annual report Archives - Ludhiana Live

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਮਨਾਈ ਗਈ ਗ੍ਰੈਜੂਏਸ਼ਨ ਸੈਰਾਮਨੀ
ਲੁਧਿਆਣਾ : ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਗ੍ਰੈਜੂਏਸ਼ਨ ਸੈਰਾਮਨੀ ਮਨਾਈ ਗਈ। ਇਸ ਸਮਾਰੋਹ ਵਿੱਚ ਯੂਕੇਜੀ ਜਮਾਤ ਦੇ ਵਿਦਿਆਰਥੀਆਂ ਦਾ ਪਹਿਲੀ ਜਮਾਤ ਵਿੱਚ ਹੋਣ ਦੀ ਖੁਸ਼ੀ ਵਿੱਚ ਅਤੇ ਪੜ੍ਹਾਈ ਵਿਚ ਸਫਲਤਾ ਪ੍ਰਾਪਤ ਕਰਨ ਤੇ ਗ੍ਰੈਜੂਏਸ਼ਨ ਸੈਰਾਮਨੀ ਮਨਾਈ ਗਈ ਅਤੇ ਵੱਖ-ਵੱਖ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਅਤੇ ਸਰਟੀਫਿਕੇਟ ਦਿੱਤੇ ਗਏ। ਇਸ ਸਮਾਰੋਹ ਵਿਚ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵੀ ਸੱਦਾ ਦਿੱਤਾ ਗਿਆ ਜਿਸ ਵਿੱਚ ਬਹੁਤ ਸਾਰੇ ਪਰਿਵਾਰਕ ਮੈਂਬਰ ਸਕੂਲ ਸ਼ਾਮਲ ਹੋਏ ।

ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਅਤੇ ਗੁਰਬਾਣੀ ਨਾਲ ਕੀਤੀ ਗਈ ।ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵ ਨੇ ਦੀਪ ਜਗਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ। ਇਸੇ ਦੌਰਾਨ ਪ੍ਰਿੰਸੀਪਲ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ। ਇਸ ਪ੍ਰੋਗਰਾਮ ਵਿੱਚ ਸਭਿਆਚਾਰਕ ਪ੍ਰੋਗਰਾਮ ਜਿਵੇ ਭੰਗੜਾ, ਗਿੱਧਾ ,ਪੰਜਾਬੀ ਸੱਭਿਆਚਾਰਕ ਗਾਣਿਆਂ ਤੇ ਨਾਚ ਅਤੇ ਹੋਰ ਵੀ ਕਈ ਤਰ੍ਹਾਂ ਦੇ ਨਾਚ ਪੇਸ਼ ਕੀਤੇ ਗਏ।

The post ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਮਨਾਈ ਗਈ ਗ੍ਰੈਜੂਏਸ਼ਨ ਸੈਰਾਮਨੀ appeared first on Ludhiana Live.

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਗਮ ਸੰਪੰਨ
ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਲ ਲਾਈਨਜ਼, ਲੁਧਿਆਣਾ ਵਿਖੇ ਸਲਾਨਾ ਖੇਡ ਸਮਾਗਮ ਉਤਸ਼ਾਹਪੂਰਵਕ ਸੰਪੰਨ ਹੋਇਆ, ਜਿਸ ਵਿਚ  ਸ. ਗੁਰਸਿਮਰਨ ਸਿੰਘ,  ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਖਜਾਨਚੀ  ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਕਾਲਜ ਦੇ ਵਿਹੜੇ  ਪਹੁੰਚਣ ‘ਤੇ ਕਾਲਜ ਪ੍ਰਿੰਸੀਪਲ ਡਾ.  ਮੁਕਤੀ ਗਿੱਲ  ਸਮੇਤ ਸਮੂਹ ਸਟਾਫ ਤੇ ਵਿਦਿਆਰਥਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਤੋਂ ਬਾਅਦ ਵੱਖ ਵੱਖ  ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ  ਵਿੱਚ  ਐਥਲੈਟਿਕਸ  ਅਤੇ ਮੰਨੋਰੰਜਨਮਈ ਖੇਡਾਂ ਵਿਚ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਰੋਹ  ਵਿੱਚ  ਵਖ ਵਖ ਕਲਾਸਾਂ ਦੀਆਂ ਵਿਦਿਆਰਥਣਾਂ ਵਲੋਂ ਮਾਰਚ ਪਾਸਟ ਕੀਤੀ ਗਈ  । ਕਾਲਜ ਪ੍ਰਿੰਸੀਪਲ ਡਾ .ਮੁਕਤੀ ਗਿੱਲ ਨੇ ਸਾਲਾਨਾ ਖੇਡ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ।

ਮੁਖ ਮਹਿਮਾਨ ਸ. ਗੁਰਸਿਮਰਨ ਸਿੰਘ  ਨੇ ਵਿਦਿਆਰਥਣਾਂ ਨੂੰ ਭਾਸ਼ਣ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥਣਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਸਿਹਤਮੰਦ ਰਹਿਣ ਲਈ ਖੇਡਾਂ ਵਿਚ ਭਾਗ ਲੈਣਾ ਜ਼ਰੂਰੀ ਹੈ। ਕਾਲਜ ਪ੍ਰਿੰਸੀਪਲ , ਮੁੱਖ ਮਹਿਮਾਨ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ।

ਕਾਲਜ ਦੇ ਸਾਲਾਨਾ ਖੇਡ ਸਮਾਗਮ  ਦੀ ਬੈਸਟ ਐਥਲੀਟ ਕਮਲਜੀਤ ਕੌਰ,  ਐਮ ਏ ਭਾਗ ਦੂਜਾ ਹਿਸਟਰੀ ਅਤੇ ਬੈਸਟ ਸਟੂਡੈਂਟ ਆਫ ਦਾ ਈਅਰ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਸ਼ਮਾ ਪਰਵੀਨ ਨੂੰ ਮਿਲਿਆ। ਕਾਲਜ ਪ੍ਰਿੰਸੀਪਲ ਡਾ ਮੁਕਤੀ ਗਿੱਲ , ਸਟਾਫ  ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ ਭੇਟ ਕੀਤਾ ।

ਸਿੱਖ ਮਾਰਸ਼ਲ ਆਰਟ ਕਲਾ ਵਲੋਂ ਸਵੈ ਰੱਖਿਆ( ਸੈਲਫ ਡਿਫੈਂਸ ) ਗਤਕਾ ਕਲਾ ਦਾ ਪ੍ਰਦਰਸ਼ਨ  ਕੀਤਾ ਗਿਆ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਗਿੱਧੇ    ਦੀ ਪੇਸ਼ਕਾਰੀ ਕੀਤੀ ਗਈ। ਮੁੱਖ ਮਹਿਮਾਨ ਵਲੋਂ  62ਵੇਂ ਸਾਲਾਨਾ ਖੇਡ ਸਮਾਗਮ ਦੇ ਸੰਪੰਨ ਦੀ ਘੋਸ਼ਣਾ ਕੀਤੀ ਅਤੇ ਝੰਡਾ ਉਤਾਰਨ ਦੀ ਰਸਮ ਅਦਾ ਕੀਤੀ ।  ਅਮਨ ਸ਼ਾਂਤੀ ਅਤੇ ਆਜ਼ਾਦੀ ਦੇ ਪ੍ਰਤੀਕ ਲਈ ਗੁਬਾਰੇ ਉਡਾਏ ਗਏ ।

ਕਾਲਜ ਪ੍ਰਿੰਸੀਪਲ ਡਾ . ਮੁਕਤੀ ਗਿੱਲ ਨੇ  ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ  ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਲਈ  ਅਹਿਮ ਰੋਲ ਅਦਾ ਕਰਦੀਆਂ ਹਨ। ਖੇਡ ਸਮਾਗਮ ਦਾ ਦੂਜਾ  ਦਿਨ ਉਤਸ਼ਾਹ ਭਰਪੂਰ ਅਤੇ ਯਾਦਗਾਰੀ ਹੋ ਨਿਬੜਿਆ।

The post ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਗਮ ਸੰਪੰਨ appeared first on Ludhiana Live.

ਆਰੀਆ ਕਾਲਜ ‘ਚ 75ਵੀਂ ਐਥਲੈਟਿਕ ਮੀਟ ਦਾ ਆਯੋਜਨ
ਲੁਧਿਆਣਾ : ਆਰੀਆ ਕਾਲਜ ਵਿਖੇ 75ਵੀਂ ਐਥਲੈਟਿਕ ਮੀਟ ਦਾ ਆਯੋਜਨ ਬਹੁਤ ਧੂਮਧਾਮ ਨਾਲ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਖੇਡਾਂ ਜਿਵੇਂ-100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, ਰਿਲੇਅ ਦੌੜ, ਲੰਬੀ ਛਾਲ, ਅੜਿੱਕਾ ਦੌੜ, ਜੈਵਲਿਨ ਥਰੋਅ, ਸ਼ਾਟ ਪੁੱਟ, ਰੱਸਾਕਸ਼ੀ ਆਦਿ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਲਗਭਗ 700 ਵਿਦਿਆਰਥੀਆਂ ਨੇ ਆਪਣੀ ਸਰੀਰਕ ਤੰਦਰੁਸਤੀ ਵਿੱਚ ਵਾਧਾ ਕਰਦੇ ਹੋਏ ਵੱਖ-ਵੱਖ ਪ੍ਰੋਗਰਾਮਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ।

ਇਸ ਦਿਨ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਫੈਂਸੀ ਡਰੈੱਸ ਸ਼ੋਅ ਅਤੇ ਕਰਾਟੇ ਦਾ ਪ੍ਰਦਰਸ਼ਨ ਸੀ। ਸਿਰਹਾਣੇ ਦੀ ਲੜਾਈ ਨੇ ਪ੍ਰੋਗਰਾਮ ਦੇ ਮਨੋਰੰਜਨ ਵਿਚ ਹੋਰ ਵਾਧਾ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਿਧਾਇਕ ਗੁਰਪ੍ਰੀਤ ਗੋਗੀ ਸਨ । ACMC, ਸਕੱਤਰ, ਡਾ ਐਸ.ਐਮ.ਸ਼ਰਮਾ* ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਡਾ. ਸੁਕਸ਼ਮ ਆਹਲੂਵਾਲੀਆ*, ਪ੍ਰਿੰਸੀਪਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਗੁਰਿੰਦਰਜੀਤ ਸਿੰਘ ਨੂੰ ਸਰਵੋਤਮ ਖਿਡਾਰੀ ਚੁਣਿਆ ਗਿਆ ਅਤੇ ਲੜਕੀਆਂ ਵਿੱਚੋਂ ਜਾਨਵੀ ਵਿਸ਼ਿਸ਼ਟ ਨੂੰ ਸਰਵੋਤਮ ਅਥਲੀਟ ਐਲਾਨਿਆ ਗਿਆ।

The post ਆਰੀਆ ਕਾਲਜ ‘ਚ 75ਵੀਂ ਐਥਲੈਟਿਕ ਮੀਟ ਦਾ ਆਯੋਜਨ appeared first on Ludhiana Live.

ਕਾਮਰੇਡ ਡੀ ਪੀ ਮੌੜ ਭਾਰਤੀ ਕਮਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਦੋਬਾਰਾ ਸਕੱਤਰ ਚੁਣੇ ਗਏ
ਲੁਧਿਆਣਾ : ਭਾਰਤੀ ਕਮਿਊਨਿਸਟ ਪਾਰਟੀ ਲੁਧਿਆਣਾ ਦੀ ਜ਼ਿਲ੍ਹਾ ਕਾਨਫਰੰਸ ਇਥੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਹੋਈ। ਕਾਨਫਰੰਸ ਸ਼ੁਰੂ ਹੋਣ ਤੋਂ ਪਹਿਲਾਂ ਲਾਲ ਝੰਡਾ ਲਹਿਰਾਉਣ ਦੀ ਰਸਮ ਕਾਮਰੇਡ ਗੁਰਨਾਮ ਸਿੰਘ ਸਿੱਧੂ ਨੇ ਅਦਾ ਕੀਤੀ ਗਈ । ਸਮਾਗਮ ਦਾ ਉਦਘਾਟਨ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਨੇ ਦੇਸ਼ ਵਿਚ ਵਧ ਰਹੇ ਫਾਸ਼ੀਵਾਦ ਦੇ ਖਤਰੇ ਬਾਰੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਰ ਐਸ ਐਸ ਦੀ ਥਾਪੜੀ ਮੋਦੀ ਸਰਕਾਰ ਦੇ ਖਿਲਾਫ਼ ਬੇਕਿਰਕ ਲੜਾਈ ਲੜਨੀ ਪਵੇਗੀ।

ਕਾਮਰੇਡ ਡੀ ਪੀ ਮੌੜ ਨੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਪਾਰਟੀ ਦੀ ਚਾਰ ਸਾਲ ਦੀ ਕਾਰਗੁਜ਼ਾਰੀ ਦੀ ਰਿਪੋਰਟ ਤੋਂ ਬਾਅਦ ਭਰਪੂਰ ਬਹਿਸ ਹੋਈ। ਕਾਨਫਰੰਸ ਨੇ ਫ਼ੈਸਲਾ ਕੀਤਾ ਕਿ ਪਾਰਟੀ ਵਧਾਉਣ ਲਈ ਨੌਜਵਾਨਾਂ, ਵਿਦਿਆਰਥੀਆਂ ਤੇ ਇਸਤਰੀਆਂ ਵੱਲ ਉਚੇਚਾ ਧਿਆਨ ਦੇਵੇਗੀ। ਇਸ ਤੋਂ ਇਲਾਵਾ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਾਨਫਰੰਸਾਂ ਵੀ ਛੇਤੀ ਹੀ ਕੀਤੀਆਂ ਜਾਣਗੀਆਂ। ਪਾਰਟੀ ਨੇ 53 ਮੈਂਬਰੀ ਕੌਂਸਲ ਦੀ ਚੋਣ ਕੀਤੀ ਗਈ। ਕਾਮਰੇਡ ਡੀ ਪੀ ਮੌੜ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਸਕੱਤਰ ਚੁਣਿਆ ਗਿਆ।

The post ਕਾਮਰੇਡ ਡੀ ਪੀ ਮੌੜ ਭਾਰਤੀ ਕਮਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਦੇ ਦੋਬਾਰਾ ਸਕੱਤਰ ਚੁਣੇ ਗਏ appeared first on Ludhiana Live.

BCM ਆਰੀਆ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ
ਲੁਧਿਆਣਾ: ਬੀਸੀਐਮ ਆਰੀਆ ਮਾਡਲ ਸਕੂਲ,ਲੁਧਿਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ 2022 ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਦੇ ਆਧਾਰ ‘ਤੇ ਸਨਮਾਨਿਤ ਕੀਤਾ ਗਿਆ। ਪੁਰਸਕਾਰ ਸਮਾਰੋਹ ਦੀ ਸ਼ੁਰੂਆਤ ਰਸਮੀ ਦੀਵੇ ਜਗਾ ਕੇ ਕੀਤੀ ਗਈ।

ਇਸ ਮੌਕੇ ਸ੍ਰੀ ਧੀਰਜ ਗੁਪਤਾ (ਖੇਤਰੀ ਪੀਐਫ ਕਮਿਸ਼ਨਰ, ਲੁਧਿਆਣਾ) ਨੇ ਮੁੱਖ ਮਹਿਮਾਨ ਵਜੋਂ ਆਪਣੀ ਹਾਜ਼ਰੀ ਲਗਵਾਈ। ਵਿਦਿਆਰਥੀਆਂ ਦੇ ਗਾਉਣ ਦੇ ਹੁਨਰ ਅਤੇ ਵਿਦਿਆਰਥੀਆਂ ਦੁਆਰਾ ਪ੍ਰੇਰਣਾਦਾਇਕ ਗੀਤਾਂ ‘ਤੇ ਡਾਂਸ ਪੇਸ਼ਕਾਰੀਆਂ ਨੇ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ।

ਬੀਸੀਐਮ ਆਰੀਆ ਦੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ ਮੈਂਬਰਾਂ ਦੇ ਸ਼ਾਨਦਾਰ ਇਕੱਠ ਨੇ ਤਾੜੀਆਂ ਦੀ ਗੂੰਜ ਵਿੱਚ ਇੱਕ ਖੁਸ਼ੀ ਅਤੇ ਗਿਆਨਵਰਧਕ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ। ਇਹ ਸੁਭਾਵਿਕ ਤੌਰ ‘ਤੇ ਇਕ ਸ਼ਾਨਦਾਰ ਪੇਸ਼ਕਾਰੀ ਸੀ, ਜਿਸ ਨੇ ਹਰੇਕ ਵਿਦਿਆਰਥੀ ਨੂੰ ਅਦਭੁੱਤ ਸ਼ਕਤੀ ਅਤੇ ਉਤਸ਼ਾਹ ਪ੍ਰਦਾਨ ਕੀਤਾ।

ਪ੍ਰਿੰਸੀਪਲ ਡਾ: ਪਰਮਜੀਤ ਕੌਰ ਨੇ ਸਾਲ 2021-22 ਦੀ ਸਾਲਾਨਾ ਅਕਾਦਮਿਕ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਵਿਦਿਆਲਾ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਖੇਤਰਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਬਰਾਬਰ ਧਿਆਨ ਦਿੱਤਾ ਗਿਆ ਹੈ। ਅਕਾਦਮਿਕ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਵਾਲੇ ਅਧਿਆਪਕਾਂ ਦੀ ਉਨ੍ਹਾਂ ਦੇ ਮਿਸਾਲੀ ਸਮਰਪਣ ਲਈ ਪ੍ਰਸ਼ੰਸਾ ਵੀ ਕੀਤੀ ਗਈ।

ਮੁੱਖ ਮਹਿਮਾਨ ਸ੍ਰੀ ਧੀਰਜ ਗੁਪਤਾ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਸਿਧਾਂਤਾਂ ਦੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਬੀ.ਸੀ.ਐਮ.ਆਰ.ਏ.ਵਿੱਚ ਸਿੱਖਿਆ ਦੀ ਨੀਂਹ ਰੱਖੀ ਅਤੇ ਉਨ੍ਹਾਂ ਦੇ ਅਕਾਦਮਿਕ ਵਿਕਾਸ ਨੂੰ ਯਕੀਨੀ ਬਣਾਇਆ। ਇਸ ਮੌਕੇ 80 ਵਿਦਿਆਰਥੀਆਂ ਅਤੇ 26 ਅਧਿਆਪਕਾਂ ਨੂੰ ਉਨ੍ਹਾਂ ਦੇ ਹੁਨਰ ਅਤੇ ਮਿਹਨਤੀ ਭਾਵਨਾ ਲਈ ਸਨਮਾਨਿਤ ਕੀਤਾ ਗਿਆ।

ਸਕੂਲ ਮੈਨੇਜਮੈਂਟ ਸ੍ਰੀ ਸੁਰੇਸ਼ ਮੁੰਜਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸਮੁੱਚੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਕਮੇਟੀ ਦੇ ਮੁਖੀ ਸ੍ਰੀ ਸੁਰੇਸ਼ ਮੁੰਜਾਲ ਨੇ ਹਾਜ਼ਰ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਸ਼ਾਨਦਾਰ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

The post BCM ਆਰੀਆ ਸਕੂਲ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ appeared first on Ludhiana Live.

ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ
ਲੁਧਿਆਣਾ : ਖਾਲਸਾ ਕਾਲਜ ਫ਼ਾਰ ਵੁਮੈਨ ਸਿਵਲ ਲਾਈਨ, ਲੁਧਿਆਣਾ ਵਿਖੇ ਸਾਲਾਨਾ ਕਨਵੋਕੇਸ਼ਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ ਕਰਮਜੀਤ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ, ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਕਾਲਜ ਕੈਂਪਸ ਪਹੁੰਚਣ ‘ਤੇ ਕਾਲਜ ਕਮੇਟੀ ਦੇ ਮੈਂਬਰਾਂ, ਕਾਲਜ ਦੇ ਪਿ੍ਰੰਸੀਪਲ ਡਾ ਮੁਕਤੀ ਗਿੱਲ, ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਸ਼ਬਦ ‘ਦੇਹ ਸ਼ਿਵਾ ਵਰ ਮੋਹੇ ਏਹੀ’ ਨਾਲ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ: ਗਿੱਲ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ‘ਤੇ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ ਵਿਚ ਉਨ੍ਹਾਂ ਨੇ ਸੈਸ਼ਨ 2019-2020 ਅਤੇ 2020-2021 ਵਿਚ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰਾਂ ਵਿਚ ਵਿਦਿਆਰਥੀਆਂ ਦੀਆਂ ਵੱਖ-ਵੱਖ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਇਸ ਵਾਰ ਵੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਕ੍ਰਮਵਾਰ 82 ਅਤੇ 79 ਚੋਟੀ ਦੇ ਸਥਾਨ ਪ੍ਰਾਪਤ ਕੀਤੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਸਰੀਰਕ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ ਕਿ ਇਸ ਸਾਲ ਖੇਡ ਵਿਭਾਗ ਨੇ ਵੱਖ-ਵੱਖ ਖੇਤਰਾਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ 37 ਸੋਨੇ ਦੇ ਤਗਮੇ, 31 ਚਾਂਦੀ ਦੇ ਤਗਮੇ ਅਤੇ 60 ਕਾਂਸੀ ਦੇ ਤਗਮੇ ਹਾਸਲ ਕੀਤੇ । ਕਾਲਜ ਨੇ ਜ਼ੋਨਲ ਅਤੇ ਇੰਟਰ ਜ਼ੋਨਲ ਯੂਥ ਫੈਸਟੀਵਲ ਵਿੱਚ ਓਵਰਆਲ ਟਰਾਫੀ ਜਿੱਤੀ।

ਖਾਲਸਾ ਕਾਲਜ ਫਾਰ ਵੂਮੈਨ ਵਿਖੇ 17 ਨਵੰਬਰ 2021 ਤੋਂ 21 ਨਵੰਬਰ 2021 ਤੱਕ ਆਯੋਜਿਤ ਪੀਯੂ ਜ਼ੋਨਲ ਯੂਥ ਫੈਸਟੀਵਲ ਵਿੱਚ, ਵਿਦਿਆਰਥਣਾਂ ਨੂੰ ਕੁੱਲ 49 ਪੁਰਸਕਾਰ ਮਿਲੇ, ਜਿਨ੍ਹਾਂ ਵਿੱਚ 20 ਪਹਿਲੇ, 16 ਦੂਜੇ ਅਤੇ 13 ਤੀਜੇ ਇਨਾਮ ਸ਼ਾਮਲ ਹਨ। ਏ. ਐੱਸ. ਕਾਲਜ ਖੰਨਾ ਵਿਖੇ ਕਰਵਾਏ ਗਏ ਇੰਟਰ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ 20 ਐਵਾਰਡ ਪ੍ਰਾਪਤ ਕੀਤੇ, ਜਿਨ੍ਹਾਂ ਵਿਚੋਂ 5 ਪਹਿਲੇ, 6 ਦੂਜੇ ਅਤੇ 10 ਤੀਜੇ ਸਥਾਨ ‘ਤੇ ਰਹੇ।

ਕਾਲਜ ਦੀਆਂ 50 ਵਿਦਿਆਰਥਣਾਂ ਨੇ ਵੱਖ-ਵੱਖ ਕੰਪਨੀਆਂ ਚ ਪਲੇਸਮੈਂਟ ਪ੍ਰਾਪਤ ਕੀਤੀ । ਪ੍ਰਿੰਸੀਪਲ ਡਾ ਮੁਕਤੀ ਗਿੱਲ ਨੇ ਪ੍ਰਬੰਧਕ ਕਮੇਟੀ ਦਾ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ ਜੋ ਸੰਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਂਦੇ ਹਨ। ਪ੍ਰਿੰਸੀਪਲ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਆਪਣੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਜ਼ਿੰਦਗੀ ਵਿਚ ਹੋਰ ਬੁਲੰਦੀਆਂ ਤੇ ਪਹੁੰਚਣ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਇਸ ਮੌਕੇ ਸੈਸ਼ਨ 2019-2020 ਵਿੱਚ ਸੱਭਿਆਚਾਰਕ, ਖੇਡਾਂ, ਐਨਸੀਸੀ ਅਤੇ ਐਨਐਸਐਸ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ 24 ਵਿਦਿਆਰਥਣਾਂ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।

The post ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਰਵਾਈ ਸਾਲਾਨਾ ਕਨਵੋਕੇਸ਼ਨ appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਵਿਦਿਅਕ ਵਰ੍ਹੇ 2021- 22 ਦੇ ਵਿਦਿਆਰਥੀਆਂ ਦੁਆਰਾ ਸਿੱਖਿਆ ,ਖੇਡ ਤੇ ਸੱਭਿਆਚਾਰਕ ਆਦਿ ਵੱਖ ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਹਿੱਤ ਉਹਨਾਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਕੁਲਵੰਤ ਸਿੰਘ ਸਿੱਧੂ ਐੱਮ. ਐੱਲ . ਏ ਮੁੱਖ ਮਹਿਮਾਨ ਅਤੇ ਸ .ਅਮਰਜੀਤ ਸਿੰਘ ਸਿਆਨ, ਡਾ. ਅਸ਼ਵਨੀ ਭੱਲਾ, ਡਿਪਟੀ ਡਾਇਰੈਕਟਰ ਐਜੂਕੇਸ਼ਨ ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਪਹੁੰਚੇ।

ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ .ਰਣਜੋਧ ਸਿੰਘ ਅਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਰਾਜੇਸ਼ਵਰਪਾਲ ਕੌਰ ਨੇ ਨਿੱਘਾ ਸਵਾਗਤ ਕੀਤਾ । ਕਾਲਜ ਵਿਹੜੇ ਪਹੁੰਚਣ ਲਈ ਮੁਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਖੇਤਰਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੁਲਵੰਤ ਸਿੰਘ ਸਿੱਧੂ ਨੇ ਇਨਾਮ ਦੇ ਕੇ ਜਿੱਥੇ ਸ਼ਾਬਾਸ਼ ਦਿੱਤੀ।

ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਸਿੱਧੂ ਨੇ ਕਿਹਾ ਕਿ ਜਿਹੜੀ ਸਿੱਖਿਆ ਤੁਸੀਂ ਕਾਲਜ ਵਿੱਚੋਂ ਪ੍ਰਾਪਤ ਕੀਤੀ ਹੈ ਉਸ ਨੂੰ ਸਮਾਜ ਭਲਾਈ ਦੇ ਕੰਮਾਂ ਵਿੱਚ ਪ੍ਰਯੋਗ ਕਰੋ। ਸਾਡੀ ਨੌਜਵਾਨ ਪੀੜ੍ਹੀ ਹੀ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿਚ ਅੱਗੇ ਆਉਂਦੀ ਹੈ ।

ਕਾਲਜ ਪ੍ਰਿੰਸੀਪਲ ਡਾ .ਰਾਜੇਸ਼ਵਰਪਾਲ ਕੌਰ ਨੇ ਵਿਦਿਆਰਥਣਾਂ ਨਾਲ ਆਪਣੇ ਮਨ ਦੇ ਭਾਵ ਸਾਂਝੇ ਕਰਦਿਆਂ ਕਿਹਾ ਕਿ ਸਾਡਾ ਕਾਲਜ ਹਮੇਸ਼ਾ ਹੀ ਅਪਣੀਆਂ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਦਿੰਦਾ ਹੈ ਤੇ ਨਾਲ ਹੀ ਉਹਨਾਂ ਨੂੰ ਚੰਗੀ ਜੀਵਨ ਜਾਚ ਸਿਖਾਈ ਜਾਂਦੀ ਹੈ, ਇਹਨਾਂ ਨੇ ਅਪਣੀ ਪ੍ਰਤਿਭਾ ਨਾਲ ਜਿਹੜੇ ਮੁਕਾਮ ਹਾਸਲ ਕੀਤੇ ਹਨ ਉਹ ਸ਼ਲਾਘਾਯੋਗ ਹਨ ਸਾਨੂੰ ਆਪਣੀਆਂ ਵਿਦਿਆਰਥਣਾਂ ‘ਤੇ ਮਾਣ ਹੈ ।

ਰਣਜੋਧ ਸਿੰਘ ਨੇ ਇਹਨਾਂ ਵਿਦਿਆਰਥਣਾਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਖਤ ਮਿਹਨਤ ਤੇ ਲਗਨ ਦੇ ਨਾਲ ਆਪਣੇ ਇਰਾਦੇ ਨੂੰ ਦ੍ਰਿੜ ਕਰ ਕੇ ਵੱਖ ਵੱਖ ਖੇਤਰਾਂ ਵਿੱਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ ਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ ਅਸੀਂ ਇਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹਾਂ ।

ਇਸ ਮੌਕੇ ਸਾਰੀਆਂ ਰਾਮਗੜ੍ਹੀਆ ਐਜੂਕੇਸ਼ਨ ਸੰਸਥਾਵਾਂ ਦੇ ਪ੍ਰਿੰਸੀਪਲ ਪਹੁੰਚੇ। ਡਾ.ਨਿਰਮਲ ਜੌੜਾ, ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਨਰਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਮਨਜਿੰਦਰ ਕੌਰ, ਪ੍ਰਿੰ. ਚਮਕੌਰ ਸਿੰਘ ਜੀ ਵੀ ਇਸ ਸਮਾਗਮ ਵਿੱਚ ਪਹੁੰਚੇ। ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਜਨਰਲ ਸਕੱਤਰ ਸ. ਗੁਰਚਰਨ ਸਿੰਘ ਲੋਟੇ ਨੇ ਅੰਤ ਵਿੱਚ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ।

The post ਰਾਮਗੜ੍ਹੀਆ ਗਰਲਜ਼ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ appeared first on Ludhiana Live.