਤੀਕ ਲਈ ਗੁਬਾਰੇ ਉਡਾ ਕੇ ਖੇਡ ਸਮਾਗਮ ਦਾ ਆਰੰਭ ਕੀਤਾ ਗਿਆ।

ਮੁੱਖ ਮਹਿਮਾਨ  ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਲਈ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਖੇਡਾਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ।

ਵਿਦਿਆਰਥੀ ਖੇਡ ਕਲੱਬ ਦੀ ਪ੍ਰਧਾਨ ਸ਼ਬਨਮ ਨੇ ਸਮੂਹ ਖਿਡਾਰਨਾਂ ਵਲੋਂ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਦੀ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ। ਕਾਲਜ ਵਿਦਿਆਰਥੀ ਸਭਾ ਵਲੋਂ G-20 ਦੇ ਅੰਤਰਗਤ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਨੈਤਿਕ ਕਦਰਾਂ ਕੀਮਤਾਂ ਅਤੇ ਸਦਾਚਾਰਕ ਜਿੰਮੇਵਾਰੀ ਨੂੰ ਧਾਰਨ ਕਰਨ ਲਈ ਰੈਲੀ ਕੱਢੀ ਗਈ।

ਸਿੱਖ ਮਾਰਸ਼ਲ ਆਰਟ ਕਲਾ ਵਲੋਂ ਸਵੈ ਰੱਖਿਆ( ਸੈਲਫ ਡਿਫੈਂਸ ) ਦਾ ਪ੍ਰਦਰਸ਼ਨ ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕਰਾਸ ਫਿੱਟਨੈਸ ਸ਼ੋਅ ਦੀ ਪੇਸ਼ਕਾਰੀ ਕੀਤੀ ਗਈ । ਇਸ ਤੋਂ ਬਾਅਦ ਮੁੱਖ ਮਹਿਮਾਨ  ਨੇ ਆਪਣੇ ਸੰਬੋਧਨ ਵਿਚ ਵਿਦਿਆਰਥਣਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਲਈ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਬਾਅਦ ਵੱਖ ਵੱਖ  ਖੇਡ ਮੁਕਾਬਲੇ ਕਰਵਾਏ ਗਏ ।ਇਨ੍ਹਾਂ  ਐਥਲੈਟਿਕਸ ਮੁਕਾਬਲਿਆਂ  ਅਤੇ ਮਨੋਰੰਜਨਮਈ ਖੇਡਾਂ ਵਿਚ ਵੀ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ।  ਕਾਲਜ ਪ੍ਰਿੰਸੀਪਲ ਡਾ . ਮੁਕਤੀ ਗਿੱਲ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ  ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਲਈ  ਅਹਿਮ ਰੋਲ ਅਦਾ ਕਰਦੀਆਂ ਹਨ।

The post ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਗਮ  ਦਾ ਆਯੋਜਨ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 80ਵਾਂ ਸਾਲਾਨਾ ਖੇਡ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 80ਵਾ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ।

ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਈਸ਼ਾ ਰਾਣੀ ਬਾਸਕਟਬਾਲ ਚੈਂਪੀਅਨਸ਼ਿਪ ਗੋਲਡ ਮੈਡਲਿਸਟ, ਸੰਦੀਪ ਰਾਣੀ ਵੇਟਲਿਫਟਰ ਅਤੇ ਕਨਿਸ਼ਕਾ ਧੀਰ ਬਾਸਕਿਟਬਾਲ ਨੇ ਮਸ਼ਾਲ ਰੌਸ਼ਨ ਕੀਤੀ।

ਸ ਜਸਦੇਵ ਸਿੰਘ ਸੇਖੋਂ, ਜੋਨਲ ਕਮਿਸ਼ਨਰ ਜੋਨ ਡੀ ਨਗਰ ਨਿਗਮ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਤੇ ਸਮਾਰੋਹ ਦੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਸੱਦੇ ਤੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆ ਆਖਿਆ।

ਸ ਜਸਦੇਵ ਸਿੰਘ ਸੇਖੋ ਅਤੇ ਪ੍ਰਿਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡ ਸਮਾਰੋਹ ਦੇ ਆਰੰਭ ਦਾ ਐਲਾਨ ਕੀਤਾ। ਇਸ ਮੌਕੇ ਤੇ ਸ ਜਸਦੇਵ ਸਿੰਘ ਸੇਖੋ ਨੇ ਬੋਲਦੇ ਹੋਏ ਕਿਹਾ ਕਿ ਖੇਡਾਂ ਮਨੁੱਖੀ ਜਿੰਦਗੀ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀਆਂ ਹਨ। ਖੇਡਾਂ ਮਨੁੱਖ ਨੂੰ ਨਿੱਜੀ ਤੌਰ ਤੇ ਮਜਬੂਤ ਬਣਾ ਕੇ ਅਨੁਸ਼ਾਸ਼ਨ ਵਿੱਚ ਜਿਉਣਾ ਸਿਖਾਉਂਦੀਆਂ ਹਨ।

ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥਣਾਂ ਨਾਲ ਖੇਡਾਂ ਸਬੰਧੀ ਆਪਣੇ ਨਿੱਜੀ ਤਜਰਬੇ ਸਾਂਝੇ ਕੀਤੇ।ਉਹਨਾਂ ਨੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਉੱਚੀ ਸੋਚ ਰੱਖਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗੱਤਕੇ ਦੀ ਪੇਸ਼ਕਾਰੀ ਦਿੱਤੀ ਗਈ।ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ੍ਰੀਮਤੀ ਨਿਵੇਦਿਤਾ ਸ਼ਰਮਾ ਜੀ ਨੇ ਕਾਲਜ ਦੀਆਂ ਖੇਡ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਮਨਾਇਆ 80ਵਾਂ ਸਾਲਾਨਾ ਖੇਡ ਸਮਾਰੋਹ appeared first on Ludhiana Live.

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਅਥਲੈਟਿਕ ਮੀਟ ਸਮਾਰੋਹ ਦਾ ਆਯੋਜਨ
ਲੁਧਿਆਣਾ : ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਸਲਾਨਾ ਅਥਲੈਟਿਕ ਮੀਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਟਰੈਕ ਅਤੇ ਫੀਲਡ ਦੀਆਂ ਵਿਭਿੰਨ ਗਤੀਵਿਧੀਆਂ ਵਿਚ ਉਤਸ਼ਾਹ ਪੂਰਵਕ ਹਿੱਸਾ ਲਿਆ। ਪ੍ਰੋਗਰਾਮ ਦੇ ਆਰੰਭ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ.ਐਸ.ਐਮ.ਸ਼ਰਮਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਡਾ.ਸੂਕਸ਼ਮ ਆਹਲੂਵਾਲੀਆ ਨੇ ਸ਼ਿਰਕਤ ਕੀਤੀ।

ਅਥਲੈਟਿਕ ਮੀਟ ਦੇ ਵਿਭਿੰਨ ਮੁਕਾਬਲਿਆਂ ਵਿੱਚ 100 ਅਤੇ 200 ਮੀਟਰ ਦੌੜ,ਜੈਵਲਿਨ ਥ੍ਰੋ,ਡਿਸਕਸ ਥ੍ਰੋ,ਸ਼ਾੱਟ ਪੁੱਟ , ਓਵਸਟੈਕਲ ਰੇਸ,ਸੈਕ ਰੇਸ,ਸਪੂਨ ਲੈਮਨ ਰੇਸ, ਰੱਸਾਕਸ਼ੀ,ਥ੍ਰੀ ਲੈੱਗ ਰੇਸ,ਰੱਸੀ ਟੱਪਣਾ ਆਦਿ ਖੇਡ ਮੁਕਾਬਲੇ ਮੁੱਖ ਸਨ।ਇਸ ਪ੍ਰੋਗਰਾਮ ਵਿਚ ਨਾਰੀ ਸਸ਼ਕਤੀਕਰਨ ਨੂੰ ਵਿਦਿਆਰਥਣਾਂ ਦੁਆਰਾ ਅਰੋਬਿਕਸ ਅਤੇ ਕਰਾਟੇ ਦੀ ਕੀਤੀ ਸ਼ਾਨਦਾਰ ਪੇਸ਼ਕਾਰੀ ਪ੍ਰੋਗਰਾਮ ਦੇ ਆਕਰਸ਼ਣ ਦਾ ਮੁੱਖ ਕੇਂਦਰ ਰਹੀ। ਪ੍ਰੋਗਰਾਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਹੋਂਸਲਾ ਅਫਜ਼ਾਈ ਕੀਤੀ ਗਈ।

The post ਆਰੀਆ ਕਾਲਜ ਗਰਲਜ਼ ਸੈਕਸ਼ਨ ਵਿੱਚ ਅਥਲੈਟਿਕ ਮੀਟ ਸਮਾਰੋਹ ਦਾ ਆਯੋਜਨ appeared first on Ludhiana Live.

ਬੀਸੀਐਮ ਆਰੀਆ ਇੰਟਰਨੈਸ਼ਨਲ ਦੇ ਬੱਚਿਆਂ ਨੇ ਖੇਡ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ
ਲੁਧਿਆਣਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦੇ ਖੇਡ ਕੰਪਲੈਕਸ ਵਿਚ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ । ਇਸ ਮੁਕਾਬਲੇ ਵਿਚ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ । ਸਕੂਲ ਡਾਇਰੈਕਟਰ ਡਾ ਪਰਮਜੀਤ ਕੌਰ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਕੈਂਬਰਿਜ ਹੈੱਡ ਜਸਨੀਵ ਸੇਠ ਅਤੇ ਸੁਪਰਵਾਈਜ਼ਰ ਗੁਰਮੀਤ ਕੌਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਮਹਿਮਾਨਾਂ ਦਾ ਸ਼ਾਨਦਾਰ ਡਾਂਸ ਪੇਸ਼ਕਾਰੀ ਨਾਲ ਸਵਾਗਤ ਕੀਤਾ ਗਿਆ।

ਵਿਦਿਆਰਥੀਆਂ ਲਈ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ ਜਿਵੇਂ ਕਿ 100 ਮੀਟਰ ਦੌੜ, ਰਿਲੇਅ ਦੌੜ, ਹਰਡਲ ਰੇਸ, ਸੈਕ ਰੇਸ, ਅੜਿੱਕਾ ਦੌੜ ਆਦਿ। ਵੱਧ ਤੋਂ ਵੱਧ ਮੈਡਲਾਂ ਲਈ ਵਿਦਿਆਰਥੀਆਂ ਵਿਚ ਜ਼ਬਰਦਸਤ ਸੰਘਰਸ਼ ਹੋਇਆ। ਵੱਖ-ਵੱਖ ਕਿਸਮਾਂ ਦੀਆਂ ਡਰਿੱਲ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਜੇਤੂ ਵਿਦਿਆਰਥੀਆਂ ਨੂੰ ਵੱਖ-ਵੱਖ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।

The post ਬੀਸੀਐਮ ਆਰੀਆ ਇੰਟਰਨੈਸ਼ਨਲ ਦੇ ਬੱਚਿਆਂ ਨੇ ਖੇਡ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ appeared first on Ludhiana Live.

ਕਿਲ੍ਹਾ ਰਾਏਪੁਰ ਦੇ ਮੁੰਡੇ ਤੇ ਸੋਨੀਪਤ ਦੀਆਂ ਮੁਟਿਆਰਾਂ ਨੇ ਜਿੱਤੇ ਹਾਕੀ ਕੱਪ, ਕਬੱਡੀ ‘ਚ ਪੰਜਾਬ ਦੀਆਂ ਮੁਟਿਆਰਾਂ ਨੇ ਮਾਰੀ ਬਾਜੀ
ਲੁਧਿਆਣਾ :  ਪੰਜਾਬ ਦੇ ਅਮੀਰ ਖੇਡ ਵਿਰਸੇ ਦਾ ਪ੍ਰਤੀਕ ਪਿੰਡ ਕਿਲ੍ਹਾ ਰਾਏਪੁਰ ਦਾ 83ਵਾਂ ਰੂਰਲ ਸਪੋਰਟਸ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ੍ਹ ਗਿਆ।  ਤਿੰਨ ਦਿਨਾਂ ਖੇਡਾਂ ਦੌਰਾਨ ਪੰਜਾਬ ਦੀਆਂ ਵਿਰਾਸਤੀ ਖੇਡਾਂ, ਉਲੰਪਿਕ ਲਹਿਰ ਨਾਲ ਸਬੰਧਤ ਖੇਡਾਂ, ਮਾਰਸ਼ਲ ਆਰਟ ਤੇ ਪੰਜਾਬ ਦੇ ਲੋਕ ਨਾਚ ਖਿੱਚ ਦਾ ਕੇਂਦਰ ਰਹੇ।

ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਲਈ ਵਿਧਾਇਕਾ ਰਾਜਿੰਦਰ ਕੌਰ ਛੀਨਾ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਪ੍ਰਬੰਧਕਾਂ ਤੇ ਖਿਡਾਰੀਆਂ ਨੂੰ ਮੁਬਾਰਕਾਂ ਦਿੱਤੀਆਂ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਰੰਗਲੇ ਪੰਜਾਬ ਦਾ ਸੁਫਨਾ ਸਕਾਰ ਕਰਨ ‘ਚ ਯੋਗਦਾਨ ਪਾ ਰਹੇ ਹਨ। ਇੰਨ੍ਹਾਂ ਖੇਡਾਂ ਦੌਰਾਨ ਹਰ ਰੋਜ਼ ਦੇਸ਼-ਵਿਦੇਸ਼ ਦੇ ਹਜ਼ਾਰਾਂ ਦਰਸ਼ਕਾਂ ਨੇ ਇੰਨ੍ਹਾਂ ਖੇਡਾਂ ਦਾ ਅਨੰਦ ਮਾਣਿਆ।

ਸਵ. ਮਾਤਾ ਕੁਲਦੀਪ ਕੌਰ ਗਰੇਵਾਲ ਅਤੇ ਸਵ. ਕਮਲਜੀਤ ਸਿੰਘ ਗਰੇਵਾਲ (ਕਮਲ) ਨੂੰ ਸਮਰਪਿਤ ਇੰਨ੍ਹਾਂ ਖੇਡਾਂ ਦੀ ਸਫਲਤਾ ਲਈ ਪ੍ਰਵਾਸੀ ਵੀਰਾਂ, ਗ੍ਰਾਮ ਪੰਚਾਇਤ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਭਰਵਾਂ ਸਹਿਯੋਗ ਰਿਹਾ।

ਸਪੋਰਟਸ ਫੈਸਟੀਵਲ ਦੇ ਆਖਰੀ ਦਿਨ ਘੋੜ ਸਵਾਰੀ, ਵਿਅਕਤੀਗਤ ਮੁਕਾਬਲੇ, ਪੰਜਾਬ ਸਟਾਈਲ ਕਬੱਡੀ, ਹਾਕੀ ਤੇ ਅਥਲੈਟਿਕਸ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਖੇਡਾਂ ਦੇ ਆਖਰੀ ਦਿਨ ਹਾਕੀ ਉਲੰਪਿੀਅਨ ਰਾਜਿੰਦਰ ਸਿੰਘ ਤੇ ਹਰਦੀਪ ਸਿੰਘ ਗਰੇਵਾਲ, ਦਰੋਣਾਚਾਰੀਆ ਬਲਦੇਵ ਸਿੰਘ ਸ਼ਾਹਬਾਦ ਮਾਰਕੰਡਾ ਤੇ ਸਾਬਕਾ ਪੁਲਿਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

ਵਿਰਾਸਤੀ ਖੇਡਾਂ ਛੋਟੇ ਬੱਚਿਆਂ ਦੇ ਕੁਸ਼ਤੀ ਮੁਕਾਬਲਿਆਂ ‘ਚ ਰਾਜਸਥਾਨ ਤੋਂ ਆਏ ਲਾਡੀ ਨੇ ਮੁਹੰਮਦ ਇਸਹਾਕ ਨੂੰ ਹਰਾਕੇ ਗੁਰਜ ਜਿੱਤੀ। ਗਿਨੀਜ਼ ਬੁੱਕ ‘ਚ ਰਿਕਾਰਡ ਦਰਜ ਕਰਵਾਉਣ ਵਾਲੇ ਰਾਜਿੰਦਰ ਕੁਮਾਰ ਨੇ ਕੰਨਾਂ ਨਾਲ 63 ਕਿਲੋ ਵਜ਼ਨ ਚੁੱਕਿਆ। ਬਰੇਲੀ ਤੋਂ ਆਏ ਜੀਸ਼ਾਨ ਤੇ ਗਿਆਸੂਦੀਨ ਰੇਲਗੱਡੀ ਚਲਾਈ।

ਹਰਜਿੰਦਰ ਸਿੰਘ ਕਾਲੇਕਾ ਤੇ ਅਮਨਿੰਦਰ ਸਿੰਘ ਪਟਿਆਲਾ ਨੇ ਮੋਟਰਸਾਈਕਲਾਂ ‘ਤੇ ਕਰਤੱਬ ਦਿਖਾਏ। ਪੱਟੀ (ਤਰਨਤਾਰਨ) ਤੋਂ ਆਏ ਪੰਜਾਬ ਸਿੰਘ ਨੇ ਆਪਣੇ ਡੌਲਿਆਂ ਨਾਲ ਚਾਰ ਮੋਟਰਸਾਈਕਲਾਂ ਨੂੰ ਰੋਕਿਆ। ਸੁਖਚਰਨ ਸਿੰਘ ਬਰਾੜ ਮੁਕਤਸਰ ਨੇ ਪੈਰਾਗਲਾਈਡਿੰਗ ਦਾ ਸ਼ੋਅ ਪੇਸ਼ ਕਰਕੇ ਖੇਡਾਂ ਨੂੰ ਸਿਖਰ ‘ਤੇ ਪਹੁੰਚਾ ਦਿੱਤਾ।

75 ਸਾਲਾ ਹਰਦਮ ਸਿੰਘ ਆਲਮਗੀਰ ਨੇ ਡੰਡ ਮਾਰੇ।ਜਗਦੀਪ ਸਿੰਘ ਮਤੋਈ ਨੇ ਦੰਦਾਂ ਨਾਲ ਕਾਰ ਖਿੱਚੀ। ਅਪੋਲੋ ਟਾਇਰ ਰੇਸ ‘ਚ ਜਗਤਾਰ ਸਿੰਘ ਜੜਤੋਲੀ ਨੇ ਪਹਿਲਾ, ਗੁਰਪ੍ਰੀਤ ਸਿੰਘ ਸੰਗਰੂਰ ਨੇ ਦੂਸਰਾ ਤੇ ਨੀਰਜ ਕੁਮਾਰ ਗੁਹਾਣਾ (ਹਰਿਆਣਾ) ਨੇ ਤੀਸਰਾ ਸਥਾਨ ਹਾਸਿਲ ਕੀਤਾ।

ਟੀਮ ਮੁਕਾਬਲੇ:-ਲੜਕੀਆਂ ਦੇ ਵਰਗ ‘ਚ ਸਵੈਚ ਹਾਕੀ ਅਕੈਡਮੀ ਸੋਨੀਪਤ ਨੇ ਖਾਲਸਾ ਫਿਜੀਕਲ ਕਾਲਜ ਅਮ੍ਰਿਤਸਰ ਨੂੰ 2-1 ਗੋਲਾਂ ਨਾਲ ਹਰਾਕੇ, 75 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਪੁਰਸ਼ਾਂ ਦੇ ਵਰਗ ‘ਚ ਮੇਜ਼ਬਾਨ ਕਿਲ੍ਹਾ ਰਾਏਪੁਰ ਦੀ ਟੀਮ ਨੇ ਸ਼ਾਹਬਾਦ ਮਾਰਕੰਡਾ ਦੀ ਟੀਮ ਨੂੰ ਟਾਈਬਰੇਕਰ ਰਾਹੀ  2-1(1-1) ਗੋਲਾਂ ਨਾਲ ਹਰਾਕੇ ਖਿਤਾਬ ਜਿੱਤਿਆ। ਸਰਕਲ ਕਬੱਡੀ ‘ਚ ਪੰਜਾਬ ਦੀਆਂ ਮੁਟਿਆਰਾਂ ਨੇ ਹਰਿਆਣਾ ਨੂੰ 26-18 ਨਾਲ ਹਰਾਕੇ ਕੱਪ ਜਿੱਤਿਆ।

ਅਥਲੈਟਿਕਸ ਦੇ ਨਤੀਜੇ:- ਕਿਲ੍ਹਾ ਰਾਏਪੁਰ ਦੇ 83ਵੇਂ  ਰੂਰਲ ਸਪੋਰਟਸ ਫੈਸਟੀਵਲ ਦੇ ਆਖਰੀ ਦਿਨ ਅਥਲੈਟਿਕਸ (ਲੜਕੀਆਂ) ਦੇ 200 ਮੀਟਰ ਦੌੜ ਮੁਕਾਬਲੇ ‘ਚ ਸੁਖਵਿੰਦਰ ਕੌਰ ਪਟਿਆਲਾ ਪਹਿਲੇ, ਗੁਰਜੋਤ ਕੌਰ ਹੁਸ਼ਿਆਰਪੁਰ ਦੂਸਰੇ ਤੇ ਸਨੇਹਾ ਜਲੰਧਰ ਤੀਸਰੇ, 800 ਮੀਟਰ ਦੌੜ ‘ਚ ਗੁਰਜੋਤ ਕੌਰ ਹੁਸ਼ਿਆਰਪੁਰ ਪਹਿਲੇ, ਸੁਖਵਿੰਦਰ ਕੌਰ ਪਟਿਆਲਾ ਦੂਸਰੇ ਤੇ ਸੁਨੇਹਾ ਜਲੰਧਰ ਤੀਸਰੇ ਤੇ ਰਿਹਾ।

ਉੱਚੀ ਛਾਲ ਮੁਕਾਬਲੇ ‘ਚ ਕਮਲਜੀਤ ਕੌਰ ਲੁਧਿਆਣਾ ਪਹਿਲੇ, ਗੁਰਜੋਤ ਕੌਰ ਹੁਸ਼ਿਆਰਪੁਰ ਦੂਸਰੇ ਤੇ ਦੀਪਤੀ ਲੁਧਿਆਣਾ ਤੀਸਰੇ ਸਥਾਨ ‘ਤੇ ਰਹੀ। ਲੜਕਿਆਂ ਦੀ 200 ਮੀਟਰ ਦੌੜ ‘ਚ ਲਵਪ੍ਰੀਤ ਸਿੰਘ ਸੰਗਰੂਰ ਪਹਿਲੇ, ਅਭਿਸ਼ੇਕ ਸ਼ਰਮਾ ਹੁਸ਼ਿਆਰਪੁਰ ਦੂਸਰੇ ਅਤੇ ਜਸ਼ਨਦੀਪ ਸਿੰਘ ਲੁਧਿਆਣਾ ਤੀਸਰੇ ਸਥਾਨ ‘ਤੇ ਰਿਹਾ।

ਲੜਕਿਆਂ ਦੇ 400 ਮੀਟਰ ਦੌੜ ‘ਚ ਲਵਪ੍ਰੀਤ ਸਿੰਘ ਸੰਗਰੂਰ ਨੇ ਪਹਿਲਾ, ਜਸ਼ਨਦੀਪ ਸਿੰਘ ਲੁਧਿਆਣਾ ਨੇ ਦੂਸਰਾ ਤੇ ਜ਼ੇਮਨ ਬੁਰਜੋ ਹੁਸ਼ਿਆਰਪੁਰ ਨੇ ਤੀਸਰਾ, ਲੜਕੀਆਂ ‘ਚ ਗੁਰਜੋਤ ਕੌਰ ਹੁਸ਼ਿਆਰਪੁਰ ਪਹਿਲਾ, ਸੁਖਵਿੰਦਰ ਕੌਰ ਪਟਿਆਲਾ ਨੇ ਦੂਸਰਾ ਤੇ ਜਸ਼ਪ੍ਰੀਤ ਕੌਰ ਲੁਧਿਆਣਾ ਨੇ ਤੀਸਰਾ ਸਥਾਨ ਹਾਸਿਲ ਕੀਤਾ।

ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ 100 ਮੀਟਰ ਦੌੜ ‘ਚ ਅਨੀਸ਼ ਜੰਡਿਆਲੀ ਨੇ ਪਹਿਲਾ, ਗੁਰਜੋਤ ਸਿੰਘ ਨਮੋਲ ਨੇ ਦੂਸਰਾ ਤੇ ਸੂਰਜ ਕੁਮਾਰ ਕਿਲ੍ਹਾ ਰਾਏਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਵਰਗ ‘ਚ ਮੀਨਾ ਜਾਖੜ ਨੇ ਪਹਿਲਾ, ਹਰਮਨ ਸੰਗਰੂਰ ਨੇ ਦੂਸਰਾ ਤੇ ਅਮ੍ਰਿਤਾ ਜੰਡਿਆਲੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕਿਆਂ ਦੇ 100 ਮੀਟਰ ਦੌੜ ਅਭਿਸ਼ੇਕ ਸ਼ਰਮਾ ਹੁਸ਼ਿਆਰਪੁਰ ਪਹਿਲਾ, ਲਵਪ੍ਰੀਤ ਸਿੰਘ ਸੰਗਰੂਰ ਦੂਸਰਾ ਤੇ ਕਰਨਜੋਤ ਸਿੰਘ ਲੁਧਿਆਣਾ ਤੀਸਰੇ ਸਥਾਨ ‘ਤੇ ਰਿਹਾ।

The post ਕਿਲ੍ਹਾ ਰਾਏਪੁਰ ਦੇ ਮੁੰਡੇ ਤੇ ਸੋਨੀਪਤ ਦੀਆਂ ਮੁਟਿਆਰਾਂ ਨੇ ਜਿੱਤੇ ਹਾਕੀ ਕੱਪ, ਕਬੱਡੀ ‘ਚ ਪੰਜਾਬ ਦੀਆਂ ਮੁਟਿਆਰਾਂ ਨੇ ਮਾਰੀ ਬਾਜੀ appeared first on Ludhiana Live.

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਖੇਡ ਦਿਵਸ
ਲੁਧਿਆਣਾ : ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਲੁਧਿਆਣਾ ਵਿੱਚ ਸਲਾਨਾ ਖੇਡ ਦਿਵਸ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਅਰਚਨਾ ਸ੍ਰੀਵਾਸਤਵ ਨੇ ਖੇਡ ਦਿਵਸ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਖੁੱਲ੍ਹੇ ਅਸਮਾਨ ਵਿੱਚ ਗੁਬਾਰਿਆਂ ਨੂੰ ਉਡਾ ਕੇ ਕੀਤੀ ਗਈ।

ਮਾਰਚ-ਪਾਸ ਦੇ ਦੌਰਾਨ ਖੇਡ ਦੇ ਨਿਯਮਾਂ ਦੀ ਪ੍ਰਤਿਗਿਆ ਲਈ ਗਈ। ਇਸ ਖੇਡ ਦਿਵਸ ਵਿੱਚ ਕਈ ਤਰ੍ਹਾਂ ਦੀਆਂ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਹੈ ।ਅਥਲੈਟਿਕ ਮੀਟ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

100 ਮੀਟਰ ਰੇਸ ,200 ਮੀਟਰ ਰੇਸ ਮਟਕਾ ਰੇਸ ,ਫਰਾਗ ਰੇਸ, ਥਰੀ ਲੈਗ ਰੇਸ , ਸੈਕ ਰੇਜ਼ ,ਰਿਲੈ ਰੇਸ ਵਿੱਚ ਵਿਦਿਆਰਥੀਆਂ ਨੇ ਆਪਣਾ ਦਮਖਮ ਦਿਖਾਇਆ ।ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸਿਪਲ ਨੇ ਇਨਾਮ ਦੇ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਖੇਡ ਦਿਵਸ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ਗਿਆ ਖੇਡ ਦਿਵਸ appeared first on Ludhiana Live.

ਸ੍ਰੀ ਗੁਰੂ ਹਰਗੋਬਿੰਦ ਸਕੂਲ ‘ਚ ਕਰਵਾਈ ਸਪੋਰਟਸ ਮੀਟ
ਲੁਧਿਆਣਾ : ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੀ ਸਪੋਰਟਸ ਮੀਟ ਸਕੂਲ ਕੈਂਪਸ ਵਿੱਚ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ। ਸਮਾਗਮ ਦੇ ਮੁੱਖ ਮਹਿਮਾਨ ਗੁਰਦੀਪ ਸਿੰਘ ਜੋ ਵਰਤਮਾਨ ਵਿੱਚ ਸੀ.ਬੀ.ਐਸ.ਈ ਜਿਲ੍ਹਾ ਭਾਰਤ ਸਕਾਊਟਸ ਐਂਡ ਗਾਈਡਜ਼ ਦੇ ਆਰਗੇਨਾਈਜ਼ਿੰਗ ਕਮਿਸ਼ਨਰ ਹਨ। ਇਸ ਖੇਡ ਸਮਾਗਮ ਵਿੱਚ ਰੋਪ ਰੇਸ, ਬੋਰੀ ਰੇਸ, ਡਰੈਗ ਐਂਡ ਵਿਨ ਰੇਸ, ਲੈਮਨ ਸਪੂਨ ਰੇਸ, ਹਰਡਲ ਰੇਸ ਅਤੇ ਟੱਗ-ਆਫ-ਵਾਰ ਸ਼ਾਮਲ ਸਨ। ਕਲਾਸ 6 ਅਤੇ 7 ਦੇ ਭਾਗੀਦਾਰਾਂ ਨੇ ਏਰੋਬਿਕ ਪ੍ਰਦਰਸ਼ਨ ਦਾ ਪ੍ਰਦਰਸ਼ਨ ਕੀਤਾ।

ਮੁੱਖ ਮਹਿਮਾਨ ਵਲੋਂ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸ਼ੋਅ ਦੀ ਮੇਜ਼ਬਾਨ ਅਮਨਪ੍ਰੀਤ ਵਾਲੀਆ ਨੇ ਸਾਰਿਆਂ ਦਾ ਵਡਮੁੱਲੀ ਹਾਜ਼ਰੀ ਲਈ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਮੇਜਰ ਰਿਟਾ. ਗੁਰਚਰਨ ਸਿੰਘ ਆਹਲੂਵਾਲੀਆ, ਡਾਇਰੈਕਟਰ ਸ੍ਰੀ ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਸ਼੍ਰੀਮਤੀ ਜਸਲੀਨ ਕੌਰ ਆਹਲੂਵਾਲੀਆ, ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਕੌਰ ਅਤੇ ਸਮੂਹ ਅਧਿਆਪਕ ਹਾਜ਼ਰ ਸਨ।

The post ਸ੍ਰੀ ਗੁਰੂ ਹਰਗੋਬਿੰਦ ਸਕੂਲ ‘ਚ ਕਰਵਾਈ ਸਪੋਰਟਸ ਮੀਟ appeared first on Ludhiana Live.

ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਸਾਲਾਨਾ ਖੇਡ ਮੁਕਾਬਲੇ
ਲੁਧਿਆਣਾ : ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ ਵਿਖੇ ਸਾਲਾਨਾ ਖੇਡ ਮੁਕਾਬਲੇ ਕਰਾਏ ਗਏ, ਜਿਨ੍ਹਾਂ ‘ਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਖੇਡਾਂ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕਰਨ ਅਤੇ ਬਾਬਾ ਜੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਹੋਈ। ਪ੍ਰਿੰਸੀਪਲ ਸ੍ਰੀਮਤੀ ਜਿਨੀ ਤਲਵਾਰ ਦੀ ਦੇਖ-ਰੇਖ ਹੇਠ ਹੋਏ ਖੇਡ ਮੁਕਾਬਲਿਆਂ ‘ਚ ਨਰਸਰੀ, ਐਲ.ਕੇ.ਜੀ., ਯੂ.ਕੇ.ਜੀ. ਦੇ ਬੱਚਿਆਂ ਨੇ ਐਨੀਮਲ ਰੇਸ, ਕੁਆਇਨ ਰੇਸ, ਬੈਗ ਪੈਕ ਰੇਸ, ਰਿਗ ਆਉਟ ਵਿਚ ਹਿੱਸਾ ਲੈਕੇ ਸਭ ਦਾ ਮਨ ਮੋਹ ਲਿਆ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਹਰਡਲ ਰੇਸ, ਸੈਕ ਰੇਸ, ਡਰੈਸ ਅਪ ਰੇਸ, ਬਲੂਨ ਰੇਸ, ਸਲੋਅ ਸਾਈਕਿਲੰਗ, ਸ਼ਾਰਟ ਪੁੱਟ, ਲੋਂਗ ਜੰਪ ਆਦਿ ਖੇਡਾਂ ਵਿਚ ਹਿੱਸਾ ਲਿਆ ਅਤੇ ਜੇਤੂਆਂ ਨੂੰ ਸਰਟੀਫਿਕੇਟ/ਮੈਡਲ ਦੇਕੇ ਸਨਮਾਨਿਤ ਕੀਤਾ ਗਿਆ। ਪਿੰ੍ਰਸੀਪਲ ਸ਼੍ਰੀਮਤੀ ਤਲਵਾਰ ਨੇ ਬੱਚਿਆਂ ਨੂੰ ਖੇਡਾਂ ਦੀ ਮਹੱਤਾ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸਹਾਈ ਹੁੰਦੀਆਂ ਹਨ।

The post ਬਾਬਾ ਈਸ਼ਰ ਸਿੰਘ (ਨ) ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕਰਵਾਏ ਸਾਲਾਨਾ ਖੇਡ ਮੁਕਾਬਲੇ appeared first on Ludhiana Live.