benefits of scheme Archives - Ludhiana Live

ਵਿਧਾਇਕ ਬੱਗਾ ਵਲੋਂ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਜਾਰੀ
ਲੁਧਿਆਣਾ :  ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਆਪਣੇ ਦਫ਼ਤਰ ਵਿਖੇ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦੇ ਜਿੱਥੇ ਤੁਰੰਤ ਨਿਪਟਾਰੇ ਕੀਤੇ ਜਾ ਰਹੇ ਹਨ

ਉਨ੍ਹਾਂ ਅੱਗੇ ਕਿਹਾ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਲਕੇ ਦੇ ਵਸਨੀਕਾਂ ਦੇ ਘਰ-ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।

The post ਵਿਧਾਇਕ ਬੱਗਾ ਵਲੋਂ 200 ਤੋਂ ਵੱਧ ਲਾਭਪਾਤਰੀਆਂ ਨੂੰ ਵਿਧਵਾ/ਬੁਢਾਪਾ ਪੈਨਸ਼ਨ ਜਾਰੀ appeared first on Ludhiana Live.