awreness camp Archives - Ludhiana Live

ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਵੱਲੋਂ ਜ਼ਿਲ੍ਹੇ ‘ਚ ਆਧਾਰ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਦਲਜੀਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਆਧਾਰ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਪਡੇਟ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਲੋੜ ‘ਤੇ ਜੋਰ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ ਦੇ ਮੁਖੀਆਂ ਅਤੇ ਡਾਕ, ਖੁਰਾਕ ਤੇ ਸਿਵਲ ਸਪਲਾਈ ਅਤੇ ਹੋਰ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਆਧਾਰ ਅੱਪਡੇਟ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੈਂਕਾਂ, ਡਾਕਘਰਾਂ, ਬੀ.ਐੱਸ.ਐੱਨ.ਐੱਲ, ਸੇਵਾ ਕੇਂਦਰਾਂ, ਸਿੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਆਧਾਰ ਵਿੱਚ ਆਪਣੇ ਵੇਰਵਿਆਂ ਨੂੰ ਅੱਪਡੇਟ ਕਰਨ ਬਾਰੇ ਜਾਣੂ ਕਰਵਾਉਣ।

ਉਨ੍ਹਾਂ ਕਿਹਾ ਕਿ ਲੋਕ MyAadhar ਪੋਰਟਲ ‘ਤੇ ਆਨਲਾਈਨ ਜਾਣਕਾਰੀ ਅਪਡੇਟ ਕਰ ਸਕਦੇ ਹਨ ਜਾਂ ਜ਼ਿਲ੍ਹੇ ਦੇ ਆਧਾਰ ਰਜਿਸਟ੍ਰੇਸ਼ਨ ਕੇਂਦਰਾਂ ‘ਤੇ ਵੀ ਦਸਤਾਵੇਜ਼ ਜਮ੍ਹਾ ਕਰਵਾ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਦਲਜੀਤ ਕੌਰ ਨੇ ਅੱਗੇ ਕਿਹਾ ਕਿ ਪਿੰਡਾਂ, ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ  ਤੇਜ਼ੀ ਨਾਲ ਕਵਰ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 223 ਆਧਾਰ ਕਿੱਟਾਂ ਉਪਲਬਧ ਹਨ, ਇਸ ਤੋਂ ਇਲਾਵਾ 26 ਡਾਕਘਰ ਅਤੇ 40 ਸੇਵਾ ਕੇਂਦਰ ਚੱਲ ਰਹੇ ਹਨ ਜਿੱਥੇ ਲੋਕ ਆਧਾਰ ਕਾਰਡ ਲਈ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਦੌਰਾਨ ਏ.ਡੀ.ਸੀ. ਦਲਜੀਤ ਕੌਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਕੈਂਪਾਂ ਦੀ ਯੋਜਨਾ ਇਸ ਤਰੀਕੇ ਨਾਲ ਕਰਨ ਤਾਂ ਜੋ ਲੋਕ ਆਸਾਨੀ ਨਾਲ ਆਪਣੇ ਆਧਾਰ ਕਾਰਡ ਬਣਵਾ ਸਕਣ।

The post ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਵੱਲੋਂ ਜ਼ਿਲ੍ਹੇ ‘ਚ ਆਧਾਰ ਅਪਡੇਟ ਦੀ ਪ੍ਰਗਤੀ ਦਾ ਜਾਇਜ਼ਾ appeared first on Ludhiana Live.

ਨੌਜਵਾਨਾਂ ਨੂੰ ਵੋਟਰ ਵਜੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਕੀਤਾ ਜਾਗਰੂਕ
ਲੁਧਿਆਣਾ :  ਪੰਜਾਬ ਵਿਧਾਨ ਸਭਾ ਚੋਣਾਂ – 2022, ਆਓ ਲੋਕਤੰਤਰ ਦਾ ਜਸ਼ਨ ਮਨਾਈਏ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਣਕਾਰੀ ਪ੍ਰਸਾਰਿਤ ਕਰਨ ਲਈ ਦੇਵਕੀ ਦੇਵੀ ਜੈਨ ਕਾਲਜ (ਲੜਕੀਆਂ) ਕਿਦਵਈ ਨਗਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ।

ਸ੍ਰੀ ਸੰਦੀਪ ਰਿਸ਼ੀ ਆਈ.ਏ.ਐਸ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 63-ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਾ-ਕਮ-ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਲੁਧਿਆਣਾ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ।

ਇਹ ਸਮਾਗਮ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਰਵਾਇਆ ਗਿਆ, ਜਿਸ ਵਿੱਚ ਸਤੰਬਰ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਜ਼ਿਲ੍ਹਾ ਪੱਧਰ ‘ਤੇ ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਵਰਗਾਂ ਜਿਵੇਂ ਕਿ ਡਾਂਸ, ਸਲੋਗਨ ਰਚਨਾ, ਲੇਖ ਲਿਖਣ, ਮੋਨੋ ਐਕਟਿੰਗ, ਗੀਤ, ਕਵਿਤਾਵਾਂ, ਵਾਦ-ਵਿਵਾਦ, ਭਾਸ਼ਣ ਅਤੇ ਨਾਟਕ ਆਦਿ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।

ਵਿਦਿਆਰਥੀਆਂ ਨੇ ਚੋਣਾਂ, ਭਾਰਤੀ ਲੋਕਤੰਤਰ ਅਤੇ ਭਾਰਤ ਦੇ ਲੋਕ ਵਿਸ਼ੇ ‘ਤੇ ਭਾਸ਼ਣ ਦਿੱਤੇ। ਮੁੱਖ ਮਹਿਮਾਨ ਨੇ ਵੋਟ ਪਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਭਾਰਤ ਵਿੱਚ ਵੋਟਰਾਂ ਦੀ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖ਼ਰਤਾ ਨੂੰ ਉਤਸ਼ਾਹਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਪ੍ਰਣਾਲੀਗਤ ਵੋਟਰਾਂ ਦੀ ਸਿੱਖਿਆ ਅਤੇ ਚੋਣ ਭਾਗੀਦਾਰੀ ਜੋਕਿ ਸਵੀਪ ਪ੍ਰੋਗਰਾਮ ਵਜੋਂ ਵੀ ਜਾਣਿਆ ਜਾਂਦਾ ਹੈ, ਬਾਰੇ ਜਾਗਰੂਕ ਕੀਤਾ। ਜੇਤੂ, ਪਹਿਲੇ ਅਤੇ ਦੂਜੇ ਰਨਰ ਅੱਪ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

The post ਨੌਜਵਾਨਾਂ ਨੂੰ ਵੋਟਰ ਵਜੋਂ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਕੀਤਾ ਜਾਗਰੂਕ appeared first on Ludhiana Live.