associated Archives - Ludhiana Live

ਜਲੰਧਰ ‘ਚ ਪੁਲਿਸ ਅਤੇ ਬਦ. ਮਾਸ਼ਾਂ ਵਿਚਾਲੇ ਕਰਾਸ ਫਾ. ਇਰਿੰਗ, ਇਸ ਗਿਰੋਹ ਨਾਲ ਜੁੜੇ ਮੁਲਜ਼ਮ
ਜਲੰਧਰ— ਜਲੰਧਰ ‘ਚ ਹੁਣੇ ਹੁਣੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ ਟਾਲਰੈਂਸ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ‘ਚ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ ਦੋ ਸਾਥੀਆਂ ਨੂੰ ਕਰਾਸ ਫਾਇਰਿੰਗ ਤੋਂ ਬਾਅਦ ਕਾਬੂ ਕੀਤਾ ਹੈ, ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਹਨ। ਕਮਿਸ਼ਨਰੇਟ ਪੁਲਿਸ ਦੀ ਕਾਰਵਾਈ ਦੌਰਾਨ ਕਮਿਸ਼ਨਰ ਸਵਪਨ ਸ਼ਰਮਾ ਵੀ ਖੁਦ ਮੌਕੇ ‘ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਰੋਹ ਦੇ ਦੋਵੇਂ ਮੈਂਬਰ ਕੌਸ਼ਲ-ਬੰਬੀਹਾ ਗਰੋਹ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਕਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘਿਨਾਉਣੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਇਸ ਦੇ ਨਾਲ ਹੀ ਉਹ ਪੰਜਾਬ ਅਤੇ ਹਰਿਆਣਾ ਵਿੱਚ ਗਰੋਹਾਂ ਨੂੰ ਲੌਜਿਸਟਿਕ ਸਪੋਰਟ ਅਤੇ ਹਥਿਆਰ ਵੀ ਸਪਲਾਈ ਕਰ ਰਹੇ ਸਨ। ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਦੀ ਕਾਰਵਾਈ ਦੌਰਾਨ ਕਰਾਸ ਫਾਇਰਿੰਗ ਹੋਈ। ਪੁਲਿਸ ਨੇ ਇਸ ਦੌਰਾਨ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

The post ਜਲੰਧਰ ‘ਚ ਪੁਲਿਸ ਅਤੇ ਬਦ. ਮਾਸ਼ਾਂ ਵਿਚਾਲੇ ਕਰਾਸ ਫਾ. ਇਰਿੰਗ, ਇਸ ਗਿਰੋਹ ਨਾਲ ਜੁੜੇ ਮੁਲਜ਼ਮ appeared first on Ludhiana Live.