bhagwant maan govtt. Archives - Ludhiana Live

ਮਾਨ ਕੈਬਨਿਟ ‘ਚ ਖੁੱਡੀਆਂ ਤੇ ਬਲਕਾਰ ਸਿੰਘ ਦੀ Entry, ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ‘ਚ 2 ਨਵੇਂ ਚਿਹਰੇ ਸ਼ਾਮਲ ਹੋ ਗਏ ਹਨ। ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ‘ਚ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸ਼ਾਮਲ ਕਰ ਲਿਆ ਹੈ। ਦੋਹਾਂ ਮੰਤਰੀਆਂ ਵਲੋਂ ਰਾਜਭਵਨ ਵਿਖੇ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਗਈ ਹੈ। ਦੋਹਾਂ ਮੰਤਰੀਆਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਹੁੰ ਚੁਕਾਈ ਗਈ ਹੈ।

ਬਲਕਾਰ ਸਿੰਘ ਦੋਆਬਾ ਖੇਤਰ ਤੋਂ ਬ੍ਰਹਮ ਸ਼ੰਕਰ ਜਿੰਪਾ ਮਗਰੋਂ ਦੂਜੇ ਮੰਤਰੀ ਬਣ ਗਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਮੁੱਖ ਮੰਤਰੀ ਮਾਨ ਨੂੰ ਸੌਂਪ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ।

ਇਹ ਵੀ ਦੱਸ ਦੇਈਏ ਕਿ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕੀਤੇ ਕੰਮ ਦਾ ਇਨਾਮ ਮਿਲਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੰਬੀ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।

The post ਮਾਨ ਕੈਬਨਿਟ ‘ਚ ਖੁੱਡੀਆਂ ਤੇ ਬਲਕਾਰ ਸਿੰਘ ਦੀ Entry, ਮੰਤਰੀ ਅਹੁਦੇ ਦੀ ਚੁੱਕੀ ਸਹੁੰ appeared first on Ludhiana Live.

CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 16 ਅਪ੍ਰੈਲ ਨੂੰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰਨ ਜਾ ਰਹੇ ਹਨ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਥੋੜੀ ਦੇਰ ’ਚ ਵੀਡੀਓ ਜਾਰੀ ਕਰਕੇ ਕਰਨਗੇ। ਇਸ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਦੀਆਂ ਸਾਰੀਆਂ ਅਖ਼ਬਾਰਾਂ ’ਚ ਇਕ ਇਸ਼ਤਿਹਾਰ ਵੀ ਜਾਰੀ ਕਰ ਦਿੱਤਾ ਹੈ।

ਦੱਸ ਦੇਈਏ ਕਿ ਅੱਜ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤੇ ਬਹੁਤ ਸਾਰੇ ਵਾਅਦੇ ਇਕ ਮਹੀਨੇ ’ਚ ਹੀ ਪੂਰੇ ਕਰ ਦਿੱਤੇ ਹਨ।

ਬੀਤੇ ਦਿਨੀਂ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪੰਜਾਬ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।

The post CM ਭਗਵੰਤ ਮਾਨ ਕਰਨ ਜਾ ਰਹੇ ਹਨ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ appeared first on Ludhiana Live.

ਭਗਵੰਤ ਮਾਨ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰੇਗੀ, ਜਾਂਚ ਲਈ ਕਮਿਸ਼ਨ ਬਿਠਾਇਆ ਜਾਵੇਗਾ
ਚੰਡੀਗੜ੍ਹ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਮੇਂ ’ਚ ਦਰਜ ਹੋਏ ਝੂਠੇ ਮੁਕੱਦਮਿਆਂ ਨੂੰ ਰੱਦ ਕੀਤਾ ਜਾਵੇਗਾ ਅਤੇ ਉਸ ਲਈੇ ਸ਼ਾਇਦ ਜਾਂਚ ਕਮਿਸ਼ਨ ਵੀ ਬਿਠਾਇਆ ਜਾ ਸਕਦਾ ਹੈ। ਪੰਜਾਬ ’ਚ ਸੱਤਾ ’ਚ ਆਉਣ ਪਿਛੋਂ ਭਗਵੰਤ ਮਾਨ ਸਰਕਾਰ ਲਗਾਤਾਰ ਐਕਸ਼ਨ ’ਚ ਨਜ਼ਰ ਆ ਰਹੀ ਹੈ।

ਦੱਸਿਆ ਜਾਂਦਾ ਹੈ ਕਿ ਮਾਨ ਸਰਕਾਰ ਵੱਲੋਂ ਹੁਣ ਝੂਠੇ ਕੇਸ ਦਰਜ ਕਰਵਾਉਣ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ। ਸੂਬਾਈ ਪੁਲਸ ਨੂੰ ਜਾਰੀ ਕੀਤੇ ਗਏ ਹੁਕਮ ’ਚ ਮਾਨ ਸਰਕਾਰ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਪਿਛਲੇ 10-15 ਸਾਲ ਦੌਰਾਨ ਸੂਬੇ ’ਚ ਕਿਹੜੇ-ਕਿਹੜੇ ਵਿਅਕਤੀਆਂ ਵਿਰੁੱਧ ਝੂਠੇ ਮੁਕੱਦਮੇ ਦਰਜ ਕੀਤੇ ਗਏ ਹਨ। । ਇਹ ਕਮਿਸ਼ਨ ਇਸ ਗੱਲ ਦੀ ਜਾਂਚ ਕਰੇਗਾ ਕਿ ਪਿਛਲੇ 10-15 ਸਾਲਾਂ ਦੌਰਾਨ ਕਿਹੜੇ-ਕਿਹੜੇ ਵਿਅਕਤੀਆਂ ਵਿਰੁੱਧ ਝੂਠੇ ਮੁਕੱਦਮੇ ਦਰਜ ਹੋਏ ਹਨ।

ਪੰਜਾਬ ’ਚ ਝੂਠੇ ਮੁਕੱਦਮਿਆਂ ਦਾ ਮਾਮਲਾ ਕਾਫ਼ੀ ਭਖਿਆ ਰਿਹਾ ਹੈ। ਅਸੈਂਬਲੀ ਚੋਣਾਂ ਦੌਰਾਨ ਕਈ ਲੋਕਾਂ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਵਿਰੁੱਧ ਦਰਜ ਝੂਠੇ ਮੁਕੱਦਮੇ ਰੱਦ ਕੀਤੇ ਜਾਣ। ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇ ਆਮ ਆਦਮੀ ਪਾਰਟੀ ਸੱਤਾ ’ਚ ਆਈ ਤਾਂ ਉਹ ਝੂਠੇ ਮੁਕੱਦਮੇ ਰੱਦ ਕਰਣਗੇ।

The post ਭਗਵੰਤ ਮਾਨ ਸਰਕਾਰ ਝੂਠੇ ਕੇਸਾਂ ਨੂੰ ਰੱਦ ਕਰੇਗੀ, ਜਾਂਚ ਲਈ ਕਮਿਸ਼ਨ ਬਿਠਾਇਆ ਜਾਵੇਗਾ appeared first on Ludhiana Live.

ਪੰਜਾਬ ਸਰਕਾਰ ਨੇ ਚੰਨੀ ਸਰਕਾਰ ਵਲੋਂ ਜ਼ਾਰੀ ਪੰਚਾਇਤੀ ਗ੍ਰਾਂਟਾਂ ਖਰਚਣ ‘ਤੇ ਲਗਾਈ ਪਾਬੰਦੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿਛਲੀ ਚੰਨੀ ਸਰਕਾਰ ਵੱਲੋਂ ਪੰਚਾਇਤੀ ਖਰਚਿਆਂ ਲਈ ਜਾਰੀ ਕੀਤੀਆਂ ਗਰਾਂਟਾਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਤਰਫੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸਾਲ 2021-22 ਦੌਰਾਨ 11 ਸਕੀਮਾਂ ਲਈ ਜਾਰੀ ਕੀਤੀਆਂ ਗ੍ਰਾਂਟਾਂ ‘ਤੇ ਰੋਕ ਲਗਾਈ ਗਈ ਹੈ। ਕਈ ਜ਼ਿਲ੍ਹਿਆਂ ਦੀ ਤਰਫ਼ੋਂ ਸਰਕਾਰੀ ਖ਼ਜ਼ਾਨੇ ਵਿੱਚੋਂ ਗਰਾਂਟਾਂ ਤਾਂ ਕਢਵਾਈਆਂ ਗਈਆਂ ਹਨ, ਪਰ ਅਜੇ ਤੱਕ ਏਜੰਸੀਆਂ ਨੂੰ ਜਾਰੀ ਨਹੀਂ ਕੀਤੀਆਂ ਗਈਆਂ।

ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਜ਼ਿਲ੍ਹਾ ਪੱਧਰ ’ਤੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਵੱਖ-ਵੱਖ ਕੰਮਾਂ ਨੂੰ ਕਰਵਾਉਣ ਲਈ ਕੀਤੀ ਜਾਂਦੀ ਹੈ। ਜਿਵੇਂ ਕਿ ਪਿੰਡਾਂ ਵਿੱਚ ਯਾਦਗਾਰੀ ਗੇਟ ਬਣਾਉਣਾ, ਪਿੰਡ ਵਿੱਚ ਇੱਕ ਹੀ ਸ਼ਮਸ਼ਾਨਘਾਟ ਬਣਾਉਣਾ, ਈਸਾਈ ਅਤੇ ਮੁਸਲਿਮ ਭਾਈਚਾਰੇ ਲਈ ਕਬਰਿਸਤਾਨ ਬਣਾਉਣਾ ਜਾਂ ਹੋਰ ਵਿਕਾਸ ਕਾਰਜ ਕਰਵਾਉਣੇ, ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣਾ, ਕਮਿਊਨਿਟੀ ਸੈਂਟਰ ਬਣਾਉਣਾ ਆਦਿ । ਇਸ ਤੋਂ ਬਾਅਦ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਵੱਲੋਂ ਕਈ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਨੇ ਸਰਕਾਰ ਦੀ ਕਮਾਨ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿੱਤੀ ਸੀ। ਚੰਨੀ ਕਰੀਬ ਚਾਰ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ। ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਫੈਸਲੇ ਲਏ ਪਰ ਕਈ ਫੈਸਲੇ ਸਿਰਫ ਐਲਾਨਾਂ ਤਕ ਹੀ ਸੀਮਤ ਰਹੇ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਪਿੰਡਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਸਨ।

The post ਪੰਜਾਬ ਸਰਕਾਰ ਨੇ ਚੰਨੀ ਸਰਕਾਰ ਵਲੋਂ ਜ਼ਾਰੀ ਪੰਚਾਇਤੀ ਗ੍ਰਾਂਟਾਂ ਖਰਚਣ ‘ਤੇ ਲਗਾਈ ਪਾਬੰਦੀ appeared first on Ludhiana Live.

ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ਅਤੇ ਸਿਫ਼ਾਰਿਸ਼ ’ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸ਼ਾਸਨਿਕ ਸੁਧਾਰ, ਸ਼ਹਿਰੀ ਹਵਾਬਾਜ਼ੀ, ਆਮ ਪ੍ਰਸ਼ਾਸਨ, ਗ੍ਰਹਿ ਮਾਮਲੇ ਅਤੇ ਨਿਆਂ, ਪ੍ਰਸੋਨਲ, ਵਿਜੀਲੈਂਸ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰਹਿਣਗੇ।

ਉਪਰੋਕਤ ਤੋਂ ਇਲਾਵਾ ਮੁੱਖ ਮੰਤਰੀ ਕੋਲ ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਫੂਡ ਪ੍ਰੋਸੈਸਿੰਗ, ਨਿਵੇਸ਼ ਪ੍ਰੋਤਸਾਹਨ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਣ, ਆਜ਼ਾਦੀ ਘੁਲਾਟੀਏ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਸਿਖਲਾਈ, ਕਿਰਤ, ਛਪਾਈ ਅਤੇ ਲਿਖਣ ਸਮੱਗਰੀ, ਰੱਖਿਆ ਸੇਵਾਵਾਂ ਭਲਾਈ, ਪ੍ਰਸ਼ਾਸਨਿਕ ਸੁਧਾਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹੋਣਗੇ।

ਹਰਪਾਲ ਸਿੰਘ ਚੀਮਾ ਨੂੰ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ ਦੀ ਕਮਾਨ ਸੌਂਪੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ, ਜਦਕਿ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਵਿਭਾਗ ਅਲਾਟ ਕੀਤੇ ਗਏ ਹਨ।

ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿੱਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਬ੍ਰਹਮ ਸ਼ੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।

The post ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ appeared first on Ludhiana Live.