asian paint Archives - Ludhiana Live

ਅੰਤਰਰਾਸ਼ਟਰੀ ਕੰਪਨੀ ਦਾ ਮਾਰਕਾ ਲਗਾ ਕੇ ਰੰਗ ਰੋਗਨ ਵੇਚਣ ਵਾਲਾ ਦੁਕਾਨਦਾਰ ਗਿ੍ਫ਼ਤਾਰ
ਲੁਧਿਆਣਾ : ਅੰਤਰਰਾਸ਼ਟਰੀ ਕੰਪਨੀ ਦਾ ਮਾਰਕਾ ਲਗਾ ਕੇ ਰੰਗ ਰੋਗਨ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਏਸ਼ੀਅਨ ਪੇਂਟਸ ਦੇ ਅਧਿਕਾਰਤ ਰਾਮ ਭਗਤ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਰਵਿੰਦਰ ਕੁਮਾਰ ਵਾਸੀ ਚੰਡੀਗੜ੍ਹ ਰੋਡ ਖਿਲਾਫ਼ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦੀ ਮੱਕੜ ਕਾਲੋਨੀ ਢੰਡਾਰੀ ਕਲਾਂ ਵਿਚ ਰੰਗ ਰੋਗਨ ਵੇਚਣ ਦੀ ਦੁਕਾਨ ਹੈ, ਕਥਿਤ ਦੋਸ਼ੀ ਇਹ ਕੰਪਨੀ ਦਾ ਜਾਅਲੀ ਮਾਰਕਾ ਲਗਾ ਕੇ ਰੰਗ ਰੋਗਨ ਵੇਚ ਰਿਹਾ ਸੀ।

ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਦੁਕਾਨ ਤੇ ਛਾਪਾਮਾਰੀ ਕੀਤੀ ਗਈ। ਛਾਪਾਮਾਰੀ ਦੌਰਾਨ ਕਥਿਤ ਦੋਸ਼ੀ ਦੇ ਕਬਜ਼ੇ ਵਿਚੋਂ ਪੁਲਿਸ ਨੇ 140 ਡੱਬੇ ਬਰਾਮਦ ਕੀਤੇ ਹਨ, ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

The post ਅੰਤਰਰਾਸ਼ਟਰੀ ਕੰਪਨੀ ਦਾ ਮਾਰਕਾ ਲਗਾ ਕੇ ਰੰਗ ਰੋਗਨ ਵੇਚਣ ਵਾਲਾ ਦੁਕਾਨਦਾਰ ਗਿ੍ਫ਼ਤਾਰ appeared first on Ludhiana Live.