attack with arms Archives - Ludhiana Live

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ‘ਚ 2 ਭਰਾ ਜ਼ਖ਼ਮੀ
ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਹਰ ਰਾਏ ਨਗਰ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ‘ਚ 2 ਭਰਾ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ‘ਚ ਗੁਰੂ ਹਰ ਰਾਏ ਨਗਰ ਦੇ ਰਹਿਣ ਵਾਲੇ ਪਵਿੱਤਰ ਕੁਮਾਰ ਦੀ ਸ਼ਿਕਾਇਤ ‘ਤੇ ਮਨਪ੍ਰੀਤ ਸਿੰਘ ਭੋਲਾ, ਹਰਜੀਤ, ਪ੍ਰੀਤ ਤੇ 15 ਹੋਰਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਤੇ ਉਸਦਾ ਭਰਾ ਘਰ ਵਿਚ ਹੀ ਸੂਟ ਸਿਲਾਈ ਕਰਨ ਦਾ ਕੰਮ ਕਰਦੇ ਹਨ। ਬੀਤੇ ਦਿਨ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ‘ਚ 2 ਭਰਾ ਜ਼ਖ਼ਮੀ appeared first on Ludhiana Live.