bee keeping association Archives - Ludhiana Live

ਰੋਜ਼ਾਨਾ ਖੁਰਾਕ ਅਤੇ ਸ਼ਿੰਗਾਰ ਸਮੱਗਰੀ ਵਿੱਚ ਸ਼ਹਿਦ ਦੀ ਵਰਤੋਂ ਨੂੰ ਕੀਤਾ ਉਤਸ਼ਾਹਿਤ
ਲੁਧਿਆਣਾ : ਮਧੂ ਮੱਖੀ ਪਾਲਣ ਨੂੰ ਇੱਕ ਲਾਹੇਵੰਦ ਧੰਦੇ ਵਜੋਂ ਉਤਸ਼ਾਹਿਤ ਕਰਨ ਦੇ ਯਤਨਾਂ ਤਹਿਤ ਪੀ.ਏ.ਯੂ. ਵੱਲੋਂ ਮਧੂ ਮੱਖੀ ਪਾਲਕ ਐਸੋਸੀਏਸ਼ਨ  ਦੇ ਮੈਂਬਰਾਂ ਲਈ ਇੱਕ ਮਹੀਨਾਵਾਰ ਸਿਖਲਾਈ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਕੁੱਲ 20 ਮਧੂ ਮੱਖੀ ਪਾਲਕਾਂ ਨੇ ਭਾਗ ਲਿਆ।

ਸਕੂਲ ਆਫ਼ ਬਿਜ਼ਨਸ ਸਟੱਡੀਜ਼ ਦੇ ਨਿਰਦੇਸ਼ਕ ਰਮਨਦੀਪ ਸਿੰਘ ਨੇ ਦੱਸਿਆ ਕਿ ਪੀਏਯੂ ਸ਼ਹਿਦ ਦੀ ਵਰਤੋਂ ਅਤੇ ਵਪਾਰੀਕਰਨ ਨੂੰ ਉਤਸ਼ਾਹਿਤ ਕਰ ਰਿਹਾ ਹੈ।ਸ਼ਹਿਦ ਦੀ ਖਪਤ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਸ਼ਿੰਗਾਰ ਉਤਪਾਦਾਂ ਵਿੱਚ ਸ਼ਹਿਦ ਨੂੰ ਇੱਕ ਵਿਧੀ ਦੇ ਤੌਰ ‘ਤੇ ਸੁਝਾਅ ਦਿੱਤਾ ਤਾਂ ਜੋ ਮੁਹਾਂਸਿਆਂ, ਦਾਗ-ਧੱਬਿਆਂ ਨੂੰ ਠੀਕ ਕਰਨ ਲਈ ਇੱਕ ਸੁਗੰਧ ਅਤੇ ਚਮੜੀ ਦੇ ਕੰਡੀਸ਼ਨਰ ਤੋਂ ਨਮੀ ਦੇ ਨੁਕਸਾਨ ਨੂੰ ਹੌਲੀ ਕੀਤਾ ਜਾ ਸਕੇ।

ਡਾ: ਸੋਨਿਕਾ ਸ਼ਰਮਾ ਖੁਰਾਕ ਅਤੇ ਪੋਸ਼ਣ ਮਾਹਿਰ, ਸ਼ਹਿਦ ‘ਤੇ ਬੋਲਦੇ ਹੋਏ ਦੱਸਿਆ ਕਿ ਸ਼ਹਿਦ ਵਿਚ ਜ਼ਰੂਰੀ ਵਿਟਾਮਿਨ, ਖਣਿਜ ਅਤੇ ਗੁਣ ਹੁੰਦੇ ਹਨ। ਇਹ ਇੱਕ ਊਰਜਾ ਵਧਾਊ ਅਤੇ ਇੱਕ ਕੁਦਰਤੀ ਸਕੂਨ ਦੇ ਤੌਰ ਤੇ ਕੰਮ ਕਰਦਾ ਹੈ, ਇਸ ਤਰ੍ਹਾਂ ਤੋਂ ਰਾਹਤ ਪ੍ਰਦਾਨ ਕਰਦਾ ਹੈ, ਪਾਚਨ ਵਿੱਚ ਮਦਦ ਕਰਦਾ ਹੈ। ਡਾ: ਜਸਪਾਲ ਸਿੰਘ, ਪ੍ਰਿੰਸੀਪਲ ਕੀਟ-ਵਿਗਿਆਨੀ ਨੇ ਸ਼ਹਿਦ ਮੱਖੀਆਂ ਦੇ ਬੇਮੌਸਮੀ ਪ੍ਰਬੰਧਨ ਲਈ ਸੁਝਾਅ ਦਿੱਤੇ।

The post  ਰੋਜ਼ਾਨਾ ਖੁਰਾਕ ਅਤੇ ਸ਼ਿੰਗਾਰ ਸਮੱਗਰੀ ਵਿੱਚ ਸ਼ਹਿਦ ਦੀ ਵਰਤੋਂ ਨੂੰ ਕੀਤਾ ਉਤਸ਼ਾਹਿਤ  appeared first on Ludhiana Live.

ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਦੱਸੇ ਸ਼ਹਿਦ ਮੱਖੀ ਪਾਲਣ ਦੇ ਗੁਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਸਾਰ ਡਾਇਰੈਕਟੋਰੇਟ ਸਿੱਖਿਆ ਵੱਲੋਂ ਅੱਜ ਪ੍ਰੋਗਰੈਸਿਵ ਬੀਕੀਪਰਜ਼ ਐਸੋਸੀਏਸ਼ਨ ਦੇ ਸਿਖਲਾਈ ਕੈਂਪ ਵਿੱਚ ਕੁੱਲ 30 ਸ਼ਹਿਦ ਮੱਖੀ ਪਾਲਕਾਂ ਸ਼ਾਮਲ ਹੋਏ |ਐਸੋਸੀਏਸ਼ਨ ਦੇ ਮੈਂਬਰਾਂ ਦਾ ਸੁਆਗਤ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਪੰਜਾਬ ਨੇ 1976 ਵਿੱਚ ਇਤਾਲਵੀ ਸਹਿਦ ਮੱਖੀ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸ਼ਹਿਦ ਕ੍ਰਾਂਤੀ ਦੀ ਨੀਂਹ ਰੱਖੀ ਗਈ |

ਉਨ•ਾਂ ਕਿਹਾ ਕਿ ਪੀ.ਏ.ਯੂ. ਦੇ ਅਣਥੱਕ ਯਤਨਾਂ ਨਾਲ ਪੰਜਾਬ ਦੇ ਕਿਸਾਨਾਂ ਨੇ ਦਿਲਚਸਪੀ ਲਈ ਅਤੇ ਰਾਜ ਨੂੰ ਸ਼ਹਿਦ ਮੱਖੀ ਪਾਲਣ ਦੇ ਖੇਤਰ ਵਿੱਚ ਮੋਹਰੀ ਬਣਾ ਦਿੱਤਾ | ਸ਼ਹਿਦ ਮੱਖੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਵੱਡੇ ਪੱਧਰ ’ਤੇ ਅਪਣਾਉਣ ਦੀ ਵਕਾਲਤ ਕਰਦੇ ਹੋਏ ਡਾ. ਰਿਆੜ ਨੇ ਮੈਂਬਰਾਂ ਨੂੰ ਪਿੰਡ ਦੇ ਨੌਜਵਾਨਾਂ ਵਿੱਚ ਖੇਤੀ ਉੱਦਮ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ|

ਸੀਨੀਅਰ ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਅਤੇ ਸਕੂਲ ਆਫ ਬਿਜਨਸ ਸਟੱਡੀਜ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਨੇ ਕ੍ਰਮਵਾਰ ਰਾਣੀ ਮੱਖੀ ਦੀ ਤਿਆਰੀ ਅਤੇ ਕੁਸਲ ਸਹਿਦ ਮੰਡੀਕਰਨ ’ਤੇ ਚਰਚਾ ਕੀਤੀ| ਉਨ•ਾਂ ਮਿਲਾਵਟ ਰਹਿਤ, ਉੱਚ ਗੁਣਵੱਤਾ ਵਾਲਾ ਸਹਿਦ ਪੈਦਾ ਕਰਨ ’ਤੇ ਜੋਰ ਦਿੱਤਾ|

ਸਕਿੱਲ ਡਿਵੈਲਮਪੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਧੰਨਵਾਦ ਕਰਦਿਆਂ ਮਧੂ ਮੱਖੀ ਪਾਲਕਾਂ ਨੂੰ ਸਲਾਹ ਦਿੱਤੀ ਕਿ ਉਹ ਸਾਥੀ ਕਿਸਾਨਾਂ ਨੂੰ ਵੀ ਇਸ ਕਿੱਤੇ ਦੀ ਸਿਖਲਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ |

The post ਪੀ.ਏ.ਯੂ. ਮਾਹਿਰਾਂ ਨੇ ਕਿਸਾਨਾਂ ਨੂੰ ਦੱਸੇ ਸ਼ਹਿਦ ਮੱਖੀ ਪਾਲਣ ਦੇ ਗੁਰ appeared first on Ludhiana Live.

ਪੀ.ਏ.ਯੂ. ਵਿੱਚ ਸ਼ਹਿਦ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਲਈ ਹੋਇਆ ਵੈਬੀਨਾਰ
ਲੁਧਿਆਣਾ : ਪੀ.ਏ.ਯੂ. ਵਿੱਚ ਅੱਜ ਇੱਥੇ ਪ੍ਰੋਗਰੈਸਿਵ ਬੀਕੀਪਰਜ਼ ਐਸੋਸੀਏਸ਼ਨ ਦੇ ਮੈਂਬਰਾਂ ਲਈ ਇੱਕ ਜਾਣਕਾਰੀ ਭਰਪੂਰ ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਵੈਬੀਨਾਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਅਪਰ ਨਿਰਦੇਸ਼ਕ ਸੰਚਾਰ ਅਤੇ ਪ੍ਰੋਗਰਾਮ ਦੇ ਐਸੋਸੀਏਟ ਡਾਇਰੈਕਟਰ ਡਾ. ਤੇਜਿੰਦਰ ਸਿੰਘ ਰਿਆੜ ਨੇ ਡਾ. ਰਿਆੜ ਨੇ ਭਾਗ ਲੈਣ ਵਾਲਿਆਂ ਦਾ ਸਵਾਗਤ ਕੀਤਾ ਅਤੇ ਮਧੂ ਮੱਖੀ ਪਾਲਕ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।

ਵੈਬੀਨਾਰ ਵਿੱਚ ਡਾ. ਕਿਰਨ ਬੈਂਸ ਅਤੇ ਡਾ. ਜੇ.ਕੇ. ਬਰਾੜ ਦੁਆਰਾ ਮਧੂ ਮੱਖੀ ਦੇ ਪਰਾਗ ਅਤੇ ਸ਼ਹਿਦ ਅਧਾਰਤ ਚਯਵਨਪ੍ਰਾਸ਼ ਦੇ ਪੌਸ਼ਟਿਕ ਲਾਭਾਂ ਬਾਰੇ ਲੈਕਚਰ ਸ਼ਾਮਲ ਸਨ। ਫੂਡ ਸਾਇੰਸ ਟੈਕਨਾਲੋਜੀ ਵਿਭਾਗ ਤੋਂ ਡਾ. ਸੁਖਦੀਪ ਕੌਰ ਨੇ ਸ਼ਹਿਦ ਆਧਾਰਿਤ ਮੁਰੱਬੇ ਦੀ ਮਹੱਤਤਾ ਬਾਰੇ ਦੱਸਿਆ।  ਇਸ ਸਮਾਗਮ ਵਿੱਚ 55 ਪ੍ਰਤੀਭਾਗੀਆਂ ਨੇ ਭਾਗ ਲਿਆ। ਸਕਿੱਲ ਡਿਵੈਲਪਮੈਂਟ ਸੈਂਟਰ ਤੋਂ ਡਾ. ਲਵਲੀਸ਼ ਗਰਗ ਨੇ ਧੰਨਵਾਦ ਕੀਤਾ।

The post ਪੀ.ਏ.ਯੂ. ਵਿੱਚ ਸ਼ਹਿਦ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਲਈ ਹੋਇਆ ਵੈਬੀਨਾਰ  appeared first on Ludhiana Live.