benefits of paneer Archives - Ludhiana Live

ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ ਪਨੀਰ, ਪਰ ਜਾਣੋ ਖਾਣ ਦਾ ਤਰੀਕਾ ?
ਦੁੱਧ ਸਿਹਤ ਲਈ ਜਿੰਨਾ ਫ਼ਾਇਦੇਮੰਦ ਹੈ, ਓਨੇ ਹੀ ਦੁੱਧ ਤੋਂ ਬਣੇ ਪਦਾਰਥ ਸਿਹਤ ਲਈ ਫ਼ਾਇਦੇਮੰਦ ਹਨ। ਦੁੱਧ ਤੋਂ ਤਿਆਰ ਪਨੀਰ ਨਾ ਸਿਰਫ਼ ਖਾਣ ’ਚ ਸੁਆਦੀ ਲਗਦਾ ਹੈ ਸਗੋਂ ਇਹ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੈ। ਪਨੀਰ ’ਚ ਵਿਟਾਮਿਨ-ਡੀ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ, ਜੋ ਸਰੀਰ ਲਈ ਬੇਹੱਦ ਉਪਯੋਗੀ ਹੈ। ਇਸ ਦੇ ਸੇਵਨ ਨਾਲ ਕੋਲੈਸਟਰੋਲ ਤੇ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ। ਸ਼ੂਗਰ ਦੇ ਮਰੀਜ਼ਾਂ ਲਈ ਇਹ ਵਧੀਆ ਖ਼ੁਰਾਕ ਹੈ। ਇਸ ’ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ, ਫੋਲੇਟ ਜਿਹੇ ਨਿਊਟ੍ਰੀਐਂਟਸ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਨੂੰ ਬਿਹਤਰ ਰੱਖਦੇ ਹਨ।

ਪਨੀਰ ’ਚ ਡਾਇਟਰੀ ਫਾਈਬਰ ਭਰਪੂਰ ਮਾਤਰਾ ’ਚ ਪਾਏ ਜਾਂਦੇ ਹਨ, ਜੋ ਖਾਣੇ ਨੂੰ ਪਚਾਉਣ ’ਚ ਸਹਾਇਤਾ ਕਰਦਾ ਹੈ। ਪਨੀਰ ਪਾਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ।

ਪਨੀਰ ’ਚ ਕੈਲਸ਼ੀਅਮ ਤੇ ਫਾਸਫੋਰਸ ਭਰਪੂਰ ਮਾਤਰਾ ’ਚ ਹੁੰਦੀ ਹੈ, ਜੋ ਹੱਡੀਆਂ ਲਈ ਬੇਹੱਦ ਜ਼ਰੂਰੀ ਹੈ। ਰੋਜ਼ ਕੱਚੇ ਪਨੀਰ ਦਾ ਸੇਵਨ ਕਰਨ ਨਾਲ ਹੱਡੀਆਂ ਦੇ ਦਰਦ ਤੋਂ ਰਾਹਤ ਮਿਲਦੀ ਹੈ ਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

ਪਨੀਰ ’ਚ ਓਮੇਗਾ-3 ਪਾਇਆ ਜਾਂਦਾ ਹੈ, ਜੋ ਮਾਨਸਿਕ ਵਿਕਾਸ ’ਚ ਸਹਾਇਕ ਹੁੰਦਾ ਹੈ। ਪਨੀਰ ’ਚ ਅਜਿਹੇ ਕਈ ਗੁਣ ਹੁੰਦੇ ਹਨ, ਜੋ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਪਨੀਰ ਨਾਲ ਸਾਡੇ ਸਰੀਰ ਨੂੰ ਤੁਰੰਤ ਐਨਰਜੀ ਮਿਲਦੀ ਹੈ। ਇਹ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ। ਪਨੀਰ ਦੇ ਸੇਵਨ ਨਾਲ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ’ਚ ਸਹਾਇਤਾ ਮਿਲਦੀ ਹੈ। ਪਨੀਰ ਕੈਲਸ਼ੀਅਮ ਦਾ ਇਕ ਵਧੀਆ ਮਾਧਿਅਮ ਹੈ, ਇਸ ਨਾਲ ਹੱਡੀਆਂ ਤੇ ਦੰਦ ਮਜ਼ਬੂਤ ਹੁੰਦੇ ਹਨ।

ਜਿਨ੍ਹਾਂ ਲੋਕਾਂ ਨੇ ਭਾਰ ਘਟਾਉਣਾ ਹੋਵੇ ਤਾਂ ਉਨ੍ਹਾਂ ਲਈ ਪਨੀਰ ਬਹੁਤ ਫ਼ਾਇਦੇਮੰਦ ਹੈ। ਇਹ ਭੁੱਖ ਨੂੰ ਸ਼ਾਂਤ ਕਰਦਾ ਹੈ ਤੇ ਭਾਰ ਨੂੰ ਕੰਟਰੋਲ ਰੱਖਦਾ ਹੈ। ਪਨੀਰ ਜੇ ਸੰਤੁਲਿਤ ਮਾਤਰਾ ’ਚ ਖਾਧਾ ਜਾਵੇ ਤਾਂ ਇਹ ਫ਼ਾਇਦੇਮੰਦ ਹੈ ਪਰ ਜ਼ਿਆਦਾ ਫੈਟ ਵਾਲਾ ਜ਼ਿਆਦਾ ਪਨੀਰ ਜ਼ਿਆਦਾ ਖਾਧਾ ਜਾਵੇ ਤਾਂ ਨੁਕਸਾਨ ਵੀ ਕਰ ਸਕਦਾ ਹੈ। ਪਨੀਰ ਕੈਲਸ਼ੀਅਮ ਤੇ ਪ੍ਰੋਟੀਨ ਦਾ ਵਧੀਆ ਸਰੋਤ ਹੈ ਪਰ ਜ਼ਿਆਦਾ ਪਨੀਰ ਖਾਣ ਨਾਲ ਕੋਲੈਸਟਰੋਲ ਪੱਧਰ ਵੱਧ ਜਾਂਦਾ ਹੈ।

The post ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰਦਾ ਹੈ ਪਨੀਰ, ਪਰ ਜਾਣੋ ਖਾਣ ਦਾ ਤਰੀਕਾ ? appeared first on Ludhiana Live.

ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਫ਼ਾਇਦੇਮੰਦ ਹੁੰਦਾ ਹੈ ਕੱਚਾ ਪਨੀਰ !
ਰੋਜ਼ਾਨਾ ਕੱਚਾ ਪਨੀਰ ਖਾਣ ਨਾਲ ਸਰੀਰ ਦੀਆਂ ਬਹੁਤ ਸਾਰਿਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਪਨੀਰ ’ਚ ਪ੍ਰੋਟੀਨ, ਕੈਲਸ਼ੀਅਮ, ਫਾਸਫੋਰਸ, ਚਰਬੀ, ਫੋਲੇਟ ਸਣੇ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ। ਪਨੀਰ ਨਾ ਸਿਰਫ ਸ਼ੂਗਰ ਨੂੰ ਕੰਟਰੋਲ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ ਕੁਝ ਘੰਟਿਆਂ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।

ਕੱਚਾ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ…

ਕੱਚੇ ਪਨੀਰ ‘ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ। ਇਸ ਲਈ ਰੋਜ਼ਾਨਾ ਇਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ। ਫਾਈਬਰ ਦੀ ਕਮੀ ਹੋਣ ‘ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ ‘ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਇਸ ਦਾ ਸੇਵਨ ਕਰੋ। ਦਿਨ ‘ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।

ਕੱਚੇ ਪਨੀਰ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ, ਜੋ ਕਿ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕੰਟਰੋਲ ਰਹੇਗੀ। ਪਨੀਰ ਖਾਣ ਨਾਲ ਖੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।

ਪਨੀਰ ‘ਚ ਜ਼ਿਆਦਾ ਮਾਤਰਾ’ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਰੀਰ ਦਾ ਭਾਰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ। ਪਨੀਰ ਦੀ ਸਭ ਤੋਂ ਵੱਧ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ ‘ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ ‘ਚ ਮਦਦ ਕਰਦਾ ਹੈ। ਪਨੀਰ ‘ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਦੀ ਮਾਤਰਾ ਕਾਫੀ ਪੱਧਰ ’ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ। ਗਰਭਵਤੀ ਔਰਤ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਪੇਟ ‘ਚ ਪਲ ਰਹੇ ਬੱਚੇ ਦੀ ਸਿਹਤ ਲਈ ਫਾਇਦੇਮੰਦ ਹੁੰਦੇ ਹਨ।

The post ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਫ਼ਾਇਦੇਮੰਦ ਹੁੰਦਾ ਹੈ ਕੱਚਾ ਪਨੀਰ ! appeared first on Ludhiana Live.