basic facilities Archives - Ludhiana Live

ਐਨ ਕਿਊ ਐਸ ਦੀ ਟੀਮ ਵੱਲੋ ਸਬ ਡਵੀਜਨਲ ਹਸਪਤਾਲ ਨੂੰ ਰੀਸਰਟੀਫਿਕੇਸ਼ਨ ਜਾਰੀ
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਟੀਮ ਵੱਲੋ ਐਨ ਕਿਊ ਐਸ ਦੇ ਅਧੀਨ ਸਬ ਡਵੀਜਨਲ ਹਸਪਤਾਲ ਜਗਰਾਂਓ ਦੀ ਕੀਤੀ ਗਈ ਜਾਂਚ ਦੌਰਾਨ ਰੀਸਰਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾ ਦੱਸਿਆ ਕਿ ਕੇਂਦਰੀ ਜਾਂਚ ਟੀਮ ਵੱਲੋ ਦਸੰਬਰ 2022 ਵਿੱਚ ਸਬ ਡਵੀਜ਼ਨਲ ਹਸਪਤਾਲ ਜਗਰਾਂਓ ਵਿਖੇ ਜਾਂਚ ਕੀਤੀ ਗਈ ਸੀ।ਇਸ ਦੀ ਜ਼ੋ ਰਿਪੋਰਟ ਆਈ ਹੈ ਉਸ ਵਿਚ ਸਬ ਡਵੀਜਨਲ ਹਸਪਤਾਲ ਜਗਰਾਂਓ 93 ਫੀਸਦੀ ਅੰਕ ਪ੍ਰਾਪਤ ਕਰਕੇ ਰੀਸਰਟੀਫਿਕੇਸ਼ਨ ਹਾਸਲ ਕਰਨ ਵਿੱਚ ਸਫਲ ਰਿਹਾ ਹੈ।

ਉਨਾ ਦੱਸਿਆ ਕਿ ਇਹ ਜਿਲ੍ਹਾ ਲੁਧਿਆਣਾ ਦੇ ਲਈ ਬੜੇ ਹੀ ਮਾਣ ਵਾਲੀ ਗੱਲ ਹੈ।ਉਨਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਵੱਲੋ ਬੜੀ ਤਨਦੇਹੀ ਨਾਲ ਆਪਣੀ ਸੇਵਾ ਨਿਭਾਕੇ ਇਸ ਹਸਪਤਾਲ ਦੇ ਕੰਮ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।ਕੇਂਦਰੀ ਜਾਂਚ ਟੀਮ ਵੱਲੋ ਹਸਪਤਾਲ ਦੀ ਹਰ ਇੱਕ ਪਹਿਲੂ ਤੇ ਬੜੀ ਹੀ ਗੰਭੀਰਤਾ ਨਾਲ ਜਾਂਚ ਕੀਤੀ ਜਾਂਦੀ ਹੈ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਨੂੰ ਕਿਸੇ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਤਾਂ ਨਹੀ ਕਰਨਾ ਪੈਂਦਾ।

ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ਕੀ ਸਮੇ ਸਿਰ ਦਿੱਤੀਆ ਜਾ ਰਹੀਆਂ ਹਨ।ਇਸ ਤੋ ਇਲਾਵਾ ਸਰਕਾਰ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਹੈ ਜਾਂ ਨਹੀਂ। ਉਨਾਂ ਦੱਸਿਆ ਕਿ ਹਸਪਤਾਲ ਇਨ੍ਹਾਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਦਾ ਸੀ ਇਸ ਲਈ ਦੂਸਰੀ ਵਾਰ ਰੀਸਰਟੀਫਿਕੇਸ਼ਨ ਹਾਸਲ ਕੀਤਾ ਹੈ। ਇਸ ਮੌਕੇ ਤੇ ਸਿਵਲ ਸਰਜਨ ਵੱਲੋ ਸੀਨੀਅਰ ਮੈਡੀਕਲ ਅਫਸਰ ਜਗਰਾਓ ਡਾ. ਪੁਨੀਤ ਸਿੱਧੂ ਅਤੇ ਸਮੂਹ ਸਟਾਫ ਨੁੰ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਲਈ ਵਧਾਈ ਦਿੱਤੀ।

The post ਐਨ ਕਿਊ ਐਸ ਦੀ ਟੀਮ ਵੱਲੋ ਸਬ ਡਵੀਜਨਲ ਹਸਪਤਾਲ ਨੂੰ ਰੀਸਰਟੀਫਿਕੇਸ਼ਨ ਜਾਰੀ appeared first on Ludhiana Live.

ਵਾਰਡ ਨੰਬਰ 79 ‘ਚ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜੁ਼ਰਗਾਂ ਲਈ ਸਮਰਪਿਤ
ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵੱਲੋਂ 21 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਮੁੰਕਮਲ ਹੋਣ ‘ਤੇ ਅੱਜ ਬਜ਼ੁਰਗਾਂ ਲਈ ਸਮਰਪਿਤ ਕੀਤਾ ਗਿਆ। ਇਹ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਵਾਰਡ ਨੰਬਰ 79 ਬਲੋਕੇ ਰੋਡ, ਹੈਬੋਵਾਲ ਵਿਖੇ ਉਸਾਰਿਆ ਗਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਸ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ  ਬਜ਼ੁਰਗ ਲੋਕਾਂ ਲਈ ਹਰ ਕਿਸਮ ਦੀਆਂ ਕਲਾ ਸਹੂਲਤਾਂ ਨਾਲ ਲੈਸ ਹੈ ਜਿੱਥੇ ਉਹ ਆਪਣਾ ਕੀਮਤੀ ਸਮਾਂ ਬਿਤਾ ਸਕਣਗੇ। ਇਸ ਮੌਕੇ ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਆਧੁਨਿਕ ਫਰਨੀਚਰ ਦੇ ਨਾਲ ਹੋਰ ਅਜਿਹੀਆਂ ਸਹੂਲਤਾਂ ਵੀ ਸੀਨੀਅਰ ਸਿਟੀਜ਼ਨਜ਼ ਨੂੰ ਵੱਖਰੇ ਤੌਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post ਵਾਰਡ ਨੰਬਰ 79 ‘ਚ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਬਜੁ਼ਰਗਾਂ ਲਈ ਸਮਰਪਿਤ appeared first on Ludhiana Live.

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45) ਵਿਖੇ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ।

ਵਿਧਾਇਕ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਫੀ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਹੀ ਕਰਵਾਇਆ ਜਾਂਦਾ ਹੈ ਜਦਕਿ ਕੁਝ ਮੁਸ਼ਕਿਲਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚਲਾਈ ਜਾ ਰਹੀ ਹੈ।

ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

The post ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.

ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਹਸਪਤਾਲਾਂ ‘ਚ ਡਾਕਟਰ ਭਰਤੀ ਕਰਨ ਲਈ ਸੁਝਾਅ
ਲੁਧਿਆਣਾ : ਸਰਕਾਰੀ ਡਾਕਟਰਾਂ ਦੀ ਸਿਰਮੌਰ ਜਥੇਬੰਦੀ ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ‘ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ ਗਈ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸੂਬੇ ‘ਚ ਪਹਿਲਾਂ ਹੀ ਐਸ. ਐਚ. ਸੀਜ, ਪੀ. ਐਚ. ਸੀਜ ਅਤੇ ਸੀ. ਐਚ. ਸੀਜ ਦਾ ਇਕ ਵਿਆਪਕ ਨੈੱਟਵਰਕ ਹੈ, ਜੋ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ‘ਚ ਵੀ ਪ੍ਰਾਇਮਰੀ ਹੈਲਥ ਕੇਅਰ ਪ੍ਰਦਾਨ ਕਰ ਰਹੇ ਹਨ।

ਐਸੋਸੀਏਸ਼ਨ ਅਨੁਸਾਰ ਇਨ੍ਹਾਂ ‘ਚੋਂ ਬਹੁਤਿਆਂ ਨੂੰ ਸਟਾਫ਼ ਦੀ ਭਾਰੀ ਕਮੀ ਅਤੇ ਢੁਕਵੇਂ ਬੁਨਿਆਦੀ ਢਾਂਚੇ/ਉਪਕਰਨ/ ਦਵਾਈਆਂ/ਫ਼ੰਡਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਭਰ ‘ਚ ਮੈਡੀਕਲ ਅਫ਼ਸਰਾਂ ਦੀਆਂ ਲਗਪਗ 1000 ਅਸਾਮੀਆਂ ਖ਼ਾਲੀ ਪਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਥੇਬੰਦੀ ਮੁਹੱਲਾ ਕਲੀਨਿਕਾਂ ਦੇ ਰੂਪ ‘ਚ ਸਿਹਤ ਸੰਭਾਲ ਸੇਵਾਵਾਂ ਦੇ ਹੋਰ ਵਿਸਤਾਰ ਦਾ ਸਵਾਗਤ ਕਰਦੀ ਹੈ।

ਨਿਗੂਣੇ ਸਿਹਤ ਬਜਟ ਨਾਲ ਮੌਜੂਦਾ ਸਿਹਤ ਦੇਖਭਾਲ ਢਾਂਚੇ ਨੂੰ ਮਜ਼ਬੂਤ ਕੀਤੇ ਬਿਨਾਂ ਜਥੇਬੰਦੀ ਨੂੰ ਸ਼ੱਕ ਹੈ ਕਿ, ਕੀ ਇਹ ਮੁਹੱਲਾ ਕਲੀਨਿਕ ਆਪਣੇ ਉਦੇਸ਼ ਨੂੰ ਪੂਰਾ ਕਰਨਗੇ ਜਾਂ ਨਹੀਂ। ਇਸ ਮੌਕੇ ਡਾ. ਗਗਨਦੀਪ ਸਿੰਘ ਅਤੇ ਡਾ. ਇੰਦਰਵੀਰ ਸਿੰਘ ਮੁੱਖ ਸਲਾਹਕਾਰ ਨੇ ਕਿਹਾ ਕਿ ਜਥੇਬੰਦੀ ਡਾਕਟਰਾਂ ਲਈ ਐਡਹਾਕ/ਗੈਰ-ਰੈਗੂਲਰ ਨੌਕਰੀਆਂ ਦੀ ਸਿਰਜਣਾ ਦੇ ਵਿਰੁੱਧ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪਹਿਲਾਂ ਰੈਗੂਲਰ ਡਾਕਟਰਾਂ ਦੀ ਭਰਤੀ ਕੀਤੀ ਜਾਵੇ।

The post ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਹਸਪਤਾਲਾਂ ‘ਚ ਡਾਕਟਰ ਭਰਤੀ ਕਰਨ ਲਈ ਸੁਝਾਅ appeared first on Ludhiana Live.

ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 42 ਅਧੀਨ ਰਾਧਾ ਸੁਆਮੀ ਰੋਡ, ਧੂਰੀ ਲਾਈਨ ਦੇ ਪਿੱਛੇ ਕਰੀਬ 56 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਸੜ੍ਹਕ ਦੇ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ੍ਰੀ ਸ਼ਾਂਤੀ ਸਰੂਪ, ਐਸ.ਡੀ.ਓ. ਸ.ਤਰਨਜੀਤ ਸਿੰਘ, ਜੇ.ਈ. ਸ੍ਰੀ ਅਸੀਮ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ ਡੇਢ ਕਿਲੋਮੀਟਰ ਸੜ੍ਹਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਨਿਰਮਾਣ ਕਾਰਜ਼ ਤੈਅ ਸਮੇਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ।

ਉਨ੍ਹਾ ਕਿਹਾ ਕਿ ਸੜ੍ਹਕ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

The post  ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ appeared first on Ludhiana Live.