annual sports day Archives - Ludhiana Live

ਐਥਲੈਟਿਕ ਮੀਟ ਵਿੱਚ ਖੇਤੀਬਾੜੀ ਕਾਲਜ ਅਤੇ ਕਮਿਊਨਟੀ ਸਾਇੰਸ ਕਾਲਜ ਬਣੇ ਓਵਰਆਲ ਚੈਂਪੀਅਨ
ਲੁਧਿਆਣਾ : ਪੀ.ਏ.ਯੂ. ਦੇ ਖੇਡ ਮੈਦਾਨਾਂ ਵਿੱਚ 56ਵੀਂ ਐਥਲੈਟਿਕ ਮੀਟ ਸਫਲਤਾ ਨਾਲ ਸਿਰੇ ਚੜ•ੀ | ਮਰਦਾਂ ਦੇ ਵਰਗ ਵਿੱਚ ਓਵਰਆਲ ਚੈਂਪੀਅਨਸ਼ਿਪ ਖੇਤੀਬਾੜੀ ਕਾਲਜ ਨੇ ਜਦਕਿ ਔਰਤਾਂ ਦੀ ਓਵਰਆਲ ਚੈਂਪੀਅਨਸ਼ਿਪ ਕਮਿਊਨਟੀ ਸਾਇੰਸ ਕਾਲਜ ਨੇ ਜਿੱਤੀ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਸਨ | ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ੍ਰੀਮਤੀ ਕਿਰਨਜੀਤ ਕੌਰ ਗਿੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ|

ਖੇਤੀ ਅਰਥ ਸ਼ਾਸਤਰੀ ਪਦਮਸ਼੍ਰੀ ਡਾ. ਅਸ਼ੋਕ ਗੁਲਾਟੀ, ਖਾਲਸਾ ਕਾਲਜ ਮਾਹਲਪੁਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਹਾਕੀ ਓਲੰਪੀਅਨ ਸ. ਹਰਦੀਪ ਸਿੰਘ ਗਰੇਵਾਲ, ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਸਤਿਆਵਾਨ ਰਾਮਪਾਲ ਅਤੇ ਆਈ ਸੀ ਏ ਆਰ ਦੇ ਸੇਵਾ ਮੁਕਤ ਉਪ ਨਿਰਦੇਸ਼ਕ ਜਨਰਲ ਡਾ. ਵਿਸਾਖਾ ਸਿੰਘ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ |

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਆਪਣੇ ਭਾਸ਼ਣ ਵਿੱਚ ਐਥਲੈਟਿਕ ਮੀਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ, ਪ੍ਰਬੰਧਕਾਂ ਅਤੇ ਤਕਨੀਕੀ ਮਾਹਿਰਾਂ ਨੂੰ ਇਸ ਮੀਟ ਦੀ ਸਫਲਤਾ ਲਈ ਵਧਾਈ ਦਿੱਤੀ | ਉਹਨਾਂ ਜੇਤੂ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਹੋਰ ਖਿਡਾਰੀਆਂ ਨੂੰ ਵੀ ਪੇ੍ਰਰਿਤ ਹੋਣ ਅਤੇ ਦ੍ਰਿੜਤਾ ਨਾਲ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |

ਇਸ ਐਥਲੈਟਿਕ ਮੀਟ ਵਿੱਚ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਹਰਸ਼ਾਨ ਸਿੰਘ ਮਰਦਾਂ ਦੇ ਵਰਗ ਦੇ ਸਰਵੋਤਮ ਐਥਲੀਟ ਐਲਾਨੇ ਗਏ ਜਦਕਿ ਔਰਤਾਂ ਦੇ ਵਰਗ ਵਿੱਚ ਇਹ ਮਾਣ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ ਦੇ ਹਿੱਸੇ ਆਇਆ | ਮਰਦਾਂ ਅਤੇ ਔਰਤਾਂ ਦੇ ਸਾਂਝੇ ਵਰਗ ਵਿੱਚ ਇਹਨਾਂ ਦੋਵਾਂ ਖਿਡਾਰੀਆਂ ਨੂੰ ਸ. ਗੁਰਬਚਨ ਸਿੰਘ ਬਾਜਵਾ ਨਗਦ ਇਨਾਮ ਨਾਲ ਸਨਮਾਨਿਆ ਗਿਆ | ਇਸ ਤੋਂ ਇਲਾਵਾ ਦੂਜੇ ਨੰਬਰ ਤੇ ਰਹੇ ਬੈਸਟ ਐਥਲੀਟਾਂ ਨੂੰ ਤੀਹਰੀ ਛਾਲ ਵਿੱਚ ਏਸ਼ੀਆਈ ਕਾਂਸੀ ਦਾ ਤਮਗਾ ਜੇਤੂ ਸ. ਗੁਰਮੇਲ ਸਿੰਘ ਭੱਠਲ ਨਗਦ ਇਨਾਮ ਨਾਮ ਸਨਮਾਨਿਆ ਗਿਆ |

ਸੱਠ ਖਿਡਾਰੀਆਂ ਨੂੰ ਉਹਨਾਂ ਵੱਲੋਂ ਦਿਖਾਏ ਸ਼ਾਨਦਾਰ ਪ੍ਰਦਰਸ਼ਨ ਲਈ ਨਗਦ ਇਨਾਮ ਪ੍ਰਦਾਨ ਕੀਤੇ ਗਏ ਅਤੇ 17 ਖਿਡਾਰੀਆਂ ਦੇ ਹਿੱਸੇ ਯੂਨੀਵਰਸਿਟੀ ਮੈਰਿਟ ਸਰਟੀਫਿਕੇਟ ਆਏ | ਇਸ ਤੋਂ ਇਲਾਵਾ ਸਮਾਰੋਹ ਦੌਰਾਨ ਖਿਡਾਰੀਆਂ ਨੂੰ ਕਾਲਜ ਕਲਰ ਅਤੇ ਰੋਲ ਆਫ ਆਨਰ ਨਾਲ ਵੀ ਨਿਵਾਜ਼ਿਆ ਗਿਆ |

ਖੇਤੀਬਾੜੀ ਕਾਲਜ ਦੇ ਮਹਾਂਵੀਰ ਸਿੰਘ ਨੂੰ ਦੇ ਹਿੱਸੇ ਸਾਲ ਦੇ ਸਰਵੋਤਮ ਹਾਕੀ ਖਿਡਾਰੀ ਦਾ  ਸਨਮਾਨ ਆਇਆ | ਇਸੇ ਕਾਲਜ ਦੇ 10 ਮੀਟਰ ਏਅਰ ਰਾਈਫਲ ਵਿੱਚ ਸੀਨੀਅਰ ਅਤੇ ਜੂਨੀਅਰ ਪੱਧਰ ਤੇ ਪੰਜਾਬ ਸਟੇਟ ਸ਼ੂਟਿੰਗ ਚੈਪੀਅਨਸ਼ਿਪ ਜਿੱਤਣ ਵਾਲੇ ਜਗਤੇਸ਼ਵਰ ਜੋਤ ਨੂੰ ਵੀ ਸਰਵੋਤਮ ਖਿਡਾਰੀ ਦਾ ਸਨਮਾਨ ਮਿਲਿਆ | ਦੋਵਾਂ ਨੂੰ ਪੰਜ ਹਜ਼ਾਰ ਰੁਪਏ ਨਕਦ ਦੇ ਸ. ਅਰਜਨ ਸਿੰਘ ਭੁੱਲਰ ਐਵਾਰਡ ਨਾਲ ਸਨਮਾਨਿਆ ਗਿਆ |

ਸਮਾਰੋਹ ਵਿੱਚ ਸ਼ਾਮਲ ਹੋਣ ਲਈ ਮੁੱਖ ਮਹਿਮਾਨ ਅਤੇ ਹੋਰ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ• ਪ੍ਰਦਾਨ ਕੀਤੇ ਗਏ | ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਦਿਲਕਸ਼ ਭੰਗੜੇ ਨਾਲ ਸਭ ਦਾ ਮਨ ਮੋਹ ਲਿਆ | ਅੰਤ ਵਿੱਚ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਪੀ ਕੇ ਛੁਨੇਜਾ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਪੀ.ਏ.ਯੂ. ਦੇ ਤਮਾਮ ਉਚ ਅਧਿਕਾਰੀ, ਡੀਨ ਡਾਇਰੈਕਟਰ ਅਤੇ ਕਰਮਚਾਰੀ ਮੌਜੂਦ ਸਨ | ਮੰਚ ਦਾ ਸੰਚਾਲਨ ਡਾ. ਆਸ਼ੂ ਤੂਰ ਨੇ ਕੀਤਾ |

The post ਐਥਲੈਟਿਕ ਮੀਟ ਵਿੱਚ ਖੇਤੀਬਾੜੀ ਕਾਲਜ ਅਤੇ ਕਮਿਊਨਟੀ ਸਾਇੰਸ ਕਾਲਜ ਬਣੇ ਓਵਰਆਲ ਚੈਂਪੀਅਨ  appeared first on Ludhiana Live.

ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆ ਸਲਾਨਾਂ ਖੇਡ ਸਮਾਗਮ
ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਸਲਾਨਾਂ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ।  ਸ. ਰਘਬੀਰ ਸਿੰਘ ਸੋਹਲ ਐੱਮ .ਡੀ.  ਹਰੀਸਰ ਇੰਜ. ਕਾਰਪੋਰੇਸ਼ਨ ਲੁਧਿਆਣਾ ਅਤੇ  ਡਾ.ਸਤੀਸ਼ ਸ਼ਰਮਾ ਨੇ ਖੇਡ ਮੇਲੇ ਦਾ ਉਦਘਾਟਨ ਅਤੇ ਪ੍ਰਧਾਨਗੀ ਕਰਨ ਹਿੱਤ ਸ਼ਿਰਕਤ ਕੀਤੀ .

ਰਾਮਗੜ੍ਹੀਆ ਐਜੂਕੇਸ਼ਨਲ ਕੋਂਸਲ ਦੇ ਪ੍ਰਧਾਨ ਸ: ਰਣਜੋਧ ਸਿੰਘ,  ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਜਸਪਾਲ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਰਾਣੀ ਕੌਰ ਨੇ ਕਾਲਜ ਪਹੁੰਚੇ  ਸਤਿਕਾਰਤ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ।

ਇਸ ਮੌਕੇ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਮੈਂਬਰ ਸਾਹਿਬਾਨ, ਰਾਮਗੜ੍ਹੀਆ ਵਿਦਿਅਕ  ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ  ਅਤੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ: ਨਰਿੰਦਰ ਕੌਰ ਸੰਧੂ, ਸਾਬਕਾ ਪ੍ਰਿੰਸੀਪਲ ਡਾ:ਰਾਜੇਸ਼ਵਰਪਾਲ ਕੌਰ, ਸਾਬਕਾ ਪ੍ਰਾਧਿਆਪਕਾ ਡਾ: ਰਿਪਨਦੀਪ ਕੌਰ ਜੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਖੇਡ ਮੇਲੇ ਦਾ ਆਰੰਭ ਕਰਦੇ ਹੋਏ ਸ: ਰਘਬੀਰ ਸਿੰਘ ਸੋਹਲ  ਨੇ ਝੰਡਾ ਲਹਿਰਾ ਕੇ ਮਾਰਚ ਪਾਸਟ ਤੋਂ ਸਲਾਮੀ ਲਈ ਤੇ ਨਾਲ ਹੀ ਸਹੁੰ ਚੱਕਣ ਦੀ ਰਸਮ ਅਦਾ ਕੀਤੀ | ਹਰ ਟੀਮ  ਵਿੱਚ ਸਪੋਰਟਸ  ਤੇ ਨਾਨ ਸਪੋਰਟਸ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ|

ਇਸ ਵਿੱਚ 50,100,200,400ਤੇ  ਮੀਟਰ ਰੇਸ, ਲੌਂਗ ਜੰਪ,ਹਾਈ ਜੰਪ ,ਡਿਸਕਸ ਥ੍ਰੋ , ਜੈਵਲਿਨ ਥ੍ਰੋ ,ਸ਼ਾਟ ਪੁੱਟ ਆਦਿ  ਤੇ ਦੂਸਰੇ ਪਾਸੇ ਚਮਚ ਆਲੂ ਰੇਸ, ਥ੍ਰੀ ਲੈੱਗ ਰੇਸ, ਚਾਟੀ ਰੇਸ, ਬੋਰੀ ਰੇਸ, ਰੱਸਾ ਟੱਪਣਾ, ਆਦਿ ਮਨੋਰੰਜਕ  ਖੇਡਾਂ ਦਾ ਆਯੋਜਨ ਕੀਤਾ ਗਿਆ|

ਇਸ ਖੇਡ ਸਮਾਗਮ ਵਿੱਚ ਬੀ. ਏ. ਭਾਗ ਦੂਜਾ ਦੀ  ਵਿਦਿਆਰਥਣ ਸੀਮਾ  ਨੂੰ ਸਪੋਰਟਸ ਵਰਗ ਵਿੱਚ  ਬੈਸਟ ਖਿਡਾਰਣ ਅਤੇ  ਬੀ . ਕਾਮ. ਭਾਗ  ਤੀਜਾ ਦੀ ਵਿਦਿਆਰਥਣ ਪ੍ਰੀਤੀ ਨੂੰ  ਨਾਨ ਸਪੋਰਟਸ ਵਰਗ ਵਿੱਚ ਬੈਸਟ ਖਿਡਾਰਣ  ਐਲਾਨਿਆ ਗਿਆ |

ਆਏ ਮਹਿਮਾਨਾਂ ਨੇ ਜਿੱਤੇ ਹੋਏ ਖਿਡਾਰੀਆਂ ਨੂੰ ਇਨਾਮ ਤਕਸੀਮ ਅਤੇ ਵਿਦਿਆਰਥਣਾਂ ਦਾ ਹੌਂਸਲਾ ਵਧਾਉਂਦਿਆ ਕਿਹਾ ਕਿ, ‘’ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਤੇ ਨੌਂਜਵਾਨਾਂ ਲਈ  ਤਾਂ ਇਹ ਹੋਰ ਵੀ ਜ਼ਰੂਰੀ ਹੈ ਤਾਂ ਜੋ ਉਹ ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਅਪਣਾਉਣ ਜਿਸ ਨਾਲ ਉਨ੍ਹਾਂ ਦਾ ਸੰਪੂਰਨ ਵਿਕਾਸ ਹੋ ਸਕੇ।

ਉਹਨਾਂ ਨੇ  ਵਿਦਿਆਰਥੀਆਂ ਨੂੰ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।” ਕਾਲਜ ਪ੍ਰਿੰ. ਮੈਡਮ ਜਸਪਾਲ ਕੌਰ  ਨੇ ਵਿਭਾਗ ਦੇ ਮੁਖੀ ਪ੍ਰੋ: ਰਾਣੀ  ਕੌਰ ਨੂੰ ਇਸ  ਖੇਡ  ਮੇਲੇ ਦੇ ਆਯੋਜਨ ਦੀ ਸਫ਼ਲਤਾ ਲਈ ਵਧਾਈ ਦਿੰਦਿਆਂ ਕਿਹਾ ਕਿ ਸਾਡੀਆਂ ਖਿਡਾਰਣਾਂ  ਨੇ  ਖੇਡਾਂ ਦੇ ਹਰ ਖੇਤਰ ਵਿੱਚ ਅਨੇਕਾਂ  ਵਾਰ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ ਸਾਨੂੰ ਆਪਣੀਆਂ ਧੀਆਂ ਤੇ ਮਾਣ ਹੈ  |

ਸ: ਰਣਜੋਧ ਸਿੰਘ ਨੇ ਖਿਡਾਰਨਾਂ ਨੂੰ  ਸੰਬੋਧਨ ਕਰਕੇ ਕਿਹਾ  ਕਿ ਖੇਡਾਂ ਮਨੁੱਖ ਨੂੰ ਬਹੁਤ ਕੁੱਝ ਸਿਖਾਉਂਦੀਆਂ ਹਨ ਖੇਡਾਂ  ਦੁਆਰਾ ਅਸੀਂ ਇਕ ਤੰਦਰੁਸਤ ਸਰੀਰ ਨੂੰ ਪਾ ਸਕਦੇ ਹਾਂ  ਖੇਡਾਂ ਦੇ ਨਾਲ ਆਪਣੇ ਅੰਦਰ ਆਤਮ-ਵਿਸ਼ਵਾਸ ,ਏਕਤਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਵੀ ਵਧਾ ਸਕਦੇ ਹਾਂ  । ਕਾਲਜ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

The post ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆ ਸਲਾਨਾਂ  ਖੇਡ ਸਮਾਗਮ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼, ਗੁਰੂਸਰ ਸੁਧਾਰ ਦੀ ਸਾਲਾਨਾ ਐਥਲੀਟ ਮੀਟ ਅੱਜ ਪੂਰੀ ਸ਼ਾਨੋ^ਸ਼ੌਕਤ ਨਾਲ ਹੋਈ, ਜਿਸ ਵਿਚ ਕਾਲਜ ਗਵਰਨਿੰਗ ਕੌਂਸਲ ਦੇ ਸਕੱਤਰ ਡਾ. ਐੱਸਐੱਸ ਥਿੰਦ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਪਹੁੰਚਣ ‘ਤੇ ਤਿੰਨਾਂ ਹੀ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਜੀ ਆਇਆ ਨੂੰ ਆਖਿਆ।

ਆਪਣੇ ਸੰਬੋਧਨ ਵਿਚ ਉਨ੍ਹਾਂ ਇਸ ਸਾਲ ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ *ਤੇ ਕਿਹਾ ਕਿ ਪੰਜਾਬ ਦਾ ਇਹ ਇਕ ਅਜਿਹਾ ਕਾਲਜ ਹੈ ਜਿਸਦੇ ਮੁਕਾਬਲੇ ਦੀਆਂ ਖੇਡ ਸਹੂਲਤਾਂ ਸ਼ਾਇਦ ਹੀ ਕੀਤੇ ਹੋਰ ਮਿਲਦੀਆਂ ਹੋਣ। ਇਸ ਲਈ ਇੱਥੋਂ ਦੇ ਖਿਡਾਰੀਆਂ ਇਨ੍ਹਾਂ ਖੇਡ ਸਹੂਲਤਾ ਦਾ ਫਾਇਦਾ ਉਠਾ ਕੇ ਹੋਰ ਵੱਡੀਆਂ ਪ੍ਰਾਪਤੀਆਂ ਕਰਨੀਆਂ ਚਾਹੀਦੀਆਂ ਹਨ।

ਅਥਲੈਟਿਕ ਮੀਟ ਦੀ ਆਰੰਭਤਾ ਤਿੰਨਾਂ ਹੀ ਕਾਲਜਾਂ ਦੇ ਖਿਡਾਰੀਆਂ, ਐੱਨਐੱਸ ਐੱਸ ਵਲੰਟੀਅਰਾਂ ਅਤੇ ਐੱਨਸੀਸੀ ਦੇ ਕੈਡਿਟਾਂ ਦੇ ਸ਼ਾਨਦਾਰ ਮਾਰਚ ਪਾਸਟ ਨਾਲ ਹੋਈ। ਮੁਖ ਮਹਿਮਾਨ ਵਲੋਂ ਇਸ ਮਾਰਚ ਪਾਸਟ ਦੀ ਸਟੇਜ਼ ਤੋਂ ਸਲਾਮੀ ਲਈ ਗਈ ਅਤੇ ਐਥਲੈਟਿਕ ਮੀਟ ਦੀ ਆਰੰਭਤਾ ਦਾ ਐਲਾਨ ਕੀਤਾ ਗਿਆ।

ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਆਪਣੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਜਿੱਥੇ ਕਾਲਜ ਦੀਆਂ ਅਕਾਦਮਿਕ ਪ੍ਰਾਪਤੀਆਂ ਦਰਸਾਈਆਂ ਉੱਥੇ ਉਹਨਾਂ ਕਾਲਜ ਖਿਡਾਰੀਆਂ ਵਲੋਂ ਯੂਨੀਵਰਸਿਟੀ, ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੈਡਲਾਂ ਦੀ ਪ੍ਰਾਪਤੀ ਨੂੰ ਵੀ ਵਿਸ਼ੇਸ਼ ਤੌਰ *ਤੇ ਪੇਸ਼ ਕੀਤਾ।

ਇਸ ਐਥਲੈਟਿਕ ਮੀਟ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ, ਲੰਬੀ ਛਾਲ ਆਦਿ ਸਮੇਤ ਤਿੰਨਾਂ ਹੀ ਕਾਲਜਾਂ ਦੇ ਲੜਕੇ ਅਤੇ ਲੜਕੀਆਂ ਦੇ ਅਨੇਕ ਰੌਚਕ ਮੁਕਾਬਲੇ ਕਰਵਾਏ ਗਏ। ਕਾਲਜ ਗਵਰਨਿੰਗ ਕੌਂਸਲ ਵਲੋਂ ਜੇਤੂ ਖਿਡਾਰੀਆਂ ਨੂੰ ਤਗਮਿਆਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਡਿਗਰੀ ਕਾਲਜ ਵਲੋਂ ਰਣਜੋਤ ਸਿੰਘ ਤੇ ਜਸਪ੍ਰੀਤ ਕੌਰ, ਫਾਰਮੇਸੀ ਕਾਲਜ ਵਲੋਂ ਹਰਸ਼ਿਤ ਤਿਵਾੜੀ ਤੇ ਰੌਸ਼ਨੀ ਅਤੇ ਐਜੂਕੇਸ਼ਨ ਕਾਲਜ ਵਲੋਂ ਗੁਰਜੀਤ ਸਿੰਘ ਤੇ ਹਰਮਨ ਕੌਰ ਨੂੰ ਬੈਸਟ ਐਥਲੀਟ ਐਲਾਨਿਆ ਗਿਆ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ਼ ਦੀ ਕਰਵਾਈ ਸਾਲਾਨਾ ਐਥਲੈਟਿਕ ਮੀਟ appeared first on Ludhiana Live.

ਡੀ.ਡੀ. ਜੈਨ ਕਾਲਜ ਆਫ਼ ਐਜੂਕੇਸ਼ਨ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ
ਲੁਧਿਆਣਾ : ਡੀ.ਡੀ. ਜੈਨ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਹਰੇ ਭਰੇ ਖੇਡ ਮੈਦਾਨ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ। ਜਿਸ ਦਾ ਉਦੇਸ਼ ਸਰੀਰਕ ਤੰਦਰੁਸਤੀ ਰਾਹੀਂ ਜੈਵਿਕ ਸ਼ਕਤੀ ਅਤੇ ਕੁਸ਼ਲਤਾ ਲਈ ਜਾਗਰੂਕਤਾ ਪੈਦਾ ਕਰਨਾ ਸੀ। ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੇ ਝੰਡਿਆਂ ਨਾਲ ਸਜਾਇਆ ਗਿਆ ਸੀ।

ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ ਵਿਜੇ ਲਕਸ਼ਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਝੰਡਾ ਲਹਿਰਾਇਆ ਅਤੇ ਅਥਲੈਟਿਕ ਮੀਟ ਓਪਨ ਦਾ ਐਲਾਨ ਕੀਤਾ। ਇਸ ਉਪਰੰਤ ਵਿਦਿਆਰਥੀਆਂ ਨੇ ਮਾਰਚ ਪੋਸਟ ਕੱਢੀ। ਢੋਲ ਦੀ ਗਰਜ ਅਤੇ ਧੜਕਣ ਨੇ ਮਾਹੌਲ ਨੂੰ ਮਨਮੋਹਕ ਬਣਾ ਦਿੱਤਾ।

ਇਸ ਮੌਕੇ ਵੱਖ-ਵੱਖ ਈਵੈਂਟਸ 100 ਮੀਟਰ ਰੇਸ, 200 ਮੀਟਰ ਰੇਸ,ਰੇਸ ਡਿਸਕਸ ਥਰੋ, ਜੈਵਲਿਨ ਥਰੋਅ ਅਤੇ ਸੈਕ ਰੇਸ ਆਦਿ ਦੇ ਮੁਕਾਬਲੇ ਕਰਵਾਏ ਗਏ । ਚੌਥੇ ਸਮੈਸਟਰ ਦੀ ਮਿਸ ਪੰਖੁੜੀ ਨੂੰ ਸਰਬੋਤਮ ਅਥਲੀਟ ਘੋਸ਼ਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਬੜੇ ਉਤਸ਼ਾਹ, ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ । ਸਮਾਪਤੀ ਸਮਾਰੋਹ ਦੌਰਾਨ ਜੇਤੂਆਂ ਨੂੰ ਇਨਾਮ ਵੰਡੇ ਗਏ।

The post ਡੀ.ਡੀ. ਜੈਨ ਕਾਲਜ ਆਫ਼ ਐਜੂਕੇਸ਼ਨ ਵਿੱਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ appeared first on Ludhiana Live.

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਕਰਵਾਈ ਸਾਲਾਨਾ ਅਥਲੈਟਿਕ ਮੀਟ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਵਿਖੇ ਸਾਲਾਨਾ ਅੱਠਵੀਂ ਅਥਲੈਟਿਕ ਮੀਟ ਦਾ ਆਯੋਜਨ ਹੋਇਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ( ਏ. ਡੀ. ਸੀ.ਪੀ.)ਪਹੁੰਚੇ ਅਤੇ Guest of honour ਦੇ ਤੌਰ ‘ਤੇ ਸ਼੍ਰੀ ਵਿਕਾਸ ਠਾਕੁਰ (ਅਰਜੁਨ ਐਵਾਰਡ ਪੁਰਸਕਾਰ ਵਿਜੇਤਾ , ਕਾਮਨ ਵੈਲਥ ਗੇਮਸ) ਨੇ ਸ਼ਿਰਕਤ ਕੀਤੀ।

ਕਾਲਜ ਪ੍ਰਿੰਸੀਪਲ ਡਾ.ਸੰਦੀਪ ਕੁਮਾਰ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਮੁੱਖ ਮਹਿਮਾਨ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ਵੱਲੋਂ ਝੰਡਾ ਫ਼ਹਿਰਾਇਆ ਗਿਆ ਅਤੇ ਅਥਲੈਟਿਕ ਮੀਟ ਦੇ ਆਗਾਜ਼ ਦਾ ਐਲਾਨ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ । ਮਾਰਚ-ਪਾਸਟ ਦੇ ਲੀਡਰ ਆਰੀਅਨ ਮਹਿਤਾ, ਖੁਸ਼ਬੂ , ਮਨਜੋਤ ਸਿੰਘ, ਅਭਿਸ਼ੇਕ , ਇਸ਼ਿਤਾ ਰਹੇ।

ਅਮੀਸ਼ਾ ਨੇ ਸਮੂਹ ਪ੍ਰਤੀਭਾਗੀਆਂ ਵੱਲੋਂ ਸਹੁੰ ਚੁੱਕੀ । ਮਨੀ ਅਤੇ ਹਿਮਾਂਸ਼ੂ ਵੱਲੋਂ ਮਸ਼ਾਲ ਰੌਸ਼ਨ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ .ਸੰਦੀਪ ਕੁਮਾਰ ਵੱਲੋਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ -ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ । ਉਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਜੀਵਨ ਜਾਂਚ ਅਪਣਾਉਣ ਦੀ ਸੇਧ ਦਿੱਤੀ। ਮੁੱਖ ਮਹਿਮਾਨ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਆ ਗਿਆ।

ਅੱਠਵੀਂ ਅਥਲੈਟਿਕ ਮੀਟ ਕੇ ਦੌਰਾਨ ਵੱਖ-ਵੱਖ ਪ੍ਰਕਾਰ ਦੀਆ ਦੌੜਾਂ, ਲੰਬੀ ਛਾਲ, ਉੱਚੀ ਛਾਲ, ਨੇਜ਼ਾ ਸੁੱਟਣਾ, ਗੋਲਾ ਸੁੱਟਣਾ, ਰੱਸਾ – ਕਸੀ ਅਤੇ ਪਿਲੋ ਫਾਈਟਿੰਗ ਆਦਿ ਖੇਡਾਂ ਗਈਆਂ। ਇਸ ਮੌਕੇ ਮੁੰਡਿਆਂ ਵਿੱਚੋਂ ਬੈਸਟ ਅਥਲੀਟ Arjun Singh Divakar ਤੇ ਕੁੜੀਆਂ ਵਿੱਚੋਂ ਬੈਸਟ ਐਥਲੀਟ ਦਾ ਪੁਰਸਕਾਰ Charvi Jain ਨੂੰ ਮਿਲਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ (ਡਿਊਕ), ਹੋਰ ਪ੍ਰਬੰਧਕੀ ਮੈਂਬਰਾਂ ਅਤੇ ਪ੍ਰਿਸੀਪਲ ਡਾ. ਸੰਦੀਪ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਕਰਵਾਈ ਸਾਲਾਨਾ ਅਥਲੈਟਿਕ ਮੀਟ appeared first on Ludhiana Live.

ਐਸਜੀਐਚਪੀ ਕਿੰਡਰਗਾਰਟਨ ਸਕੂਲ ਵਿੱਚ ਕਰਵਾਇਆ ਸਾਲਾਨਾ ਖੇਡ ਦਿਵਸ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਕਿੰਡਰਗਾਰਟਨ ਸਕੂਲ, ਠੱਕਰਵਾਲ ਵਿਖੇ ਖੇਡ ਦਿਵਸ ਮਨਾਇਆ ਗਿਆ। ਸਾਰੇ ਛੋਟੇ ਬੱਚੇ ਆਪਣੀ ਕਾਬਲੀਅਤ ਦਿਖਾਉਣ ਲਈ ਬਹੁਤ ਉਤਸ਼ਾਹਿਤ ਸਨ। ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨ। ਮੁੱਖ ਮਹਿਮਾਨ ਕਰਨਲ ਹਰਬੰਸ ਸਿੰਘ (ਸੇਵਾਮੁਕਤ) ਨੇ ਗੁਬਾਰੇ ਛੱਡ ਕੇ ਸਾਲਾਨਾ ਖੇਡ ਦਿਵਸ ਦਾ ਐਲਾਨ ਕੀਤਾ।

ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੀਆਂ ਦੌੜਾਂ ਜਿਵੇਂ ਕਿ ਅੜਿੱਕਾ ਦੌੜ, ਇੱਕ ਲੱਤ ਦੀ ਦੌੜ, ਜਿਗ-ਜ਼ੈਗ ਦੌੜ, ਡੱਡੂ ਦੌੜ ਆਦਿ ਵਿੱਚ ਭਾਗ ਲਿਆ ਅਤੇ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿੱਚ ਮਾਪਿਆਂ ਨੇ ਵੀ ਭਾਗ ਲਿਆ। ਮਾਪਿਆਂ ਲਈ ਮਿਊਜ਼ੀਕਲ ਚੇਅਰ ਗੇਮ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਕਿੰਡਰਗਾਰਟਨ ਅਧਿਆਪਕਾ ਸ਼੍ਰੀਮਤੀ ਬੇਅੰਤ ਕੌਰ, ਅਨੁਪ੍ਰੀਤ ਕੌਰ ਅਤੇ ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਾਰੀਆਂ ਗਤੀਵਿਧੀਆਂ ਵਿੱਚ ਮਦਦ ਕੀਤੀ।

ਸਾਰੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮਾਸਟਰ ਸਾਹਿਬ ਸਿੰਘ ਕਲਾਸ ਐਲਕੇਜੀ ਨੇ ਸੈਸ਼ਨ 2022-23 ਦਾ ਸਰਵੋਤਮ ਅਥਲੀਟ ਪੁਰਸਕਾਰ ਜਿੱਤਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸ.ਕੁਲਵਿੰਦਰ ਸਿੰਘ ਆਹਲੂਵਾਲੀਆ, ਮੈਨੇਜਰ ਸ੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਨੇ ਮੁੱਖ ਮਹਿਮਾਨ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ |

ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਕੌਰ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕਿੰਡਰਗਾਰਟਨ ਦੀ ਮੁਖੀ ਸ਼੍ਰੀਮਤੀ ਹਰਸ਼ਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿੱਚ ਖੇਡ ਭਾਵਨਾ ਦਾ ਵਿਕਾਸ ਕਰਨਗੇ।

The post ਐਸਜੀਐਚਪੀ ਕਿੰਡਰਗਾਰਟਨ ਸਕੂਲ ਵਿੱਚ ਕਰਵਾਇਆ ਸਾਲਾਨਾ ਖੇਡ ਦਿਵਸ appeared first on Ludhiana Live.

ਦ੍ਰਿਸ਼ਟੀ ਪਬਲਿਕ ਸਕੂਲ ‘ਚ ਮਨਾਇਆ ਸਾਲਾਨਾ ਖੇਡ ਤੇ ਬਾਲ ਦਿਵਸ
ਲੁਧਿਆਣਾ : ਦ੍ਰਿਸ਼ਟੀ ਡਾ. ਆਰ. ਸੀ. ਜੈਨ ਇਨੋਵੇਟਿਵ ਪਬਲਿਕ ਸਕੂਲ ਨੇ ਸਾਲਾਨਾ ਖੇਡ ਦਿਵਸ ਮਨਾਉਂਦੇ ਹੋਏ ਬਾਲ ਦਿਵਸ ਦੇ ਜਸ਼ਨਾਂ ਨੂੰ ਖੁਸ਼ੀ ਨਾਲ ਮਨਾਇਆ ਗਿਆ । ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਆਪਣੀ ਅਰਾਧਨਾ ਪ੍ਰਗਟ ਕਰਨ ਲਈ ਇੱਕ ਵਿਸ਼ੇਸ਼ ਸਭਾ ਦੀ ਮੇਜ਼ਬਾਨੀ ਕੀਤੀ ਗਈ, ਜਿਸ ਦੀ ਸ਼ੁਰੂਆਤ ਪਵਿੱਤਰ ਪ੍ਰਾਰਥਨਾ ਗੀਤ ਨਾਲ ਕੀਤੀ ਗਈ।

ਅਧਿਆਪਕਾਂ ਨੇ ਇੱਕ ਸ਼ਾਨਦਾਰ ਡਾਂਸ ਅਤੇ ਇੱਕ ਸੁਰੀਲੀ ਮੇਡਲੀ ਪੇਸ਼ਕਾਰੀ ਪੇਸ਼ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕੋਆਰਡੀਨੇਟਰ ਮਿਸ ਪੁਕਲਾ ਬੇਦੀ ਨੇ ਕਿਹਾ ਕਿ ਬੱਚੇ ਵਿਸ਼ਵ ਦਾ ਕੇਂਦਰ ਹਨ ਅਤੇ ਸੁਨਹਿਰੇ ਭਵਿੱਖ ਦੀ ਆਸ ਰੱਖਦੇ ਹਨ। ਪ੍ਰਿੰਸੀਪਲ ਡਾ ਮਨੀਸ਼ਾ ਗੰਗਵਾਰ ਨੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਤੇ ਸ਼ੁਭਕਾਮਨਾਵਾਂ ਦਿੱਤੀਆਂ।

ਵਿਦਿਆਰਥੀਆਂ ਨੇ ਸਪੋਰਟਸ ਫਿਏਸਟਾ ਵਿੱਚ ਉਤਸ਼ਾਹ ਨਾਲ ਭਾਗ ਲੈ ਕੇ ਸਾਰੇ ਦਿਨ ਦਾ ਅਨੰਦ ਲਿਆ। ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਦਿੱਤੀਆਂ ਗਈਆਂ। ਸਮੁੱਚੀ ਟਰਾਫੀ ਟੋਪਾਜ਼ ਹਾਊਸ ਨੇ ਜਿੱਤੀ ਅਤੇ ਇਸ ਤੋਂ ਬਾਅਦ ਐਮਰਾਲਡ ਹਾਊਸ ਨੇ ਦੂਜਾ ਅਤੇ ਤੀਜਾ ਸਥਾਨ ਰੂਬੀ ਹਾਊਸ ਨੇ ਹਾਸਲ ਕੀਤਾ।

The post ਦ੍ਰਿਸ਼ਟੀ ਪਬਲਿਕ ਸਕੂਲ ‘ਚ ਮਨਾਇਆ ਸਾਲਾਨਾ ਖੇਡ ਤੇ ਬਾਲ ਦਿਵਸ appeared first on Ludhiana Live.

ਪੀ.ਏ.ਯੂ. ਦੇ ਬਿਜ਼ਨਸ ਅਧਿਐਨ ਸਕੂਲ ਨੇ ਮਨਾਇਆ ਖੇਡ ਦਿਵਸ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਵਿੱਚ ਸਥਾਪਿਤ ਬਿਜ਼ਨਸ ਅਧਿਐਨ ਸਕੂਲ ਨੇ ਖੇਡ ਦਿਵਸ ਦਾ ਆਯੋਜਨ ਕੀਤਾ । ਸਕੂਲ ਦੇ ਨਿਰਦੇਸ਼ਕ ਡਾ. ਰਮਨਦੀਪ ਸਿੰਘ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ । ਉਹਨਾਂ ਨੇ ਖੇਡਾਂ ਦੇ ਮਹੱਤਵ ਬਾਰੇ ਗੱਲ ਕਰਦਿਆਂ ਮਨੁੱਖੀ ਜੀਵਨ ਵਿੱਚ ਮੁਕਾਬਲੇ ਅਤੇ ਤੰਦਰੁਸਤੀ ਦੀ ਭਾਵਨਾ ਪੈਦਾ ਕਰਨ ਦੀ ਪ੍ਰਕਿਰਿਆ ਕਿਹਾ । ਉਹਨਾਂ ਨੇ ਮਨੁੱਖੀ ਸ਼ਖਸੀਅਤ ਦੇ ਵਿਕਾਸ ਵਿੱਚ ਖੇਡਾਂ ਨੂੰ ਬਹੁਤ ਅਹਿਮ ਗਤੀਵਿਧੀ ਕਿਹਾ ।

ਇਸ ਸਮਾਗਮ ਦਾ ਮੁੱਖ ਆਕਰਸ਼ਣ ਡਾ. ਐੱਮ ਏ ਜ਼ਾਹਿਰ ਅਤੇ ਡਾ. ਡੀ ਆਰ ਸਿੰਘ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਕਿ੍ਰਕਟ ਮੈਚ ਸੀ । ਇਸ ਵਿੱਚ ਡਾ. ਐੱਮ ਏ ਜ਼ਾਹਿਰ ਦੀ ਟੀਮ ਜੇਤੂ ਰਹੀ । ਅਨਮੋਲ ਸਿੰਘ ਗਰੇਵਾਲ ਨੇ ਅਜੇਤੂ ਸੈਂਕੜੇ ਨਾਲ ਸਭ ਦਾ ਮਨ ਮੋਹ ਲਿਆ ।

ਇਸ ਤੋਂ ਇਲਾਵਾ ਰੱਸਾਕਸ਼ੀ ਅਤੇ ਖਿਡਾਰੀਆਂ ਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਸਮਾਗਮ ਦਾ ਦਿਲ ਖਿਚਵਾਂ ਹਿੱਸਾ ਸਨ । ਵਿਦਿਆਰਥੀਆਂ ਨੇ ਆਪੇ ਤਿਆਰ ਕੀਤਾ ਭੋਜਨ ਬੜੇ ਸ਼ੌਂਕ ਨਾਲ ਖਾਦਾ । ਇਸ ਖੇਡ ਦਿਵਸ ਵਿੱਚ ਐੱਮ ਬੀ ਏ, ਐੱਮ ਬੀ ਏ ਐਗਰੀ ਬਿਜ਼ਨਸ, ਬੀ ਐੱਸ ਸੀ ਐਗਰੀ ਬਿਜ਼ਨਸ ਮੈਨੇਜਮੈਂਟ ਅਤੇ ਪੀ ਐੱਚ ਡੀ ਦੇ ਵਿਦਿਆਰਥੀ ਸ਼ਾਮਿਲ ਹੋਏ ।

ਇਸ ਤੋਂ ਇਲਾਵਾ ਅਮਲੇ ਦੇ ਮੈਂਬਰਾਂ ਨੇ ਬਹੁਤ ਸਦਭਾਵਨਾ ਅਤੇ ਸਹਿਯੋਗ ਨਾਲ ਸਮਾਗਮ ਨੂੰ ਆਯੋਜਿਤ ਕੀਤਾ । ਡਾ. ਰਮਨਦੀਪ ਸਿੰਘ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ।

The post ਪੀ.ਏ.ਯੂ. ਦੇ ਬਿਜ਼ਨਸ ਅਧਿਐਨ ਸਕੂਲ ਨੇ ਮਨਾਇਆ ਖੇਡ ਦਿਵਸ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ 79ਵਾਂ ਸਾਲਾਨਾ ਖੇਡ ਸਮਾਰੋਹ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ 79ਵਾਂ ਸਾਲਾਨਾ ਖੇਡ ਸਮਾਰੋਹ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਕੀਤੇ ਗਏ ਮਾਰਚ ਪਾਸਟ ਨਾਲ ਹੋਈ। ਮਾਨਯੋਗ ਰਵਿਦਰ ਸਿੰਘ (ਅੰਤਰ ਰਾਸ਼ਟਰੀ ਬਾਕਸਿੰਗ ਕੋਚ), ਜ਼ਿਲ੍ਹਾ ਖੇਡ ਅਫਸਰ, ਲੁਧਿਆਣਾ ਨੇ ਉਦਘਾਟਨੀ ਸਮਾਗਮ ਦੇ ਮੁੱਖ ਮਹਿਮਾਨ ਅਤੇ ਸ. ਤੇਜਾ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਕਾਲਜ ਦੇ ਪਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਫੁੱਲਾ ਦਾ ਗੁਲਦਸਤਾ ਭੇਟ ਕਰਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਜੀ ਆਇਆਂ ਆਖਿਆ। ਮੁੱਖ ਮਹਿਮਾਨ ਨੇ ਹਵਾ ਵਿੱਚ ਗੁਬਾਰੇ ਛੱਡ ਕੇ ਖੇਡ ਸਮਾਰੋਹ ਦੇ ਆਰੰਭ ਦਾ ਐਲਾਨ ਕੀਤਾ। ਕਾਲਜ ਦੀਆਂ ਹੋਣਹਾਰ ਖਿਡਾਰਨਾਂ ਨੇ ਮਸ਼ਾਲ ਰੌਸ਼ਨ ਕੀਤੀ।

ਕਾਲਜ ਦੇ ਪਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਮੁੱਖ ਮਹਿਮਾਨ ਦਾ ਆਪਣੇ ਕੀਮਤੀ ਸਮੇਂ ਵਿੱਚੋਂ ਸਮਾ ਕੱਢ ਕੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ। ਉਹਨਾਂ ਵਿਦਿਆਰਥਣਾਂ ਨੂੰ ਜਿੰਦਗੀ ਵਿੱਚ ਮਿਹਨਤ ਅਨੁਸ਼ਾਸ਼ਨ ਅਤੇ ਲਗਨ ਦਾ ਮਹੱਤਵ ਸਮਝਾਇਆ। ਇਸ ਮੌਕੇ ਤੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਕਲਾ ਅਤੇ ਖੇਡਾਂ ਸਯੋਗ ਨੂੰ ਪ੍ਰਸਤੁਤ ਕਰਨ ਵਾਲੇ ਡਾਂਸ ਦੀ ਪੇਸ਼ਕਾਰੀ ਕੀਤੀ ਗਈ ਅਤੇ ਪਾਇਪ ਬੈਂਡ ਨੇ ਵੀ ਪੇਸ਼ਕਾਰੀ ਦਿੱਤੀ।

ਸਾਲਾਨਾ ਖੇਡ ਸਮਾਰੋਹ ਦੇ ਬਾਅਦ ਦੁਪਿਹਰ ਦੇ ਪ੍ਰੋਗਰਾਮ ਵਿੱਚ ਡਾ. ਪ੍ਰਗਿਆ ਜੈਨ (ਆਈ.ਪੀ.ਐਸ) ਏ.ਡੀ.ਸੀ.ਪੀ, ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਮੁੱਖ ਮਹਿਮਾਨ ਡਾ. ਪ੍ਰਗਿਆ ਜੈਨ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਸਮਾਗਮ ਦੇ ਮੁੱਖ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕ ਤੇ ਆਪਣੇ ਭਾਸ਼ਣ ਵਿੱਚ ਡਾ. ਪ੍ਰਗਿਆ ਜੈਨ ਨੇ ਪੁਲਿਸ ਸੇਵਾਵਾਂ ਦੀ ਮਹੱਤਤਾ ਬਿਆਨ ਕੀਤੀ ਅਤੇ ਵਿਦਿਆਰਥਣਾਂ ਨੂੰ ਸਿਵਲ ਸੇਵਾਵਾਂ ਵਿੱਚ ਆਉਣ ਦੀ ਪ੍ਰੇਰਨਾ ਦਿੱਤੀ। ਆਪਣੇ ਪ੍ਰੇਰਨਾਮਈ ਭਾਸ਼ਣ ਵਿੱਚ ਉਹਨਾਂ ਵਿਦਿਆਰਥਣਾਂ ਨੂੰ ਜਿੰਦਗੀ ਵਿੱਚ ਨਕਾਰਾਤਮਕਤਾ ਅਤੇ ‘ ਮੈਂ ਨਹੀਂ ਕਰ ਸਕਦੀ ‘ ਵਰਗੇ ਵਿਚਾਰਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਤੇ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਸ਼੍ਰੀਮਤੀ ਸਰਿਤਾ ਨੇ ਸਾਲਾਨਾ ਖੇਡ ਰਿਪੋਰਟ ਪੜ੍ਹੀ।

ਮੁੱਖ ਮਹਿਮਾਨ ਡਾ. ਪ੍ਰਗਿਆ ਜੈਨ (ਆਈ.ਪੀ.ਐਸ) ਵੱਲੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਬੀ.ਏ ਭਾਗ ਪਹਿਲਾ ਦੀ ਇਸ਼ਾ ਨੂੰ ਬੈਸਟ ਐਥਲੀਟ, ਭਾਵਿਕਾ, ਬੀ.ਏ. ਭਾਗ ਨੂੰ ਬੈਸਟ ਪਲੇਅਰ ਆਫ ਦਾ ਈਅਰ ਅਤੇ ਜੀਵਨ ਲਤਾ ਨੂੰ ਸਟਰੌਗੈਸਟ ਗਰਲ ਦਾ ਖਿਤਾਬ ਮਿਿਲਆ । ਵਿਦਿਆਰਥਣਾਂ ਵੱਲੋਂ ਜ਼ੋਰਦਾਰ ਲੋਕਨਾਚ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਤੇ ਪੀ.ਟੀ.ਏ ਦੇ ਸੀਨੀਅਰ ਮੈਂਬਰ ਅਤੇ ਹੋਰ ਮਹਿਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸੈਲਫ ਡਿਫੈਂਸ ਦੀ ਪੇਸ਼ਕਾਰੀ ਵੀ ਕੀਤੀ ਗਈ। ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀਮਤੀ ਸਰਿਤਾ ਅਤੇ ਖੇਡ ਸਮਾਰੋਹ ਦੇ ਅਨਾਉਂਸਰ ਦੀ ਭੂਮਿਕਾ ਡਾ. ਸ਼ਰਨਜੀਤ ਕੌਰ ਪਰਮਾਰ, ਡਾ. ਜਸਲੀਨ ਕੌਰ, ਡਾ. ਮਨੀਸ਼ਾ ਅਤੇ ਡਾ. ਪਰਮਜੀਤ ਕੌਰ ਨੇ ਨਿਭਾਈ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸ਼੍ਰੀਮਤੀ ਨਿਵੇਦਿਤਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਹੋਇਆ।

The post ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ 79ਵਾਂ ਸਾਲਾਨਾ ਖੇਡ ਸਮਾਰੋਹ appeared first on Ludhiana Live.