Bcom semster third result Archives - Ludhiana Live

ਦੇਵਕੀ ਦੇਵੀ ਜੈਨ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ B.Com ਤੀਜੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਕੋਮਲ ਸ਼ਰਮਾ ਨੇ 98.50 ਫ਼ੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਛੇਵਾਂ ਸਥਾਨ, ਕੁਨਿਕਾ ਗੋਇਲ ਨੇ 97.33 ਫ਼ੀਸਦੀ ਅੰਕਾਂ ਨਾਲ ਕਾਲਜ ਵਿਚ ਦੂਜਾ ਅਤੇ ਕਾਲਜ ਵਿਚ ਅੰਜਲੀ ਨੇ 95.83 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ,ਪ੍ਰਧਾਨ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ (ਸੀਨੀਅਰ ਮੀਤ ਪ੍ਰਧਾਨ), ਬਾਂਕਾ ਬਿਹਾਰੀ ਲਾਲ ਜੈਨ (ਵਾਈਸ ਪ੍ਰਧਾਨ), ਸ਼ਾਂਤੀ ਸਰੂਪ ਜੈਨ (ਵਾਈਸ ਪ੍ਰਧਾਨ), ਰਾਜੀਵ ਜੈਨ (ਸਕੱਤਰ) ਅਤੇ ਕਾਲਜ ਦੀ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.