assulting women Archives - Ludhiana Live

ਔਰਤ ‘ਤੇ ਹਮਲਾ ਕਰਨ ਦੇ ਦੋਸ਼ ਤਹਿਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
ਗੁਰੂਸਰ ਸੁਧਾਰ (ਲੁਧਿਆਣਾ ) : ਥਾਣਾ ਸੁਧਾਰ ਦੀ ਪੁਲਿਸ ਨੇ ਜਸਦੀਪ ਕੌਰ ਪਤਨੀ ਗੁਰਮਿੰਦਰ ਸਿੰਘ ਵਾਸੀ ਕੈਲੇ ਦੇ ਬਿਆਨਾਂ ‘ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 323,341,354,506 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕੀਤਾ ਹੈ।

ਮੁੱਦਈ ਜਸਦੀਪ ਕੌਰ ਨੇ ਦੱਸਿਆ ਕਿ ਪਿੰਡ ਕੈਲੇ ਵਾਸੀ ਟਹਿਲ ਸਿੰਘ ਪੁੱਤਰ ਜੰਗੀਰ ਸਿੰਘ ਨੇ ਸਾਨੂੰ ਰੋਕ ਕੇ ਕਿਹਾ ਕਿ ਤੁਸੀਂ ਮੇਰਾ ਕੁੱਝ ਨਹੀਂ ਵਿਗਾੜ ਸਕਦੀਆਂ। ਜਸਦੀਪ ਕੌਰ ਅਨੁਸਾਰ ਜਦ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਟਹਿਲ ਸਿੰਘ ਨੇ ਮੇਰੇ ਗਲੇ ਨੂੰ ਹੱਥ ਪਾਉਂਦਿਆਂ ਪਹਿਨੀ ਕਮੀਜ਼ ਪਾੜ ਦਿੱਤੀ। ਮਾਮਲੇ ਦੀ ਜਾਂਚ ਥਾਣਾ ਸੁਧਾਰ ਦੇ ਏ.ਐੱਸ.ਆਈ. ਲਖਵੀਰ ਸਿੰਘ ਕਰ ਰਹੇ ਹਨ ਤੇ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ।

The post ਔਰਤ ‘ਤੇ ਹਮਲਾ ਕਰਨ ਦੇ ਦੋਸ਼ ਤਹਿਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ appeared first on Ludhiana Live.