bca semesster third Archives - Ludhiana Live

ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸੈਸ਼ਨ 2021-2022 ਵਿਚ ਬੈਚਲਰ ਆਫ਼ ਬਿਜ਼ਨਸ ਐਡਮਨਿਸਟ੍ਰੇਸ਼ਨ- ਤੀਜਾ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਅਰਸ਼ਪ੍ਰੀਤ ਕੌਰ ਨੇ 96.36 ਫ਼ੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਅੱਠਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਸੋਨਮ ਨੇ 93. 45 ਫੀਸਦੀ ਅੰਕ ਹਾਸਲ ਕਰਕੇ ਕਾਲਜ ਚ ਦੂਜਾ ਸਥਾਨ ਹਾਸਲ ਕੀਤਾ। ਸਲੋਨੀ ਨੇ 92.18 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ। ਸਾਰੇ ਵਿਦਿਆਰਥੀ 66.18% ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲੀ ਡਿਵੀਜ਼ਨ ਵਿੱਚ ਪਾਸ ਹੋਏ ਹਨ। ਕੁੱਲ ਪਾਸ ਪ੍ਰਤੀਸ਼ਤਤਾ 100% ਹੈ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ, ਬਾਂਕਾ ਬਿਹਾਰੀ ਲਾਲ ਜੈਨ, ਸ਼ਾਂਤੀ ਸਰੂਪ ਜੈਨ , ਰਾਜੀਵ ਜੈਨ, ਅਤੇ ਕਾਲਜ ਦੀ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ appeared first on Ludhiana Live.