Award Archives - Ludhiana Live

ਪੰਜਾਬ ਦੀ ਐਗਰੀਕਲਚਰ ਯੂਨੀਵਰਸਿਟੀ ਨੇ ਜਿੱਤਿਆ ਇਹ ਐਵਾਰਡ
ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੀਟ ਵਿਗਿਆਨ ਵਿਭਾਗ ਦੀ ਮਾਹਿਰ ਡਾ: ਪੁਸ਼ਪਿੰਦਰ ਕੌਰ ਬਰਾੜ ਨੂੰ ਹਾਲ ਹੀ ਵਿੱਚ ਕਰਵਾਏ ਗਏ ਕੌਮੀ ਸੈਮੀਨਾਰ ਵਿੱਚ ਸਰਵੋਤਮ ਪੇਪਰ ਪੇਸ਼ਕਾਰੀ ਦਾ ਐਵਾਰਡ ਦਿੱਤਾ ਗਿਆ।ਇਹ ਪੁਰਸਕਾਰ ਉਨ੍ਹਾਂ ਨੂੰ ਪੀ.ਏ.ਯੂ. ਮੌਸਮ ਵਿਗਿਆਨੀਆਂ ਦੀ ਐਸੋਸੀਏਸ਼ਨ ਦੇ ਲੁਧਿਆਣਾ ਚੈਪਟਰ ਵੱਲੋਂ ਕਰਵਾਏ ਕੌਮੀ ਸੈਮੀਨਾਰ ਦੌਰਾਨ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਵੱਲੋਂ ਪੇਸ਼ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਟਮਾਟਰ ਦੀ ਫ਼ਸਲ ਨਾਲ ਸਬੰਧਤ ਪੇਪਰ ਪੇਸ਼ ਕੀਤਾ। ਇਹ ਪੇਪਰ ਡਾ: ਪੁਸ਼ਪਿੰਦਰ ਬਰਾੜ, ਰੀਤਿਮਾ ਬਾਂਸਲ, ਕੌਸ਼ਿਕ ਮੰਡਲ ਅਤੇ ਸਮਰਿਤਾ ਸ਼ਰਮਾ ਵੱਲੋਂ ਸਾਂਝੇ ਤੌਰ ‘ਤੇ ਲਿਖਿਆ ਗਿਆ |

ਪੀ.ਏ.ਯੂ ਇਸ ਪ੍ਰਾਪਤੀ ਲਈ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ: ਅਜਮੇਰ ਸਿੰਘ ਢੱਟ ਅਤੇ ਕੀਟ ਵਿਗਿਆਨ ਵਿਭਾਗ ਦੇ ਮੁਖੀ ਡਾ: ਮਨਮੀਤ ਬਰਾੜ ਭੁੱਲਰ ਨੇ ਵਿਗਿਆਨੀ ਨੂੰ ਵਧਾਈ ਦਿੱਤੀ |

The post ਪੰਜਾਬ ਦੀ ਐਗਰੀਕਲਚਰ ਯੂਨੀਵਰਸਿਟੀ ਨੇ ਜਿੱਤਿਆ ਇਹ ਐਵਾਰਡ appeared first on Ludhiana Live.

ਪੰਜਾਬ ਵਿੱਚ ਆਈਪੀਐਸ/ਪੀਪੀਐਸ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਇਹ ਐਵਾਰਡ, ਸੂਚੀ ਜਾਰੀ
ਚੰਡੀਗੜ੍ਹ : ਪੰਜਾਬ ਦੇ 18 ਅਫਸਰਾਂ ਨੂੰ ਸਨਮਾਨਿਤ ਕਰਨ ਦੀ ਖਬਰ ਆਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਚੀ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 3 ਆਈਪੀਐਸ ਸਮੇਤ ਪੰਜਾਬ ਪੁਲੀਸ ਦੇ 18 ਅਧਿਕਾਰੀਆਂ ਨੂੰ ਡੀਜੀਪੀ ਡਿਸਕ ਐਵਾਰਡ ਮਿਲੇਗਾ। ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਦੇਣ ਲਈ ਇਹ ਐਵਾਰਡ ਦਿੱਤਾ ਜਾ ਰਿਹਾ ਹੈ।

ਜਾਰੀ ਕੀਤੀ ਗਈ ਸੂਚੀ ਵਿੱਚ ਐਸਐਸਪੀ ਪਟਿਆਲਾ ਨਾਨਕ ਸਿੰਘ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਅਤੇ ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ, ਏਆਈਜੀ ਹਰਵਿੰਦਰ ਸਿੰਘ ਅਤੇ ਹੋਰ ਵਿਭਾਗ ਦੇ ਅਧਿਕਾਰੀ ਸ਼ਾਮਲ ਹਨ।

The post ਪੰਜਾਬ ਵਿੱਚ ਆਈਪੀਐਸ/ਪੀਪੀਐਸ ਸਮੇਤ 18 ਅਧਿਕਾਰੀਆਂ ਨੂੰ ਮਿਲੇਗਾ ਇਹ ਐਵਾਰਡ, ਸੂਚੀ ਜਾਰੀ appeared first on Ludhiana Live.

ਰਾਜਸਥਾਨ ਫ਼ਿਲਮ ਫ਼ੈਸਟੀਵਲ ’ਚ ਛਾਈ ਪੰਜਾਬੀ ਅਦਾਕਾਰਾ ਤਾਨੀਆ, ‘ਸੁਫ਼ਨਾ’ ਲਈ ਮਿਲਿਆ ਐਵਾਰਡ
ਪੰਜਾਬ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਤਾਨੀਆ ਇੰਨੀ ਦਿਨੀਂ ਸੁਰਖੀਆਂ ’ਚ ਹੈ। ਅਦਾਕਾਰਾ ਦੀ ਅਦਾਕਾਰੀ ਨੂੰ ਲੋਕ ਬੇਹੱਦ ਪਸੰਦ ਕਰਦੇ ਹਨ। ਇਸ ਦੇ ਨਾਲ ਪ੍ਰਸ਼ੰਸਕ ਅਦਾਕਾਰਾ ਦੀਆਂ ਫ਼ਿਲਮਾਂ ਨੂੰ ਬੇਹੱਦ ਪਿਆਰ ਦਿੰਦੇ ਹਨ। ਹਾਲ ਹੀ ’ਚ ਤਾਨੀਆ ਨੂੰ ਰਾਜਸਥਾਨ ਫ਼ਿਲਮ ਫ਼ੈਸਟੀਵਲ ’ਚ ਫ਼ਿਲਮ ‘ਸੁਫ਼ਨਾ’ ਲਈ ਬੇਹਤਰੀਨ ਅਦਾਕਾਰਾ ਦਾ ਐਵਾਰਡ ਮਿਲਿਆ ਹੈ। ਅਦਾਕਾਰਾ ਨੇ ਇਸ ਦੀ ਖੁਸ਼ੀ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ।

ਅਦਾਕਾਰਾ ਨੇ ਇਸ ਵੀਡੀਓ ਨੂੰ ਸਾਂਝੀ ਕਰਦੇ ਹੋਏ ਕਿਹਾ ਕਿ ‘ਅੱਜ ਬਹੁਤ ਹੀ ਵੱਡਾ ਦਿਨ ਹੈ। ਕਿਉਂਕਿ ਉਸ ਨੇ ਕਦੇ ਸੋਚਿਆ ਨਹੀਂ ਸੀ ਕਿ ਇਸ ਤਰ੍ਹਾਂ ਉਸ ਦਾ ਸੁਫ਼ਨਾ ਪੂਰਾ ਹੋਵੇਗਾ। ਇਹ ਮੇਰੇ ਲਈ ਬਹੁਤ ਵੱਡੀ ਖੁਸ਼ੀ ਵਾਲੀ ਗੱਲ ਹੈ ਕਿ ਮੈਂ ਆਪਣੀ ਫ਼ਿਲਮ ‘ਸੁਫ਼ਨਾ’ ਲਈ ਐਵਾਰਡ ਹਾਸਲ ਕੀਤਾ ਹੈ।

ਤਾਨੀਆ ਨੇ ਅੱਗੇ ਕਿਹਾ ਕਿ ਸਾਡੀ ਫ਼ਿਲਮ 2020 ’ਚ ਰਿਲੀਜ਼ ਹੋਈ ਸੀ ਅਤੇ ਇਕ ਮਹੀਨਾ ਬਾਕਸ ਆਫ਼ਿਸ ’ਤੇ ਕਾਫ਼ੀ ਛਾਈ ਸੀ। ਜਿਸ ਤੋਂ ਬਾਅਦ ਕੋਰੋਨਾ ਆ ਗਿਆ ਅਤੇ ਫ਼ਿਲਮ ਐਮਾਜ਼ਾਨ ਪ੍ਰਾਈਮ ’ਤੇ ਰਿਲੀਜ਼ ਹੋਈ ਸੀ। ਇਸ ਫ਼ਿਲਮ ਨੇ ਪੂਰਾ ਸਾਲ ਇਕ ਤਿਉਹਾਰ ਵਾਂਗ ਰਾਜ਼ ਕੀਤਾ। ਐਸਾ ਕੋਈ ਨਹੀਂ ਹੈ ਜਿਸ ਨੇ ਫ਼ਿਲਮ ਨਾ ਦੇਖੀ ਹੋਵੇ।

ਅਦਾਕਾਰਾ ਨੇ ਕਿਹਾ ਇਸ ਤੋਂ ਵੱਧ ਖੁਸ਼ੀ ਦੀ ਗੱਲ ਇਹ ਹੈ ਕਿ ਮੈਂ ਇਸ ਨੂੰ ਰਾਜਸਥਾਨ ਤੋਂ ਹਾਸਲ ਕੀਤਾ ਹੈ। ਵੀਡੀਓ ’ਚ ਦੇਖ ਸਕਦੇ ਹੋ ਅਦਾਕਾਰਾ ਬੇਹੱਦ ਖੁਸ਼ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਇਸ ਦੀ ਖੁਸ਼ੀ ਆਪਣੇ ਇੰਸਟਾਗ੍ਰਾਮ ਹੈਂਡਲ ਰਾਹੀਂ ਸਾਂਝੀ ਕੀਤੀ ਹੈ। ਇਸ ਵੀਡੀਓ ’ਚ ਤਾਨੀਆ ਪ੍ਰਸ਼ੰਸਕਾਂ ਐਵਾਰਡ ਦਿਖਾ ਰਹੀ ਹੈ। ਇਸ ਦੇ ਨਾਲ ਤਾਨੀਆ ਦੇ ਪ੍ਰਸ਼ੰਸਕ ਉਸ ਨੂੰ ਵਧਾਈਆਂ ਦੇ ਰਹੇ ਹਨ।

ਦੱਸ ਦੇਈਏ ਫ਼ਿਲਮ ’ਚ ਤਾਨੀਆ ਅਤੇ ਐਮੀ ਵਿਰਕ ਫ਼ਿਲਮ ‘ਸੁਫ਼ਨਾ’ ’ਚ ਮੁੱਖ ਭੂਮਿਕਾ ’ਚ ਨਜ਼ਰ ਆਏ ਸਨ। ਇਸ ’ਚ ਤਾਨੀਆ-ਐਮੀ ਵਿਰਕ ਨਾਲ ਰੋਮਾਂਸ ਕਰਦੀ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਦੇ ਨਾਲ ਨੇ ਕਾਫ਼ੀ ਪਸੰਦ ਕੀਤਾ ਸੀ।

The post ਰਾਜਸਥਾਨ ਫ਼ਿਲਮ ਫ਼ੈਸਟੀਵਲ ’ਚ ਛਾਈ ਪੰਜਾਬੀ ਅਦਾਕਾਰਾ ਤਾਨੀਆ, ‘ਸੁਫ਼ਨਾ’ ਲਈ ਮਿਲਿਆ ਐਵਾਰਡ appeared first on Ludhiana Live.

ਪੀਏਯੂ ਦੇ ਵਿਦਿਆਰਥੀ ਨੇ ਜਿੱਤਿਆ ਨੌਜਵਾਨ ਵਿਗਿਆਨੀ ਐਵਾਰਡ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕੈਮਿਸਟਰੀ ਵਿਭਾਗ ਦੇ ਵਿਦਵਾਨ ਸ਼੍ਰੀਮਤੀ ਏਕਤਾ ਨੇ ਬੀਤੇ ਦਿਨੀਂ 25 ਵੀਂ ਪੰਜਾਬ ਸਾਇੰਸ ਕਾਂਗਰਸ-2022 ਦੌਰਾਨ “ਸਥਾਈ ਵਿਕਾਸ ਲਈ ਵਿਗਿਆਨ ਅਤੇ ਤਕਨਾਲੋਜੀ ਦੇ ਭਵਿੱਖ ਦੇ ਯਤਨ” ਵਿਸ਼ੇ ‘ਤੇ ਯੰਗ ਸਾਇੰਟਿਸਟ ਐਵਾਰਡ ਹਾਸਲ ਕੀਤਾ ਹੈ।

ਉਨ੍ਹਾਂ ਦੇ ਪੁਰਸਕਾਰ ਵਿੱਚ ਇੱਕ ਸਰਟੀਫਿਕੇਟ, ਇੱਕ ਮੈਡਲ ਅਤੇ 7,500 ਰੁਪਏ ਦਾ ਨਕਦ ਇਨਾਮ ਸ਼ਾਮਲ ਹੈ। ਇਹ ਖੋਜ ਕਾਰਜ ਡਾ: ਦਿਵਿਆ ਉਤਰੇਜਾ, ਸਹਾਇਕ ਪ੍ਰੋਫੈਸਰ (ਕੈਮਿਸਟਰੀ), ਪੀਏਯੂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

ਸ੍ਰੀ ਡੀ ਕੇ ਤਿਵਾੜੀ, ਵਾਈਸ-ਚਾਂਸਲਰ, ਪੀਏਯੂ; ਡਾ: ਸ਼ੰਮੀ ਕਪੂਰ, ਰਜਿਸਟਰਾਰ-ਕਮ-ਡੀਨ, ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼, ਡਾ: ਸੰਦੀਪ ਬੈਂਸ, ਡੀਨਪੋਸਟ ਗ੍ਰੈਜੂਏਟ ਸਟੱਡੀਜ਼; ਡਾ: ਟੀ.ਐਸ.ਰਿਆੜ, ਅਪਰ ਨਿਰਦੇਸ਼ਕ ਸੰਚਾਰ ਅਤੇ ਵਿਭਾਗ ਦੇ ਮੁਖੀ ਡਾ: ਮਨਜੀਤ ਕੌਰ ਸੰਘਾ ਨੇ ਵਿਦਿਆਰਥਣ ਨੂੰ ਇਸ ਐਵਾਰਡ ਲਈ ਵਧਾਈ ਦਿੱਤੀ |

The post ਪੀਏਯੂ ਦੇ ਵਿਦਿਆਰਥੀ ਨੇ  ਜਿੱਤਿਆ ਨੌਜਵਾਨ ਵਿਗਿਆਨੀ ਐਵਾਰਡ appeared first on Ludhiana Live.