annual training camp Archives - Ludhiana Live

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਐਨਸੀਸੀ ਕੈਡਿਟਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ, ਲੁਧਿਆਣਾ ਦੇ ਐਨਸੀਸੀ ਕੈਡਿਟਾਂ ਨੇ ਮਲੋਟ ਵਿਖੇ ਆਯੋਜਿਤ ਸਾਂਝੇ ਸਾਲਾਨਾ ਸਿਖਲਾਈ ਕੈਂਪ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ। 9ਵੀਂ ਜਮਾਤ ਦੀ ਸੁਖਮਨਪ੍ਰੀਤ ਕੌਰ ਅਤੇ ਗੁਰਕੀਰਤ ਸਿੰਘ 500 ਕੈਡਿਟਾਂ ਵਿੱਚੋਂ ਕ੍ਰਮਵਾਰ ਰਾਈਫਲ ਸ਼ੂਟਿੰਗ ਵਿੱਚ ਸੋਨੇ ਦੇ ਤਗਮੇ ਜਿੱਤਣ ਵਿੱਚ ਸਫਲ ਰਹੀਆਂ।

ਸਕੂਲ ਦੀ ਰਿਲੇਅ ਟੀਮ ਨੇ ਗੋਲਡ ਮੈਡਲ ਜਿੱਤ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ। ਰਾਜਵੀਰ ਸਿੰਘ ਨੇ ਵੀ 100 ਮੀਟਰ ਦੌੜ ਵਿਚ ਸਿਲਵਰ ਮੈਡਲ ਹਾਸਲ ਕੀਤਾ । ਜੇਤੂਆਂ ਨੂੰ ਵਧਾਈ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੀਆਂ ਸਾਰੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

The post ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਐਨਸੀਸੀ ਕੈਡਿਟਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.