awareness van Archives - Ludhiana Live

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕਰਨ ਲਈ ਵੈਨ ਨੂੰ ਕੀਤਾ ਰਵਾਨਾ
ਲੁਧਿਆਣਾ : ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਵੈਨ ਨੂੰ ਵਿਧਾਇਕ ਮਦਨ ਲਾਲ ਬੱਗਾ ਵੱਲੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਸਕੀਮ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।

ਸ਼੍ਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸਿ਼ਪ ਸਕੀਮ ਦਾ ਲਾਭ ਲੈ ਸਕੇ। ਉਨਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ ਸੌ ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਇਸ ਸਕੀਮ ਅਧੀਨ ਕਰੀਬ 478842 ਲੱਖ ਪਰਿਵਾਰ ਆਉਂਦੇ ਹਨ ਅਤੇ ਜਿਲੇ ਦੇ 97 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰਰੀਟਮੈਂਟ ਪੈਕੇਜ ਉਪਲੱਬਧ ਹਨ।

The post ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਗਰੂਕ ਕਰਨ ਲਈ ਵੈਨ ਨੂੰ ਕੀਤਾ ਰਵਾਨਾ appeared first on Ludhiana Live.

ਕਿਸਾਨ ਪਰਾਲੀ ਦੇ ਨਿਬੇੜੇ ਲਈ ਇਨ-ਸੀਟੂ ਫਸਲ ਪ੍ਰਬੰਧਨ ਅਪਣਾਉਣ – ਸੁਰਭੀ ਮਲਿਕ
ਲੁਧਿਆਣਾ : ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਕਿ ਅਗਲੇ 40 ਦਿਨਾਂ ਤੱਕ ਪਿੰਡ-ਪਿੰਡ ਜਾ ਕੇ ਪਰਾਲੀ ਸਾੜਨ ਦੇ ਘਾਤਕ ਸਿੱਟਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਤੋਂ ਵੈਨਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਨਾਂ ਵਿੱਚ ਆਡੀਓ ਸੰਦੇਸ਼ ਲਗਾਏ ਗਏ ਹਨ ਜੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਕਿਸਾਨਾਂ ਲਈ ਲਾਹੇਵੰਦ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਸਾੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ ਜੇਕਰ ਖੇਤ ਵਿੱਚ ਅਤਿ-ਆਧੁਨਿਕ ਉਪਕਰਨਾਂ ਦੀ ਮਦਦ ਨਾਲ ਕਟਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਵਾਤਾਵਰਨ ਲਈ ਬਹੁਤ ਵੱਡਾ ਖਤਰਾ ਹੈ ਅਤੇ ਇਸ ਤੋਂ ਹਰ ਹੀਲੇ ਬਚਾਅ ਕਰਨਾ ਸਮੇਂ ਦੀ ਲੋੜ ਹੈ।

ਸ੍ਰੀਮਤੀ ਮਲਿਕ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਅਤਿ-ਆਧੁਨਿਕ ਵੈਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਲੋੜ ਬਾਰੇ ਜਾਗਰੂਕ ਕਰਨ ਲਈ ਸਹਾਇਕ ਸਿੱਧ ਹੋਣਗੀਆਂ। ਉਨ੍ਹਾਂ ਖੇਤੀਬਾੜੀ ਵਿਭਾਗ, ਪੀ.ਪੀ.ਸੀ.ਬੀ., ਸਹਿਕਾਰੀ ਸਭਾਵਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਿੱਖਿਆ ਅਤੇ ਹੋਰਾਂ ਨੂੰ ਪਿੰਡਾਂ ਵਿੱਚ ਜਨਤਕ ਮੀਟਿੰਗਾਂ, ਸੈਮੀਨਾਰ, ਜਨਤਕ ਘੋਸ਼ਣਾਵਾਂ ਜਾਂ ਹੋਰ ਤਰੀਕਿਆਂ ਨਾਲ ਜੰਗੀ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਲਈ ਵੀ ਕਿਹਾ।

ਉਨ੍ਹਾਂ ਇਹ ਵੀ ਦੁਹਰਾਇਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਸੁਚਾਰੂ ਢੰਗ ਨਾਲ ਨਿਪਟਣ ਲਈ ਖੇਤੀ ਸੰਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਮਸ਼ੀਨਾਂ ਨੂੰ ਬੁੱਕ ਕਰਨ ਲਈ ਆਈ-ਖੇਤ ਐਪ ਦੀ ਵਰਤੋਂ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

The post ਕਿਸਾਨ ਪਰਾਲੀ ਦੇ ਨਿਬੇੜੇ ਲਈ ਇਨ-ਸੀਟੂ ਫਸਲ ਪ੍ਰਬੰਧਨ ਅਪਣਾਉਣ – ਸੁਰਭੀ ਮਲਿਕ appeared first on Ludhiana Live.

ਕੋਰੋਨਾ ਜਾਗਰੂਕਤਾ ਲਈ ‘ਹਰ ਘਰ ਦਸਤਕ’ ਪ੍ਰੋਗਰਾਮ ਤਹਿਤ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੁਧਿਆਣਾ :   ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਕੋਰੋਨਾ ਜਾਗਰੂਕਤਾ ਸਬੰਧੀ ਜ਼ਿਲ੍ਹੇ ਭਰ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਹਰ ਘਰ ਦਸਤਕ’ ਤਹਿਤ ਵੈਨ ਨੂੰ ਅੱਜ ਸਿਵਲ ਸਰਜਨ ਡਾ.ਐਸ. ਪੀ. ਸਿੰਘ ਵਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਡਾ. ਸਿੰਘ ਨੇ ਦੱਸਿਆ ਕਿ ਇਹ ਵੈਨ ਸ਼ਹਿਰੀ ਅਤੇ ਪੇਡੂ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੋਵਿਡ ਟੀਕਾਕਰਨ ਸਬੰਧੀ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਨੇ ਹਾਲੇ ਪਹਿਲੀ ਖੁਰਾਕ ਨਹੀ ਲਗਵਾਈ ਜਾਂ ਦੂਸਰੀ ਖੁਰਾਕ ਲਗਵਾਉਣ ਦੀ ਮਿਆਦ ਲੰਘ ਚੁੱਕੀ ਹੈ, ਉਨ੍ਹਾਂ ਵਿਅਕਤੀਆਂ ਨੂੰ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ 100 ਫੀਸਦ ਟੀਕਾਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨੀਸ਼ਾ ਖੰਨਾ ਨੇ ਦੱਸਿਆ ਕਿ ਇਸ ਵੈਨ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਹੁੰਚਣ ਤੋ ਪਹਿਲਾ ਗੁਰਦੁਆਰੇ, ਮੰਦਿਰ, ਮਸਜਿਦ ਅਤੇ ਚਰਚ ਆਦਿ ਰਾਹੀਂ ਪਹਿਲਾਂ ਆਸ਼ਾ ਵਰਕਰਾਂ ਅਤੇ ਏ ਐਨ ਐਮ ਰਾਹੀ ਉਸ ਇਲਾਕੇ ਵਿਚ ਅਨਾਊਸਮੈਂਟ ਕਰਵਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ, ਤਾਂ ਜੋ ਲੋਕ ਇਸ ਦਾ ਵੱਧ ਤੋ ਵੱਧ ਲਾਭ ਲੈ ਸਕਣ।

ਅਖੀਰ ਵਿੱਚ ਸਿਵਲ ਸਰਜਨ ਡਾ. ਐਸ.ਪੀ. ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਅਤੇ ਆਪਣਿਆਂ ਦੇ ਹਿੱਤ ਲਈ ਆਪਣਾ ਸੰਪੂਰਨ ਟੀਕਾਕਰਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਤਹਿਤ ਮਾਸਕ ਪਾਉਣਾ, ਵਾਰ ਵਾਰ ਹੱਥ ਧੋਣੇ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਭੀੜ ਭੜੱਕੇ ਵਾਲੀਆਂ ਥਾਂਵਾਂ ‘ਤੇ ਜਾਣ ਤੋ ਗੁਰੇਜ਼ ਕਰਨਾ ਚਾਹੀਦਾ ਹੈ।

The post  ਕੋਰੋਨਾ ਜਾਗਰੂਕਤਾ ਲਈ ‘ਹਰ ਘਰ ਦਸਤਕ’ ਪ੍ਰੋਗਰਾਮ ਤਹਿਤ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ appeared first on Ludhiana Live.