bhagwant maan meeting with PM Archives - Ludhiana Live

ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1 ਵਜੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੀਟਿੰਗ ਦੇ ਮੱਦੇਨਜ਼ਰ ਪ੍ਰੋਟੋਕਾਲ ਤਹਿਤ ਭਗਵੰਤ ਮਾਨ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।

ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਕਈ ਦਿਨਾਂ ਬਾਅਦ ਵੀ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨਹੀਂ ਹੋ ਸਕੀ। ਇਹ ਵੀ ਦੱਸ ਦੇਈਏ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਕਿਸੇ ਵੀ ਸੂਬੇ ’ਚ ਨਵੀਂ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਜ਼ਰੂਰ ਕੀਤੀ ਜਾਂਦੀ ਹੈ।

The post ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਵਜੇ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ appeared first on Ludhiana Live.