app govt. Archives - Ludhiana Live

ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਮੱਕੜ ਕਲੋਨੀ ਵਾਰਡ 29, 30, ਗਲੀ ਨੰ: 11 ਅਤੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ। ਵਾਰਡ ਨੰਬਰ 40 ਮੁਹੱਲਾ ਕੋਟ ਮੰਗਲ ਸਿੰਘ ਵਿੱਚ ਗਲੀ ਨੰਬਰ 17-ਏ ਅਤੇ 17-ਬੀ ਵਿਖੇ ਆਰ.ਐਮ.ਸੀ. ਰੋਡ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਵਾਰਡ ਨੰਬਰ 50 ਵਿੱਚ ਫੈਡਰਲ ਬੈਂਕ ਰੋਡ ਦਾ ਕੰਮ ਅਤੇ ਲਿੰਕ ਰੋਡ ਦਾ ਕੰਮ ਵੀ ਮੁਕੰਮਲ ਕੀਤਾ ਗਿਆ।

ਇਸ ਤੋਂ ਇਲਾਵਾ ਮੁਹੱਲਾ ਪ੍ਰਭਾਤ ਨਗਰ ਗਲੀ ਨੰਬਰ 7, ਮੁਹੱਲਾ ਰਾਮ ਨਗਰ ਗਲੀ ਨੰਬਰ 21, ਵਾਰਡ 50 ਵਿੱਚ ਬਣੀ ਆਰ.ਐਮ.ਸੀ. ਰੋਡ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 29 ਖਾਸ ਕਰਕੇ ਮੱਕੜ ਕਲੋਨੀ ਅਜਿਹਾ ਇਲਾਕਾ ਸੀ ਜਿੱਥੇ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ‘ਚ ਸੀਵਰੇਜ ਦਾ ਪਾਣੀ ਪੁੱਜ ਜਾਂਦਾ ਸੀ, ਸਰਕਾਰ ਵੱਲੋਂ ਸੜਕਾਂ ਬਣਾਉਣ ਲਈ ਪਹਿਲ ਦੇ ਆਧਾਰ ‘ਤੇ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ।

The post ਹਲਕੇ ‘ਚ ਕਈ ਸਾਲਾਂ ਤੋਂ ਲਟਕੇ ਕੰਮ ਆਮ ਆਦਮੀ ਪਾਰਟੀ ਨੇ ਕੀਤੇ ਮੁਕੰਮਲ-ਛੀਨਾ appeared first on Ludhiana Live.

ਚੰਨੀ ਤੋਂ ਬਾਅਦ CM ਭਗਵੰਤ ਮਾਨ ਨੇ ਲੁਧਿਆਣਾ ‘ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ
ਲੁਧਿਆਣਾ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਲੁਧਿਆਣਾ ‘ਚ ਹੋਣ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਬੀਤੀ ਰਾਤ ਤੋਂ ਹੀ ਸਰਕਟ ਹਾਊਸ ਦੇ ਨੇੜੇ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸਰਕਟ ਹਾਊਸ ‘ਚ ਆਉਣ-ਜਾਣ ਵਾਲਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਸ਼ਾਮ ਵਿਧਾਇਕਾਂ ਨੂੰ ਲੁਧਿਆਣਾ ‘ਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਬਾਰੇ ਦੱਸਿਆ ਗਿਆ ਹੈ।

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਮੁੱਖ ਮੰਤਰੀ ਕਾਰੋਬਾਰੀਆਂ ਦੇ ਹਿੱਤ ‘ਚ ਕੋਈ ਵੱਡਾ ਫ਼ੈਸਲਾ ਲੈ ਸਕਦੇ ਹਨ। ਸ਼ਾਇਦ ਇਸ ਲਈ ਹੀ ਲੁਧਿਆਣਾ ਵਰਗੇ ਵੱਡੇ ਸ਼ਹਿਰ ਨੂੰ ਚੁਣਿਆ ਗਿਆ ਹੈ।

The post ਚੰਨੀ ਤੋਂ ਬਾਅਦ CM ਭਗਵੰਤ ਮਾਨ ਨੇ ਲੁਧਿਆਣਾ ‘ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ appeared first on Ludhiana Live.

ਲੁਧਿਆਣਾ ਦੇ ਡਵੀਜ਼ਨ ਨੰਬਰ 3 ਦੇ ਚੌਂਕਾਂ ਦਾ ਕਰਵਾਇਆ ਗਿਆ ਨਵੀਨੀਕਰਣ
ਲੁਧਿਆਣਾ : ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ (ਪੱਪੀ) ਵੱਲੋਂ ਸਥਾਨਕ ਡਵੀਜ਼ਨ ਨੰਬਰ 3, ਪੁਲਿਸ ਸਟੇਸ਼ਨ ਦੇ ਸਾਹਮਣੇ, ਕਰੀਬ 19 ਲੱਖ ਰੁਪਏ ਦੀ ਲਾਗਤ ਵਾਲੇ ਚੌਂਕਾਂ ਦੇ ਨਵੀਨੀਕਰਣ ਦਾ ਉਦਘਾਟਨ ਕੀਤਾ ਗਿਆ।

ਇਸ ਤੋਂ ਬਾਅਦ ਉਨ੍ਹਾਂ ਮੋਹਰ ਸਿੰਘ ਨਗਰ ਵਿਖੇ ਗਲੀਆਂ ਦੇ ਮੁਰੰਮਤ ਕਾਰਜ਼ਾਂ ਦਾ ਵੀ ਉਦਘਾਟਨ ਕੀਤਾ, ਜਿਸ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨਾਂ ਦੇ ਨਾਲ ਕੌਸਲਰ ਸ੍ਰੀ ਰਾਕੇਸ਼ ਪਰਾਸ਼ਰ, ਐਸ.ਡੀ.ਓ. ਸ੍ਰੀ ਅਕਸ਼ੇ ਬਾਂਸਲ ਅਤੇ ਜੇ.ਈ. ਸ.ਤਜਿੰਦਰ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ੍ਰੀ ਪੱਪੀ ਨੇ ਕਿਹਾ ਕਿ ਡਵੀਜ਼ਨ ਨੰਬਰ 3 ਵਾਲੇ ਚੌਂਕ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ ਜਿਸ ਨੂੰ ਹੁਣ ਸੁਚਾਰੂ ਢੰਗ ਨਾਲ ਮੁਕੰਮਲ ਕਰਕੇ ਵਸਨੀਕਾਂ ਨੂੰ ਸਮਰਪਿਤ ਕੀਤਾ ਹੈ। ਹਲਕੇ ਦੇ ਵਸਨੀਕਾਂ ਵੱਲੋਂ ਵੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ ‘ਤੇ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ।

ਉਨ੍ਹਾ ਕਿਹਾ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਬਿਨ੍ਹਾ ਕਿਸੇ ਭੇਦਭਾਵ ਹਲਕੇ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਵਿਸ਼ਵਾਸ ਜਤਾਇਆ ਹੈ ਅਤੇ ਹਲਕੇ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਅਤੇ ਹਲਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

The post ਲੁਧਿਆਣਾ ਦੇ ਡਵੀਜ਼ਨ ਨੰਬਰ 3 ਦੇ ਚੌਂਕਾਂ ਦਾ ਕਰਵਾਇਆ ਗਿਆ ਨਵੀਨੀਕਰਣ appeared first on Ludhiana Live.

ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ ‘ਚ ਨੰਬਰ ਇਕ ‘ਤੇ ਲਿਆਉਣਾ ਮੁੱਖ ਟੀਚਾ : ਡਾ. ਸਿੰਗਲਾ
ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਡਾ. ਸਿੰਗਲਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਆਪਾਂ ਸਭ ਨੇ ਮਿਲ ਕੇ ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ ‘ਚ ਨੰਬਰ ਇਕ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਵਿੱਚ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਨੀਤੀ ਲਾਗੂ ਕਰਾਂਗੇ।

ਇਸ ਮੌਕੇ ਡਾ. ਸਿੰਗਲਾ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਅਮਨ ਅਰੋੜਾ, ਮਨਜੀਤ ਸਿੰਘ ਬਿਲਾਸਪੁਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਜਗਦੀਪ ਕੰਬੋਜ, ਕੁਲਵੰਤ ਸਿੰਘ ਪੰਡੋਰੀ, ਬਲਕਾਰ ਸਿੰਘ ਸਿੱਧੂ, ਗੁਰਦਿੱਤ ਸਿੰਘ ਸੇਖੋਂ, ਨਰਿੰਦਰ ਪਾਲ ਸਿੰਘ ਸਵਨਾ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਆਲੋਕ ਸ਼ੇਖਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

The post ਸੂਬੇ ਦੇ ਸਿਹਤ ਸੇਵਾਵਾਂ ਵਿਭਾਗ ਨੂੰ ਪੂਰੇ ਦੇਸ਼ ‘ਚ ਨੰਬਰ ਇਕ ‘ਤੇ ਲਿਆਉਣਾ ਮੁੱਖ ਟੀਚਾ : ਡਾ. ਸਿੰਗਲਾ appeared first on Ludhiana Live.