Appointment Letter Archives - Ludhiana Live

ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ
ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਹੈ। ਕੱਚੇ ਅਧਿਆਪਕਾਂ ਦੀ ਇਹ ਮੰਗ ਪਿਛਲੇ 10 ਸਾਲਾਂ ਤੋਂ ਲਟਕਦੀ ਆ ਰਹੀ ਸੀ। ਇਸ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਨ੍ਹਾਂ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰਾਂ ਇਨ੍ਹਾਂ ਅਧਿਆਪਕਾਂ ਨਾਲ ਕੋਝਾ ਮਜ਼ਾਕ ਖੇਡ ਰਹੀਆਂ ਸਨ। ਉਨ੍ਹਾਂ ਨੂੰ ਬਹੁਤ ਘੱਟ ਤਨਖਾਹ ‘ਤੇ ਕੰਮ ਕਰਨਾ ਪੈਂਦਾ ਸੀ ਤੇ ਆਪਣੇ ਹੱਕ ਮੰਗਣ ਉੱਤੇ ਇਨ੍ਹਾਂ ਨੂੰ ਪੁਲਿਸ ਤੋਂ ਡੰਡੇ ਵੀ ਖਾਣੇ ਪੈਂਦੇ ਸੀ। ਜੇ ਇਨ੍ਹਾਂ ਨੂੰ ਪੱਕੇ ਕਰਨ ਦੀ ਗੱਲ ਆਉਂਦਾ ਤਾਂ ਅਫ਼ਸਰ ਇਸ ਮਾਮਲੇ ਵਿੱਚ ਕਈ ਕਾਨੂੰਨੀ ਪੇਚ ਸਾਹਮਣੇ ਲੈ ਆਉਂਦੇ ਸੀ। ਪਰ ਮੈਂ ਅਫ਼ਸਰਾਂ ਨੂੰ ਸਾਫ਼ ਕਹਿ ਦਿੱਤਾ ਕਿ ਉਨ੍ਹਾਂ ਨੂੰ ਪੱਕਾ ਕਰਨਾ ਪਵੇਗਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਬੱਸਾਂ ਲਗਾਈਆਂ ਜਾਣਗੀਆਂ। ਇਹ 15 ਲੜਕੀਆਂ ਦੇ ਸਕੂਲਾਂ ਵਿੱਚ ਅਤੇ ਸਕੂਲ ਆਫ ਐਮੀਨੈਂਸ ਵਿੱਚ ਸ਼ੁਰੂ ਕੀਤਾ ਜਾਵੇਗਾ। ਪਾਇਲਟ ਪ੍ਰੋਜੈਕਟ ‘ਤੇ 21 ਕਰੋੜ ਰੁਪਏ ਖਰਚ ਕੀਤੇ ਜਾਣਗੇ। ਹੌਲੀ-ਹੌਲੀ ਇਸ ਨੂੰ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਇਸ ਨਾਲ 20 ਹਜ਼ਾਰ ਬੱਚਿਆਂ ਨੂੰ ਲਾਭ ਮਿਲੇਗਾ।

The post ਪੰਜਾਬ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਕੀਤਾ ਪੱਕਾ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ appeared first on Ludhiana Live.

ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ
ਲੁਧਿਆਣਾ : ਸ੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਵਿਖੇ ਸ੍ਰੀਮਤੀ ਸੁਖਮਨ ਮਾਨ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਲੁਧਿਆਣਾ ਅਤੇ ਸ੍ਰੀ ਦੀਪਕ ਭੱਲਾ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਰੁਜ਼ਗਾਰ ਬਿਊਰੋ ਅਤੇ ਉੱਦਮ ਲੁਧਿਆਣਾ ਦੀ ਅਗਵਾਈ ਹੇਠ ਮੈਗਾ ਨੌਕਰੀ ਮੇਲਾ ਲਗਾਇਆ ਗਿਆ।

ਇਸ ਮੇਲੇ ਦਾ ਉਦੇਸ਼ ਇੱਕ ਥਾਂ ‘ਤੇ ਬਹੁਤ ਸਾਰੇ ਸੰਭਾਵਿਤ ਮਾਲਕਾਂ ਨੂੰ ਮਿਲਣ ਅਤੇ ਗੱਲਬਾਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਇਸ ਮੌਕੇ ਸਹਾਇਕ ਕਮਿਸ਼ਨਰ ਪੁਲਿਸ ਅਨਿਲ ਕੁਮਾਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਇਆ ਮੇਲੇ ਵਿਚ ਡਿਊਕ, ਇੰਦਰਾ ਹੌਜ਼ਰੀ ਮਿਲਜ਼, ਨਿਟ, ਸਾਂਝ, ਆਈਸੀਆਈਸੀਆਈ ਬੈਂਕ, ਵੈਸਟਸਾਈਡ, ਇਨੋਵਾ, ਪੁਖਰਾਜ, ਏਅਰਟੈੱਲ, ਨੇਵਾ, ਵਾਸਟ ਲਿੰਕਰਜ਼, ਸਟਾਰ, ਐਲਆਈਸੀ, ਪੀਵੀਆਰ, ਸਟੇਟ ਬੈਂਕ ਆਫ ਇੰਡੀਆ, ਆਈਆਈਐਫਐਮ, ਬਾਈਜੂਜ਼, ਕੋਕਾ ਕੋਲਾ, ਲਵਿਆ ਐਸੋਸੀਏਸ਼ਨਜ਼, ਟੀਮ ਲੀਜ਼, ਅਲਾਇੰਸ, ਨਿਕ ਬੇਕਰਜ਼, ਐਮਾਜ਼ਾਨ, ਰੈਪੀਡੋ, ਫਰੰਟੀਅਰ ਸਾਫਟਟੈਕ, ਸਾਫਟਫ੍ਰਾਈਟ ਕੰਪਨੀਆਂ ਸ਼ਾਮਲ ਸਨ।

ਰੋਜ਼ਗਾਰ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ 800 ਤੋਂ ਵੱਧ ਉਮੀਦਵਾਰਾਂ ਨੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਕੋਮਲ ਜੈਨ, ਸ੍ਰੀ ਅਤੁਲ ਜੈਨ, ਸ੍ਰੀ ਲਲਿਤ ਜੈਨ, ਸ੍ਰੀ ਰਾਕੇਸ਼ ਜੈਨ, ਸ੍ਰੀ ਅਨਿਲ ਜੈਨ ਅਤੇ ਕਮੇਟੀ ਦੇ ਹੋਰ ਮੈਂਬਰਾਂ ਅਤੇ ਕਾਲਜ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਨੇ ਯੋਗ ਉਮੀਦਵਾਰਾਂ ਨੂੰ ਮੌਕੇ ਦੇਣ ਲਈ ਕਾਲਜ ਅਤੇ ਕੰਪਨੀਆਂ ਦੀ ਸ਼ਲਾਘਾ ਕੀਤੀ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਲਗਾਇਆ ਗਿਆ ਮੈਗਾ ਰੋਜ਼ਗਾਰ ਮੇਲਾ appeared first on Ludhiana Live.

ਲੁਧਿਆਣਾ ਦੇ ਰੁਜ਼ਗਾਰ ਮੇਲੇ ‘ਚ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ, ਵਿਰੋਧੀਆਂ ‘ਤੇ ਲਾਏ ਨਿਸ਼ਾਨੇ
ਲੁਧਿਆਣਾ : ਲੁਧਿਆਣਾ ‘ਚ ਰੁਜ਼ਗਾਰ ਮੇਲੇ ‘ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਲੁਧਿਆਣਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਰੁਜ਼ਗਾਰ ਮੇਲੇ ਲਗਾਏ ਗਏ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨਿਯੁਕਤੀਆਂ ਸਬੰਧੀ ਪੱਤਰ ਵੰਡੇ ਗਏ। ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਵੀ ਲਗਾਏ ਗਏ ਨੌਕਰੀ ਮੇਲੇ ‘ਚ ਕੇਂਦਰੀ ਮੰਤਰੀ ਹਰਦੀਪ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਦੇਸ਼ ਭਰ ‘ਚ 70 ਹਜ਼ਾਰ ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਨੂੰ ਸਸ਼ਕਤ ਬਣਾਇਆ ਜਾ ਰਿਹਾ ਹੈ ਅਤੇ ਰੁਜ਼ਗਾਰ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਆਸੀ ਵਿਰੋਧੀਆਂ ਨੂੰ ਵੀ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੇ ਹੱਕ ‘ਚ ਲਹਿਰ ਚਲ ਰਹੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ।

ਉਨ੍ਹਾਂ ਨੇ ਭਵਿੱਖ ‘ਚ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਦੀ ਗੱਲ ਨੂੰ ਰੱਦ ਕਰ ਦਿੱਤਾ। ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਠਾਨਕੋਟ ‘ਚ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਉਨ੍ਹਾਂ ਦੀ ਹੀ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ ਸਨ।

The post ਲੁਧਿਆਣਾ ਦੇ ਰੁਜ਼ਗਾਰ ਮੇਲੇ ‘ਚ ਪੁੱਜੇ ਕੇਂਦਰੀ ਮੰਤਰੀ ਹਰਦੀਪ ਪੁਰੀ, ਵਿਰੋਧੀਆਂ ‘ਤੇ ਲਾਏ ਨਿਸ਼ਾਨੇ appeared first on Ludhiana Live.

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ
ਲੁਧਿਆਣਾ : ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2022 ਦੀ ਮੱਦੇਨਜ਼ਰ ਸਰਗਰਮੀਆਂ ਵਧਾ ਦਿੱਤੀਆਂ ਹਨ ਤੇ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ।

ਇਸੇ ਤਹਿਤ ਵਿਧਾਇਕ ਢਿੱਲੋਂ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਢਿੱਲੋਂ ਵੱਲੋਂ ਸਰਕਲ ਭਾਮੀਆਂ ਕਲਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਕਈ ਜ਼ਿਲ੍ਹਾ ਅਹੁਦੇਦਾਰ ਵੀ ਨਿਯੁਕਤ ਕੀਤੇ ਗਏ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਖਾਸੀ ਕਲਾਂ ਵਿਖੇ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਿਮਰਨਜੀਤ ਸਿੰਘ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।

ਵਿਧਾਇਕ ਿਢੱਲੋਂ ਨੇ ਅੰਮਿ੍ਤਪਾਲ ਸਿੰਘ ਸਿੱਧੂ ਨੂੰ ਜ਼ਿਲ੍ਹਾ ਜਨਰਲ ਸਕੱਤਰ, ਬਲਵਿੰਦਰ ਸਿੰਘ ਤਾਜਪੁਰ ਅਤੇ ਬਲਜੀਤ ਸਿੰਘ ਗਿੱਲ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ, ਰਜਿੰਦਰ ਹੁੰਦਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਯੂਥ ਵਿੰਗ, ਜਗਦੀਪ ਚੀਮਾ ਅਤੇ ਜਸਪਾਲ ਲਾਡੀ ਨੂੰ ਸਰਕਲ ਜਨਰਲ ਸਕੱਤਰ, ਕਰਮਜੀਤ ਸਿੰਘ ਗਰੇਵਾਲ ਨੂੰ ਪ੍ਰਧਾਨ ਸਰਕਲ ਭਾਮੀਆਂ ਕਲਾਂ, ਗੁਰਮੀਤ ਸਿੰਘ ਰੰਘਰੇਟਾ ਨੂੰ ਪ੍ਰਧਾਨ ਐੱਸਸੀ ਵਿੰਗ ਸਰਕਲ ਨਿਯੁਕਤ ਕੀਤਾ।

ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ-ਰਾਤ ਇਕ ਕਰਨਗੇ। ਵਿਧਾਇਕ ਸ਼ਰਨਜੀਤ ਸਿੰਘ ਿਢੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਦਿਨ-ਰਾਤ ਇਕ ਕਰਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ‘ਚ ਸ਼੍ਰੋਮਣੀ ਅਕਾਲੀ ਦਲ ਇਤਿਹਾਸਕ ਜਿੱਤ ਦਰਜ ਕਰ ਸਕੇ।

The post ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਧਾਇਕ ਢਿੱਲੋਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ appeared first on Ludhiana Live.