bains brother arrested Archives - Ludhiana Live

ਜਬਰ-ਜ਼ਿਨਾਹ ਮਾਮਲੇ ‘ਚ ਫਸੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਜਬਰ-ਜ਼ਿਨਾਹ ਮਾਮਲੇ ‘ਚ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ ‘ਚ ਲੁਧਿਆਣਾ ਦੀ ਅਦਾਲਤ ਵੱਲੋਂ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ 6 ਹੋਰ ਸਾਥੀਆਂ ਨੂੰ ਭਗੌੜਾ ਐਲਾਨਿਆ ਗਿਆ ਸੀ।

ਸਿਮਰਜੀਤ ਸਿੰਘ ਬੈਂਸ ਅਤੇ ਹੋਰਨਾਂ ਖ਼ਿਲਾਫ਼ ਇਕ ਵਿਧਵਾ ਔਰਤ ਦੀ ਸ਼ਿਕਾਇਤ ‘ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਲਗਾਤਾਰ ਉਨ੍ਹਾਂ ਨੂੰ ਫੜ੍ਹਨ ਲ਼ਈ ਛਾਪੇਮਾਰੀ ਕੀਤੀ ਗਈ ਸੀ ਅਤੇ ਅੱਜ ਪੁਲਸ ਵੱਲੋਂ ਉਨ੍ਹਾਂ ਦੇ ਭਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

The post ਜਬਰ-ਜ਼ਿਨਾਹ ਮਾਮਲੇ ‘ਚ ਫਸੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ appeared first on Ludhiana Live.