barsi baba gulzar singh Archives - Ludhiana Live

ਸੰਤ ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਮੌਕੇ ਹਜ਼ਾਰਾਂ ਸੰਗਤ ਨੇ ਭਰੀ ਹਾਜ਼ਰੀ
ਥਰੀਕੇ/ਲੁਧਿਆਣਾ : ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਬਾਬਾ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਦੀ ਸਾਲਾਨਾ 20ਵੀਂ ਬਰਸੀ ਮੌਕੇ ਹਜ਼ਾਰਾਂ ਦੀ ਗਿਣਤੀ ‘ਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਸੰਤ ਰਾਮਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦੇ ਹੋਏ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਪੰਜਾਬ ਦੀਆਂ ਨਾਮਵਰ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਹਸਤੀਆਂ ਨੇ ਬਾਬਾ ਗੁਲਜ਼ਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ। ਇਸ ਮੌਕੇ ਸੰਤ ਰਾਮਪਾਲ ਸਿੰਘ, ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਦਰਸ਼ਨ ਸਿੰਘ ਸ਼ਿਵਾਲਿਕ, ਸ਼ਰਨਜੀਤ ਸਿੰਘ ਿਢੱਲੋਂ, ਹਰੀਸ਼ ਰਾਏ ਢਾਂਡਾ, ਕੈਪਟਨ ਸੰਦੀਪ ਸਿੰਘ ਸੰਧੂ, ਕ੍ਰਿਸ਼ਨ ਕੁਮਾਰ ਬਾਵਾ, ਬਾਦਲ ਸਿੰਘ ਸਿੱਧੂ, ਜਥੇਦਾਰ ਰਘਬੀਰ ਸਿੰਘ ਥਰੀਕੇ, ਗੁਰਪ੍ਰੀਤ ਸਿੰਘ ਪੈਕ ਮੇਜਰ ਸਿੰਘ, ਹੈੱਡ ਗ੍ਰੰਥੀ ਹਰਬੰਸ ਸਿੰਘ, ਬੁੱਧ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸੀ।

The post ਸੰਤ ਬਾਬਾ ਗੁਲਜ਼ਾਰ ਸਿੰਘ ਦੀ ਬਰਸੀ ਮੌਕੇ ਹਜ਼ਾਰਾਂ ਸੰਗਤ ਨੇ ਭਰੀ ਹਾਜ਼ਰੀ appeared first on Ludhiana Live.

ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ
ਲੁਧਿਆਣਾ : ਲੁਧਿਆਣਾ ਦੇ ਫਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪਿਤਾ ਬਾਬਾ ਗੁਲਜ਼ਾਰ ਸਿੰਘ ਜੀ ਦੀ ਸਾਲਾਨਾ 20ਵੀਂ ਬਰਸੀ ਜੋ 3 ਤੋਂ 5 ਦਸੰਬਰ ਤੱਕ ਮਨਾਈ ਜਾ ਰਹੀ ਹੈ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ਵਿਚ ਹੋਈ।

ਜਿਨ੍ਹਾਂ ਦੇ ਭੋਗ 5 ਦਸੰਬਰ ਨੂੰ ਪਾਏ ਜਾਣਗੇ, ਉਪਰੰਤ ਸੰਤ ਰਾਮਪਾਲ ਸਿੰਘ 11 ਤੋਂ 12 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਕੇ ਸੰਗਤ ਨੂੰ ਨਿਹਾਲ ਕਰਨਗੇ।

ਇਸ ਮੌਕੇ ਪੰਜਾਬ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਹਸਤੀਆਂ ਬਾਬਾ ਗੁਲਜ਼ਾਰ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ ਅਤੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਰਬਾਰ ਵਿਖੇ ਨਤਮਸਤਕ ਹੋਣਗੀਆਂ। ਗ਼ਰੀਬ ਅਤੇ ਲੋੜਵੰਦਾਂ ਲਈ ਵੱਖ ਵੱਖ ਬੀਮਾਰੀਆਂ ਦੇ ਮਾਹਰ ਡਾਕਟਰ ਮੁਫ਼ਤ ਮੈਡੀਕਲ ਚੈੱਕਅਪ ਚੈੱਕਅੱਪ ਕਰਨਗੇ।

ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਸੁਖਦੇਵ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਮਨਦੀਪ ਸਿੰਘ, ਗੁਰਮੁਖ ਸਿੰਘ ਰਾਹੀ, ਗੁਰਪ੍ਰੀਤ ਸਿੰਘ ਬੱਧਨੀ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਹਰਬੰਸ ਸਿੰਘ, ਬੁੱਧ ਸਿੰਘ, ਮੇਜਰ ਸਿੰਘ, ਜੋਗਿੰਦਰ ਸਿੰਘ, ਗੁਰਜੰਟ ਸਿੰਘ, ਜਸਬੀਰ ਸਿੰਘ ਬਿੱਟੂ, ਸਰਪੰਚ ਉਜਾਗਰ ਸਿੰਘ ਕਨੇਡਾ, ਕਰਨੈਲ ਸਿੰਘ, ਰਾਜਿੰਦਰ ਸਿੰਘ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਪਹੁੰਚੇ ਅਨੇਕਾਂ ਸ਼ਰਧਾਲੂ ਵੀ ਹਾਜ਼ਰ ਸਨ।

The post ਬਾਬਾ ਗੁਲਜ਼ਾਰ ਸਿੰਘ ਦੀ 20ਵੀਂ ਬਰਸੀ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ appeared first on Ludhiana Live.