awreness drive Archives - Ludhiana Live

ਸਿੱਖਿਆ ਵਿਭਾਗ ਨੇ ਲੋਕਾਂ ਨੂੰ ਸਰਗਰਮੀਆਂ ਤੋਂ ਜਾਗਰੂਕ ਕਰਵਾਉਣ ਲਈ ਚੁੱਕਿਆ ਅਹਿਮ ਕਦਮ
ਲੁਧਿਆਣਾ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਲੁਧਿਆਣਾ, ਜਲੰਧਰ, ਸੰਗਰੂਰ, ਬਠਿੰਡਾ, ਮੁਕਤਸਰ, ਮਾਨਸਾ, ਮੋਗਾ, ਬਰਨਾਲਾ, ਫਰੀਦਕੋਟ ਅਤੇ ਐੱਸ. ਏ. ਐੱਸ. ਨਗਰ ਦੇ ਕੁੱਲ 60 ਸਕੂਲਾਂ ਅਤੇ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨਵੇਂ ਬਿਲਬੋਰਡ ਅਤੇ ਨਵੇਂ ਫਲੈਕਸ ਲਾਏ ਜਾਣੇ ਹਨ। ਇਸ ਸਬੰਧੀ ਸਕੂਲਾਂ ਨੂੰ ਪ੍ਰਤੀ ਬਿਲਬੋਰਡ 1 ਲੱਖ ਰੁਪਏ ਦੀ ਰਾਸ਼ੀ ਅਤੇ ਹਰ ਫਲੈਕਸ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਲੁਧਿਆਣਾ ਦੇ 17 ਸਕੂਲਾਂ ਨੂੰ ਇਹ ਰਾਸ਼ੀ ਪ੍ਰਾਪਤ ਹੋਈ ਹੈ। ਪੰਜਾਬ ਉਕਤ ਜ਼ਿਲ੍ਹਿਆਂ ਦੇ ਕੁਲ 60 ਸਕੂਲਾਂ ਨੂੰ 61.8 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸਕੂਲ ਮੁਖੀ ਬਿਲਬੋਰਡ ’ਤੇ ਲਾਏ ਫਲੈਕਸ ਦੀ ਤਸਵੀਰ ਸਕੂਲ ਦੇ ਫੇਸਬੁੱਕ/ਟਵਿੱਟਰ ਪੇਜ ਜਾਂ ਸੋਸ਼ਲ ਮੀਡੀਆ ਜ਼ਰੀਏ ਸ਼ੇਅਰ ਕਰ ਕੇ ਇਸ ਦਾ ਲਿੰਕ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ) ਨੂੰ ਭੇਜਣਗੇ।

The post ਸਿੱਖਿਆ ਵਿਭਾਗ ਨੇ ਲੋਕਾਂ ਨੂੰ ਸਰਗਰਮੀਆਂ ਤੋਂ ਜਾਗਰੂਕ ਕਰਵਾਉਣ ਲਈ ਚੁੱਕਿਆ ਅਹਿਮ ਕਦਮ appeared first on Ludhiana Live.

ਨਗਰ ਨਿਵਾਸੀਆਂ ਨੂੰ ਬੁੱਢੇ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ
ਲੁਧਿਆਣਾ : ਵਸਨੀਕਾਂ ਨੂੰ ਬੁੱਢੇ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ, ਨਗਰ ਨਿਗਮ ਨਾਲੇ ਦੇ ਨਾਲ ਲੱਗਦੇ ਇਲਾਕਿਆਂ ‘ਚ ਇਕ ਜਾਗਰੂਕਤਾ ਮੁਹਿੰਮ ਚਲਾਈ | ਸ਼ਿਵਪੁਰੀ, ਨਿਊ ਕੁੰਦਨਪੁਰੀ, ਹੈਬੋਵਾਲ ਸਮੇਤ ਹੋਰ ਖੇਤਰਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਲਈ ਵੀ ਕਿਹਾ |

ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਨੂੰ ਬਚਾਉਣ ਲਈ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫ਼ੇ ਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਗਈ | ਸ਼ਹਿਰ ਵਾਸੀਆਂ ਨੂੰ ਸਮਾਗਮਾਂ ਦੌਰਾਨ ਭੋਜਨ ਪਰੋਸਣ ਲਈ ਸਟੀਲ ਦੇ ਭਾਂਡਿਆਂ ਅਤੇ ਲੀਫ ਪਲੇਟਾਂ/ਪੱਤਲਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ |

ਨਗਰ ਨਿਗਮ ਸੈਨੀਟੇਸ਼ਨ ਅਫ਼ਸਰ ਅਸ਼ਵਨੀ ਸਹੋਤਾ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਡਰਾਈਵ ਚਲਾਈ ਗਈ ਹੈ ਤੇ ਆਉਣ ਵਾਲੇ ਸਮੇਂ ‘ਚ ਅਜਿਹੀਆਂ ਹੋਰ ਵੀ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਸ਼ਹਿਰ ਵਾਸੀਆਂ ਨੂੰ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਿਆ ਜਾ ਸਕੇ | ਸਹੋਤਾ ਨੇ ਅੱਗੇ ਕਿਹਾ ਕਿ ਵਸਨੀਕਾਂ ਨੂੰ ਆਪਣੇ ਫਰਜ਼ਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਜਲ ਸਰੋਤਾਂ ਨੂੰ ਸਾਫ਼ ਰੱਖਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨਾ ਚਾਹੀਦਾ ਹੈ |

ਨਗਰ ਨਿਗਮ ਕਮਿਸ਼ਨਰ ਡਾ. ਅਗਰਵਾਲ ਨੇ ਕਿਹਾ ਕਿ ਜੇਕਰ ਵਸਨੀਕਾਂ ਨੇ ਨਾਲੇ ਵਿਚ ਕੂੜਾ ਸੁੱਟਣਾ ਜਾਰੀ ਰੱਖਿਆ ਤਾਂ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ | ਉਲੰਘਣਾ ਕਰਨ ਵਾਲਿਆਂ ਦੇ 5000 ਰੁਪਏ ਤੱਕ ਦੇ ਭਾਰੀ ਚਲਾਨ ਕੀਤੇ ਜਾਣਗੇ | ਡਾ. ਅਗਰਵਾਲ ਨੇ ਦੱਸਿਆ ਕਿ ਸਿੱਧਵਾਂ ਨਹਿਰ ‘ਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ |

The post ਨਗਰ ਨਿਵਾਸੀਆਂ ਨੂੰ ਬੁੱਢੇ ਨਾਲੇ ‘ਚ ਕੂੜਾ ਸੁੱਟਣ ਤੋਂ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ appeared first on Ludhiana Live.

ਨਵੇਂ ਪੰਜਾਬ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ : ਕੁਲਦੀਪ ਸਿੰਘ ਧਾਲੀਵਾਲ
ਲੁਧਿਆਣਾ :  ਪੰਜਾਬ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹੋਈ। ਨਿਰਦੇਸ਼ਕ ਵਿਦਿਆਰਥੀ ਭਲਾਈ ਦੀ ਨਿਗਰਾਨੀ ਵਿਚ ਹੋਏ ਇਸ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਸਨ ਜਦਕਿ ਪੰਜਾਬ ਦੇ ਕਈ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਇਸ ਮੁਹਿੰਮ ਵਿਚ ਉਚੇਚੇ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਹਲਕਾ ਦਸੂਹਾ ਤੋਂ ਸ. ਕਰਮਬੀਰ ਸਿੰਘ, ਟਾਂਡਾ ਤੋਂ ਸ. ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਸਾਹਨੇਵਾਲ ਤੋਂ ਸ. ਹਰਦੀਪ ਸਿੰਘ ਮੁੰਡੀਆਂ, ਲੁਧਿਆਣਾ ਪੂਰਬੀ ਤੋਂ ਸ. ਦਲਜੀਤ ਸਿੰਘ ਭੋਲਾ ਗਰੇਵਾਲ ਸ਼ਾਮਲ ਸਨ।

ਆਪਣੇ ਭਾਸ਼ਣ ਵਿਚ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਅਨੇਕ ਚੁਣੌਤੀਆਂ ਦਾ ਸਾਹਮਣਾ ਕਰਕੇ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਸਾਹਿਬ ਨੇ ਇਸ ਮੁਹਿੰਮ ਦੀ ਸ਼ੁਰੂਆਤ ਲਈ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਦੇ ਜਨਮ ਪੁਰਬ ਨੂੰ ਨੀਯਤ ਕਰਕੇ ਇਸ ਕਾਰਜ ਨੂੰ ਪਵਿੱਤਰ ਅਰਥ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਵਾਂਗੇ।

ਸ ਧਾਲੀਵਾਲ ਨੇ ਵਾਤਾਵਰਨ ਬਾਰੇ ਫ਼ਿਕਰਮੰਦੀ ਪ੍ਰਗਟ ਕਰਦਿਆਂ ਕਿਹਾ ਕਿ ਅੰਨ ਪੈਦਾ ਕਰਕੇ ਦੇਸ਼ ਦੇ ਭੰਡਾਰ ਭਰਦਿਆਂ ਪੰਜਾਬ ਦੇ ਆਪਣੇ ਹਵਾ, ਪਾਣੀ ਤੇ ਮਿੱਟੀ ਨੂੰ ਪ੍ਰਦੂਸ਼ਿਤ ਕਰ ਲਿਆ ਹੈ। ਉਦੋਂ ਪਰਾਲੀ ਸਾੜਨ ਨੂੰ ਮਜਬੂਰੀ ਮੰਨਿਆ ਜਾ ਸਕਦਾ ਸੀ ਪਰ ਅੱਜ ਮਸ਼ਿਨਰੀ ਦੇ ਰੂਪ ਵਿਚ ਬੜੇ ਬਦਲ ਉਪਲਬਧ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਰੂਪ ਵਿਚ ਭਵਿੱਖ ਦੇ ਵਿਗਿਆਨੀ ਸਾਮ੍ਹਣੇ ਬੈਠੇ ਹਨ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਵਢਾਈ ਤੇ ਕਣਕ ਦੀ ਬਿਜਾਈ ਵਿਚ ਸਮਾਂ ਵਿੱਥ ਥੋੜ੍ਹੀ ਹੋਣ ਕਰਕੇ ਕਈ ਕਿਸਾਨ ਅੱਗ ਵਾਲਾ ਰਸਤਾ ਚੁਣਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਾਂ ਅੱਗ ਨਾ ਲਾਉਣ ਲਈ ਜਾਗਰੂਕਤਾ ਫੈਲਾਉਣੀ ਹੈ, ਜਿਸ ਲਈ ਤੁਹਾਨੂੰ ਸੰਦੇਸ਼ ਵਾਹਕ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਆਪਾਂ ਪਰਾਲੀ ਦੇ ਗੁਣ ਦੱਸਣੇ ਹਨ।

ਯੂਨੀਵਰਸਿਟੀ ਦੀਆਂ ਖੋਜਾਂ ਮੁਤਾਬਕ ਪਰਾਲੀ ਵਾਹੁਣ ਨਾਲ ਮਿੱਟੀ ਵਿੱਚ ਸੂਖਮ ਤੱਤਾਂ ਤੇ ਜੈਵਿਕ ਮਾਦੇ ਦਾ ਮਿੱਟੀ ਵਿੱਚ ਵਾਧਾ ਹੁੰਦਾ ਹੈ। ਇਹ ਪੀ ਏ ਯੂ ਦੀ ਖੋਜ ਹੈ। ਇਸ ਤੋਂ ਆਮ ਕਿਸਾਨ ਨੂੰ ਜਾਣੂ ਕਰਾ ਕੇ ਹੀ ਪਰਾਲੀ ਸਾੜਨ ਦਾ ਰੁਝਾਨ ਖਤਮ ਕੀਤਾ ਜਾ ਸਕੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਪਿੰਡ ਵਾਸੀਆਂ ਦੇ ਸੁਝਾਅ ਲੈ ਕੇ ਆਉਣ ਤਾਂ ਜੋ ਖੋਜ ਦੀ ਦਿਸ਼ਾ ਨੂੰ ਉਸ ਅਨੁਸਾਰ ਵਿਉਂਤਿਆ ਜਾ ਸਕੇ।

The post ਨਵੇਂ ਪੰਜਾਬ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਅਹਿਮ : ਕੁਲਦੀਪ ਸਿੰਘ ਧਾਲੀਵਾਲ appeared first on Ludhiana Live.

ਐਮ.ਜੀ.ਐਮ ਪਬਲਿਕ ਸਕੂਲ ਵਿੱਚ ਮਨਾਇਆ ਤੰਬਾਕੂ ਰਹਿਤ ਦਿਵਸ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਵੱਲੋਂ ਤੰਬਾਕੂ ਦੀ ਵਰਤੋਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸੇ ਵੀ ਰੂਪ ਵਿੱਚ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇੱਕ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਨੇ ਤੰਬਾਕੂਨੋਸ਼ੀ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥਾਂ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ।

ਜਮਾਤ 1 ਤੋਂ 5 ਦੇ ਵਿਦਿਆਰਥੀਆਂ ਨੇ ਕੋਲਾਜ ਮੇਕਿੰਗ ਵਿੱਚ, 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਦੇ ਨਾਲ ਹੀ 8ਵੀਂ, 9ਵੀਂ, 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

ਸਕੂਲ ਦੇ ਪ੍ਰਿੰਸੀਪਲ ਨੇ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਤੇਜ਼ੀ ਨਾਲ ਵੱਧ ਰਹੇ ਈ-ਨਸ਼ਾ, ਜੋ ਕਿ ਤੰਬਾਕੂ ਦੇ ਸੇਵਨ ਤੋਂ ਵੀ ਵੱਧ ਖਤਰਨਾਕ ਹੈ, ਦਾ ਵਿਰੋਧ ਕਰਦਿਆਂ ਵਿਦਿਆਰਥੀਆਂ ਨੂੰ ਇਸ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

The post ਐਮ.ਜੀ.ਐਮ ਪਬਲਿਕ ਸਕੂਲ ਵਿੱਚ ਮਨਾਇਆ ਤੰਬਾਕੂ ਰਹਿਤ ਦਿਵਸ appeared first on Ludhiana Live.

ਪੀਏਯੂ ਕੈਂਪਸ ਵਿਖੇ ਆਈਸੀਏਆਰ ਸਿਫੇਟ ਪੰਦਰਾਂ ਦਿਨਾਂ ਸਵੱਛਤਾ ਮੁਹਿੰਮ ਹੋਈ ਸਮਾਪਤ
ਲੁਧਿਆਣਾ : ਪੀਏਯੂ ਕੈਂਪਸ ਸਥਿਤ ਆਈਸੀਏਆਰ ਸਿਫੇਟ ਵਿਖੇ ਪੰਦਰਾਂ ਦਿਨਾਂ ਸਵੱਛਤਾ ਮੁਹਿੰਮ ਸਮਾਪਤ ਹੋਈ। ਸੰਸਥਾ ਦੇ ਸਮੂਹ ਕਰਮਚਾਰੀਆਂ ਵੱਲੋਂ ਸਵੱਛਤਾ ਦਾ ਪ੍ਰਣ ਲਿਆ ਗਿਆ। ਸਾਰੇ ਕਰਮਚਾਰੀਆਂ ਨੂੰ ਵੱਖ-ਵੱਖ ਗਤੀਵਿਧੀਆਂ ਵਿਚ ਤਾਲਮੇਲ ਕਰਨ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਸਮਾਜ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਟੀਮਾਂ ਵਿਚ ਵੰਡਿਆ ਗਿਆ ਸੀ।

ਡਾ. ਨਚੀਕੇਤ ਕੋਤਵਾਲੀਵਾਲੇ, ਡਾਇਰੈਕਟਰ ਸਿਫੇਟ ਲੁਧਿਆਣਾ ਨੇ ਰੋਜ਼ਾਨਾ ਜੀਵਨ ਵਿਚ ਸਵੱਛਤਾ ਦੀ ਸਾਰਥਕਤਾ ਅਤੇ ਇਸ ਪਖਵਾੜੇ ਵਿਚ ਹਰੇਕ ਦੀ ਸ਼ਮੂਲੀਅਤ ਦੀ ਲੋੜ ਬਾਰੇ ਚਾਨਣਾ ਪਾਇਆ। ਡਾ. ਪੰਕਜ ਕੁਮਾਰ ਨੇ ਕੈਂਪਸ ਵਿਚ ਬੂਟੇ ਲਾਉਣ ਦੀ ਗਤੀਵਿਧੀ ਦੀ ਅਗਵਾਈ ਕੀਤੀ।

‘ਬੱਚੇ ਹੀ ਦੇਸ਼ ਦਾ ਭਵਿੱਖ ਹੁੰਦੇ ਹਨ’ ਇਸ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ, ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ। ਵਿਦਿਆਰਥੀਆਂ ਨੂੰ ਭੋਜਨ ਸਮੱਗਰੀ ਦੀ ਬਰਬਾਦੀ ਨੂੰ ਘਟਾਉਣ ਅਤੇ ਰਹਿੰਦ-ਖੂੰਹਦ ਨੂੰ ਦੌਲਤ ਵਿਚ ਬਦਲਣ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਜਾਗਰੂਕ ਕੀਤਾ ਗਿਆ।

ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਅਤੇ ਸਮੁੱਚੀ ਸਫ਼ਾਈ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ। ਕਿਸਾਨ ਦਿਵਸ ‘ਤੇ ‘ਸਵੱਛਤਾ ਪਖਵਾੜਾ’ ਦੇ ਹਿੱਸੇ ਵਜੋਂ ਜੈਵਿਕ ਖੇਤੀ ਸੰਭਾਵੀ ਅਤੇ ਪ੍ਰਮਾਣੀਕਰਨ ਬਾਰੇ ਇਕ ਵੈਬੀਨਾਰ ਦਾ ਪ੍ਰਬੰਧ ਕੀਤਾ ਗਿਆ। ਡਾ. ਮਧੂ ਗਿੱਲ, ਸੀਨੀਅਰ ਮੈਨੇਜਰ, ਆਰਗੈਨਿਕ ਫਾਰਮਿੰਗ ਕੌਂਸਲ ਆਫ਼ ਪੰਜਾਬ ਨੇ ਜੈਵਿਕ ਖੇਤੀ ਬਾਰੇ ਆਪਣੀ ਜਾਣਕਾਰੀ ਅਤੇ ਪ੍ਰਮਾਣੀਕਰਨ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ।

ਆਈਸੀਏਆਰ ਸਿਫੇਟ ਕਰਮਚਾਰੀਆਂ ਦੀ ਟੀਮ ਨੇ ਲੁਧਿਆਣਾ ਦੇ ਮਲਕਪੁਰ, ਪ੍ਰਤਾਪ ਸਿੰਘ ਵਾਲਾ ਅਤੇ ਜੈਨਪੁਰ ਦੇ ਵੱਖ-ਵੱਖ ਪਿੰਡਾਂ, ਬਾਜ਼ਾਰਾਂ ਅਤੇ ਗਊਸ਼ਾਲਾਵਾਂ ਦਾ ਦੌਰਾ ਕੀਤਾ ਅਤੇ ਸਫਾਈ ਪੋ੍ਗਰਾਮਾਂ ਦਾ ਪ੍ਰਬੰਧ ਕੀਤਾ। ਇਸ ਵਿਚ ਕੂੜੇ ਨੂੰ ਸਾਫ਼ ਕਰਨਾ ਅਤੇ ਇਕੱਠਾ ਕਰਨਾ ਅਤੇ ਉਨ੍ਹਾਂ ਨੂੰ ਬਾਇਓ ਡੀਗਰੇਡੇਬਲ ਅਤੇ ਗੈਰ-ਬਾਇਓਡੀਗੇ੍ਡੇਬਲ ਵਿਚ ਵੱਖ ਕਰਨਾ ਸ਼ਾਮਲ ਹੈ।

The post ਪੀਏਯੂ ਕੈਂਪਸ ਵਿਖੇ ਆਈਸੀਏਆਰ ਸਿਫੇਟ ਪੰਦਰਾਂ ਦਿਨਾਂ ਸਵੱਛਤਾ ਮੁਹਿੰਮ ਹੋਈ ਸਮਾਪਤ appeared first on Ludhiana Live.

ਜ਼ਿਲ੍ਹੇ ਭਰ ‘ਚ ਕੋਰੋਨਾ ਤੇ ਡੇਂਗੂ ਜਾਗਰੂਕਤਾ ਅਭਿਆਨ ਜਾਰੀ – ਸਿਵਲ ਸਰਜਨ ਲੁਧਿਆਣਾ
ਲੁਧਿਆਣਾ :   ਸਿਹਤ ਵਿਭਾਗ ਦੀ ਮਾਸ ਮੀਡੀਆਂ ਦੀ ਟੀਮ ਵੱਲੋਂ ਸਕੂਲ ਵਿਚ ਜਾ ਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਗਿਆ ਕਿ ਕੋਰੋਨਾ ਦੇ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਭੀੜ ਭੜਕੇ ਵਾਲੀਆਂ ਥਾਂਵਾਂ ਤੇ ਜਾਣ ਸਮੇਂ ਮਾਸਕ ਦੀ ਵਰਤੋ ਕੀਤੀ ਜਾਵੇ ਅਤੇ ਹੱਥਾਂ ਨੂੰ ਵਾਰ ਵਾਰ ਸਾਫ ਕੀਤਾ ਜਾਵੇ।

ਸਿਵਲ ਸਰਜਨ ਡਾ.ਐਸ.ਪੀ. ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਅਨੁਸਾਰ ਕੋਰੋਨਾ ਅਤੇ ਡੇਗੂ ਦੀ ਜਾਗਰੂਕਤਾ ਸਬੰਧੀ ਜ਼ਿਲ੍ਹੇ ਭਰ ਵਿੱਚ ਆਈ.ਈ.ਸੀ., ਬੀ.ਸੀ.ਸੀ. ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਬਚਾਅ ਸਬੰਧੀ ਮਾਸ ਮੀਡੀਆ ਟੀਮ ਵਲੋ ਆਮ ਲੋਕਾਂ ਨੂੰ ਇਸ ਦੇ ਬਚਾਅ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ.ਸਿੰਘ ਨੇ ਦੱਸਿਆ ਕਿ ਮਾਸ ਮੀਡੀਆ ਟੀਮ ਵੱਲੋ ਲੋਕਾਂ ਨੂੰ ਇਹ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਆਪਣੀ ਪਹਿਲੀ ਕਰੋਨਾ ਖੁਰਾਕ ਨਹੀਂ ਲਈ, ਉਹ ਆਪਣੀ ਪਹਿਲੀ ਖੁਰਾਕ ਜਰੁਰ ਲੈਣ ਅਤੇ ਜਿੰਨਾਂ ਲੋਕਾਂ ਨੇ ਆਪਣੀ ਪਹਿਲੀ ਖੁਰਾਕ ਤੋਂ ਬਾਅਦ ਦੂਸਰੀ ਖੁਰਾਕ ਅਜੇ ਤੱਕ ਨਹੀਂ ਲਈ, ਉਹ ਆਪਣੀ ਦੂਸਰੀ ਖੁਰਾਕ ਵੀ ਜਰੂਰ ਲੈਣ।

The post  ਜ਼ਿਲ੍ਹੇ ਭਰ ‘ਚ ਕੋਰੋਨਾ ਤੇ ਡੇਂਗੂ ਜਾਗਰੂਕਤਾ ਅਭਿਆਨ ਜਾਰੀ – ਸਿਵਲ ਸਰਜਨ ਲੁਧਿਆਣਾ appeared first on Ludhiana Live.