Bad Weather Archives - Ludhiana Live

CEC ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਖਰਾਬ ਮੌਸਮ ਦੌਰਾਨ ਪਿਥੌਰਾਗੜ੍ਹ ‘ਚ ਕੀਤੀ ਗਈ ਲੈਂਡਿੰਗ
ਨਵੀਂ ਦਿੱਲੀ : ਕੇਂਦਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਨੂੰ ਉਤਰਾਖੰਡ ਦੇ ਮੁਨਸ਼ਿਆਰੀ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਹ ਹਾਦਸਾ ਖਰਾਬ ਮੌਸਮ ਕਾਰਨ ਵਾਪਰਿਆ, ਜਿਸ ਕਾਰਨ ਹੈਲੀਕਾਪਟਰ ਦੀ ਉਡਾਣ ਪ੍ਰਭਾਵਿਤ ਹੋਈ। ਹੈਲੀਕਾਪਟਰ ਨੂੰ ਮੁਨਸਿਆਰੀ ਦੇ ਰਾਲਮ ਇਲਾਕੇ ‘ਚ ਲੈਂਡ ਕਰਨਾ ਪਿਆ। ਮੌਸਮ ਇੰਨਾ ਖ਼ਰਾਬ ਸੀ ਕਿ ਉਡਾਣ ਜਾਰੀ ਰੱਖਣਾ ਖ਼ਤਰਨਾਕ ਸੀ। ਇਸ ਸਥਿਤੀ ਨੇ ਅਧਿਕਾਰੀਆਂ ਨੂੰ ਸੁਰੱਖਿਅਤ ਲੈਂਡਿੰਗ ਲਈ ਬੁਲਾਉਣ ਲਈ ਮਜਬੂਰ ਕੀਤਾ।

ਮੁੱਖ ਚੋਣ ਕਮਿਸ਼ਨਰ ਦਾ ਹੈਲੀਕਾਪਟਰ ਮਿਲਮ ਵੱਲ ਜਾ ਰਿਹਾ ਸੀ। ਇਹ ਉਡਾਣ ਚੋਣਾਂ ਨਾਲ ਸਬੰਧਤ ਕੰਮ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਸੀ ਅਤੇ ਅਚਾਨਕ ਮੌਸਮ ਵਿੱਚ ਆਏ ਬਦਲਾਅ ਨੇ ਸਭ ਨੂੰ ਹੈਰਾਨ ਕਰ ਦਿੱਤਾ। ਇਸ ਐਮਰਜੈਂਸੀ ਲੈਂਡਿੰਗ ਸਮੇਂ ਰਾਜੀਵ ਕੁਮਾਰ ਦੇ ਨਾਲ ਰਾਜ ਦੇ ਉਪ ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਜੋਗਦਾਂਡੇ ਵੀ ਮੌਜੂਦ ਸਨ। ਦੋਵਾਂ ਅਧਿਕਾਰੀਆਂ ਨੇ ਸਥਿਤੀ ਨੂੰ ਸੰਭਾਲਣ ਲਈ ਸਹਿਯੋਗ ਕੀਤਾ ਜਿਸ ਤੋਂ ਬਾਅਦ ਸੁਰੱਖਿਅਤ ਲੈਂਡਿੰਗ ਕਰਵਾਈ ਗਈ।

ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੇ ਤੁਰੰਤ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਸੁਰੱਖਿਆ ਉਪਾਅ ਕੀਤੇ। ਯਾਤਰੀਆਂ ਨੂੰ ਸੁਰੱਖਿਅਤ ਕੱਢਣ ਅਤੇ ਰਾਹਤ ਪ੍ਰਦਾਨ ਕਰਨ ਲਈ ਢੁਕਵੇਂ ਕਦਮ ਚੁੱਕੇ ਗਏ।

The post CEC ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, ਖਰਾਬ ਮੌਸਮ ਦੌਰਾਨ ਪਿਥੌਰਾਗੜ੍ਹ ‘ਚ ਕੀਤੀ ਗਈ ਲੈਂਡਿੰਗ appeared first on Ludhiana Live.

ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਜਾਣੋ ਹੁਣ ਕਦੋਂ ਪਵੇਗਾ ਮੀਂਹ?
ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਥਾਵਾਂ ‘ਤੇ ਮੀਂਹ ਪੈਣ ਤੋਂ ਬਾਅਦ ਘੱਟੋ-ਘੱਟ ਤਾਪਮਾਨ ‘ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਵੀਰਵਾਰ ਨੂੰ ਪੰਜਾਬ ‘ਚ ਤੇਜ਼ ਹਵਾਵਾਂ, ਤੂਫਾਨ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਤੋਂ ਬਾਅਦ ਸ਼ੁੱਕਰਵਾਰ ਤੋਂ ਪੰਜਾਬ ਵਿੱਚ ਹਾਲਾਤ ਆਮ ਵਾਂਗ ਹੋ ਜਾਣਗੇ। ਮੀਂਹ ਕਾਰਨ ਤਾਪਮਾਨ ਵੀ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਅੱਜ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ 21 ਅਤੇ 22 ਜੂਨ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

The post ਅੱਤ ਦੀ ਗਰਮੀ ਤੋਂ ਪੰਜਾਬੀਆਂ ਨੂੰ ਮਿਲੀ ਰਾਹਤ, ਜਾਣੋ ਹੁਣ ਕਦੋਂ ਪਵੇਗਾ ਮੀਂਹ? appeared first on Ludhiana Live.

ਪੰਜਾਬ ‘ਚ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ
ਲੁਧਿਆਣਾ : ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਹੁਣ 16 ਜੁਲਾਈ ਤੱਕ ਸਾਰੇ ਸਕੂਲ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਲਿਖਿਆ, “ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।”

ਦੱਸ ਦੇਈਏ ਕਿ ਸੂਬੇ ‘ਚ ਮੀਂਹ ਕਾਰਨ ਬਣੇ ਹਾਲਾਤਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਪਹਿਲਾਂ 13 ਜੁਲਾਈ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਕਾਰਣ ਸ਼ੁੱਕਰਵਾਰ ਯਾਨੀ ਕਿ 14 ਜੁਲਾਈ ਨੂੰ ਸਕੂਲ ਖੋਲ੍ਹੇ ਜਾਣੇ ਸਨ, ਪਰ ਹਾਲਾਤਾਂ ਨੂੰ ਦੇਖਦੇ ਹੋਏ ਹੁਣ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ।

The post ਪੰਜਾਬ ‘ਚ ਖਰਾਬ ਹਾਲਾਤਾਂ ਦੇ ਮੱਦੇਨਜ਼ਰ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ appeared first on Ludhiana Live.

ਪੀ ਏ ਯੂ ਦੇ ਪੁਰਾਣੇ ਕ੍ਰਿਕਟ ਖਿਡਾਰੀ ਮੁੜ ਹੋਏ ਇਕੱਤਰ
ਲੁਧਿਆਣਾ : ਪੀ ਏ ਯੂ ਦੇ ਪੁਰਾਣੇ ਵਿਦਿਆਰਥੀਆਂ ਜਿਨ੍ਹਾਂ ਵਿੱਚ ਡਾ: ਸਤਿਆਵਾਨ ਰਾਮਪਾਲ, ਡਾ: ਐਮ.ਐਸ. ਮਾਹਲ, ਡਾ: ਡੀ.ਐਸ. ਚੀਮਾ, ਡਾ: ਤੇਜਿੰਦਰ ਬੈਂਸ, ਡਾ: ਪਰਮਿੰਦਰ ਸਿੰਘ, ਨਰਿੰਦਰ ਵਾਲੀਆ, ਨਵੀਨ ਸ਼ਰਮਾ, ਯਸ਼ਪਾਲ ਮਹਿਮੀ, ਯਸ਼ਪਾਲ ਸ਼ਰਮਾ, ਹਰਪਾਲ ਸਿੰਘ, ਰਵਿੰਦਰ ਸਿੰਘ ਸ਼ਾਮਿਲ ਹਨ, ਬੀਤੇ ਦਿਨੀਂ ਯੂਨੀਵਰਸਿਟੀ ਵਿੱਚ ਮੁੜ ਇਕੱਤਰ ਹੋਏ। ਖ਼ਰਾਬ ਮੌਸਮ ਕਾਰਨ ਕੁਝ ਪੁਰਾਣੇ ਖਿਡਾਰੀ ਮੌਕੇ ਤੋਂ ਖੁੰਝ ਗਏ ਪਰ ਉਹ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

ਖਿਡਾਰੀਆਂ ਨੇ ਸਾਲ ਵਿੱਚ ਦੋ ਵਾਰ, ਇੱਕ ਵਾਰ ਅਪ੍ਰੈਲ ਵਿੱਚ ਅਤੇ ਦੂਜੀ ਅਕਤੂਬਰ ਵਿੱਚ ਮਿਲਣ ਦਾ ਪ੍ਰਣ ਲਿਆ। ਉਨ੍ਹਾਂ ਨੇ ਮਹਾਂਮਾਰੀ ਦੇ ਮੌਸਮ ਕਾਰਨ ਲੰਬੇ ਸਮੇਂ ਬਾਅਦ ਇਸ ਮੁਲਾਕਾਤ ਦਾ ਬਹੁਤ ਆਨੰਦ ਲਿਆ ਅਤੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜ਼ਾ ਕੀਤੀਆਂ। ਯਾਦ ਰਹੇ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਖਿਡਾਰੀ 1970-80 ਦੇ ਦਹਾਕਿਆਂ ਦੌਰਾਨ ਯੂਨੀਵਰਸਿਟੀ ਦੀ ਟੀਮ ਵਿਚ ਕ੍ਰਿਕਟ ਖੇਡਦੇ ਰਹੇ ਹਨ।

The post ਪੀ ਏ ਯੂ ਦੇ ਪੁਰਾਣੇ ਕ੍ਰਿਕਟ ਖਿਡਾਰੀ ਮੁੜ ਹੋਏ ਇਕੱਤਰ appeared first on Ludhiana Live.

ਸ਼੍ਰੀ ਅਮਰਨਾਥ ਯਾਤਰਾ : ਖ਼ਰਾਬ ਮੌਸਮ ਕਾਰਨ ਪੰਚਤਰਨੀ ’ਚ ਫਸੇ ਤਕਰੀਬਨ 8000 ਯਾਤਰੀ
ਲੁਧਿਆਣਾ : 1 ਹਫ਼ਤਾ ਪਹਿਲਾਂ ਸ਼ੁਰੂ ਹੋਈ ਪਵਿੱਤਰ ਸ਼੍ਰੀ ਅਮਰਨਾਥ ਯਾਤਰਾ ਖ਼ਰਾਬ ਮੌਸਮ ਕਾਰਨ ਪਿਛਲੇ 2 ਦਿਨਾਂ ਤੋਂ ਰੁਕੀ ਹੋਈ ਹੈ। ਸ਼ੁੱਕਰਵਾਰ ਨੂੰ ਬਾਲਟਾਲ ਅਤੇ ਸ਼ੇਸ਼ਨਾਗ ਯਾਤਰਾ ਮਾਰਗ ਤੋਂ ਬਾਬਾ ਬਰਫ਼ਾਨੀ ਦੇ ਦਰਸ਼ਨ ਕਰਨ ਗਏ ਕਈ ਸ਼ਰਧਾਲੂ ਭਾਰੀ ਬਾਰਿਸ਼ ਕਾਰਨ ਅਜੇ ਵੀ ਪੰਚਤਰਨੀ ਦੇ ਰਸਤੇ ’ਚ ਫਸੇ ਹੋਏ ਹਨ।

ਬਾਬਾ ਬਰਫਾਨੀ ਦੇ ਦਰਸ਼ਨ ਕਰ ਕੇ ਵਾਪਸੀ ਸਮੇਂ ਯਾਤਰਾ ਬੰਦ ਹੋਣ ਕਾਰਨ ਪੰਚਤਰਨੀ ’ਚ ਫਸੇ ਸ਼੍ਰੀ ਅਮਰਨਾਥ ਯਾਤਰਾ ਭੰਡਾਰਾ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਰਾਜਨ ਕਪੂਰ ਨੇ ਦੱਸਿਆ ਕਿ ਪਿਛਲੇ 2 ਦਿਨਾਂ ਤੋਂ ਭਾਰੀ ਬਾਰਿਸ਼ ਕਾਰਨ ਯਾਤਰਾ ਰਸਤੇ ’ਚ ਕਈ ਜਗ੍ਹਾ ਤਿਲਕਣ ਹੋਣ ਕਾਰਨ ਕਈ ਥਾਵਾਂ ’ਤੇ ਚਿੱਕੜ ਜਮ੍ਹਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਥੇ ਰੁਕੇ ਯਾਤਰੀਆਂ ’ਚ ਕਈ ਤਾਂ ਦਰਸ਼ਨ ਕਰ ਕੇ ਵਾਪਸੀ ਕਰ ਰਹੇ ਸਨ, ਜਦਕਿ ਕਈਆਂ ਨੂੰ ਗੁਫਾ ਤੱਕ ਜਾਂਦੇ ਸਮੇਂ ਮੌਸਮ ਖਰਾਬ ਹੋਣ ਕਾਰਨ ਟੈਂਟਾਂ ’ਚ ਠਹਿਰਾਇਆ ਗਿਆ ਹੈ।

ਕਪੂਰ ਨੇ ਕਿਹਾ ਕਿ ਹੈਲੀਕਾਪਟਰ ਰਾਹੀਂ ਵੀ ਯਾਤਰਾ ਬੰਦ ਹੈ ਅਤੇ ਪੰਚਤਰਨੀ ’ਚ ਠੰਡ ਵੀ ਵਧ ਚੁੱਕੀ ਹੈ। ਹਾਲਾਂਕਿ ਸ਼੍ਰੀ ਅਮਰਨਾਥ ਯਾਤਰਾ ਸ਼੍ਰਾਈਨ ਬੋਰਡ ਦੇ ਅਧਿਕਾਰੀਆਂ ਦੀ ਟੀਮ ਪੰਚਤਰਨੀ ’ਚ ਯਾਤਰੀਆਂ ਨਾਲ ਸੰਪਰਕ ਵਿਚ ਹੈ ਅਤੇ ਇਥੇ ਲੱਗੇ ਭੰਡਾਰਿਆਂ ਨਾਲ ਉਨ੍ਹਾਂ ਦੇ ਖਾਣ-ਪੀਣ ਦੀ ਪੂਰੀ ਵਿਵਸਥਾ ਨਾਲ ਸਿਹਤ ਸਬੰਧੀ ਜਾਂਚ ਵੀ ਕਰ ਰਹੀ ਹੈ।

ਪੰਚਤਰਨੀ ’ਚ ਸ਼੍ਰੀ ਅਮਰਨਾਥ ਯਾਤਰਾ ਸ਼੍ਰਾਈਨ ਬੋਰਡ ਦੇ ਡਾਇਰੈਕਟਰ ਸ਼ੇਰ ਸਿੰਘ ਅਤੇ ਯਾਤਰਾ ਅਧਿਕਾਰੀ ਮਨੀਸ਼ ਆਨੰਦ ਐੱਸ. ਪੀ. ਪੁਲਸ ਨੇ ਦੱਸਿਆ ਕਿ ਤਕਰੀਬਨ 8 ਹਜ਼ਾਰ ਯਾਤਰੀਆਂ ਨੂੰ ਖਰਾਬ ਮੌਸਮ ਦੀ ਚਿਤਾਵਨੀ ਤਹਿਤ ਅਜੇ ਪੰਚਤਰਨੀ ’ਚ ਰੋਕਿਆ ਗਿਆ ਹੈ ਪਰ ਮੌਸਮ ਸਾਫ ਹੁੰਦੇ ਹੀ ਯਾਤਰਾ ਖੋਲ੍ਹ ਦਿੱਤੀ ਜਾਵੇਗੀ। ਹਾਲ ਦੀ ਘੜੀ ਬੋਰਡ ਦੀਆਂ ਟੀਮਾਂ ਟੈਂਟਾਂ ’ਚ ਰੁਕੇ ਯਾਤਰੀਆਂ ਤੋਂ ਉਨ੍ਹਾਂ ਦਾ ਹਾਲ ਜਾਣ ਰਹੀਆਂ ਹਨ। ਟੀਮਾਂ ਲਗਾ ਕੇ ਰਸਤਾ ਸਾਫ ਕਰਵਾਇਆ ਜਾ ਰਿਹਾ ਹੈ।

The post ਸ਼੍ਰੀ ਅਮਰਨਾਥ ਯਾਤਰਾ : ਖ਼ਰਾਬ ਮੌਸਮ ਕਾਰਨ ਪੰਚਤਰਨੀ ’ਚ ਫਸੇ ਤਕਰੀਬਨ 8000 ਯਾਤਰੀ appeared first on Ludhiana Live.

ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਰੋਕੀ ਗਈ ਅਮਰਨਾਥ ਯਾਤਰਾ
ਭਗਵਾਨ ਭੋਲੇਨਾਥ ਦੇ ਦਰਸ਼ਨਾਂ ਲਈ ਹੋਣ ਵਾਲੀ ਪਵਿੱਤਰ ਅਮਰਨਾਥ ਯਾਤਰਾ ਖ਼ਰਾਬ ਮੌਸਮ ਦੇ ਚਲਦੇ ਰੋਕ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਖ਼ਰਾਬ ਮੌਸਮ ਕਾਰਨ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ ਕਿਉਂਕਿ ਕਸ਼ਮੀਰ ਦੇ ਕਈ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਈ ਹੈ। ਉਨ੍ਹਾਂ ਦੱਸਿਆ ਕਿ ਬਾਲਟਾਲ ਅਤੇ ਪਹਿਲਗਾਮ ਦੋਵਾਂ ਮਾਰਗਾਂ ‘ਤੇ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਤੜਕੇ ਸ਼ੁਰੂ ਹੋਈ ਭਾਰੀ ਬਾਰਿਸ਼ ਕਾਰਨ ਤੀਰਥ ਯਾਤਰਾ ਨੂੰ ਅਸਥਾਈ ਰੂਪ ਨਾਲ ਰੋਕਣਾ ਪਿਆ। ਤੀਰਥ ਯਾਤਰੀਆਂ ਨੂੰ ਬਾਲਟਾਲ ਅਤੇ ਨੁਨਵਾਨ ਬੇਸ ਕੈਂਪਾਂ ‘ਚ ਰੋਕਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੌਸਮ ‘ਚ ਸੁਧਾਰ ਹੁੰਦੇ ਹੀ ਯਾਤਰੀ ਮੁਫ ਸ਼ੁਰੂ ਹੋਵੇਗੀ। ਵੀਰਵਾਰ ਨੂੰ 17,.202 ਤੀਰਥ ਯਾਤਰੀਆਂ ਨੇ ਪਵਿੱਤਰ ਗੁਫ਼ਾ ਮੰਦਰ ‘ਚ ਦਰਸ਼ਨ ਕੀਤੇ। ਜਾਣਕਾਰੀ ਮੁਤਾਬਕ, ਹੁਣ ਤਕ ਦਰਸ਼ਨ ਕਰਨ ਵਾਲੇ ਭਗਤਾਂ ਦੀ ਕੁੱਲ ਗਿਣਤੀ 84,768 ਹੋ ਗਈ ਹੈ।

The post ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਰੋਕੀ ਗਈ ਅਮਰਨਾਥ ਯਾਤਰਾ appeared first on Ludhiana Live.

ਮੌਸਮ ਖਰਾਬ ਦੇ ਬਾਵਜੂਦ ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ । ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਅਨੁਸਾਰ ਇਸ ਵਾਰ ਮੌਸਮ ਖਰਾਬ ਰਿਹਾ ਹੈ । ਮੌਸਮ ਖਰਾਬ ਹੋਣ ਦੇ ਬਾਵਜੂਦ ਸੰਗਤ ਵਿੱਚ ਯਾਤਰਾ ਪ੍ਰਤੀ ਬਹੁਤ ਭਾਰੀ ਉਤਸ਼ਾਹ ਹੈ।

ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵੱਧ ਰਿਹਾ ਹੈ । ਦੱਸ ਦੇਈਏ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਨੂੰ ਆਰੰਭ ਹੋਈ ਸੀ।

ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਅਨੁਸਾਰ ਹੁਣ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 3500 ਤੋਂ ਲੈ ਕੇ 4 ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ।

The post ਮੌਸਮ ਖਰਾਬ ਦੇ ਬਾਵਜੂਦ ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਏ ਨਤਮਸਤਕ appeared first on Ludhiana Live.

ਅਮਰਨਾਥ ਮਗਰੋਂ ਰੋਕੀ ਗਈ ਕੇਦਾਰਨਾਥ ਯਾਤਰਾ, ਭਾਰੀ ਮੀਂਹ ਕਰਕੇ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਅਮਰਨਾਥ ਯਾਤਰਾ ਬੱਦਲ ਫਟਣ ਕਰਕੇ ਵਾਪਰੇ ਹਾਦਸੇ ਤੋਂ ਬਾਅਦ ਉਤਰਾਖੰਡ ਵਿੱਚ ਜਾਰੀ ਕੇਦਾਰਨਾਥ ਯਾਤਰਾ ਨੂੰ ਵੀ ਰੋਕ ਦਿੱਤਾ ਗਿਆ ਹੈ। ਰੁਦਰਪ੍ਰਯਾਗ ਪ੍ਰਸ਼ਾਸਨ ਨੇ ਇਸ ‘ਤੇ ਤਤਕਾਲ ਰੋਕ ਲਾ ਦਿੱਤੀ ਹੈ। ਇਹ ਫੈਸਲਾ ਸੋਨਪ੍ਰਯਾਗ ਵਿੱਚ ਪੈ ਰਹੇ ਭਾਰੀ ਮੀਂਹ ਕਰਕੇ ਲਿਆ ਗਿਆ ਹੈ, ਤਾਂਕਿ ਕੋਈ ਘਟਨਾ ਨਾ ਘਟੇ ਤੇ ਯਾਤਰੀ ਸੁਰੱਖਿਅਤ ਰਹਿਣ।

ਰੁਦਰਪ੍ਰਯਾਗ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸੇ ਅਣਸੁਖਾਵੀਂ ਘਟਨਾ ਦੀ ਖਦਸ਼ੇ ਵਿਚਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰਖਦੇ ਹੋਏ ਸੋਨਪ੍ਰਯਾਗ ਤੋਂ ਭਾਰੀ ਮੀਂਹ ਨੂੰ ਵੇਖਦੇ ਹੋਏ ਕੇਦਾਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਵੇਲੇ ਮੀਂਹ ਕਰਕੇ ਕਈ ਥਾਵਾਂ ‘ਤੇ ਰਾਹ ਬੰਦ ਹਨ, ਅਜਿਹੇ ਵਿੱਚ ਜੋ ਜਿਥੇ ਹੈ, ਉਥੇ ਰੁਕੇ ਰਹਿਣ ਤੇ ਉਤਰਾਖੰਡ ਪੁਲਿਸ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ। ਕਿਸੇ ਦੇ ਕਹਿਣ ‘ਤੇ ਹੋਰ ਰਸਤੇ ਦਾ ਇਸਤੇਮਾਲ ਸੋਚ-ਸਮਝ ਕੇ ਕਰਨ ਤੇ ਪੁਲਿਸ ਵੱਲੋਂ ਦੱਸੇ ਰਸਤੇ ਦਾ ਹੀ ਇਸਤੇਮਾਲ ਕਰਨ।

ਦੱਸਣਯੋਗ ਹੈ ਕਿ ਅਮਰਨਾਥ ਗੁਫਾ ਕੋਲ ਬੱਦਲ ਫਟਣ ਨਾਲ ਆਏ ਹੜ ਵਿੱਚ ਸੈਂਕੜੇ ਟੈਂਟ ਰੁੜ ਗਏ। ਉਸ ਵੇਲੇ ਗੁਫਾ ਦੇ ਕੋਲ ਲਗਭਗ 10 ਹਜ਼ਾਰ ਸ਼ਰਧਾਲੂ ਮੌਜੂਦ ਸਨ, ਜਦੋਂ ਅਚਾਨਕ ਇਹ ਹਾਦਸਾ ਵਾਪਰ ਗਿਆ। ਅਧਿਕਾਰੀਆਂ ਨੇ ਦੱਸਆ ਕਿ 16 ਲੋਕਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ, ਜਦਕਿ ਘੱਟੋ-ਘੱਟ 40 ਲਾਪਤਾ ਹਨ।

The post ਅਮਰਨਾਥ ਮਗਰੋਂ ਰੋਕੀ ਗਈ ਕੇਦਾਰਨਾਥ ਯਾਤਰਾ, ਭਾਰੀ ਮੀਂਹ ਕਰਕੇ ਪ੍ਰਸ਼ਾਸਨ ਨੇ ਲਿਆ ਫ਼ੈਸਲਾ appeared first on Ludhiana Live.