Baisakhi Archives - Ludhiana Live

ਲੋਕਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਵਿਸਾਖੀ ਮੌਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ : ਦੇਖੋ
ਚੰਡੀਗੜ੍ਹ : ਵਿਸਾਖੀ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਪਰੋਕਤ ਜਾਣਕਾਰੀ ਅਕਾਲੀ ਆਗੂ ਡਾ.ਦਲਜੀਤ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਜਾਰੀ ਕੀਤੀ ਗਈ ਪਹਿਲੀ ਸੂਚੀ ਇਸ ਪ੍ਰਕਾਰ ਹੈ:-

ਡਾ.ਦਲਜੀਤ ਸਿੰਘ ਚੀਮਾ (ਗੁਰਦਾਸਪੁਰ)

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ (ਸ੍ਰੀ ਅਨੰਦਪੁਰ ਸਾਹਿਬ)

ਐਨ.ਕੇ. ਸ਼ਰਮਾ (ਪਟਿਆਲਾ)

ਅਨਿਲ ਜੋਸ਼ੀ (ਸ੍ਰੀ ਅੰਮ੍ਰਿਤਸਰ ਸਾਹਿਬ)

ਬਿਕਰਮਜੀਤ ਸਿੰਘ ਖਾਲਸਾ (ਸ੍ਰੀ ਫਤਹਿਗੜ੍ਹ ਸਾਹਿਬ)

ਰਾਜਵਿੰਦਰ ਸਿੰਘ (ਫਰੀਦਕੋਟ)

ਸ.ਇਕਬਾਲ ਸਿੰਘ ਝੂੰਦਾਂ (ਸੰਗਰੂਰ)

The post ਲੋਕਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਨੇ ਵਿਸਾਖੀ ਮੌਕੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ : ਦੇਖੋ appeared first on Ludhiana Live.

ਦਿਲਜੀਤ ਦੁਸਾਂਝ ਨੇ ਵਿਸਾਖੀ ‘ਤੇ ਗੁਰੂ ਘਰ ਟੇਕਿਆ ਮੱਥਾ
ਅੱਜ ਦਾ ਦਿਨ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਦਿਨ ਹੈ। ਅੱਜ ਦੇ ਦਿਨ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਦੀ ਵਿਸਾਖੀ ਦੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਵਿਸਾਖੀ ਦਾ ਤਿਉਹਾਰ ਪੰਜਾਬ ਲਈ ਧਾਰਮਿਕ ਤੌਰ ‘ਤੇ ਹੀ ਨਹੀਂ ਸਗੋਂ ਆਰਥਿਕ ਤੌਰ ‘ਤੇ ਵੀ ਮਹੱਤਵਪੂਰਨ ਹੈ।

ਇਸ ਦਿਨ ਪੰਜਾਬ ਵਿਚ ਕਣਕ ਦੀ ਵਾਢੀ ਰਸਮੀ ਤੌਰ ‘ਤੇ ਸ਼ੁਰੂ ਹੋ ਜਾਂਦੀ ਹੈ। ਖੇਤਾਂ ਵਿੱਚ ਸੁਨਹਿਰੀ, ਵਗਦੀ, ਪੱਕੀ ਕਣਕ ਦੇਖ ਕੇ ਕਿਸਾਨਾਂ ਨੂੰ ਆਪਣੀ ਮਿਹਨਤ ਦਾ ਮੁੱਲ ਪੈਂਦਾ ਹੈ। ਪੰਜਾਬੀ ਕਲਾਕਾਰ ਵੀ ਇਸ ਤਿਉਹਾਰ ਨੂੰ ਖਾਸ ਤਰੀਕੇ ਨਾਲ ਮਨਾ ਰਹੇ ਹਨ।

The post ਦਿਲਜੀਤ ਦੁਸਾਂਝ ਨੇ ਵਿਸਾਖੀ ‘ਤੇ ਗੁਰੂ ਘਰ ਟੇਕਿਆ ਮੱਥਾ appeared first on Ludhiana Live.