arti association Archives - Ludhiana Live

ਆੜ੍ਹਤੀਆਂ ਵੱਲੋਂ ਕਣਕ ਦੇ ਭਾਅ ‘ਚ ਕਟੌਤੀ ਖਿਲਾਫ਼ ਹੜਤਾਲ ਕਰਨ ਦਾ ਐਲਾਨ
ਸਮਰਾਲਾ/ ਲੁਧਿਆਣਾ : ਪਿਛਲੇ ਦਿਨੀ ਮੌਸਮ ਦੀ ਖਰਾਬੀ ਨਾਲ ਹੋਈ ਫਸਲਾਂ ਦੀ ਤਬਾਹੀ ਤੋਂ ਬਾਅਦ ਸਪੈਸੀਫਿਕੇਸ਼ਨਾਂ ‘ਚ ਬਦਲਾਅ ਦੇ ਨਾਂ ‘ਤੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਣਕ ਦੇ ਭਾਅ ‘ਚ ਲਾਈ ਗਈ ਕਟੌਤੀ ਦੇ ਵਿਰੋਧ ‘ਚ ਸਮਰਾਲਾ ਮੰਡੀ ਦੇ ਸਮੂਹ ਆੜ੍ਹਤੀਆਂ ਵੱਲੋਂ ਦਾਣਾ ਮੰਡੀ ਪੂਰਨ ਰੂਪ ‘ਚ ਬੰਦ ਕਰਦੇ ਹੋਏ ਅਗਲੇ ਦੋ ਦਿਨਾਂ ਤੱਕ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ।

ਆੜ੍ਹਤੀ ਐਸੋਸੀਏਸ਼ਨ ਦੀ 11 ਮੈਂਬਰੀ ਕਮੇਟੀ ਵੱਲੋਂ ਸੱਦੀ ਗਈ ਮੀਟਿੰਗ ਦੌਰਾਨ ਇਸ ਗੱਲ ‘ਤੇ ਸਖ਼ਤ ਰੋਸ ਪ੍ਰਗਟਾਇਆ ਗਿਆ ਕਿ, ਪਹਿਲਾਂ ਤੋਂ ਹੀ ਕੁਦਰਤ ਦੀ ਮਾਰ ਝੱਲ ਰਹੇ ਕਿਸਾਨ ਸਰਕਾਰ ਦੀ ਇਸ ਕਟੌਤੀ ਦੇ ਫੈਸਲੇ ਨਾਲ ਪੂਰੀ ਤਰਾਂ੍ਹ ਤਬਾਹ ਹੋ ਜਾਣਗੇ। ਇਸ ਲਈ ਸੰਕਟ ਦੀ ਇਸ ਘੜੀ ‘ਚ ਆੜ੍ਹਤੀ ਕਿਸਾਨਾਂ ਦਾ ਪੂਰਾ ਸਾਥ ਦਿੰਦੇ ਹੋਏ ਉਦੋਂ ਤੱਕ ਮੰਡੀਆਂ ‘ਚੋਂ ਹੜਤਾਲ ਵਾਪਸ ਨਹੀਂ ਲੈਣਗੇ, ਜਦੋਂ ਤੱਕ ਸਰਕਾਰ ਕਟੌਤੀ ਦੇ ਫੈਸਲੇ ਨੂੰ ਵਾਪਸ ਨਹੀਂ ਲੈਂਦੀ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਕਟੌਤੀ ਕਰਨ ਦਾ ਇਹ ਫੈਸਲਾ ਕਿਸਾਨ ਤੇ ਪੰਜਾਬ ਵਿਰੋਧੀ ਹੈ, ਜਦਕਿ ਹੋਰ ਕਿਸੇ ਵੀ ਸੂਬੇ ‘ਚ ਅਜਿਹਾ ਕੋਈ ਕਟੌਤੀ ਕਰਨ ਦਾ ਫੈਸਲਾ ਲਾਗੂ ਨਹੀਂ ਕੀਤਾ ਗਿਆ। ਆੜ੍ਹਤੀ ਐਸੋਸੀਏਸ਼ਨ ਦੀ 11 ਮੈਂਬਰੀ ਕਮੇਟੀ ਦੀ ਮੀਟਿੰਗ ‘ਚ 13 ਅਪ੍ਰਰੈਲ ਤੱਕ ਸਮਰਾਲਾ ਮੰਡੀ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਤੇ ਦੋ ਦਿਨ ਬਾਅਦ ਅਗਲੀ ਰਣਨੀਤੀ ਤਹਿ ਕਰਨ ਲਈ ਮੁੜ ਮੀਟਿੰਗ ਸੱਦੀ ਗਈ ਹੈ।

The post ਆੜ੍ਹਤੀਆਂ ਵੱਲੋਂ ਕਣਕ ਦੇ ਭਾਅ ‘ਚ ਕਟੌਤੀ ਖਿਲਾਫ਼ ਹੜਤਾਲ ਕਰਨ ਦਾ ਐਲਾਨ appeared first on Ludhiana Live.

ਭਲਕੇ ਪੰਜਾਬ ਦੀਆਂ ਮੰਡੀਆਂ ਤੇ ਦੁਕਾਨਾਂ ਰਹਿਣਗੀਆਂ ਬੰਦ, ਇਸ ਐਸੋਸੀਏਸ਼ਨ ਨੇ ਭਾਰਤ ਬੰਦ ਦੇ ਸੱਦੇ ਦੀ ਕੀਤੀ ਹਮਾਇਤ
ਖੰਨਾ/ ਲੁਧਿਆਣਾ : ਅਨਾਜ ਆਈਟਮਾਂ ਕਣਕ, ਚੌਲ ਤੇ ਦਾਲਾਂ ਨੂੰ ਬੀਤੇ ਦਿਨੀਂ ਜੀਐੱਸਟੀ ਰਾਸ਼ਟਰੀ ਕੌਂਸਲ ਵੱਲੋਂ ਜੀਐੱਸਟੀ ਘੇਰੇ ਵਿੱਚ ਲਿਆਉਣ ਲਈ ਜੋ ਸਿਫ਼ਾਰਸ਼ ਕੀਤੀ ਗਈ, ਇਸ ਦਾ ਰਾਸ਼ਟਰ ਪੱਧਰੀ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਸੰਬੰਧ ਵਿਚ ਅਨਾਜ ਵਪਾਰ ਮੰਡਲ ਦੇ ਰਾਸ਼ਟਰੀ ਆਗੂ ਸਬਾਬੂ ਲਾਲ ਗੁਪਤਾ ਵੱਲੋਂ ਭਲਕੇ 16 ਜੁਲਾਈ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ।

ਇਸ ਸੰਬੰਧੀ ਅੱਜ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਸਟੇਟ ਬਾਡੀ ਦੀ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ 16 ਜੁਲਾਈ ਦੇ ਰਾਸ਼ਟਰ ਵਿਆਪੀ ਬੰਦ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਅਤੇ ਉਸ ਦਿਨ ਸਮੁੱਚੀਆਂ ਮੰਡੀਆਂ ਅਤੇ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਆਈਟਮਾਂ ਤੇ ਜੀਐੱਸਟੀ ਲੱਗਣ ਨਾਲ ਕਿਸਾਨਾਂ ਅਤੇ ਮੰਡੀਆਂ ਦੇ ਵਪਾਰੀਆਂ ਨੂੰ ਵੱਡੀਆਂ ਮੁਸ਼ਕਲਾਂ ਆਉਣਗੀਆਂ।

ਉਨ੍ਹਾਂ ਕਿਹਾ ਇਕ ਖੇਤੀ ਪ੍ਰਧਾਨ ਦੇਸ਼ ਵਿਚ ਘੱਟੋ ਘੱਟ ਅਨਾਜ ਆਈਟਮਾਂ ਨੂੰ ਜੀਐਸਟੀ ਘੇਰੇ ਤੋਂ ਬਾਹਰ ਰੱਖਣਾ ਚਾਹੀਦਾ ਹੈ ਚੀਮਾ ਨੇ ਕਿਹਾ ਬੰਦ ਵਾਲੇ ਦਿਨ ਜੀਐੱਸਟੀ ਕੌਂਸਲ ਵਲੋ ਅਨਾਜ ਦਾਲਾਂ ਅਤੇ ਚੌਲਾਂ ਨੂੰ ਜੀਐੱਸਟੀ ਘੇਰੇ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਵਿਰੁੱਧ ਦੇਸ ਦੇ ਪ੍ਰਧਾਨ ਮੰਤਰੀ ਦੇ ਨਾਮ ਆੜ੍ਹਤੀ ਐਸੋਸੀਏਸ਼ਨ ਵੱਲੋਂ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਦਿੱਤੇ ਜਾਣਗੇ।

The post ਭਲਕੇ ਪੰਜਾਬ ਦੀਆਂ ਮੰਡੀਆਂ ਤੇ ਦੁਕਾਨਾਂ ਰਹਿਣਗੀਆਂ ਬੰਦ, ਇਸ ਐਸੋਸੀਏਸ਼ਨ ਨੇ ਭਾਰਤ ਬੰਦ ਦੇ ਸੱਦੇ ਦੀ ਕੀਤੀ ਹਮਾਇਤ appeared first on Ludhiana Live.

ਹੜਤਾਲ ‘ਤੇ ਬੈਠੇ ਆੜ੍ਹਤੀ ਨੂੰ ਮੂੰਗੀ ਖ਼ਰੀਦਣ ‘ਤੇ ਜੁਰਮਾਨਾ
ਜਗਰਾਉਂ/ ਲੁਧਿਆਣਾ  : ਪੰ ਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ‘ਤੇ ਆੜ੍ਹਤੀਆਂ ਨੂੰ ਆੜ੍ਹਤ ਨਾਂ ਦੇਣ ਦੇ ਵਿਰੋਧ ਵਿਚ ਜਗਰਾਉਂ ਆੜ੍ਹਤੀ ਐਸੋਸੀਏਸ਼ਨ ਦੇ ਇੱਕ ਗੁੱਟ ਵੱਲੋਂ ਹੜਤਾਲ ਕਰਨ ਦੇ ਬਾਵਜੂਦ ਚੋਰੀ ਛੁਪੇ ਮੂੰਗੀ ਖਰੀਦ ਕੇ ਆਪਣੇ ਸ਼ੈਲਰ ‘ਤੇ ਰੱਖਣ ‘ਤੇ ਮਾਰਕੀਟ ਕਮੇਟੀ ਵੱਲੋਂ ਜੁਰਮਾਨਾ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਆੜ੍ਹਤੀ ਐਸੋਸੀਏਸ਼ਨ ਦੇ ਇਕ ਗੁੱਟ ਵੱਲੋਂ ਮੂੰਗੀ ‘ਤੇ ਆੜ੍ਹਤ ਨਾਂ ਦੇਣ ਦੇ ਵਿਰੋਧ ਵਿਚ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ਕੀਤੀ ਹੋਈ ਹੈ। ਹੜਤਾਲ ਦੌਰਾਨ ਇਸ ਜਥੇਬੰਦੀ ਵੱਲੋਂ ਰੋਜ਼ਾਨਾ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਇਸੇ ਹੜਤਾਲ ਵਿਚ ਸ਼ਾਮਲ ਇਕ ਆੜ੍ਹਤੀ ਵੱਲੋਂ ਚੋਰੀ ਛੁਪੇ ਹੜਤਾਲ ਦੇ ਬਾਵਜੂਦ ਮੂੰਗੀ ਖ਼ਰੀਦਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਆੜ੍ਹਤੀ ਵੱਲੋਂ ਮੂੰਗੀ ਖਰੀਦ ਕੇ ਆਪਣੇ ਸ਼ੈਲਰ ਵਿੱਚ ਸਟੋਰ ਕੀਤੀ ਗਈ, ਜੋ ਮਾਰਕੀਟ ਕਮੇਟੀ ਜਗਰਾਉਂ ਦੇ ਨਿਯਮਾਂ ਅਨੁਸਾਰ ਗਲਤ ਹੈ। ਇਸ ਦੀ ਸੂਚਨਾ ਮਿਲਦੇ ਹੀ ਜਗਰਾਉਂ ਮਾਰਕੀਟ ਕਮੇਟੀ ਦੇ ਸਕੱਤਰ ਕਮਲਪ੍ਰੀਤ ਸਿੰਘ ਤੇ ਸੁਪਰਡੈਂਟ ਅਵਤਾਰ ਸਿੰਘ ਵੱਲੋਂ ਅਚਾਨਕ ਛਾਪਾ ਮਾਰਿਆ ਗਿਆ। ਛਾਪੇ ਦੌਰਾਨ ਸ਼ੈਲਰ ਵਿਚ ਮੂੰਗੀ ਦੀ ਢੇਰੀ ਪਾਈ ਗਈ। ਜਿਸ ‘ਤੇ ਮਾਰਕੀਟ ਕਮੇਟੀ ਵੱਲੋਂ ਉਕਤ ਆੜ੍ਹਤੀ ਨੂੰ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ।

The post ਹੜਤਾਲ ‘ਤੇ ਬੈਠੇ ਆੜ੍ਹਤੀ ਨੂੰ ਮੂੰਗੀ ਖ਼ਰੀਦਣ ‘ਤੇ ਜੁਰਮਾਨਾ appeared first on Ludhiana Live.

ਮੰਡੀ ਦੇ ਆੜ੍ਹਤੀ ਕੂੜੇ ਦੀਆਂ ਟਰਾਲੀਆਂ ਲੈ ਕੇ ਪਹੁੰਚੇ ਮਾਰਕੀਟ ਕਮੇਟੀ ਦਫ਼ਤਰ
ਲੁਧਿਆਣਾ : ਲੁਧਿਆਣਾ ਮਹਾਨਗਰ ਦੇ ਬਹਾਦੁਰ ਕੇ ਰੋਡ ਸਥਿਤ ਹੋਲਸੇਲ ਸਬਜ਼ੀ ਮੰਡੀ ਵਿੱਚ ਪਿਛਲੇ ਤਿੰਨ ਚਾਰ ਸਾਲਾਂ ਤੋਂ ਕੂੜੇ ਦੀ ਲਿਫਟਿੰਗ ਨਾ ਹੋਣ ਕਾਰਨ ਮੰਡੀ ਦੇ ਆਡ਼੍ਹਤੀਆਂ ਨੇ ਪਰੇਸ਼ਾਨ ਹੋ ਕੇ ਕੂੜੇ ਦੀਆਂ ਟਰਾਲੀਆਂ ਭਰ ਕੇ ਮਾਰਕੀਟ ਕਮੇਟੀ ਦਫ਼ਤਰ ਵਿਚ ਲਿਆਂਦੀਆਂ ਹਨ ਤੇ ਮਾਰਕੀਟ ਕਮੇਟੀ ਦੇ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਮੌਕੇ ਤੇ ਫਲ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਗੁੰਬਰ ਸਬਜ਼ੀ ਮੰਡੀ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਕਮਲ ਸਿੰਘ ਈਲੂ ਤੇ ਕੁਲਪ੍ਰੀਤ ਸਿੰਘ ਰੂਬਲ ਦੀ ਅਗਵਾਈ ਹੇਠ ਆੜਤੀ ਭਾਈਚਾਰਾ ਮਾਰਕੀਟ ਕਮੇਟੀ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੰਡੀ ਵਿਚ ਕੂੜੇ ਦੀ ਲਿਫਟਿੰਗ ਨੂੰ ਲੈ ਕੇ ਦਿਨ ਭਰ ਦਿਨ ਮਾਰਕੀਟ ਕਮੇਟੀ ਨੂੰ ਜਾਣੂ ਕਰਵਾਇਆ ਜਾਂਦਾ ਹੈ

ਊਨਾ ਕਿਹਾ ਕਿ ਮਾਰਕੀਟ ਕਮੇਟੀ ਦੇ ਅਫ਼ਸਰਾਂ ਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਠੇਕੇ ਹੋ ਜਾਂਦੇ ਹਨ ਤੇ ਠੇਕੇਦਾਰ ਨੂੰ ਰੁਪਈਆਂ ਦੀ ਅਦਾਇਗੀ ਵੀ ਹੋ ਜਾਂਦੀ ਹੈ, ਪਰ ਮੰਡੀ ਚੋਂ ਕੂੜੇ ਦੀ ਲਿਫਟਿੰਗ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਦੱਸਿਆ ਕਿ ਆਪ ਦੀ ਸਰਕਾਰ ਆਉਣ ਤੇ ਜਿੱਥੇ ਇੰਨੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ। ਉਥੇ ਹੀ ਮੰਡੀ ‘ਚ ਵੀ ਭ੍ਰਿਸ਼ਟਾਚਾਰੀ ਨੂੰ ਖ਼ਤਮ ਕਰਦੇ ਹੋਏ ਠੇਕੇਦਾਰ ਤੇ ਮਾਰਕੀਟ ਕਮੇਟੀ ਦੇ ਭ੍ਰਿਸ਼ਟਾਚਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੰਡੀ ਚ ਕੂੜੇ ਦੀ ਲਿਫਟਿੰਗ ਕਰਵਾਈ ਜਾਵੇ।

The post ਮੰਡੀ ਦੇ ਆੜ੍ਹਤੀ ਕੂੜੇ ਦੀਆਂ ਟਰਾਲੀਆਂ ਲੈ ਕੇ ਪਹੁੰਚੇ ਮਾਰਕੀਟ ਕਮੇਟੀ ਦਫ਼ਤਰ appeared first on Ludhiana Live.

ਅਧੂਰੇ ਪ੍ਰਬੰਧ ਦੌਰਾਨ ਦਾਣਾ ਮੰਡੀਆਂ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਖੰਨਾ/ ਲੁਧਿਆਣਾ : ਏਸ਼ੀਆਂ ਦੀ ਸਭ ਤੋਂ ਵੱਡੀ ਮੰਡੀ ਖੰਨਾ ’ਚ ਪ੍ਰਬੰਧਾਂ ਦੀ ਘਾਟ ਰੜਕ ਰਹੀ ਹੈ। ਖੰਨਾ ਦੀ ਮੁੱਖ ਮੰਡੀ ਨੂੰ ਛੱਡ ਕੇ ਰਹੋਣ ਫੜ੍ਹ, ਫੋਕਲ ਪੁਆਇੰਟ ਰਾਏਪੁਰ ਤੇ ਦਹਿੜੁ ਵਿਖੇ ਪ੍ਰਬੰਧਾਂ ਦੇ ਹਾਲਤ ਬਹੁਤ ਮਾੜੇ ਹਨ, ਜਿਸ ਕਰ ਕੇ ਆਉਣ ਵਾਲੇ ਦਿਨਾਂ ’ਚ ਮੰਡੀਆਂ ’ਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮਾਰਕੀਟ ਕਮੇਟੀ ਵੱਲੋਂ ਭਾਵੇਂ ਲਾਈਟਾਂ, ਪੀਣ ਵਾਲੇ ਪਾਣੀ ਤੇ ਪਖਾਨਿਆਂ ਦੇ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਵੀ ਕੀਤੇ ਗਏ ਪਰ ਮੰਡੀਆਂ ’ਚ ਲਾਈਟਾਂ ਨੂੰ ਛੱਡ ਕੇ ਰਹੋਣ ਤੇ ਹੋਰ ਮੰਡੀਆਂ ’ਚ ਪੀਣ ਵਾਲੇ ਪਾਣੀ ਤੇ ਪਖਾਨਿਆਂ ਦੇ ਪ੍ਰਬੰਧ ਨਜ਼ਰ ਨਹੀਂ ਆਏ। ਰਹੋਣ ਫੜ੍ਹ ’ਚ ਬਾਥਰੂਮ ਜਾਣ ਵਾਲੇ ਰਸਤੇ ’ਚ ਫੁੱਟ ਫੁੱਟ ਘਾਹ ਫੂਸ ਖੜਾ ਹੈ, ਜਿਸ ਨੂੰ ਸਾਫ ਕਰਨ ਦੀ ਕਿਸੇ ਵੱਲੋਂ ਅਜੇ ਤਕ ਜ਼ਰੂਰਤ ਨਹੀਂ ਸਮਝੀ ਗਈ। ਅਜਿਹੇ ਅਧੂਰੇ ਪ੍ਰਬੰਧਾਂ ’ਚ ਦਾਣਾ ਮੰਡੀ ਖੰਨਾ ’ਚ ਸੋਮਵਾਰ ਨੂੰ ਕਣਕ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਵੱਲੋਂ ਕੀਤਾ ਗਿਆ।

ਫੋਕਲ ਪੁਆਇੰਟ ਰਾਏਪੁਰ ਤੇ ਦੇਹੜੂ ਵਿਖੇ ਖਰੀਦ ਪ੍ਰਬੰਧਾਂ ’ਚ ਵੱਡੀਆਂ ਖਾਮੀਆਂ ਹਨ। ਇੱਥੇ ਲਾਈਟਾਂ, ਪੀਣ ਵਾਲੇ ਪਾਣੀ ਤੇ ਪਖਾਨਿਆਂ ਦਾ ਕਈ ਪ੍ਰਬੰਧ ਨਹੀਂ ਹੈ। ਰਾਏਪੁਰ ਵਿਖੇ ਤਾਂ ਫੜ੍ਹ ’ਚ ਪਾਥੀਆਂ ਦੇ ਢੇਰ ਲੱਗੇ ਹੋਏ ਹਨ। ਜਿਹੜੇ ਹੁਣ ਤਕ ਚੁਕਾਏ ਨਹੀਂ ਗਏ। ਦੂਜੇ ਪਾਸੇ ਕਣਕ ਪੱਕ ਕੇ ਵਾਢੀ ਲਈ ਲਗਪਗ ਤਿਆਰ ਹੋ ਚੁੱਕੀ ਹੈ। ਅਜਿਹੇ ’ਚ ਕਿਸਾਨਾਂ ਤੇ ਆਡ਼੍ਹਤੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਆੜਤੀ ਗੁਰਚਰਨ ਸਿੰਘ ਢੀਂਡ ਤੇ ਭੁਪਿੰਦਰ ਸਿੰਘ ਅਲੌੜ ਨੇ ਕਿਹਾ ਕਿ ਪਿਛਲੇ ਸੀਜ਼ਨ ’ਚ ਆੜਤੀਆਂ ਨਾਲ ਠੇਕੇਦਾਰ ਵੱਲੋਂ ਵੱਡੀ ਲੁੱਟ ਕੀਤੀ ਗਈ ਸੀ। ਠੇਕੇਦਾਰ ਕੋਲ ਗੱਡੀਆਂ ਦੀ ਘਾਟ ਕਰ ਕੇ ਆੜਤੀਆਂ ਨੂੰ ਖੁਦ ਢੋਆ-ਢੁਆਈ ਕਰਨੀ ਪਈ ਤੇ ਲੱਖਾਂ ਰੁਪਏ ਖਰਚਣੇ ਪਏ। ਇਸ ਵਾਰ ਵੀ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਠੇਕਾ ਹੋਇਆ ਹੈ। ਜਿਸ ਕਰ ਕੇ ਆੜਤੀਆਂ ਨੂੰ ਡਰ ਹੈ ਕਿ ਕਿਧਰੇ ਠੇਕੇਦਾਰ ਕੋਲ ਫਿਰ ਢੋਆ ਢੁਆਈ ਦੇ ਸਾਧਨ ਨਾ ਹੋਣ ਕਰ ਕੇ ਆੜਤੀਆਂ ਨੂੰ ਸਮੱਸਿਆ ਨਾ ਝੱਲਣੀ ਪੈ ਜਾਵੇ।

ਇਹ ਤੌਖਲਾ ਵਿਧਾਇਕ ਤਰੁਣਪ੍ਰੀਤ ਸਿੰਘ ਸੋਂਦ ਕੋਲ ਵੀ ਪ੍ਰਗਟ ਕੀਤਾ ਗਿਆ ਸੀ ਤੇ ਮੰਗ ਕੀਤੀ ਸੀ ਕਿ ਅਧਿਕਾਰੀਆਂ ਨੂੰ ਹਦਾਇਤਾਂ ਕਰ ਕੇ ਠੇਕੇਦਾਰ ਕੋਲ ਪੁਖਤਾ ਗੱਡੀਆਂ ਹੋਣ ਸਬੰਧੀ ਤਸਦੀਕ ਕਰਵਾਇਆ ਜਾਵੇ ਤਾਂ ਜੋ ਆੜਤੀਆਂ ਤੇ ਕਿਸਾਨਾਂ ਨੂੰ ਸਮੱਸਿਆ ਨਾ ਆਵੇ। ਵਿਧਾਇਕ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਮੰਡੀ ’ਚ ਕਿਸੇ ਨੂੰ ਲੁੱਟ ਖਸੁੱਟ ਨਹੀਂ ਕਰਨ ਦਿੱਤੀ ਜਾਵੇਗੀ।

The post ਅਧੂਰੇ ਪ੍ਰਬੰਧ ਦੌਰਾਨ ਦਾਣਾ ਮੰਡੀਆਂ ’ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ appeared first on Ludhiana Live.

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਆਈ ਪੁਰਾਣੀ ਕਣਕ – 2200 ਰੁਪਏ ਪ੍ਰਤੀ ਕੁਇੰਟਲ ‘ਚ ਵਿਕੀ
ਖੰਨਾ (ਲੁਧਿਆਣਾ) : ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸਕੱਤਰ ਖ਼ੁਰਾਕ ਤੇ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ 2 ਮੰਡੀਆਂ ਰਾਜਪੁਰਾ ਤੇ ਲਾਲੜੂ ‘ਚ ਨਵੀਂ ਕਣਕ ਦੀਆਂ 2 ਢੇਰੀਆਂ ਪੁੱਜੀਆਂ। ਰਾਜਪੁਰਾ ‘ਚ ਆਈ 16 ਟਨ ਕਣਕ ‘ਚੋਂ 9 ਟਨ ਦੀ ਖ਼ਰੀਦ ਸਰਕਾਰੀ ਏਜੰਸੀਆਂ ਨੇ ਕੀਤੀ ਜਦਕਿ ਲਾਲੜੂ ਮੰਡੀ ‘ਚ 13 ਟਨ ਨਵੀਂ ਕਣਕ ਆਈ।

ਇਸ ਦਰਮਿਆਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਕਰੀਬ 20 ਕੁਇੰਟਲ ਪੁਰਾਣੀ ਕਣਕ ਪੁੱਜੀ, ਜੋ ਰਿਕਾਰਡ ਭਾਅ 2200 ਰੁਪਏ ਪ੍ਰਤੀ ਕੁਇੰਟਲ ਨਾਲ ਪ੍ਰਾਈਵੇਟ ਵਪਾਰੀਆਂ ਵਲੋਂ ਖਰੀਦੀ ਗਈ ਜਦਕਿ ਨਵੀਂ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2015 ਰੁਪਏ ਪ੍ਰਤੀ ਕੁਇੰਟਲ ਹੈ। ਵਰਣਨਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਨਾਜ ਮੰਡੀ ਖੰਨਾ ‘ਚ ਪਹੁੰਚ ਕੇ ਕਣਕ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ ਕਰਨ ਦੀ ਸੂਚਨਾ ਸੀ, ਪਰ ਬਾਅਦ ‘ਚ ਕਣਕ ਦੀ ਆਮਦ ‘ਚ ਦੇਰੀ ਹੋਣ ਦੀ ਸੰਭਾਵਨਾ ਤੋਂ ਬਾਅਦ ਇਸ ਫੇਰੀ ਦਾ ਪ੍ਰੋਗਰਾਮ ਨਹੀਂ ਬਣਿਆ।

ਜਾਣਕਾਰੀ ਅਨੁਸਾਰ ਰਾਜਪੁਰਾ ‘ਚ ਖਰੀਦੀ ਕਣਕ ਦੀ ਅਦਾਇਗੀ ਦਾ ਬਿੱਲ ਵੀ ਪਾਸ ਕਰ ਦਿੱਤਾ ਗਿਆ ਹੈ, ਪਰ ਅੱਜ ਬੈਂਕ ਬੰਦ ਹੋਣ ਕਾਰਨ ਅਦਾਇਗੀ ਨਹੀਂ ਹੋਈ। ਸਕੱਤਰ ਖ਼ੁਰਾਕ ਅਨੁਸਾਰ ਪੰਜਾਬ ਦੀਆਂ ਮੰਡੀਆਂ ‘ਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਨਾਲੋਂ ਨਾਲ ਹੀ ਕੀਤੀ ਜਾਵੇਗੀ।

ਇਸ ਦਰਮਿਆਨ ਅਨਾਜ ਮੰਡੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਤੇ ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਅਨੁਸਾਰ ਮੰਡੀ ‘ਚ ਕਣਕ ਦੀ ਵਿਕਰੀ ਦੇ ਸਾਰੇ ਪ੍ਰਬੰਧ ਮੁਕੰਮਲ ਹਨ। ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨਜ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਤੇ ਖੰਨਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਪੰਜਾਬ ਦੇ ਆੜ੍ਹਤੀ ਕਣਕ ਦੀ ਖਰੀਦ ਲਈ ਸਰਕਾਰ ਨਾਲ ਪੂਰਾ ਸਹਿਯੋਗ ਕਰਨਗੇ, ਪਰ ਅਜੇ ਪੰਜਾਬ ‘ਚ ਕਣਕ ਦੇ ਦੇਰ ਨਾਲ ਪੱਕਣ ਦੀ ਉਮੀਦ ਹੈ।

The post ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਆਈ ਪੁਰਾਣੀ ਕਣਕ – 2200 ਰੁਪਏ ਪ੍ਰਤੀ ਕੁਇੰਟਲ ‘ਚ ਵਿਕੀ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆ ਐਸੋਸ਼ੀਏਸ਼ਨਾਂ, ਕੰਬਾਇਨ ਓਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ
ਲੁਧਿਆਣਾ :  ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਜਲਦ ਸੁਰੂ ਹੋਣ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ, ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਕੰਬਾਈਨ ਓਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਇਸ ਸਾਲ 9.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖਰੀਦ ਕੇਂਦਰਾਂ ‘ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਜ਼ਿਲ੍ਹਾ ਮੰਡੀ ਅਫ਼ਸਰ ਲੁਧਿਆਣਾ ਨੂੰ ਜ਼ਿਲ੍ਹਾ ਦੇ ਸਾਰੇ ਖ੍ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਖਰੀਦ ਸੁ਼ਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ-ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਅਤੇ ਖ੍ਰੀਦ ਪ੍ਰਬੰਧਾਂ ਬਾਰੇ ਨਿਗਰਾਨੀ ਰੱਖਣ ਦੀ ਅਪੀਲ ਵੀ ਕੀਤੀ। ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੱਛਮੀ) ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲਾ ਲੁਧਿਆਣਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਆਰਜੀ ਖਰੀਦ ਕੇਂਦਰ ਸਥਾਪਿਤ ਕੀਤੇ ਜਾਣ ਦੀ ਤਜਵੀਜ ਵੀ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।

ਇਸ ਮੌਕੇ ਉਨ੍ਹਾਂ ਨਾਲ ਹੋਰਨਾ ਤੋ ਇਲਾਵਾ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੱਛਮੀ) ਸ੍ਰੀਮਤੀ ਹਰਵੀਨ ਕੌਰ, ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸ਼ੇਫਾਲੀ ਚੋਪੜਾ, ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਦਵਿੰਦਰ ਸਿੰਘ, ਡੀ.ਐਮ. ਪੀ.ਐਸ.ਡਬਲਿਯੂ.ਸੀ. ਸ੍ਰੀ ਐਮ.ਪੀ. ਸਿੰਘ, ਡਿਪਟੀ ਡੀ.ਐਮ. ਪਨਸਪ ਸ੍ਰੀ ਅਕਸ਼ੈ ਕਮੁਾਰ, ਡੀ.ਐਮ. ਐਫ.ਸੀ.ਆਈ. ਦੇਵਾਨੰਦ ਕਾਲੀਕਰ ਅਤੇ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।

The post ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆ ਐਸੋਸ਼ੀਏਸ਼ਨਾਂ, ਕੰਬਾਇਨ ਓਪਰੇਟਰਾਂ ਤੇ ਕਿਸਾਨਾਂ ਨਾਲ ਮੀਟਿੰਗ appeared first on Ludhiana Live.