best for skin Archives - Ludhiana Live

ਕਈ ਬੀਮਾਰੀਆਂ ਦਾ ਕਾਲ ਹਨ ਆਂਵਲੇ ਦੇ ਬੀਜ, ਸੇਵਨ ਨਾਲ ਦੂਰ ਹੋਵੇਗੀ ਔਰਤਾਂ ਦੀ ਇਹ ਬੀਮਾਰੀ
ਆਂਵਲਾ ਪਾਚਨ ਤੰਤਰ ਨੂੰ ਸੁਧਾਰਨ ਦੇ ਨਾਲ-ਨਾਲ ਇਹ ਵਧੀਆ ਸਰੀਰਕ ਵਿਕਾਸ ‘ਚ ਮਦਦ ਕਰਦਾ ਹੈ। ਲੋਕ ਆਮ ਤੌਰ ‘ਤੇ ਇਸ ਨੂੰ ਕੱਚਾ, ਆਚਾਰ, ਜੂਸ, ਮੁਰੱਬੇ ਆਦਿ ਦੇ ਰੂਪ ‘ਚ ਸੇਵਨ ਕਰਦੇ ਹਨ। ਪਰ ਆਂਵਲਾ ਖਾਣ ਤੋਂ ਬਾਅਦ ਉਹ ਇਸ ਦੇ ਬੀਜ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਪਰ ਸਿਹਤ ਮਾਹਿਰਾਂ ਅਨੁਸਾਰ ਆਂਵਲੇ ਦੀ ਤਰ੍ਹਾਂ ਇਸ ਦੇ ਬੀਜ ਵੀ ਸਿਹਤ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਅਜਿਹੇ ‘ਚ ਤੁਸੀਂ ਵੱਖ-ਵੱਖ ਤਰੀਕਿਆਂ ਨਾਲ ਇਸ ਦੀ ਵਰਤੋਂ ਕਰਕੇ ਸਕਿਨ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਤੋਂ ਬਚ ਸਕਦੇ ਹੋ।

ਲਿਊਕੋਰੀਆ ਤੋਂ ਛੁਟਕਾਰਾ : ਮਾਹਿਰਾਂ ਅਨੁਸਾਰ ਆਂਵਲੇ ਦੇ ਬੀਜਾਂ ਦਾ ਸੇਵਨ ਕਰਨ ਨਾਲ ਲਿਊਕੋਰੀਆ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਦੇ ਲਈ 3 ਆਂਵਲੇ ਦੇ ਬੀਜਾਂ ਨੂੰ 6 ਗ੍ਰਾਮ ਪਾਣੀ ‘ਚ ਮਿਲਾ ਕੇ ਪੀਸ ਲਓ। ਫਿਰ ਇਸ ‘ਚ 1 ਚੱਮਚ ਸ਼ਹਿਦ ਅਤੇ ਥੋੜ੍ਹੀ ਜਿਹੀ ਖੰਡ ਮਿਲਾ ਕੇ ਇਸ ਦਾ ਸੇਵਨ ਕਰੋ।

ਸਕਿਨ ਦੀਆਂ ਸਮੱਸਿਆਵਾਂ ਤੋਂ ਰਾਹਤ : ਮੌਸਮ ‘ਚ ਸਕਿਨ ਦੀਆਂ ਸਮੱਸਿਆ ਹੋਣਾ ਆਮ ਗੱਲ ਹੈ। ਇਸ ਤੋਂ ਬਚਣ ਲਈ ਤੁਸੀਂ ਆਂਵਲੇ ਦੇ ਬੀਜਾਂ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਲਈ ਆਂਵਲੇ ਦੇ ਬੀਜਾਂ ਦਾ ਪੇਸਟ ਬਣਾ ਲਓ। ਫਿਰ ਇਸ ‘ਚ ਥੋੜ੍ਹਾ ਜਿਹਾ ਨਾਰੀਅਲ ਤੇਲ ਮਿਲਾ ਕੇ ਪ੍ਰਭਾਵਿਤ ਥਾਂ ‘ਤੇ ਲਗਾਓ। ਇਸ ਨਾਲ ਖੁਜਲੀ, ਜਲਣ, ਡ੍ਰਾਈ ਸਕਿਨ ਆਦਿ ਸਮੱਸਿਆਵਾਂ ਤੋਂ ਤੁਰੰਤ ਰਾਹਤ ਮਿਲੇਗੀ।

ਕਬਜ਼ ਦੀ ਸਮੱਸਿਆ ਤੋਂ ਰਾਹਤ : ਅਕਸਰ ਜ਼ਿਆਦਾ ਤਲਿਆ-ਭੁੰਨਿਆ, ਆਇਲੀ, ਮਸਾਲੇਦਾਰ ਭੋਜਨ ਖਾਣ ਨਾਲ ਪਾਚਨ ਤੰਤਰ ‘ਚ ਗੜਬੜ ਹੋ ਜਾਂਦੀ ਹੈ। ਇਸ ਕਾਰਨ ਜ਼ਿਆਦਾਤਰ ਲੋਕ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅਜਿਹੇ ‘ਚ ਇਸ ਤੋਂ ਬਚਣ ਅਤੇ ਰਾਹਤ ਪਾਉਣ ਲਈ ਆਂਵਲੇ ਦੇ ਬੀਜਾਂ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਇਸ ਦੇ ਲਈ ਆਂਵਲੇ ਦੇ ਬੀਜਾਂ ਤੋਂ ਤਿਆਰ ਪਾਊਡਰ ਨੂੰ 1 ਚਮਚ ਕੋਸੇ ਪਾਣੀ ਨਾਲ ਖਾਓ।

ਹਿਚਕੀ ਆਉਣ ਦੀ ਸਮੱਸਿਆ ਤੋਂ ਰਾਹਤ : ਆਂਵਲੇ ਦੇ ਬੀਜਾਂ ਨੂੰ ਵਾਰ-ਵਾਰ ਹਿਚਕੀ ਆਉਣ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਵੀ ਕਾਰਗਰ ਮੰਨਿਆ ਗਿਆ ਹੈ। ਇਸ ਦੇ ਲਈ ਆਂਵਲੇ ਦੇ ਬੀਜਾਂ ਨੂੰ ਸੁਕਾ ਕੇ ਮਿਕਸਰ ‘ਚ ਇਸ ਦਾ ਪਾਊਡਰ ਬਣਾ ਲਓ। ਤਿਆਰ ਕੀਤੇ ਹੋਏ ਪਾਊਡਰ ‘ਚ ਸ਼ਹਿਦ ਦੀਆਂ ਕੁਝ ਬੂੰਦਾਂ ਮਿਲਾ ਕੇ ਖਾਓ। ਇਸ ਨਾਲ ਹਿਚਕੀ ਦੀ ਸਮੱਸਿਆ ਦੂਰ ਹੋ ਜਾਵੇਗੀ।

ਇਮਿਊਨਿਟੀ ਹੋਵੇਗੀ ਬੂਸਟ : ਰੋਜ਼ਾਨਾ ਸਵੇਰੇ 1 ਚਮਚ ਆਂਵਲੇ ਦੇ ਬੀਜਾਂ ਦਾ ਪਾਊਡਰ ਕੋਸੇ ਪਾਣੀ ਨਾਲ ਲਓ। ਇਸ ਨਾਲ ਇਮਿਊਨਿਟੀ ਤੇਜ਼ੀ ਨਾਲ ਵਧੇਗੀ। ਅਜਿਹੇ ‘ਚ ਮੌਸਮੀ ਬੀਮਾਰੀਆਂ ਜਿਵੇਂ ਸਰਦੀ, ਜ਼ੁਕਾਮ, ਖ਼ੰਘ ਆਦਿ ਤੋਂ ਬਚਾਅ ਰਹੇਗਾ। ਇਸ ਦੇ ਨਾਲ ਹੀ ਇਮਿਊਨਿਟੀ ਮਜ਼ਬੂਤ ​​ਹੋਣ ਕਾਰਨ ਕੋਰੋਨਾ ਤੋਂ ਸੰਕਰਮਿਤ ਹੋਣ ਦਾ ਖ਼ਤਰਾ ਵੀ ਘੱਟ ਹੋਵੇਗਾ।

ਨੱਕ ‘ਚੋਂ ਖੂਨ ਆਉਣ ਦੀ ਸਮੱਸਿਆ ‘ਚ ਫਾਇਦੇਮੰਦ : ਅਕਸਰ ਬੱਚਿਆਂ ਨੂੰ ਨਕਸੀਰ ਫੁੱਟਣ ਦੀ ਸਮੱਸਿਆ ਹੁੰਦੀ ਹੈ। ਇਸ ਤੋਂ ਰਾਹਤ ਪਾਉਣ ਲਈ ਆਂਵਲੇ ਦੇ ਬੀਜਾਂ ਤੋਂ ਤਿਆਰ ਲੇਪ ਨੂੰ ਕੁਝ ਦੇਰ ਮੱਥੇ ‘ਤੇ ਲਗਾਓ। ਇਸ ਨਾਲ ਆਰਾਮ ਮਿਲਣ ਦੇ ਨਾਲ-ਨਾਲ ਸਰੀਰ ‘ਚ ਠੰਡਕ ਦਾ ਅਹਿਸਾਸ ਹੋਵੇਗਾ।

ਅੱਖਾਂ ਲਈ ਫਾਇਦੇਮੰਦ : ਅੱਖਾਂ ‘ਚ ਜਲਣ ਅਤੇ ਖੁਜਲੀ ਦੀ ਸਮੱਸਿਆ ‘ਚ ਤੁਸੀਂ ਆਂਵਲੇ ਦੇ ਬੀਜਾਂ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਲਈ ਆਂਵਲੇ ਦੇ ਬੀਜਾਂ ਨੂੰ ਪੀਸ ਕੇ ਅੱਖਾਂ ਬੰਦ ਕਰਕੇ ਲਗਾਕੇ ਕੁਝ ਦੇਰ ਲਈ ਛੱਡ ਦਿਓ। ਇਸ ਤੋਂ ਇਲਾਵਾ ਆਂਵਲੇ ਦੇ ਰਸ ਦੀਆਂ 1-2 ਬੂੰਦਾਂ ਅੱਖਾਂ ‘ਚ ਪਾਓ। ਕੁਝ ਦਿਨਾਂ ਤੱਕ ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਹਿਸੂਸ ਹੋਵੇਗਾ। ਇਹ ਸਾਰੇ ਨੁਸਖੇ ਆਮ ਜਾਣਕਾਰੀ ‘ਤੇ ਆਧਾਰਿਤ ਹਨ। ਅਜਿਹੇ ‘ਚ ਇਸ ਨੂੰ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

The post ਕਈ ਬੀਮਾਰੀਆਂ ਦਾ ਕਾਲ ਹਨ ਆਂਵਲੇ ਦੇ ਬੀਜ, ਸੇਵਨ ਨਾਲ ਦੂਰ ਹੋਵੇਗੀ ਔਰਤਾਂ ਦੀ ਇਹ ਬੀਮਾਰੀ appeared first on Ludhiana Live.

ਪਪੀਤਾ ਖਾਣ ਨਾਲ ਔਰਤਾਂ ਨੂੰ ਮਿਲਦੇ ਹਨ ਇਹ 5 ਫ਼ਾਇਦੇ, ਕਈ ਸਮੱਸਿਆਵਾਂ ਹੁੰਦੀਆਂ ਹਨ ਦੂਰ
ਪਪੀਤਾ ਖਾਣ ਨਾਲ ਔਰਤਾਂ ਨੂੰ ਕੀ ਫ਼ਾਇਦਾ ਮਿਲਦਾ ਹੈ ? ਪਪੀਤਾ ਟੇਸਟੀ ਅਤੇ ਪੌਸ਼ਟਿਕ ਹੁੰਦਾ ਹੈ। ਇਸ ‘ਚ ਸਾਰੇ ਲੋੜੀਂਦੇ ਵਿਟਾਮਿਨ ਅਤੇ ਮਿਨਰਲਜ਼ ਹੁੰਦੇ ਹਨ। ਪਪੀਤਾ ਵਿਟਾਮਿਨ ਏ ਦਾ ਬਹੁਤ ਵਧੀਆ ਸਰੋਤ ਹੈ। ਇਸ ਤੋਂ ਇਲਾਵਾ ਇਸ ‘ਚ ਐਨਜ਼ਾਈਮ ਅਤੇ ਫਾਈਬਰ ਵੀ ਚੰਗੀ ਮਾਤਰਾ ‘ਚ ਮੌਜੂਦ ਹੁੰਦੇ ਹਨ, ਇਸ ਨਾਲ ਕਈ ਸਿਹਤ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ। ਪਪੀਤਾ ਔਰਤਾਂ ਨਾਲ ਜੁੜੀਆਂ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ‘ਚ ਮਦਦਗਾਰ ਹੁੰਦਾ ਹੈ। ਪਪੀਤਾ ਔਰਤਾਂ ਨੂੰ ਅਨਿਯਮਿਤ ਮਾਹਵਾਰੀ ਅਤੇ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਤੋਂ ਬਚਾਉਂਦਾ ਹੈ।

ਪਪੀਤੇ ‘ਚ ਪੌਸ਼ਟਿਕ ਤੱਤ : ਪਪੀਤਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਜਿਸ ਕਾਰਨ ਇਸ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਪੀਤੇ ‘ਚ ਐਂਟੀਆਕਸੀਡੈਂਟ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਪਪੀਤਾ ਔਰਤਾਂ ‘ਚ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ। ਇਸ ਦੇ ਨਾਲ ਹੀ ਬ੍ਰੈਸਟਫੀਡਿੰਗ ਵਾਲੀਆਂ ਔਰਤਾਂ ਲਈ ਵੀ ਪਪੀਤੇ ਦਾ ਸੇਵਨ ਫਾਇਦੇਮੰਦ ਮੰਨਿਆ ਜਾਂਦਾ ਹੈ।

ਔਰਤਾਂ ਲਈ ਪਪੀਤੇ ਦੇ ਫਾਇਦੇ : ਵੈਸੇ ਤਾਂ ਪਪੀਤਾ ਹਰ ਉਮਰ ਵਰਗ ਅਤੇ ਲਿੰਗ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਰ ਔਰਤਾਂ ਲਈ ਪਪੀਤਾ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਪਪੀਤਾ ਖਾਣ ਨਾਲ ਔਰਤਾਂ ਦੀਆਂ ਕਈ ਸਿਹਤ ਸਮੱਸਿਆਵਾਂ ਦੂਰ ਹੁੰਦੀਆਂ ਹਨ। ਪਪੀਤਾ ਖਾਣ ਨਾਲ ਔਰਤਾਂ ਹਮੇਸ਼ਾ ਸਿਹਤਮੰਦ ਅਤੇ ਬੀਮਾਰੀਆਂ ਤੋਂ ਮੁਕਤ ਰਹਿੰਦੀਆਂ ਹਨ।

ਯੂਰਿਨ ਇੰਫੈਕਸ਼ਨ ਦੀ ਸਮੱਸਿਆ ਨੂੰ ਕਰੇ ਦੂਰ : ਔਰਤਾਂ ‘ਚ ਯੂਰਿਨ ਇੰਫੈਕਸ਼ਨ ਹੋਣਾ ਇੱਕ ਆਮ ਸਮੱਸਿਆ ਹੈ। ਜ਼ਿਆਦਾਤਰ ਔਰਤਾਂ ਇਸ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੀਆਂ ਹਨ। ਜੇਕਰ ਤੁਸੀਂ ਵੀ ਯੂਰਿਨ ਇੰਫੈਕਸ਼ਨ ਤੋਂ ਪਰੇਸ਼ਾਨ ਹੋ ਤਾਂ ਪਪੀਤੇ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਪਪੀਤੇ ‘ਚ ਮੌਜੂਦ ਤੱਤ ਇੰਫੈਕਸ਼ਨ ਦੀ ਸਮੱਸਿਆ ਨੂੰ ਦੂਰ ਕਰਦੇ ਹਨ, ਬੈਕਟੀਰੀਆ ਨੂੰ ਵਧਣ ਤੋਂ ਰੋਕਦੇ ਹਨ। ਇਸ ਲਈ ਔਰਤਾਂ ਨੂੰ ਆਪਣੀ ਡਾਇਟ ‘ਚ ਪਪੀਤਾ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।

ਬ੍ਰੈਸਟਫੀਡਿੰਗ ਵਾਲੀਆਂ ਔਰਤਾਂ ਲਈ ਫ਼ਾਇਦੇਮੰਦ: ਬਹੁਤ ਸਾਰੀਆਂ ਔਰਤਾਂ ਸ਼ਿਕਾਇਤ ਕਰਦੀਆਂ ਹਨ ਕਿ ਉਨ੍ਹਾਂ ਦੇ ਬੱਚੇ ਲਈ ਦੁੱਧ ਪੂਰਾ ਨਹੀਂ ਹੋ ਪਾਉਂਦਾ ਹੈ। ਅਜਿਹੇ ‘ਚ ਪਪੀਤੇ ਦਾ ਸੇਵਨ ਕਰਨਾ ਫਾਇਦੇਮੰਦ ਸਾਬਤ ਹੋ ਸਕਦਾ ਹੈ। ਪਪੀਤਾ ਖਾਣ ਨਾਲ ਔਰਤਾਂ ‘ਚ ਦੁੱਧ ਦਾ ਉਤਪਾਦਨ ਵਧਦਾ ਹੈ। ਇਸ ਨਾਲ ਬੱਚੇ ਲਈ ਦੁੱਧ ਪੂਰਾ ਹੁੰਦਾ ਹੈ। ਬ੍ਰੈਸਟਫੀਡਿੰਗ ਦੌਰਾਨ ਔਰਤਾਂ ਪਪੀਤੇ ਦਾ ਸੇਵਨ ਕਰ ਸਕਦੀਆਂ ਹਨ ਪਰ ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਪਪੀਤੇ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਪੀਰੀਅਡਜ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ : ਅੱਜਕਲ ਜ਼ਿਆਦਾਤਰ ਔਰਤਾਂ ਪੀਰੀਅਡਜ਼ ਦੀ ਸਮੱਸਿਆ ਦਾ ਸਾਹਮਣਾ ਕਰ ਰਹੀਆਂ ਹਨ। ਮਾਹਵਾਰੀ ਦੌਰਾਨ ਦਰਦ, ਅਨਿਯਮਿਤ ਮਾਹਵਾਰੀ ਅਤੇ ਏਂਠਨ ਔਰਤਾਂ ਲਈ ਆਮ ਸਮੱਸਿਆਵਾਂ ਬਣ ਗਈਆਂ ਹਨ। ਜੇਕਰ ਤੁਹਾਨੂੰ ਵੀ ਪੀਰੀਅਡਸ ਨਾਲ ਜੁੜੀ ਕੋਈ ਸਮੱਸਿਆ ਹੈ ਤਾਂ ਤੁਸੀਂ ਆਪਣੀ ਡਾਈਟ ‘ਚ ਪਪੀਤਾ ਸ਼ਾਮਲ ਕਰ ਸਕਦੇ ਹੋ। ਇਸ ਨਾਲ ਅਨਿਯਮਿਤ ਪੀਰੀਅਡਸ ਦੀ ਸਮੱਸਿਆ ਤਾਂ ਦੂਰ ਹੁੰਦੀ ਹੈ, ਨਾਲ ਹੀ ਪੀਰੀਅਡਸ ਦੌਰਾਨ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ : ਅੱਜ ਕੱਲ੍ਹ ਔਰਤਾਂ ‘ਚ ਸ਼ੂਗਰ ਦੀ ਸਮੱਸਿਆ ਬਹੁਤ ਆਮ ਹੋ ਗਈ ਹੈ। ਡਾਇਬਿਟੀਜ਼ ‘ਚ ਮਿੱਠੇ ਤੋਂ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਫਲਾਂ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਪਪੀਤੇ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ। ਪਪੀਤਾ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਸੰਤੁਲਿਤ ਰੱਖਦਾ ਹੈ।

ਸਕਿਨ ਲਈ ਲਾਭਕਾਰੀ : ਔਰਤਾਂ ਆਪਣੀ ਸਕਿਨ ਨੂੰ ਜਵਾਨ ਬਣਾਈ ਰੱਖਣ ਲਈ ਕਈ ਤਰੀਕੇ ਅਜ਼ਮਾਉਂਦੀਆਂ ਹਨ ਪਰ ਜੇਕਰ ਤੁਸੀਂ ਚਾਹੋ ਤਾਂ ਪਪੀਤੇ ਦਾ ਸੇਵਨ ਕਰਕੇ ਵੀ ਆਪਣੀ ਸਕਿਨ ਨੂੰ ਹੈਲਥੀ ਬਣਾ ਸਕਦੇ ਹੋ। ਪਪੀਤਾ ਸਕਿਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਪੀਤਾ ਮੁਹਾਸੇ, ਪਿਗਮੈਂਟੇਸ਼ਨ ਦੀ ਸਮੱਸਿਆ ਨੂੰ ਘੱਟ ਕਰਦਾ ਹੈ। ਤੁਸੀਂ ਚਾਹੋ ਤਾਂ ਪਪੀਤੇ ਦਾ ਫੇਸ ਪੈਕ ਵੀ ਯੂਜ਼ ਕਰ ਸਕਦੇ ਹੋ। ਪਰ ਜੇਕਰ ਤੁਹਾਨੂੰ ਪਪੀਤੇ ਤੋਂ ਕੋਈ ਸਮੱਸਿਆ ਹੁੰਦੀ ਹੈ ਤਾਂ ਇਸ ਦਾ ਸੇਵਨ ਤੁਰੰਤ ਬੰਦ ਕਰ ਦਿਓ। ਗੰਭੀਰ ਬਿਮਾਰੀਆਂ ਤੋਂ ਪੀੜਤ ਔਰਤਾਂ ਨੂੰ ਡਾਕਟਰ ਦੀ ਸਲਾਹ ‘ਤੇ ਹੀ ਪਪੀਤੇ ਦਾ ਸੇਵਨ ਕਰਨਾ ਚਾਹੀਦਾ ਹੈ। ਪਰ ਪ੍ਰੇਗਨੈਂਟ ਔਰਤਾਂ ਨੂੰ ਪਪੀਤੇ ਦਾ ਸੇਵਨ ਭੁੱਲਕੇ ਵੀ ਨਹੀਂ ਕਰਨਾ ਚਾਹੀਦਾ।

The post ਪਪੀਤਾ ਖਾਣ ਨਾਲ ਔਰਤਾਂ ਨੂੰ ਮਿਲਦੇ ਹਨ ਇਹ 5 ਫ਼ਾਇਦੇ, ਕਈ ਸਮੱਸਿਆਵਾਂ ਹੁੰਦੀਆਂ ਹਨ ਦੂਰ appeared first on Ludhiana Live.