bail granted Archives - Ludhiana Live

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਲੁਧਿਆਣਾ : ਪੰਜਾਬ ‘ਚ ਟੈਂਡਰ ਘਪਲੇ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਨੇ ਆਸ਼ੂ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਹਾਈਕੋਰਟ ‘ਚ ਇਸ ਮਾਮਲੇ ਦੀ ਸੁਣਵਾਈ ਬੀਤੀ 17 ਫਰਵਰੀ ਤੋਂ ਲਗਾਤਾਰ ਟਲਦੀ ਆ ਰਹੀ ਸੀ

ਹਾਈਕੋਰਟ ਨੇ ਪਹਿਲਾਂ 17 ਫਰਵਰੀ ਅਤੇ ਫਿਰ 20 ਫਰਵਰੀ ਅਤੇ ਇਸ ਤੋਂ ਬਾਅਦ 23 ਫਰਵਰੀ ਲਈ ਸੁਣਵਾਈ ਟਾਲ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਸ਼ੂ ਦੇ ਖ਼ਿਲਾਫ਼ 16 ਅਗਸਤ ਨੂੰ ਕੇਸ ਦਰਜ ਕੀਤਾ ਸੀ ਅਤੇ 22 ਅਗਸਤ ਨੂੰ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ appeared first on Ludhiana Live.

ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ
ਜਾਣਕਾਰੀ ਮੁਤਾਬਕ ਪੰਜਾਬ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲ਼ੀਕਾਂਡ ‘ਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਾਣਯੋਗ ਅਦਾਲਤ ਨੇ ਸੁਖਬੀਰ ਬਾਦਲ ਨੂੰ 15 ਦਿਨ ਅੰਦਰ ਫਰੀਦਕੋਟ ਜ਼ਿਲ੍ਹਾ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। 16 ਮਾਰਚ ਨੂੰ ਮਾਣਯੋਗ ਅਦਾਲਤ ਵੱਲੋਂ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸ ‘ਤੇ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ ‘ਚ ਪੇਸ਼ ਕੀਤਾ ਸੀ, ਜਿਸ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਅਦਾਲਤ ਨੇ ਚਲਾਨ ‘ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ ‘ਚ ਤਲਬ ਕੀਤਾ ਸੀ।

The post ਕੋਟਕਪੂਰਾ ਗੋਲ਼ੀਕਾਂਡ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ appeared first on Ludhiana Live.