Awareness Camp Archives - Ludhiana Live

ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ
ਲੁਧਿਆਣਾ : ਅੱਜ ਨਸੀਬ ਕੈਂਸਰ ਕੇਅਰ ਐਂਡ ਰਿਸਰਚ ਸੁਸਾਇਟੀ, ਦਸਮੇਸ਼ ਨਗਰ, ਲੁਧਿਆਣਾ ਵਿਖੇ ਡਾ. ਕੋਟਨਿਸ ਐਕਯੂਪੰਕਚਰ ਹਸਪਤਾਲ ਵੱਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਜੈਕਟ ਤਹਿਤ ਮੁਫ਼ਤ ਨਸ਼ਿਆਂ ਅਤੇ ਕੈਂਸਰ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਨੂੰ ਨਸ਼ਿਆਂ ਅਤੇ ਕੈਂਸਰ ਦੇ ਮਾੜੇ ਪ੍ਰਭਾਵਾਂ ਅਤੇ ਇਨ੍ਹਾਂ ਤੋਂ ਬਚਣ ਦੇ ਤਰੀਕੇ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਕੈਂਪ ਵਿੱਚ ਕੋਟਨੀਸ ਹਸਪਤਾਲ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਅਤੇ ਕੈਂਸਰ ਦੇ ਮਾਹਿਰ ਡਾ: ਬਲਵਿੰਦਰ ਪਾਲ ਸਿੰਘ ਨਿੱਝਰ ਅਤੇ ਸ਼. ਜਸਵੰਤ ਸਿੰਘ ਛਾਪਾ ਮੁਖੀ, ਨਸੀਬ ਕੈਂਸਰ ਕੇਅਰ ਸੈਂਟਰ ਨੇ ਲੋਕਾਂ ਨੂੰ ਵੱਖ-ਵੱਖ ਕਿਸਮਾਂ ਦੇ ਨਸ਼ਿਆਂ ਅਤੇ ਕੈਂਸਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਡਾ: ਇੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਪੰਜਾਬ ਲਈ ਇੱਕ ਗੰਭੀਰ ਸਮੱਸਿਆ ਹੈ।

ਉਨ੍ਹਾਂ ਕਿਹਾ ਕਿ ਹੁਣਤੱਕ 48000 ਦੇ ਕਰੀਬ ਲੋਕ ਕੈਂਸਰ ਤੋਂ ਪੀੜਤ ਹਨ ਅਤੇ ਬਹੁਤ ਸਾਰੇ ਸਾਧਨਾਂ ਦੀ ਘਾਟ ਕਾਰਨ ਆਪਣਾ ਇਲਾਜ ਨਹੀਂ ਕਰਵਾ ਪਾ ਰਹੇ ਹਨ। ਇਕਬਾਲ ਸਿੰਘ ਗਿੱਲ ਅਤੇ ਕਰਨਲ ਹਰਬੰਸ ਸਿੰਘ ਕਾਹਲੋਂ ਨੇ ਨਸੀਬ ਕੈਂਸਰ ਕੇਅਰ ਐਂਡ ਰਿਸਰਚ ਸੋਸਾਇਟੀ ਵੱਲੋਂ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਨਸ਼ਾ ਛੁਡਾਊ ਅਤੇ ਕੈਂਸਰ ਕੇਅਰ ਪ੍ਰੋਗਰਾਮਾਂ ਬਾਰੇ ਕੀਤੇ ਜਾ ਰਹੇ ਕਾਰਜਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ।

The post ਨਸੀਬ ਕੈਂਸਰ ਕੇਅਰ ਸੁਸਾਇਟੀ ਵਲੋਂ ਨਸ਼ਿਆਂ ਅਤੇ ਕੈਂਸਰ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ appeared first on Ludhiana Live.

ਪੀਏਯੂ ਨੇ ਮੋਟੇ ਅਨਾਜਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ
ਲੁਧਿਆਣਾ :  ਪੀ ਏ ਯੂ ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ ਐਪਰਲ ਅਤੇ ਟੈਕਸਟਾਈਲ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਮੋਟੇ ਅਨਾਜ ਅਤੇ ਇਸ ਦੇ ਲਾਭਾਂ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਵੱਦੀ ਕਲਾਂ ਵਿਚ “ਸ਼੍ਰੀ ਅੰਨਾ ਗ੍ਰਾਮ ਪ੍ਰੋਗਰਾਮ” ਦੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਖੇਤੀਬਾੜੀ ਵਿੱਚ ਔਰਤਾਂ ਯੋਜਨਾ ਤਹਿਤ ਲਾਇਆ ਗਿਆ। ਇਸ ਕੈਂਪ ਵਿੱਚ 30 ਦੇ ਕਰੀਬ ਕਿਸਾਨ ਔਰਤਾਂ ਨੇ ਭਾਗ ਲਿਆ।

ਵਿਸ਼ੇ ਬਾਰੇ ਪੀ ਏ ਯੂ ਦੇ ਮਾਹਿਰ ਡਾ. ਰਿਤੂ ਮਿੱਤਲ ਗੁਪਤਾ ਨੇ ਭਾਗ ਲੈਣ ਵਾਲਿਆਂ ਨੂੰ ਮੋਟੇ ਅਨਾਜਾਂ ਦੇ ਪੌਸ਼ਟਿਕ ਮਹੱਤਵ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਨੂੰ ਆਪਣੀ ਖੁਰਾਕ ਵਿੱਚ ਇਸ ਤੇ ਆਧਾਰਿਤ ਭੋਜਨ ਸ਼ਾਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ, ਡਾ: ਸੁਮੀਤ ਗਰੇਵਾਲ ਨੇ ਕਿਸਾਨਾਂ ਨੂੰ ਮੋਟੇ ਅਨਾਜਾਂ ਦੇ ਉਤਪਾਦਨ ਅਤੇ ਸੁਚਾਰੂ ਮੰਡੀਕਰਨ ਲਈ ਉਹਨਾਂ ਦੀ ਪ੍ਰੋਸੈਸਿੰਗ ਵੱਲ ਧਿਆਨ ਦੇਣ ਲਈ ਕਿਹਾ।

ਭਾਗੀਦਾਰਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੀ ਪੌਸ਼ਟਿਕ ਸੁਰੱਖਿਆ ਲਈ ਰਸੋਈ ਬਗੀਚੀ ਅਤੇ ਛੱਤ ਦੇ ਉੱਪਰ ਦੇ ਬਗੀਚਿਆਂ ਲਈ ਵੀ ਪ੍ਰੇਰਿਤ ਕੀਤਾ ਗਿਆ। ਪਿੰਡ ਦੀਆਂ ਕਿਸਾਨ ਔਰਤਾਂ ਨੇ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਬਾਜਰੇ ਸਬੰਧੀ ਸਿਖਲਾਈ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਵਿੱਚ ਦਿਲਚਸਪੀ ਦਿਖਾਈ। ਪਿੰਡ ਦੇ ਸਰਪੰਚ ਲਾਲ ਸਿੰਘ ਨੇ ਆਈਸ ਸਮਾਗਮ ਲਈ ਪੀਏਯੂ ਦੇ ਮਾਹਿਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਮੋਟੇ ਅਨਾਜਾਂ ਬਾਰੇ ਜਾਗਰੁਕ ਕੀਤਾ।

The post ਪੀਏਯੂ ਨੇ ਮੋਟੇ ਅਨਾਜਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ appeared first on Ludhiana Live.

ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਸ਼ਾਲ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ
ਲੁਧਿਆਣਾ :  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ  ਫਿਰੋਜ਼ਪੁਰ ਰੋਡ, ਸਿੱਧਵਾਂ ਖੁਰਦ ਵਿਖੇ ਇੱਕ ਵਿਸ਼ਾਲ “ਕਾਨੂੰਨੀ ਜਾਗਰੂਕਤਾ ਕੈਂਪ” ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਤੇ ਡਾ. ਸਤੀਸ਼ ਕੁਮਾਰ, ਵਾਇਸ ਚਾਂਸਲਰ, ਡਾ. ਸਿਮਰਨਜੀਤ ਕੌਰ ਗਿੱਲ, ਪ੍ਰਿੰਸੀਪਲ ਸਕੂਲਾ ਆਫ ਲਾਅ ਅਤੇ ਸੀ.ਟੀ. ਯੁਨੀਵਰਸਿਟੀ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।

ਇਸ ਕਾਨੂੰਨੀ ਜਗਰੂਕਤਾ ਕੈਂਪ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਕਿਰਤ ਵਿਭਾਗ, ਰੈਡ ਕਰਾਸ ਮਾਲ ਮਹਿਕਮੇ, ਸਿਹਤ ਵਿਭਾਗ, ਪੰਜਾਬ ਰੋਡਵੇਜ਼, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਰੋਜ਼ਗਾਰ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭਲਾਈ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਆਪੋ-ਆਪਣੇ ਨੁਮਾਇੰਦਿਆਂ ਰਾਹੀਂ ਕੈਂਪ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਮੌਕੇ ਤੇ ਹੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਗਈ ।

ਇਸ ਕੈਂਪ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਇਕੱਤਰਿਤ ਲੋਕਾਂ ਨੂੰ ਉਨ੍ਹਾਂ ਦੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਆਪੋ-ਆਪਣੇ ਵਿਭਾਗ ਦੇ ਸਟਾਲ ਲਗਾ ਕੇ ਕੈਂਪ ਵਿੱਚ ਹਾਜ਼ਰ ਲੋਕਾਂ ਨੁੰ ਆਪੋ-ਆਪਣੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੇ ਪ੍ਰਚਾਰ ਲਈ ਛਪਵਾਈ ਗਈ ਪ੍ਰਚਾਰ ਸਮੱਗਰੀ ਵੰਡੀ ਗਈ। ਇਸ ਕੈਂਪ ਵਿੱਚ ਲਗਭਗ 3000 ਲੋਕਾਂ ਵੱਲੋਂ ਹਿੱਸਾ ਲਿਆ ਗਿਆ।

The post ਜਿਲ੍ਹਾ ਪ੍ਰਸ਼ਾਸ਼ਨ ਅਤੇ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਵਿਸ਼ਾਲ ਕਾਨੂੰਨੀ ਜਾਗਰੂਕਤਾ ਕੈਂਪ ਆਯੋਜਿਤ appeared first on Ludhiana Live.

ਸਾਈਬਰ ਧੋਖਾਧੜੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੱਲ੍ਹ ਤੋਂ
ਲੁਧਿਆਣਾ :  ਲੀਡ ਬੈਂਕ ਲੁਧਿਆਣਾ ਦੇ ਦਫਤਰ ਵਿਖੇ ਭਾਰਤੀ ਰਿਜ਼ਰਵ ਬੈਂਕ ਅਤੇ ਐੱਸ .ਐੱਲ. ਬੀ .ਸੀ  ਪੰਜਾਬ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ 1 ਨਵੰਬਰ 2022 ਤੋਂ 30 ਨਵੰਬਰ 2022 ਤੱਕ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਸਬੰਧੀ ਐਲ.ਡੀ.ਐਮ ਨੇ ਦੱਸਿਆ ਕਿ ਨਵੰਬਰ 2022 ਵਿੱਚ 5 ਟਾਊਨ ਹਾਲ ਮੀਟਿੰਗਾਂ ਜ਼ਿਲ੍ਹਾ ਹੈੱਡ ਕੁਆਟਰ ਲੁਧਿਆਣਾ ਵਿਖੇ ਕੀਤੀਆਂ ਜਾਣਗੀਆਂ। ਪਹਿਲੀ ਟਾਊਨ ਹਾਲ ਮੀਟਿੰਗ 1.11.2022 ਨੂੰ ਸਵੇਰੇ 11.30 ਵਜੇ ਪੰਜਾਬ ਟ੍ਰੇਡ ਸੈਂਟਰ  ਵਿਖੇ ਹੋਵੇਗੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੈਂਕਾਂ ਵੱਲੋਂ ਨਵੰਬਰ 2022 ਵਿੱਚ ਵੱਖ-ਵੱਖ ਬੈਂਕ ਸ਼ਾਖਾਵਾਂ ਨੂੰ ਅਲਾਟ ਕੀਤੇ 359 ਪਿੰਡਾਂ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ। ਅਜਿਹੇ ਕੈਂਪਾਂ ਅਤੇ ਟਾਊਨ ਹਾਲ ਮੀਟਿੰਗਾਂ ਦਾ ਉਦੇਸ਼ ਆਮ ਲੋਕਾਂ ਵਿੱਚ ਵਿੱਤੀ ਗਾਹਕਾਂ ਦੇ ਅਧਿਕਾਰਾਂ, ਅੰਦਰੂਨੀ ਸ਼ਿਕਾਇਤਾਂ ਦੇ ਨਿਵਾਰਣ ਦੇ ਨਾਲ-ਨਾਲ ਆਰਬੀਆਈ ਦੇ ਵਿਕਲਪਿਕ ਸ਼ਿਕਾਇਤ ਨਿਵਾਰਣ ਵਿਧੀ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਬੈਂਕਿੰਗ ਅਭਿਆਸ ਅਤੇ ਸੁਰੱਖਿਅਤ ਡਿਜੀਟਲ ਲੈਣ-ਦੇਣ ਅਤੇ ਧੋਖਾਧੜੀ ਵਾਲੇ ਡਿਜੀਟਲ ਲੈਣ-ਦੇਣ ਦੀਆਂ ਵੱਧ ਰਹੀਆਂ ਘਟਨਾਵਾਂ ਤੋਂ ਜਨਤਾ ਦੀ ਰੱਖਿਆ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

The post ਸਾਈਬਰ ਧੋਖਾਧੜੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੱਲ੍ਹ ਤੋਂ appeared first on Ludhiana Live.

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਪਰਾਲੀ ਨਾ ਸਾੜਨ ਸੰਬੰਧੀ ਕੈਂਪ
ਲੁਧਿਆਣਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਪਿੰਡ ਤਲਵੰਡੀ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਜਸਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਜ਼ਮੀਨ ਵਿਚ ਜਜ਼ਬ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲੇ ਮਾੜੇ ਨਤੀਜੇ ਜਿਵੇਂ ਵਾਤਾਵਰਨ ਪ੍ਰਦੂਸ਼ਣ, ਜ਼ਮੀਨ ਦੀ ਸਿਹਤ ਖ਼ਰਾਬ ਹੋਣਾ, ਸੂਖਮ ਜੀਵਾਂ ਦਾ ਖ਼ਤਮ ਹੋਣਾ ਆਦਿ ਦਾ ਬਚਾਓ ਹੋ ਸਕਦਾ ਹੈ। ਉਨ੍ਹਾਂ ਵਿਭਾਗ ਦੀਆਂ ਹੋਰ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਡਾ. ਅਭਿਜੀਤ ਸਿੰਘ ਸਹਾਇਕ ਟੈਕਨਾਲੋਜੀ ਮੈਨੇਜਰ ਨੇ ਕਣਕ ਦੇ ਨਵੇਂ ਬੀਜ, ਕਣਕ ਦੇ ਬੀਜਾਂ ਨੂੰ ਸੋਧ ਕੇ ਬਿਜਾਈ ਕਰਨਾ ਅਤੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ. ਧੰਨਰਾਜ ਖੇਤੀਬਾੜੀ ਵਿਕਾਸ ਅਫ਼ਸਰ (ਜ.ਕ.) ਨੇ ਕਿਸਾਨਾਂ ਨੂੰ ਝੋਨੇ ਦੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

The post ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਪਰਾਲੀ ਨਾ ਸਾੜਨ ਸੰਬੰਧੀ ਕੈਂਪ appeared first on Ludhiana Live.

ਸਿਹਤ ਵਿਭਾਗ ਨੇ ਮਨਾਇਆ ਜਿਲ੍ਹੇ ਭਰ ‘ਚ ਵਿਸਵ ਆਬਾਦੀ ਦਿਵਸ
ਲੁਧਿਆਣਾ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹੇ ਭਰ ਵਿੱਚ ਮਨਾਏ ਗਏੇ ਵਿਸਵ ਆਬਾਦੀ ਦਿਵਸ ਦੇ ਸਬੰਧ ਵਿੱਚ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸਵ ਆਬਾਦੀ ਦਿਵਸ ਅੱਜ ਜਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਦਰਾਂ ‘ਤੇ ਸਿਹਤ ਵਿਭਾਗ ਦੇ ਸਲੋਗਨ ਪਰਿਵਾਰ ਨਿਯੋਜਨ ਦੇ ਅਪਣਾਓ ਓੁਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਏ, ਤਹਿਤ ਮਨਾਇਆ ਗਿਆ

ਇਸ ਮੌਕੇ ਵਿਭਾਗ ਦੇ ਸਟਾਫ ਵਲੋ ਆਮ ਲੋਕਾਂ ਨੂੰ ਇਸ ਸਬੰਧੀ ਵਿਸੇਸ਼ ਤੌਰ ਤੇ ਜਾਗਰੂਕ ਵੀ ਕੀਤਾ ਗਿਆ। ਡਾ ਸਿੰਘ ਨੇ ਦੱਸਿਆ ਕਿ ਪਰਿਵਾਰ ਨੂੰ ਸੀਮਤ ਰੱਖਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫੈਮਿਲੀ ਪਲਾਨਿੰਗ ਦੇ ਵੱਖਰੇ-ਵੱਖਰੇ ਸਾਧਨਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਦਾਂ ਨੂੰ ਵੀ ਇਸ ਫੈਮਿਲੀ ਪਲਾਨਿੰਗ ਦੇ ਤਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਮਰਦਾਂ ਨੂੰ ਨਸਬੰਦੀ ਕਰਾਉਣ ਲਈ 1100 ਰੁੁਪਏ ਅਤੇ ਮੋਟੀਵੇਟਰ ਕਰਨ ਵਾਲੇ ਸਿਹਤ ਕਰਮਚਾਰੀ ਨੂੰ 200 ਰੁੁਪਏ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਛੋਟਾ ਪਰਿਵਾਰ ਹੀ ਖੁੁਸ਼ਹਾਲ ਤੇ ਤੰਦਰੁੁਸਤ ਪਰਿਵਾਰ ਹੁੰਦਾ ਹੈ। ਇਸ ਲਈ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਫੈਮਿਲੀ ਪਲਾਨਿੰਗ ਦੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

The post ਸਿਹਤ ਵਿਭਾਗ ਨੇ ਮਨਾਇਆ ਜਿਲ੍ਹੇ ਭਰ ‘ਚ ਵਿਸਵ ਆਬਾਦੀ ਦਿਵਸ appeared first on Ludhiana Live.

ਐਨਡੀਪੀਐਸ ਅਤੇ ਆਬਕਾਰੀ ਐਕਟ ਵਿੱਚ ਸੋਧ ਤੋਂ ਬਿਨਾਂ ਨਸ਼ਾ ਛੁਡਾਉਣਾ ਸੰਭਵ ਨਹੀਂ: ਗਿੱਲ / ਢੀਂਗਰਾ
ਲੁਧਿਆਣਾ : ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ ਸਲੇਮ ਟਾਬਰੀ, ਲੁਧਿਆਣਾ ਵਿਖੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਂਝ ਕੇਂਦਰ ਜ਼ੋਨ-1 ਵੱਲੋਂ ਕੋਟਨੀਸ ਹਸਪਤਾਲ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਉਣ ਅਤੇ ਇਨ੍ਹਾਂ ਬੁਰਾਈਆਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਥਾਣਾ ਸਲੇਮ ਟਾਬਰੀ ਦੇ ਐਸ.ਐਚ.ਓ ਗਗਨਪ੍ਰੀਤ ਸਿੰਘ ਨੇ ਸਾਰਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਇਲਾਕੇ ਅੰਦਰ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਅਤੇ ਜਿਹੜੇ ਲੋਕ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਹਨ, ਉਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਹਿਯੋਗ ਕਰਨ ਲਈ ਪੁਲਿਸ ਹਰ ਸਮੇਂ ਤਿਆਰ-ਬਰ-ਤਿਆਰ ਹੈ ਅਤੇ ਕੰਮ ਕਰ ਰਹੀ ਹੈ।

ਸਾਂਝ ਕੇਂਦਰ ਦੇ ਇੰਚਾਰਜ ਐਸ.ਆਈ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੇਂ-ਸਮੇਂ ‘ਤੇ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਐੱਸ. ਆਈ ਬਲਵੰਤ ਸਿੰਘ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸੂਰਬੀਰਾਂ ਦੀ ਧਰਤੀ ਕਹੇ ਜਾਣ ਵਾਲੇ ਪੰਜਾਬ ਨੂੰ ਵਿਦੇਸ਼ੀ ਤਾਕਤਾਂ ਵੱਲੋਂ ਆਪਣੇ ਅਧੀਨ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਸੈਮੀਨਾਰ ਦੇ ਅੰਤ ਵਿੱਚ ਡਾ: ਇੰਦਰਜੀਤ ਸਿੰਘ ਅਤੇ ਇਕਬਾਲ ਸਿੰਘ (ਆਈ.ਪੀ.ਐਸ.) ਨੇ ਕਿਹਾ ਕਿ ਐਨਡੀਪੀਐਸ ਅਤੇ ਆਬਕਾਰੀ ਐਕਟ ਵਿੱਚ ਸੋਧ ਕੀਤੇ ਬਿਨਾਂ ਨਸ਼ਾ ਛੁਡਾਉਣਾ ਸੰਭਵ ਨਹੀਂ ਹੈ। ਪੰਜਾਬ ਵਿੱਚ ਨਸ਼ਿਆਂ ਦੇ ਰੂਪ ਵਿੱਚ ਸਿਗਰਟਾਂ ਅਤੇ ਸਿੰਥੈਟਿਕ ਨਸ਼ਿਆਂ ਦੇ ਚੱਲਦਿਆਂ ਪੰਜਾਬ ਦੀ ਨੌਜਵਾਨ ਪੀੜ੍ਹੀ ਤਬਾਹ ਹੋ ਰਹੀ ਹੈ। ਇਸ ਦੇ ਉਲਟ ਅਫੀਮ ਅਤੇ ਭੁੱਕੀ ਆਦਿ ਦਾ ਸੇਵਨ ਕਰਨ ਵਾਲੇ ਲੋਕ ਆਪਣੇ ਰੋਜ਼ਗਾਰ ‘ਤੇ ਜਾ ਸਕਦੇ ਹਨ ਅਤੇ ਉਨ੍ਹਾਂ ‘ਚ ਅਪਰਾਧ ਕਰਨ ਦਾ ਕ੍ਰੇਜ਼ ਵੀ ਸਿੰਥੈਟਿਕ ਡਰੱਗ ਲੈਣ ਵਾਲਿਆਂ ਨਾਲੋਂ ਕਾਫੀ ਘੱਟ ਹੈ।

ਪੰਜਾਬ ਵਿੱਚ ਜ਼ਹਿਰ ਅਤੇ ਸਿੰਥੈਟਿਕ ਨਸ਼ਿਆਂ ਦੇ ਪ੍ਰਸਾਰ ਨੂੰ ਰੋਕਣ ਲਈ ਪੁਰਾਣੇ ਰਵਾਇਤੀ ਨਸ਼ਿਆਂ ਨੂੰ ਪਹਿਲਕਦਮੀ ਕਰਨ ਦੀ ਲੋੜ ਹੈ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਨੂੰ ਨਸ਼ਿਆਂ ਵਿਰੁੱਧ ਨਿਯਮਾਂ ਅਤੇ ਕਾਨੂੰਨਾਂ ਵਿੱਚ ਬਦਲਾਅ ਕਰਨ ਦੀ ਸਖ਼ਤ ਲੋੜ ਹੈ। ਪ੍ਰੋਗਰਾਮ ਵਿੱਚ ਡਾ: ਰਘੁਵੀਰ ਸਿੰਘ, ਸ਼੍ਰੀ ਅਮਰਨਾਥ ਸ਼ਰਮਾ, ਸ. ਰੇਸ਼ਮ ਨਥ, ਓਡੀਆਈਸੀ ਪ੍ਰੋਜੈਕਟ ਇੰਚਾਰਜ ਮਿਸ ਮਨੀਸ਼ਾ, ਸੀ.ਪੀ.ਐਲ.ਆਈ. ਪ੍ਰੋਜੈਕਟ ਕੋਆਰਡੀਨੇਟਰ ਗਗਨਦੀਪ ਕੁਮਾਰ ਆਦਿ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ।

The post ਐਨਡੀਪੀਐਸ ਅਤੇ ਆਬਕਾਰੀ ਐਕਟ ਵਿੱਚ ਸੋਧ ਤੋਂ ਬਿਨਾਂ ਨਸ਼ਾ ਛੁਡਾਉਣਾ ਸੰਭਵ ਨਹੀਂ: ਗਿੱਲ / ਢੀਂਗਰਾ appeared first on Ludhiana Live.

ਸ੍ਰੀ ਆਤਮ ਵਲਭ ਜੈਨ ਕਾਲਜ ‘ਚ ਸਟਾਫ਼ ਤੇ ਵਿਦਿਆਰਥੀਆਂ ਲਈ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਲੁਧਿਆਣਾ : ਸ੍ਰੀ ਆਤਮ ਵਲਭ ਜੈਨ ਕਾਲਜ ਵਲੋਂ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਲਈ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ । ਆਈ.ਕਿਊ.ਏ.ਸੀ ਦੀ ਅਗਵਾਈ ਹੇਠ ਕਾਲਜ ਦੇ ਯੂਥ ਕਲੱਬ ਨੇ ਇਸ ਦਾ ਪ੍ਰਬੰਧ ਕਰਨ ਦੀ ਪਹਿਲ ਕੀਤੀ।

ਡਾ ਹਰਪ੍ਰੀਤ ਕੌਰ ਬੱਤਰਾ (ਬੀਡੀਐਸ, ਐਮਆਈਡੀਏ) ਨੇ ਦੰਦਾਂ ਸਬੰਧੀ ਜਾਗਰੂਕਤਾ, ਵਿਦਿਆਰਥੀਆਂ ਨੂੰ ਦੰਦਾਂ ਦੀਆਂ ਆਮ ਬਿਮਾਰੀਆਂ, ਖਾਸ ਕਰਕੇ ਦੰਦਾਂ ਦੀ ਖੈ ਅਤੇ ਮਸੂੜਿਆਂ ਦੀਆਂ ਬਿਮਾਰੀਆਂ ਤੇ ਜ਼ੋਰ ਦੇਣ ਬਾਰੇ ਜਾਗਰੂਕ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿਦਿਆਰਥੀਆਂ ਨੂੰ ਖਾਣ ਪੀਣ ਦੇ ਢੰਗਾਂ ਅਤੇ ਭੋਜਨ ਦੀਆਂ ਚੋਣਾਂ ਬਾਰੇ ਚਾਨਣਾ ਪਾਇਆ ਗਿਆ ਜੋ ਦੰਦਾਂ ਦੇ ਸੜਨ ਦਾ ਕਾਰਨ ਬਣਦੀਆਂ ਹਨ

ਵਿਦਿਆਰਥੀਆਂ ਨੂੰ ਮੂੰਹ ਦੀਆਂ ਬਿਮਾਰੀਆਂ ਬਾਰੇ ਪੁੱਛਗਿੱਛ ਕਰਨ ਅਤੇ ਗਿਆਨ ਪ੍ਰਾਪਤ ਕਰਨ ਲਈ ਡਾਕਟਰਾਂ ਨਾਲ ਗੱਲਬਾਤ ਕਰਨ ਦੇ ਕਾਫ਼ੀ ਮੌਕੇ ਮਿਲੇ। ਉਨ੍ਹਾਂ ਨੇ ਇਹਨਾਂ ਨੂੰ ਰੋਕਣ ਲਈ ਉਪਾਵਾਂ ਦਾ ਵਰਣਨ ਕੀਤਾ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਕੋਮਲ ਜੈਨ, ਕਮੇਟੀ ਦੇ ਹੋਰ ਮੈਂਬਰ ਅਤੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਨੇ ਕਾਲਜ ਵਿਚ ਜਾਗਰੂਕਤਾ ਕੈਂਪ ਲਗਾਉਣ ਲਈ ਸਟਾਫ ਦੇ ਉਪਰਾਲੈ ਦੀ ਸ਼ਲਾਘਾ ਕੀਤੀ।

The post ਸ੍ਰੀ ਆਤਮ ਵਲਭ ਜੈਨ ਕਾਲਜ ‘ਚ ਸਟਾਫ਼ ਤੇ ਵਿਦਿਆਰਥੀਆਂ ਲਈ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ appeared first on Ludhiana Live.

ਅੱਜ ਤੋਂ ਜ਼ਿਲ੍ਹੇ ‘ਚ ਲਗਾਏ ਜਾਣਗੇ ਸਿਹਤ ਮੇਲੇ : ਸਿਵਲ ਸਰਜਨ
ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ ਅੱਜ 18 ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾਏ ਜਾ ਰਹੇ ਹਨ, ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਕਿਹਾ ਕਿ ਕਾਫ਼ੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਨੂੰ ਜਲਦ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਗਲਤ ਆਦਤਾਂ ਕਾਰਨ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ।

ਉਨ੍ਹਾਂ ਸਿਹਤ ਮੇਲਿਆਂ ਸਬੰਧੀ ਵਿਸਥਾਰ ਨਾਲ ਦੱਸਿਆ ਕਿ ਸਿਹਤ ਬਲਾਕ ਕੂੰਮਕਲਾਂ ਅਤੇ ਸਾਹਨੇਵਾਲ ਵਿਖੇ ਮਿਤੀ 18 ਅਪ੍ਰੈਲ, ਸੁਧਾਰ ਅਤੇ ਪੱਖੋਵਾਲ ਵਿਖੇ 19 ਅਪ੍ਰੈਲ, ਪਾਇਲ ਅਤੇ ਮਲੌਦ ਵਿਖੇ 20 ਅਪ੍ਰੈਲ ਨੂੰ, ਮਾਨੂੰਪੁਰ ਅਤੇ ਮਾਛੀਵਾੜਾ ਵਿਖੇ 21 ਅਪ੍ਰੈਲ ਨੂੰ ਅਤੇ ਸਿੱਧਵਾਂ ਬੇਟ ਅਤੇ ਹਠੂਰ ਵਿਖੇ 22 ਅਪ੍ਰੈਲ ਨੂੰ ਸਿਹਤ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਮੇਲਿਆਂ ਦੌਰਾਨ ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਉਪਰੰਤ ਦਵਾਈਆਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ ਮੇਲੇ ਲੋਕਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਮਦਦ ਕਰਨਗੇ ਅਤੇ ਲੈਬਾਟਰੀ ਸੇਵਾਵਾਂ, ਕੰਸਲਟੇਸ਼ਨ, ਦਵਾਈ ਅਤੇ ਇਲਾਜ, ਰੈਫਰਲ ਆਦਿ ਵੱਖ-ਵੱਖ ਸਹੂਲਤਾਂ ਇੱਕ ਥਾਂ `ਤੇ ਉਪਲਬਧ ਹੋਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

The post ਅੱਜ ਤੋਂ ਜ਼ਿਲ੍ਹੇ ‘ਚ ਲਗਾਏ ਜਾਣਗੇ ਸਿਹਤ ਮੇਲੇ : ਸਿਵਲ ਸਰਜਨ appeared first on Ludhiana Live.

ਪੀਏਯੂ ਵੱਲੋਂ ਪਿੰਡ ਕੋਟ ਗੰਗੂੂ ਰਾਏ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮੌਸਮੀ ਸੇਵਾਵਾਂ ਅਤੇ ਮੌਸਮ ਸੰਬੰਧੀ ਮੋਬਾਇਲ ਐਪ ਬਾਰੇ ਕਟਾਨੀ ਕਲਾਂ ਨੇੜੇ ਪਿੰਡ ਕੋਟ ਗੰਗੂ ਰਾਏ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਮਾਹਿਰਾਂ ਨਾਲ ਖੇਤੀ ਸੰਬੰਧੀ ਆਪਣੀਆਂ ਵਿਚਾਰਾਂ ਸਾਂਝੀਆਂ ਕੀਤੀਆਂ।

ਇਹ ਕੈਂਪ ਭਾਰਤ ਵਿਗਿਆਨ ਵਿਭਾਗ ਦੇ ਗ੍ਰਾਮੀਨ ਕ੍ਰਿਸ਼ੀ ਮੌਸਮ ਸੇਵਾ ਪ੍ਰਜੈਕਟ ਦੇ ਅਧੀਨ ਲਗਾਇਆ ਗਿਆ ਅਤੇ ਇਸ ਪ੍ਰੋਜੈਕਟ ਦੇ ਕੋਆਰਡੀਨੇਟਰ ਡਾ ਕੁਲਵਿੰਦਰ ਕੌਰ ਗਿੱਲ ਨੇ ਆਏ ਹੋਏ ਵਿਗਿਆਨੀਆਂ ਅਤੇ ਸਾਰੇ ਕਿਸਾਨਾਂ ਦਾ ਸਵਾਗਤ ਕੀਤਾ। ਸਮਾਗਮ ਵਿੱਚ ਮੌਜੂਦ ਪਿੰਡ ਦੇ ਸਰਪੰਚ ਅਤੇ ਸੁਸਾਇਟੀ ਦੇ ਪ੍ਰਦਾਨ ਨੂੰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਖੇਤੀ ਸਾਹਿਤ ਨਾਲ ਜੋੜ੍ਹਨ ਲਈ ਸਮਾਗਮ ਵਿੱਚ ਸ਼ਾਮਿਲ ਕਿਸਾਨਾਂ ਨੂੰ ਪੀਏਯੂ ਦੀਆਂ ਸਾਉਣੀ ਦੀਆਂ ਸਿਫਾਰਿਸ਼ਾਂ ਵਾਲੀ ਕਿਤਾਬ ਤੋਂ ਇਲਾਵਾ ਹੋਰ ਖੇਤੀ ਨਾਲ ਸੰਬੰਧਿਤ ਕਿਤਾਬਾਂ ਵੀ ਮੁਫਤ ਦਿੱਤੀਆ ਗਈਆਂ।

ਡਾ ਸਿਮਰਜੀਤ ਕੌਰ, ਸੀਨੀਅਰ ਵਿਗਿਆਨੀ ਫਸਲ ਵਿਗਿਆਨ ਨੇ ਕਿਸਾਨਾਂ ਨੂੰ ਕਣਕ ਵਿੱਚ ਗੁੱਲੀ ਡੰਡੇ ਦੀ ਰੋਕਥਾਮ, ਖਾਦਾਂ, ਰਸਾਇਣਾਂ ਦੀ ਯੋਗ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਡਾ ਜਗਜੀਤ ਸਿੰਘ ਲੋਰੇ, ਪੌਦਾ ਰੋਗ ਵਿਗਿਆਨੀ ਨੇ ਝੋਨੇ ਵਿੱਚ ਆਉਣ ਵਾਲੀਆ ਬਿਮਾਰੀਆਂ ਬਾਰੇ ਜਾਗਰੂਕ ਕਰਵਾਇਆ ਅਤੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਬਾਖੂਬੀ ਜਵਾਬ ਵੀ ਦਿਤੇ।

ਪਿੰਡ ਦੀ ਸੁਸਾਇਟੀ ਵਿੱਚ ਪੀਏਯੂ ਦਾ ਐਗਰੋ ਐਡਵਾਇਜ਼ਰੀ ਯੁਨਿਟ ਵੀ ਸਥਾਪਿਤ ਕੀਤਾ ਗਿਆ ਅਤੇ ਕਿਸਾਨਾਂ ਵੱਲੋਂ ਇਸ ਤੋਂ ਵੱਧ ਤੋਂ ਵੱਧ ਫਾਇਦਾ ਲੈਣ ਦੀ ਆਸ ਜਤਾਈ ਗਈ। ਅੰਤ ਵਿੱਚ ਪਿੰਡ ਦੇ ਅਗਾਂਹਵਧੂ ਕਿਸਾਨ ਵੱਲੋਂ ਧੰਨਵਾਦ ਦੇ ਸ਼ਬਦ ਕਹੇ ਗਏ ਅਤੇ ਯੂਨੀਵਰਸਿਟੀ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ ਗਈ।

The post ਪੀਏਯੂ ਵੱਲੋਂ ਪਿੰਡ ਕੋਟ ਗੰਗੂੂ ਰਾਏ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ appeared first on Ludhiana Live.