awareness drive Archives - Ludhiana Live

ਸਿਹਤ ਵਿਭਾਗ ਵਲੋਂ ਕੋ/ਰੋਨਾ ਬਿਮਾਰੀ ਸਬੰਧੀ ਕੀਤਾ ਜਾ ਰਿਹਾ ਜਾਗਰੂਕ
ਲੁਧਿਆਣਾ : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋ/ਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਮਾਸ ਮੀਡੀਆ ਅਫਸਰ ਦਲਜੀਤ ਸਿੰਘ ਅਤੇ ਬੀ ਸੀ ਸੀ ਕੋਆਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੋਵਿਡ ਦੇ ਬਚਾਅ ਲਈ ਕੋਵਿਡ ਸਾਵਧਾਨੀਆਂ ਵਰਤਣ ਦੀ ਵਧੇਰੇ ਜਰੂਰਤ ਹੈ .

ਇਸ ਬਿਮਾਰੀ ਦੇ ਲੱਛਣਾਂ ਪ੍ਰਤੀ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਹੋਵੇ, ਗਲਾ ਖਰਾਬ ਹੋਵੇ, ਖਾਂਸੀ ਅਤੇ ਜੁਕਾਮ ਹੋਵੇ ਤਾਂ ਅਜਿਹੇ ਸ਼ੱਕੀ ਵਿਅਕਤੀ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।ਜੇਕਰ ਵਿਅਕਤੀ ਵਿੱਚ ਲੱਛਣ ਪਾਏ ਜਾਂਦੇ ਹਨ ਤਾਂ ਅਜਿਹੇ ਵਿਅਕਤੀ ਨੂੰ ਪਰਿਵਾਰ ਤੋ ਵੱਖ ਘਰ ਵਿਚ ਰਹਿਣਾ ਚਾਹੀਦਾ ਹੈ।ਉਨਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣਾ ਮੁਕੰਮਲ ਟੀਕਾਕਰਨ ਕਰਵਾਉਣਾ ਜਰੂਰੀ ਹੈ।

The post ਸਿਹਤ ਵਿਭਾਗ ਵਲੋਂ ਕੋ/ਰੋਨਾ ਬਿਮਾਰੀ ਸਬੰਧੀ ਕੀਤਾ ਜਾ ਰਿਹਾ ਜਾਗਰੂਕ appeared first on Ludhiana Live.

ਪਰਾਲੀ ਦੀ ਸੰਭਾਲ ਅਤੇ ਰਸੋਈ ਬਗੀਚੀ ਬਾਰੇ ਫੈਲਾਈ ਜਾਗਰੂਕਤਾ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਿੱਚ ਬੀ.ਐਸ.ਸੀ.ਐਗਰੀ (ਆਨਰਜ) ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਨੇ ਰਾਵੇ ਪ੍ਰੋਗਰਾਮ ਤਹਿਤ ਪਿੰਡ ਪੁੜੈਣ, ਸਿੱਧਵਾਂ ਬੇਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਮਾਜਿਕ ਬੁਰਾਈਆਂ ਜਿਵੇਂ ਕਿ ਨਸਾਖੋਰੀ, ਪਰਾਲੀ ਸਾੜਨ, ਕੰਨਿਆ ਭਰੂਣ ਹੱਤਿਆ, ਮਹਿਲਾ ਸਸਕਤੀਕਰਨ ਆਦਿ ਬਾਰੇ ਭਾਸਣ ਅਤੇ ਕਵਿਤਾਵਾਂ ਤਿਆਰ ਕੀਤੀਆਂ ਗਈਆਂ ਅਤੇ ਪੇਸ ਕੀਤੀਆਂ ਗਈਆਂ।

ਡਾ. ਮਨਮੀਤ ਕੌਰ, ਐਸੋਸੀਏਟ ਪ੍ਰੋਫੈਸਰ ਐਕਸਟੈਂਸਨ ਐਜੂਕੇਸਨ ਅਤੇ ਰਾਵੇ ਪ੍ਰੋਗਰਾਮ ਦੇ ਕੋਆਰਡੀਨੇਟਰ ਨੇ ਪੌਸ਼ਟਿਕ ਰਸੋਈ ਬਗੀਚੀ ਬਨਾਉਣ ਅਤੇ ਪੌਦਿਆਂ ਨਾਲ ਭਰਪੂਰ ਸਮਾਂ ਬਿਤਾਉਣ ਲਈ ਪ੍ਰੇਰਿਤ ਕੀਤਾ। ਉਨਾਂ ਅੱਗੇ ਵਿਦਿਆਰਥੀਆਂ ਖਾਸ ਕਰਕੇ ਵਿਦਿਆਰਥਣਾਂ ਨੂੰ ਸਵੈ-ਰੁਜਗਾਰ ਰਾਹੀਂ ਆਰਥਿਕ ਤੌਰ ’ਤੇ ਸੁਤੰਤਰ ਅਤੇ ਜੀਵਨ ਵਿੱਚ ਸਫਲ ਹੋਣ ਲਈ ਪ੍ਰੇਰਿਆ।

ਇੱਕ ਹੋਰ ਸਮਾਗਮ ਵਿੱਚ ਵਿਭਾਗ ਵੱਲੋਂ ਪੱਖੋਵਾਲ ਬਲਾਕ ਦੇ ਪਿੰਡ ਡੰਡੋ ਅਤੇ ਬੀਹਲਾ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ 8 ਬਲਾਕਾਂ ਵਿੱਚ ਫੈਲੇ ਰਾਵੇ ਪ੍ਰੋਗਰਾਮ ਅਧੀਨ 16 ਗੋਦ ਲਏ ਗਏ ਪਿੰਡ ਅਤੇ 18 ਪਿੰਡ ਹਨ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ ਸੀ.ਆਰ.ਐਮ. ਬਾਰੇ ਮੁਹਿੰਮ ਚਲਾਈ ਜਾ ਰਹੀ ਹੈ।

ਸਿਖਲਾਈ ਦੌਰਾਨ ਸਰਪੰਚ ਅੰਮਿ੍ਤਪਾਲ ਸਿੰਘ, ਸਕੱਤਰ ਸੁਖਮਨ ਸਿੰਘ, ਡਾ: ਬਲੌਰ ਸਿੰਘ ਦਿਓਲ ਸੇਵਾਮੁਕਤ ਪ੍ਰੋਫੈਸਰ ਕੀਟ ਵਿਗਿਆਨ ਵੀ ਹਾਜਰ ਸਨ। ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਇਨਾਂ ਸਿਖਲਾਈਆਂ ਵਿੱਚ ਪਿੰਡ ਡ ਦੇ 25 ਕਿਸਾਨਾਂ ਅਤੇ ਬੀਹਲਾ ਪਿੰਡ ਦੇ 30 ਕਿਸਾਨਾਂ ਨੇ ਭਾਗ ਲਿਆ।

ਵਿਭਾਗ ਵੱਲੋਂ ਬੀ.ਐਸ.ਸੀ. ਦੇ ਅੰਤਮ ਸਾਲ ਦੇ ਵਿਦਿਆਰਥੀਆਂ ਨੇ ਰਸੋਈ ਬਗੀਚੀ ਬਾਰੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਖੇਤੀਬਾੜੀ (ਆਨਰਜ) ਦੇ ਵਿਦਿਆਰਥੀ ਜੋ ਇਸ ਸਮੇਂ ਡਾ. ਲਖਵਿੰਦਰ ਕੌਰ ਦੀ ਅਗਵਾਈ ਹੇਠ ਪੇਂਡੂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ, ਨੇ ਖਾਲੀ ਥਾਂ ਦੀ ਵਰਤੋਂ ਕਰਨ ਦੇ ਉਦੇਸ ਨਾਲ ਬਲਾਕ ਪੱਖੋਵਾਲ ਦੇ ਪਿੰਡ ਦੋਲੋਂ ਕਲਾਂ ਅਤੇ ਢੈਪਈ ਵਿੱਚ ਵੱਖ-ਵੱਖ ਰਸੋਈ ਬਾਗ ਸਥਾਪਿਤ ਕੀਤੇ ਹਨ।

The post  ਪਰਾਲੀ ਦੀ ਸੰਭਾਲ ਅਤੇ ਰਸੋਈ ਬਗੀਚੀ ਬਾਰੇ ਫੈਲਾਈ ਜਾਗਰੂਕਤਾ appeared first on Ludhiana Live.

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਪਰਾਲੀ ਨਾ-ਸਾੜਨ ਲਈ ਕੀਤਾ ਪ੍ਰੇਰਿਤ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਐੱਨ.ਐੱਸ.ਐੱਸ ਯੂਨਿਟਾਂ (ਲੜਕੇ ਤੇ ਲੜਕੀਆਂ) ਦੇ ਵਲੰਟੀਅਰਾਂ ਵਲੋਂ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਨੂੰ ਰੋਕਣ ਲਈ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਤਹਿਤ ਵਲੰਟੀਅਰਾਂ ਨੇ ਇਲਾਕੇ ਦੇ ਲਗਭਗ ਦਸ ਪਿੰਡਾਂ ਦਾ ਦੌਰਾ ਕਰਕੇ ਛੇ ਸੌ ਦੇ ਕਰੀਬ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਅੱਗੇ ਤੋਂ ਪਰਾਲੀ ਨਾ-ਸਾੜਨ ਲਈ ਪ੍ਰੇਰਿਆ।

ਦਸਤਖਤ ਮੁਹਿੰਮ ਦੇ ਰੂਪ ਵਿਚ ਚੱਲੇ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਾਡੀ ਇਹ ਜ਼ਿੰਮੇਵਾਰੀ ਵੀ ਬਣ ਜਾਂਦੀ ਹੈ ਕਿ ਅਸੀਂ ਲੋਕਾਂ ਨੂੰ ਸਮਾਜਕ ਸਮੱਸਿਆਵਾਂ ਪ੍ਰਤੀ ਵੀ ਸੁਚੇਤ ਕਰੀਏ। ਵਾਤਾਵਰਣ ਵਿਗਿਆਨੀ ਪਰਾਲੀ ਦੇ ਸਾੜਨ ਕਾਰਨ ਭਵਿੱਖ ਵਿਚ ਸਾਹ ਸਮੱਸਿਆ ਦੇ ਵਾਧੇ ਦੀ ਭਵਿੱਖ ਬਾਣੀ ਕਰ ਰਹੇ ਹਨ। ਅਜਿਹੀ ਸਥਿਤੀ ਵਿਚ ਐੱਨ.ਐੱਸ.ਐੱਸ ਯੂਨਿਟਾਂ ਦੁਆਰਾ ਚਲਾਈ ਗਈ ਇਹ ਮੁਹਿੰਮ ਬੇਹੱਦ ਸ਼ਲਾਘਾਯੋਗ ਹੈ।

ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਚ ਕਾਰਜਸ਼ੀਲ ਇਹ ਯੂਨਿਟ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾ ਰਹੇ ਹਨ। ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਯੂਨਿਟਾਂ ਵਲੋਂ ਮਹਾਤਮਾ ਗਾਂਧੀ ਜੀ ਵਲੋਂ ਦਰਸਾਏ ਅਹਿੰਸਾ ਦੇ ਮਾਰਗ ’ਤੇ ਚੱਲਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਹੋਰਨਾਂ ਸਮੇਤ ਪ੍ਰੋ. ਪਵਨਵੀਰ ਸਿੰਘ, ਡਾ. ਰਾਜੇਸ਼ ਕੁਮਾਰ, ਪ੍ਰੋ. ਵਿਸ਼ਵਪ੍ਰੀਤ ਕੌਰ ਤੇ ਪ੍ਰੋ. ਕੰਵਲਜੀਤ ਕੌਰ ਹਾਜਰ ਸਨ।

The post ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਪਰਾਲੀ ਨਾ-ਸਾੜਨ ਲਈ ਕੀਤਾ ਪ੍ਰੇਰਿਤ appeared first on Ludhiana Live.

ਕਮਲਾ ਲੋਹਟੀਆ ਕਾਲਜ ਵਿਖੇ ਓਰੀਐਂਟੇਸ਼ਨ ਇੰਟਰੈਕਸ਼ਨ ਸੈਸ਼ਨ ਆਯੋਜਿਤ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਵੱਲੋਂ ਪੀਜੀ ਡਿਪਾਰਟਮੈਂਟ ਆਫ ਕਾਮਰਸ ਐਂਡ ਮੈਨੇਜਮੈਂਟ ਵੱਲੋਂ B.Com ਅਤੇ ਬੀਬੀਏ ਪਹਿਲੇ ਸਾਲ ਵਿੱਚ ਦਾਖਲ ਹੋਏ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਇੰਟਰੈਕਸ਼ਨ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਓਰੀਐਂਟੇਸ਼ਨ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਵਿਸ਼ੇ ਅਤੇ ਉਨ੍ਹਾਂ ਦੇ ਨਵੇਂ ਪਾਠਕ੍ਰਮ ਅਤੇ ਸਹਿ-ਪਾਠਕ੍ਰਮ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਸੀ।

ਸੈਸ਼ਨ ਦੌਰਾਨ ਕੁਝ ਪ੍ਰੇਰਣਾਦਾਇਕ ਲਘੂ ਫਿਲਮਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਕਿਵੇਂ ਇੱਕ ਸਕਾਰਾਤਮਕ ਰਵੱਈਆ ਅਤੇ ਗਿਆਨ ਦੀ ਤਲਾਸ਼ ਉਨ੍ਹਾਂ ਦੇ ਜੀਵਨ ਨੂੰ ਬਦਲ ਸਕਦੀ ਹੈ ਅਤੇ ਉਨ੍ਹਾਂ ਨੂੰ ਸਿਰਜਣਾਤਮਕ ਢੰਗ ਨਾਲ ਢਾਲ ਸਕਦੀ ਹੈ। ਪ੍ਰਿੰਸੀਪਲ ਡਾ ਮੁਹੰਮਦ ਸਲੀਮ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਿਹਾ ਤੇ ਲਗਨ ਤੇ ਅਨੁਸ਼ਾਸਨ ਦੇ ਸਿਧਾਂਤਾਂ ਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

The post ਕਮਲਾ ਲੋਹਟੀਆ ਕਾਲਜ ਵਿਖੇ ਓਰੀਐਂਟੇਸ਼ਨ ਇੰਟਰੈਕਸ਼ਨ ਸੈਸ਼ਨ ਆਯੋਜਿਤ appeared first on Ludhiana Live.

ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਕੀਤਾ ਪ੍ਰੇਰਿਤ
ਇਕਾਈ ਹਸਪਤਾਲ, ਲੁਧਿਆਣਾ ਨੇ ਜੀਵਨ ਅੰਗ ਦਾਨ ਜਾਗਰੂਕਤਾ ਸੁਸਾਇਟੀ ਅਤੇ ਡੀਏਵੀ ਸਕੂਲ ਦੇ ਸਹਿਯੋਗ ਨਾਲ ਸਮੂਹ ਵਿਧਾਇਕਾਂ ਦੀ ਸਰਪ੍ਰਸਤੀ ਹੇਠ ਲੋਕਾਂ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਦਲਜੀਤ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਰਜਿੰਦਰ ਪਾਲ ਕੌਰ ਛੀਨਾ, ਸ. ਕੁਲਵੰਤ ਸਿੰਘ ਸਿੱਧੂ ਵਿਧਾਇਕ, ਸ. ਐਸ.ਪੀ.ਐਸ ਪਰਮਾਰ ਆਈ.ਜੀ, ਲੁਧਿਆਣਾ ਅਤੇ ਡਾ: ਦੀਪਕ ਬਾਂਸਲ .ਡਾ: ਬਲਦੇਵ ਸਿੰਘ ਔਲਖ ਚੀਫ਼ ਯੂਰੋਲੋਜਿਸਟ ਅਤੇ ਟਰਾਂਸਪਲਾਂਟ ਸਰਜਨ ਚੇਅਰਮੈਨ ਇਕਾਈ ਹਸਪਤਾਲ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ ਲਗਭਗ 4.5 ਲੱਖ ਲੋਕ ਅੰਗਾਂ ਦੀ ਅਣਉਪਲਬਧਤਾ ਕਾਰਨ ਮਰਦੇ ਹਨ।

ਬ੍ਰੇਨ ਡੈੱਡ ਵਿਅਕਤੀ ਆਪਣੀ ਮੌਤ ਤੋਂ ਬਾਅਦ 8 ਜਾਨਾਂ ਬਚਾ ਸਕਦਾ ਹੈ। ਅਸੀਂ ਲੋਕਾਂ ਨੂੰ ਇਹ ਅਹਿਸਾਸ ਕਰਵਾਉਣਾ ਚਾਹੁੰਦੇ ਹਾਂ ਕਿ ਅਸੀਂ ਜਿਉਂਦੇ ਜੀਅ ਆਪਣੇ ਅੰਗ ਦਾਨ ਕਰ ਸਕਦੇ ਹਾਂ ਜੇਕਰ ਸਾਡੀ ਉਮਰ 18 ਸਾਲ ਤੋਂ ਵੱਧ ਹੈ ਅਤੇ ਸਾਡੇ ਗੁਜ਼ਰ ਜਾਣ ਤੋਂ ਬਾਅਦ ਵੀ ਸਾਡੇ ਕੋਲ ਸਮਾਜ ਵਿੱਚ ਯੋਗਦਾਨ ਪਾਉਣ ਦੇ ਤਰੀਕੇ ਹਨ। ਅਸੀਂ ਅਜੇ ਵੀ ਕਿਸੇ ਦੀ ਜ਼ਿੰਦਗੀ ਨੂੰ ਰੌਸ਼ਨ ਕਰਨ ਦੇ ਯੋਗ ਹੋਵਾਂਗੇ,ਸਿਰਫ਼ ਇੱਕ ਅੰਗ ਡੋਨਰ ਵਜੋਂ ਰਜਿਸਟਰ ਕਰਨ ਦੇ ਸਧਾਰਨ ਕਾਰਜ ਦੁਆਰਾ।

ਦੂਜਿਆਂ ਦੀਆਂ ਜ਼ਰੂਰਤਾਂ ਨੂੰ ਆਪਣੀ ਇੱਛਾ ਦੇ ਸਾਹਮਣੇ ਰੱਖਣਾ ਸੱਚਮੁੱਚ ਪ੍ਰਸ਼ੰਸਾਯੋਗ ਹੈ। ਪਰ ਅੰਗ ਦਾਨ ਦੇ ਖੇਤਰ ਵਿੱਚ ਦੇਣ ਦਾ ਇਹ ਸੱਭਿਆਚਾਰ ਇਰਾਦੇ ਦੀ ਘਾਟ ਕਾਰਨ ਨਹੀਂ, ਸਗੋਂ ਜਾਗਰੂਕਤਾ ਅਤੇ ਚਿੰਤਾ ਦੀ ਘਾਟ ਕਾਰਨ ਨਹੀਂ ਚੱਲ ਰਿਹਾ। ਇਸ ਲਈ ਇਸ ਕੋਰੀਓਗ੍ਰਾਫੀ ਦੇ ਨਾਲ ਸਾਡਾ ਉਦੇਸ਼ ਲੋਕਾਂ ਨੂੰ ਅੰਗ ਦਾਨ ਕਰਨ ਦਾ ਪ੍ਰਣ ਲੈਣ ਲਈ ਪ੍ਰੇਰਿਤ ਕਰਨਾ ਹੈ । ਇਹ ਗਤੀਵਿਧੀ ਡੀ.ਏ.ਵੀ ਸਕੂਲ ਦੇ 50 ਵਿਦਿਆਰਥੀਆਂ ਦੁਆਰਾ ਇਕਾਈ ਹਸਪਤਾਲ ਦੇ ਸਟਾਫ਼ ਦੇ ਨਾਲ ਕੀਤੀ ਗਈ।

ਇਸ ਸਮਾਗਮ ਨੇ ਵਿਅਕਤੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਅੱਗੇ ਆ ਕੇ ਆਪਣੀ ਮੌਤ ਤੋਂ ਬਾਅਦ ਅੰਗ ਦਾਨ ਕਰਨ ਦਾ ਪ੍ਰਣ ਕੀਤਾ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਡਾ: ਔਲਖ ਵੱਲੋਂ ਡੋਨਰ ਕਾਰਡ ਜਾਰੀ ਕੀਤਾ ਗਿਆ। ਵਿਸ਼ੇਸ਼ ਮਹਿਮਾਨਾਂ ਨੇ ਭਾਗ ਲੈਣ ਵਾਲਿਆਂ ਅਤੇ ਕਮਿਊਨਿਟੀ ਨੂੰ ਉਤਸ਼ਾਹਿਤ ਕੀਤਾ ਅਤੇ ਈਕਾਈ ਹਸਪਤਾਲ ਨੂੰ ਹਮੇਸ਼ਾ ਜਾਗਰੂਕਤਾ ਫੈਲਾਉਣ ਲਈ ਅੱਗੇ ਆਉਣ ਲਈ ਵਧਾਈ ਦਿੱਤੀ।

The post ਅੰਗ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਅੰਗ ਦਾਨ ਕਰਨ ਲਈ ਕੀਤਾ ਪ੍ਰੇਰਿਤ appeared first on Ludhiana Live.

ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਸੱਦਾ
ਗੁਰੂਸਰ ਸੁਧਾਰ (ਲੁਧਿਆਣਾ) : ਹਲਕਾ ਰਾਏਕੋਟ ਤੋਂ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਦੀ ਅਗਵਾਈ ਹੇਠ ਸਥਾਨਕ ਜੀ.ਐਚ.ਜੀ. ਖਾਲਸਾ ਕਾਲਜ, ਗੁਰੂਸਰ ਸੁਧਾਰ, ਲੁਧਿਆਣਾ ਵਿਖੇ ਕਰਵਾਏ ਗਏ ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਦੌਰਾਨ 600 ਤੋਂ ਵੱਧ ਨੌਜਵਾਨਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਪ੍ਰਣ ਲਿਆ। ਵਿਧਾਇਕ ਸ੍ਰੀ ਹਾਕਮ ਸਿੰਘ ਵੱਲੋਂ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਾ ਮੁਕਤ ਜ਼ਿਲ੍ਹੇ ਦੀ ਸਿਰਜਣਾ ਕਰਦਿਆਂ, ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਸਮੂਹਿਕ ਉਪਰਾਲੇ ਕਰਨ ਦੀ ਅਪੀਲ ਕੀਤੀ ਤਾਂ ਜੋ ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਐਸ.ਡੀ.ਐਮ. ਰਾਏਕੋਟ ਸਬ-ਡਵੀਜ਼ਨ ਸ੍ਰੀ ਗੁਰਬੀਰ ਸਿੰਘ ਕੋਹਲੀ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ‘ਤੇ ਨਕੇਲ ਕੱਸਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਦਿਆਂ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਨਸ਼ੇ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨਾ ਹਰ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਘਾਤਕ ਸਮੱਸਿਆ ਨੂੰ ਖਤਮ ਕਰਨ ਲਈ ਅੱਗੇ ਆਉਣ। ਉਨ੍ਹਾਂ ਬੁਲਾਰਿਆਂ, ਸਰੋਤਿਆਂ ਅਤੇ ਕਾਲਜ ਸਟਾਫ ਦਾ ਧੰਨਵਾਦ ਵੀ ਕੀਤਾ। ਆਪਣੇ ਸੰਬੋਧਨ ਦੌਰਾਨ ਜੀ.ਐੱਚ.ਜੀ. ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਵੱਲੋਂ ਲੁਧਿਆਣਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਡਾ. ਗੁਰਪ੍ਰਤਾਪ ਸਿੰਘ ਨੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦਿੱਤੀ ਜਿਸ ਰਾਹੀਂ ਨਸ਼ਿਆਂ ਦੀਆਂ ਕਿਸਮਾਂ, ਉਨ੍ਹਾਂ ਦੇ ਵਿਕਾਰ ਅਤੇ ਸਾਵਧਾਨੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਅਫੀਮ ਦੀ ਲਤ ਅਤੇ ਲੋਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ‘ਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਮੀਡੀਆ ਇਸ ਸਮੱਸਿਆ ਨਾਲ ਨਜਿੱਠਣ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਪਰੰਤ ਰਾਏਕੋਟ ਪਬਲਿਕ ਸਕੂਲ ਰਾਏਕੋਟ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਨਸ਼ਿਆਂ ਵਿਰੁੱਧ ਭਾਸ਼ਣ ਦਿੱਤਾ ਜਦਕਿ ਸਾਂਝ ਕੇਂਦਰ ਸਦਰ ਅਤੇ ਦਾਖਾ ਦੇ ਇੰਚਾਰਜ ਏ.ਐਸ.ਆਈ. ਸਤਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨੌਜਵਾਨਾਂ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।

The post ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦਾ ਸੱਦਾ appeared first on Ludhiana Live.

ਲੁਧਿਆਣਾ ਸ਼ਹਿਰ ‘ਚ ਡੇਂਗੂ ਤੋ ਬਚਾਅ ਸਬੰਧੀ ਜਾਗਰੁਕ ਅਭਿਆਨ ਜਾਰੀ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਜਾਗਰੂਕਤਾ ਮੁਹਿੰਮ ਤਹਿਤ ਟੀਮਾਂ ਵੱਲੋਂ ਸਰਕਾਰੀ ਦਫਤਰਾਂ, ਮਾਸਟਰ ਤਰਾ ਸਿੰਘ ਕਾਲਜ, ਗੌਰਮਿੰਟ ਪ੍ਰਾਇਮਰੀ ਸਕੂਲ,  ਗੌਰਮਿੰਟ ਡਿਸਪੈਸਰੀ ਜੋਧਵਾਲ ਬਸਤੀ, ਸੀਨੀਅਰ ਸੈਕੰਡਰੀ ਸਕੂਲ, ਗੌਰਮਿੰਟ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਹਾਊਸਿੰਗ ਬੋਰਡ ਵਿਚ ਡੇਗੂ ਅਤੇ ਚਿਕਣਗੁਣੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਟੀਮਾਂ ਵਲੋ ਘਰ ਘਰ ਜਾ ਕੇ ਢੰਢਾਰੀ ਕਲਾ, ਹਾਊਸਿੰਗ ਬੋਰਡ ਕਾਲੌਨੀ , ਮਹਾਰਾਣਾ ਪ੍ਰਤਾਪ ਸਿੰਘ ਨਗਰ ਖੇਤਰ ਵਿਚ ਕੀਤੀ ਚੈਕਿੰਗ ਦੌਰਾਨ ਲਾਵਰਾ ਪਾਇਆ ਅਤੇ ਟੀਮ ਵਲੋ ਮੌਕੇ ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਕਰ ਦਿੱਤਾ ਗਿਆ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਬਲੀਨ ਕੌਰ ਨੇ ਦੱਸਿਆ ਕਿ ਟੀਮਾਂ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਡੇਗੂ, ਮਲੇਰੀਆ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

ਇਹ ਮੱਛਰ ਦਿਨ ਵੇਲੇ ਕੱਟਦਾ ਹੈ।ਲੱਛਣਾਂ ਬਾਰੇ ਜਾਗਰੁਕ ਕਰਦੇ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਬਚਾਅ ਦੇ ਸਾਧਨ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ, ਟਰੇਆ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਪਾਣੀ ਦੀਆਂ ਟੈਕੀਆ ਢੱਕ ਕਿ ਰੱਖੀਆਂ ਜਾਣ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਹਾਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।ਬੁਖਾਰ ਹੋਣ ਦੀ ਹਾਲਤ ਵਿਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।

The post ਲੁਧਿਆਣਾ ਸ਼ਹਿਰ ‘ਚ ਡੇਂਗੂ ਤੋ ਬਚਾਅ ਸਬੰਧੀ ਜਾਗਰੁਕ ਅਭਿਆਨ ਜਾਰੀ appeared first on Ludhiana Live.

ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਿਲਾ ਐਪੀਡੀਮਾਲੋਜਿਸਟ ਡਾ ਪ੍ਰਭਲੀਨ ਨੇ ਦੱਸਿਆ ਕਿ ਅੱਜ ਜੋਨਲ ਐਟੀਮੋਲੋਜਿਸ ਅਮ੍ਰਿਤਪਾਲ ਕੌਰ ਜੈਡ ਐਮ ਓ ਦਫਤਰ ਪਟਿਆਲਾ ਵੱਲੋਂ ਲੁਧਿਆਣਾ ਸ਼ਹਿਰ ਦਾ ਵਿਸ਼ੇਸ ਤੌਰ ‘ਤੇ  ਦੌਰਾ ਕੀਤਾ ਗਿਆ।

ਉਨਾਂ ਦੱਸਿਆ ਕਿ ਪਟਿਆਲਾ ਤੋ ਆਈ ਟੀਮ ਨੇ ਪਿਛਲੇ ਸਾਲ ਡੇਗੂ ਦੇ ਆਏ ਜ਼ਿਆਦਾ ਕੇਸਾਂ ਵਾਲੇ ਏਰੀਏ ਹੈਬੋਵਾਲ ਖੁਰਦ, ਰਿਸ਼ੀ ਨਗਰ ਬਲਾਕ ਦੋ, ਹੈਬੋਵਾਲ ਕਲਾਂ ਅਤੇ ਦੁਰਗਾਪੁਰੀ ਸਮੇਤ ਸੰਭਾਵਿਤ ਡੇਂਗੂ ਖੇਤਰਾਂ ਦਾ ਵਿਸ਼ੇਸ ਤੌਰ ਤੇ ਸਰਵੇ ਕੀਤਾ ਗਿਆ। ਇਸ ਮੌਕੇ ਟੀਮ ਨੇ ਆਮ ਲੋਕਾਂ ਨੂੰ ਜਾਗਰੂਕ ਕਰਦੇ ਦੱਸਿਆ ਕਿ ਡੇਗੂ, ਮਲੇਰੀਆ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ

ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਬਚਾਅ ਦੇ ਸਾਧਨ ਦੇ ਸਾਧਨ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਕੂਲਰਾਂ, ਗਮਲਿਆ, ਫਰਿੱਜ਼ਾ, ਟੁੱਟੇ ਬਰਤਨਾਂ,  ਫਰਿੱਜ ਦੀਆਂ ਟਰੇਆਂ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਪਾਣੀ ਦੀਆਂ ਟੈਕੀਆਂ ਨੂੰ ਢੱਕ ਕੇ ਰੱਖਿਆ ਜਾਵੇ, ਕੱਪੜੇ ਅਜਿਹੇ ਪਾਏ ਜਾਣ ਜਿਸ ਨਾਲ ਸਾਰਾ ਸਰੀਰ ਢੱਕਿਆ ਜਾ ਸਕੇ ਤਾਂ ਕਿ ਮੱਛਰ ਨਾ ਕੱਟ ਸਕੇ, ਪਲਾਸਟਿਕ ਦੇ ਕੂੜੇ ਨੂੰ ਬਹਾਰ ਖੁੱਲੇ ਵਿਚ ਨਾ ਸੁੱਟਿਆ ਜਾਵੇ ਕਿਉਂਕਿ ਮੱਛਰ ਪੰਜ ਐਮ ਐਲ ਪਾਣੀ ਵਿਚ ਵੀ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਸੌਣ ਸਮੇ ਮੱਛਰਦਾਨੀ ਲਗਾਈ ਜਾਵੇ, ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋ ਕੀਤੀ ਜਾਵੇ।ਬੁਖਾਰ ਹੋਣ ਦੀ ਹਾਲਤ ਵਿਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ।

The post ਸਿਹਤ ਵਿਭਾਗ ਦੀ ਪਟਿਆਲਾ ਤੋ ਆਈ ਟੀਮ ਨੇ ਕੀਤਾ ਸੰਭਾਵਿਤ ਡੇਗੂ ਖੇਤਰਾਂ ਦਾ ਦੌਰਾ appeared first on Ludhiana Live.

ਯੂ ਸੀ ਐਸ ਸੀ ਜਵੱਦੀ ਵਿਖੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਡਾਇਰੀਆ ਬਾਰੇ ਕੀਤਾ ਜਾਗਰੂਕ
ਲੁਧਿਆਣਾ :  ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਅਨੁਸਾਰ, ਜਿਲ੍ਹੇ ਭਰ ਦੇ ਸਾਰੇ ਸਰਕਾਰੀ ਸਿਹਤ ਕੇਦਰਾਂ ‘ਤੇ ਮਨਾਏ ਜਾ ਰਹੇ ਤੀਬਰ ਦਸਤ ਰੋਕੂ ਪੰਦਰਵਾੜੇ ਤਹਿਤ ਅੱਜ ਅਰਬਨ ਕਮਿਊਨਿਟੀ ਹੈਲਥ ਸੈਂਟਰ (ਯੂ ਸੀ ਐਸ ਸੀ) ਜਵੱਦੀ ਵਿਖੇ ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਵਿਸਵ ਭਰ ਵਿਚ ਪੰਜ ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਹੋਣ ਵਾਲੀਆ ਮੌਤਾਂ ਦਾ ਦੂਜਾ ਸਭ ਤੋ ਵੱਡਾ ਕਾਰਨ ਡਾਇਰੀਆ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਬੱਚਿਆਂ ਵਿਚ ਪਾਣੀ ਦੀ ਕਮੀ ਆਉਣ ਤੋ ਰੋਕਣ ਲਈ ਓ.ਆਰ.ਐਸ. ਦਾ ਘੋਲ ਦਿੱਤਾ ਜਾਵੇ, ਕਿਉਕਿ ਇਕ ਵਿਅਕਤੀ ਦੇ ਮੁਕਾਬਲੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗਣ ਨਾਲ ਬੱਚਿਆਂ ਦੇ ਸਰੀਰ ਵਿਚ ਪਾਣੀ ਦੀ ਕਮੀ ਜ਼ਿਆਦਾ ਆ ਸਕਦੀ ਹੈ ਜਿਸਦੇ ਬਚਾਅ ਲਈ ਉਨਾਂ ਨੂੰ ਸਮੇ ਸਮੇ ‘ਤੇ ਡਾਕਟਰ ਦੀ ਸਲਾਹ ਅਨੁਸਾਰ ਓ.ਆਰ.ਐਸ. ਦਾ ਘੋਲ ਦਿੰਦੇ ਰਹਿਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਖਾਣ-ਪੀਣ ਦੀ ਵਰਤੋ ਵਿੱਚ ਆਉਣ ਵਾਲੇ ਬਰਤਨ ਵੀ ਚੰਗੀ ਤਰ੍ਹਾਂ ਸਾਫ ਨਾ ਕੀਤੇ ਹੋਣ ਤਾਂ ਵੀ ਇਸ ਤਰਾਂ ਦੀ ਇੰਨਫੈਕਸਨ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਬਚਾਅ ਲਈ ਨੇੜੇ ਦੇ ਸਿਹਤ ਕੇਦਰ ‘ਤੇ ਜਾਂ ਡਾਕਟਰ ਦੀ ਸਲਾਹ ਅਨੁਸਾਰ ਸਾਵਧਾਨੀਆਂ ਵਰਤ ਕੇ ਇਸ ਤੋ ਬਚਿਆ ਜਾ ਸਕਦਾ ਹੈ। ਡਾ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ ਜਿਲ੍ਹੇ ਭਰ ਵਿਚ ਮਨਾਇਆ ਜਾ ਰਿਹਾ ਹੈ ।

The post ਯੂ ਸੀ ਐਸ ਸੀ ਜਵੱਦੀ ਵਿਖੇ ਸਿਵਲ ਸਰਜਨ ਵੱਲੋਂ ਲੋਕਾਂ ਨੂੰ ਡਾਇਰੀਆ ਬਾਰੇ ਕੀਤਾ ਜਾਗਰੂਕ appeared first on Ludhiana Live.

ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ – ਸਿਵਲ ਸਰਜਨ
ਲੁਧਿਆਣਾ :  ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸਾ ਨਿਰਦੇਸਾਂ ਤਹਿਤ ਐਟੀ ਲਾਰਵਾਂ ਵਿੰਗ ਦੀਆਂ ਟੀਮਾਂ ਵਲੋ ਲੁਧਿਆਣਾ ਸ਼ਹਿਰ ਦੇ ਏਰੀਏ ਵਿਚ ਘਰ ਘਰ ਜਾ ਕੇ ਲੋਕਾਂ ਨੂੰ ਡੇਗੂ ਤੋ ਬਚਾਅ ਸਬੰਧੀ ਜਾਗਰੁਕ ਕੀਤਾ ਜਾ ਰਿਹਾ ਹੈ। ਡੇਗੂ ਅਤੇ ਚਿਕਣਗੁਣੀਆਂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਸਿਵਲ ਸਰਜਨ ਡਾ ਐਸ ਪੀ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।

ਟੀਮਾਂ ਵਲੋ ਡੇਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵੀ ਜਾਗਰੁਕ ਕੀਤਾ ਜਾ ਰਿਹਾ ਹੈ, ਜਿਵੇ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿਚ ਦਰਦ, ਚਮੜੀ ਤੇ ਦਾਣੇ ਹੋਣਾ, ਅੱਖਾਂ ਦੇ ਪਿਛਲੇ ਪਾਸੇ ਦਰਦ, ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਡੇਗੂ ਦੇ ਲੱਛਣ ਹੋ ਸਕਦੇ ਹਨ। ਇਸ ਦੇ ਨਾਲ ਹੀ ਟੀਮ ਵਲੋ ਲੋਕਾਂ ਨੂੰ ਜਾਗਰੁਕ ਕਰਦੇ ਸਮੇ ਬਚਾਅ ਦੇ ਸਾਧਨ ਵੀ ਦੱਸੇ ਜਾ ਰਹੇ ਹਨ

ਕੂਲਰਾਂ, ਗਮਲਿਆ, ਫਰਿੱਜ਼ਾ ਦੀਆਂ ਟਰੇਆ ਵਿਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।ਸੁੱਕਰਵਾਰ ਦਾ ਦਿਨ ਕੂਲਰਾਂ ਅਤੇ ਗਮਲਿਆਂ ਆਦਿ ਵਿਚੋ ਪਾਣੀ ਕੱਢ ਕੇ ਇਹ ਦਿਨ ਡਰਾਈ ਡੇਅ ਵਜੋ ਮਨਾਇਆ ਜਾਵੇ, ਬੁਖਾਰ ਹੋਣ ਦੀ ਸੂਰਤ ਵਿੱਚ ਡਾਕਟਰ ਦੀ ਸਲਾਹ ਨਾਲ ਦਵਾਈ ਲਈ ਜਾਵੇ। ਟੀਮਾਂ ਵਲੋ ਕੀਤੇ ਜਾ ਰਹੇ ਸਰਵੇ ਅਨੁਸਾਰ ਅੱਜ ਅਨੰਦ ਨਗਰ, ਢੋਲੇਵਾਲ, ਅਸ਼ੋਕ ਨਗਰ, ਚੰਦਰ ਨਗਰ, ਪਿੰਡ ਸੁਨੇਤ ਏਰੀਏ ਵਿਚ ਲਾਰਵਾ ਪਾਇਆ ਗਿਆ ਅਤੇ ਟੀਮ ਵਲੋ ਮੌਕੇ ਤੇ ਦਵਾਈ ਪਾ ਕੇ ਲਾਰਵਾਂ ਨਸ਼ਟ ਕੀਤਾ ਗਿਆ।

The post  ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ – ਸਿਵਲ ਸਰਜਨ appeared first on Ludhiana Live.