baba mukand singh school Archives - Ludhiana Live

12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਲੁਧਿਆਣਾ : ਬਾਬਾ ਮੁਕੰਦ ਸਿੰਘ ਸੀਨੀ.ਸੈਕੰਡਰੀ ਸਕੂਲ ਡਾਬਾ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਦੌਰਾਨ ਵਿਦਿਆਰਥੀਆਂ ਦੇ ਮਿਸ ਫੇਅਰਵੈਲ ਤੇ ਮਿਸਟਰ ਫੇਅਰਵੈਲ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਿਸ ਫੇਅਰਵੈਲ ਕਿਰਨਪ੍ਰੀਤ ਕੌਰ ਤੇ ਮਿਸਟਰ ਫੇਅਰਵੈਲ ਕੁਲਜੀਤ ਸਿੰਘ ਬਣਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਤੇ ਸਮੂਹ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਲੰਚ ਕਰਵਾਇਆ ਗਿਆ।

ਸਮਾਗਮ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿਲ ਸਿੰਘ, ਚੇਅਰਮੈਨ ਮੇਹਰ ਸਿੰਘ, ਮੀਤ ਪ੍ਰਧਾਨ ਸੋਹਣ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਜਨਰਲ ਸੈਕਟਰੀ ਜਸਵਿੰਦਰ ਸਿੰਘ, ਕੈਸ਼ੀਅਰ ਅਮਰ ਸਿੰਘ, ਮੈਂਬਰ ਜਗਦੀਸ਼ ਸਿੰਘ, ਮੈਂਬਰ ਮੋਹਣ ਸਿੰਘ ਸ਼ਾਮਿਲ ਹੋਏ। ਸਮਾਗਮ ਦੇ ਅੰਤ ‘ਚ ਪਿ੍ੰਸੀਪਲ ਸਤਨਾਮ ਸਿੰਘ ਨੇ ਸਾਰੇ ਬੱਚਿਆਂ ਨੂੰ ਅੱਗੇ ਜਾ ਕੇ ਚੰਗੇ ਰਾਹਾਂ ਬਾਰੇ ਪ੍ਰੇਰਿਤ ਕਰਦਿਆਂ ਆਏ ਹੋਏ ਸਾਰੇ ਪਤਵੰਤਿਆਂ ਦਾ ਦਾ ਧੰਨਵਾਦ ਕੀਤਾ।

The post 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ appeared first on Ludhiana Live.