bhasha deptt Archives - Ludhiana Live

ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਕਰਵਾਉਣ ਸਬੰਧੀ ਵਪਾਰ ਮੰਡਲ ਨਾਲ਼ ਮੀਟਿੰਗ
ਪੰਜਾਬ ਸਰਕਾਰ ਦੁਆਰਾ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦੇਣ ਬਾਰੇ ਜਾਰੀ ਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸੂਚਨਾ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਕੀਤੀ ਗਈ ਅਪੀਲ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਲਾਗੂ ਕਰਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ , ਲੁਧਿਆਣਾ ਵਿਖੇ ਵਪਾਰ ਮੰਡਲ ਦੀ ਲੁਧਿਆਣਾ ਇਕਾਈ ਦੇ ਪ੍ਰਤਿਨਿਧੀ ਮੰਡਲ ਨਾਲ਼ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਪਾਰ ਮੰਡਲ ਲੁਧਿਆਣਾ ਦੇ ਜਨਰਲ ਸਕੱਤਰ ਸ਼੍ਰੀ ਪਰਵੀਨ ਸ਼ਰਮਾ ਅਤੇ ਜਨਰਲ ਸਕੱਤਰ ਸ਼੍ਰੀ ਆਯੂਸ਼ ਅਗਰਵਾਲ ਤੇ ਕੁੱਝ ਹੋਰ ਮੈਂਬਰਾਨ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਪੰਜਾਬੀ ਨੂੰ ਪਹਿਲ ਦੇਣ ਸਬੰਧੀ ਫ਼ੈਸਲੇ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਲਈ ਵਪਾਰ ਮੰਡਲ ਦੇ ਪ੍ਰਤਿਨਿਧੀਆਂ ਨੇ ਪੂਰਨ ਸਹਿਯੋਗ ਦਾ ਭਰੋਸਾ ਦੁਆਇਆ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ।

ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ.ਸੰਦੀਪ ਸ਼ਰਮਾ ਨੇ ਸਰਕਾਰ ਵਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮੂਹ ਸਰਕਾਰੀ /ਅਰਧ ਸਰਕਾਰੀ / ਦਫ਼ਤਰ /ਵਿਭਾਗ /ਅਦਾਰੇ / ਸੰਸਥਾਵਾਂ / ਵਿੱਦਿਅਕ ਅਦਾਰੇ / ਬੋਰਡਾਂ / ਨਿਗਮਾਂ ਅਤੇ ਗ਼ੈਰਸਰਕਾਰੀ ਸੰਸਥਾਵਾਂ ਦੇ ਨਾਲ ਨਾਲ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦਿੱਤੀ ਜਾਵੇ।

The post ਵਪਾਰਕ ਅਦਾਰਿਆਂ ਦੇ ਬੋਰਡ ਪੰਜਾਬੀ ‘ਚ ਕਰਵਾਉਣ ਸਬੰਧੀ ਵਪਾਰ ਮੰਡਲ ਨਾਲ਼ ਮੀਟਿੰਗ appeared first on Ludhiana Live.

ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟੀ, 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ ਪੁਰਸਕਾਰਾਂ ਦੀ ਰਕਮ
ਲੁਧਿਆਣਾ : ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਲੁਧਿਆਣਾ ਰਾਧਿਕਾ ਪੁਰੀ ਦੀ ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟਾ ਦਿੱਤੀ ਹੈ। ਇਨ੍ਹਾਂ ’ਚ ਕੁੱਲ 108 ਪੁਰਸਕਾਰ ਸ਼ਾਮਲ ਹਨ, ਜਿਨ੍ਹਾਂ ’ਚ 6 ਪੁਰਸਕਾਰ 10-10 ਲੱਖ ਰੁਪਏ ਦੇ ਹਨ ਜਦਕਿ 102 ਪੁਰਸਕਾਰ 5-5 ਲੱਖ ਰੁਪਏ ਦੇ ਹਨ। ਇਨ੍ਹਾਂ ਪੁਰਸਕਾਰਾਂ ਦੀ ਕੁੱਲ ਕੀਮਤ 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ। ਕਈ ਹਸਤੀਆਂ ਪੁਰਸਕਾਰਾਂ ਦੀ ਉਡੀਕ ਕਰਦਿਆਂ ਦੁਨੀਆ ਤੋਂ ਰੁਖ਼ਸਤ ਹੋ ਚੁੱਕੀਆਂ ਹਨ।

ਭਾਸ਼ਾ ਵਿਭਾਗ ਨੇ ਕੁਝ ਸਮਾਂ ਪਹਿਲਾਂ ਜਦੋਂ ਸ਼੍ਰੋਮਣੀ ਪੁਰਸਕਾਰਾਂ ਦਾ ਐਲਾਨ ਕੀਤਾ ਸੀ ਤਾਂ ਨਾਮੀ ਸਾਹਿਤਕਾਰ ਮਿੱਤਰ ਸੈਨ ਮੀਤ ਨੇ ਪੁਰਸਕਾਰਾਂ ਲਈ ਸ਼ਖ਼ਸੀਅਤਾਂ ਦੀ ਚੋਣ ’ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਕਈ ਅਜਿਹੇ ਵਿਅਕਤੀਆਂ ਨੂੰ ਪੁਰਸਕਾਰ ਲਈ ਚੁਣਿਆ ਗਿਆ ਹੈ, ਜੋ ਨਿਯਮਾਂ ਅਨੁਸਾਰ ਇਸ ਦੇ ਹੱਕਦਾਰ ਨਹੀਂ ਸਨ। ਉਹ ਇਹ ਮੁੱਦਾ ਲੈ ਕੇ ਅਦਾਲਤ ਪਹੁੰਚ ਗਏ, ਜਿਸ ’ਤੇ ਅਦਾਲਤ ਨੇ ਇਹ ਪੁਰਸਕਾਰ ਦੇਣ ’ਤੇ ਰੋਕ ਲਾ ਦਿੱਤੀ ਸੀ।

ਮਿੱਤਰ ਸੈਨ ਮੀਤ ਦਾ ਕਹਿਣਾ ਹੈ ਕਿ ਉਹ ਆਪਣੀ ਕਾਨੂੰਨੀ ਲੜਾਈ ਜਾਰੀ ਰੱਖਣਗੇ। ਉਹ ਅਦਾਲਤ ’ਚ ਆਪਣਾ ਪੱਖ ਰੱਖਣਗੇ ਕਿ ਇਕ ਵਾਰ ਪੁਰਸਕਾਰ ਲਈ ਚੁਣੇ ਨਾਵਾਂ ਦਾ ਰੀਵਿਊ ਕਰ ਲਿਆ ਜਾਵੇ। ਜੋ ਨਾਂ ਸਹੀ ਲੱਗਣ, ਉਨ੍ਹਾਂ ਨੂੰ ਪੁਰਸਕਾਰ ਦੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਰਿਆਂ ’ਤੇ ਨਹੀਂ ਸਗੋਂ ਕੁਝ ਕੁ ਵਿਅਕਤੀਆਂ ਦੇ ਨਾਵਾਂ ’ਤੇ ਇਤਰਾਜ਼ ਹੈ, ਜੋ ਪੁਰਸਕਾਰ ਲਈ ਸ਼ਰਤਾਂ ’ਤੇ ਖਰੇ ਨਹੀਂ ਉਤਰਦੇ ਪਰ ਉਨ੍ਹਾਂ ਨੂੰ ਪੁਰਸਕਾਰ ਲਈ ਚੁਣ ਲਿਆ ਗਿਆ।

The post ਸ਼੍ਰੋਮਣੀ ਪੁਰਸਕਾਰਾਂ ’ਤੇ ਲੱਗੀ ਰੋਕ ਹਟੀ, 5 ਕਰੋੜ 70 ਲੱਖ ਦੇ ਕਰੀਬ ਬਣਦੀ ਹੈ ਪੁਰਸਕਾਰਾਂ ਦੀ ਰਕਮ appeared first on Ludhiana Live.

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ
ਲੁਧਿਆਣਾ : ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਆਰ.ਐਸ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸ਼ਤਰੀ ਨਗਰ ਲੁਧਿਆਣਾ ਵਿਖੇ ਕਰਵਾਏ ਗਏ। ਸਾਹਿਤ ਸਿਰਜਣ ਮੁਕਾਬਲਿਆਂ ਵਿੱਚ ਕਵਿਤਾ ਰਚਨਾ, ਲੇਖ ਰਚਨਾ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਹੋਏ। ਨਵੀਂ ਪੀੜ੍ਹੀ ਦੇ ਮਨ ਵਿੱਚ ਆਪਣੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਦੇ ਮਕਸਦ ਨਾਲ਼ ਵਿਭਾਗ ਹਰ ਸਾਲ ਸਕੂਲੀ ਵਿਦਿਆਰਥੀਆਂ ਦੇ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਉਂਦਾ ਹੈ।

ਕਵਿਤਾ ਗਾਇਨ ਵਿੱਚ ਵਿਭਾਗ ਵੱਲੋਂ ਨਿਰਧਾਰਿਤ ਕੁਝ ਚੋਣਵੇਂ ਪ੍ਰਮੁੱਖ ਪੰਜਾਬੀ ਕਵੀਆਂ ਦੀਆਂ ਕਵਿਤਾਵਾਂ ਦੇ ਗਾਇਨ ਦਾ ਮੁਕਾਬਲਾ ਹੋਇਆ। ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਸਰਟੀਫਿਕੇਟ , ਕੈਸ਼ ਇਨਾਮ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਡਿੰਪਲ ਮਦਾਨ ਨੇ ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

The post ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ appeared first on Ludhiana Live.

ਭਾਸ਼ਾ ਵਿਭਾਗ ਵੱਲੋਂ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਕਵੀ ਦਰਬਾਰ ਆਯੋਜਿਤ
ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਵੱਲੋਂ ਖ਼ਾਲਸਾ ਕਾਲਜ ਫ਼ਾਰ ਵੋਮੈਨ, ਲੁਧਿਆਣਾ ਦੇ ਸਹਿਯੋਗ ਨਾਲ਼ ਕਰਵਾਏ ਕਵੀ ਦਰਬਾਰ ਦਾ ਵਿੱਚ ਪੰਜਾਬ ਦੇ ਉੱਘੇ 15 ਕਵੀਆਂ ਨੇ ਹਾਜ਼ਰ ਸਰੋਤਿਆਂ ਨੂੰ ਕਵਿਤਾ ਦੇ ਰੰਗ ਵਿੱਚ ਮੰਤਰ ਮੁਗਧ ਕਰ ਦਿੱਤਾ।ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਆਏ ਲੇਖਕਾ ਦਾ ਸੁਆਗਤ ਕੀਤਾ ਜਦਕਿ ਕਾਲਜ ਪ੍ਰਿੰਸੀਪਲ ਡਾ. ਇਕਬਾਲ ਕੌਰ ਨੇ ਧੰਨਵਾਦ ਦੇ ਸ਼ਬਦ ਕਹੇ।

ਇਸ ਕਵੀ ਦਰਬਾਰ ਦੀ ਪ੍ਰਧਾਨਗੀ ਉੱਘੇ ਵਿਦਵਾਨ ਅਤੇ ਸ਼੍ਰੋਮਣੀ ਕਵੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ, ਪੰਜਾਬੀ ਲੋਕ ਵਿਰਾਸਤ ਅਕੈਡਮੀ ਲੁਧਿਆਣਾ ਨੇ ਕੀਤੀ। ਉਹਨਾਂ ਪ੍ਰਧਾਨਗੀ ਭਾਸ਼ਨ ਵਿੱਚ ਭਾਸ਼ਾ ਵਿਭਾਗ ਅਤੇ ਕਾਲਜ ਪ੍ਰਸ਼ਾਸ਼ਨ ਨੂੰ ਇਸ ਸਮਾਗਮ ਦੀ ਵਧਾਈ ਦਿੱਤੀ ਅਤੇ ਇਹ ਸੁਨੇਹਾ ਵੀ ਦਿੱਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮਾਂ ਦੀ ਲਗਾਤਾਰਤਾ ਬਣਾਈ ਜਾਵੇ।

ਉਨ੍ਹਾ ਭਾਸ਼ਾ ਵਿਭਾਗ ਦੇ ਮਾਣ ਮੱਤੇ ਇਤਿਹਾਸ ਦਾ ਜ਼ਿਕਰ ਕਰਦਿਆ ਕਿਹਾ ਕਿ ਮੁੱਲਵਾਨ ਪ੍ਰਕਾਸ਼ਨਾਵਾ ਦੇ ਪ੍ਰਕਾਸ਼ਨ ਲਈ ਸਾਰੀ ਟੀਮ ਰਲ ਕੇ ਸੰਪਾਦਨ ਹੰਭਲਾ ਮਾਰੇ ਤਾ ਜੋ ਵਡਮੁੱਲੇ ਗਿਆਨ ਗਰੰਥ ਆਮ ਪਾਠਕਾ ਤੱਕ ਜਲਦੀ ਪਹੁੰਚ ਸਕਣ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾਃ ਸੰਦੀਪ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਹਿਤ ਦੀਆਂ ਵੱਡੀਆਂ ਸਖ਼ਸ਼ੀਅਤਾਂ ਦੀ ਹਾਜ਼ਰੀ ਨਾਲ਼ ਇਸ ਸਮਾਗਮ ਦਾ ਮਹੱਤਵ ਵੀ ਵੱਡਾ ਹੋ ਗਿਆ ਹੈ।

ਕਵੀ ਅਤੇ ਚਿੱਤਰਕਾਰ ਸਵਰਨਜੀਤ ਸਵੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੀਆਂ ਨਜ਼ਮਾਂ ਵੀ ਸਾਂਝਿਆਂ ਕੀਤੀਆਂ। ਇਸ ਕਵੀ ਦਰਬਾਰ ਵਿੱਚ ਪੰਜਾਬ ਦੇ ਵੱਖ-ਵੱਖ ਖਿੱਤਿਆਂ ਤੋਂ ਉੱਘੇ ਕਵੀ ਸਵਰਨਜੀਤ ਸਵੀ, ਗੁਰਭਜਨ ਗਿੱਲ, ਗੁਰਪ੍ਰੀਤ ਮਾਨਸਾ, ਤ੍ਰੈਲੋਚਨ ਲੋਚੀ, ਤਰਸੇਮ ਨੂਰ, ਮੁਕੇਸ਼ ਆਲਮ, ਮਨਜੀਤ ਪੁਰੀ ਫਰੀਦਕੋਟ, ਅਜੀਤਪਾਲ ਜਟਾਣਾ ਮੋਗਾ, ਮਨਦੀਪ ਔਲ਼ਖ, ਜੁਗਿੰਦਰ ਨੂਰਮੀਤ, ਪ੍ਰਭਜੋਤ ਸੋਹੀ, ਰਾਜਦੀਪ ਤੂਰ, ਰਣਧੀਰ ਸੰਗਰੂਰ ਅਤੇ ਕਰਮਜੀਤ ਗਰੇਵਾਲ ਨੇ ਆਪਣੀਆਂ ਰਚਨਾਵਾਂ ਨਾਲ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।

The post ਭਾਸ਼ਾ ਵਿਭਾਗ ਵੱਲੋਂ ਖ਼ਾਲਸਾ ਕਾਲਜ (ਲੜਕੀਆਂ) ਵਿਖੇ ਕਵੀ ਦਰਬਾਰ ਆਯੋਜਿਤ appeared first on Ludhiana Live.

ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਕਰਵਾਇਆ ਇਕ ਰੋਜ਼ਾ ਕਵੀ ਦਰਬਾਰ
ਲੁਧਿਆਣਾ : ਖ਼ਾਲਸਾ ਕਾਲਜ ਫਾਰ ਵਿਮੈਨ ਸਿਵਿਲ ਲਾਈਨਜ਼, ਲੁਧਿਆਣਾ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਭਾਸ਼ਾ ਵਿਭਾਗ , ਲੁਧਿਆਣਾ ਦੇ ਸਹਿਯੋਗ ਨਾਲ ਇਕ ਰੋਜ਼ਾ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ  ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਚਿੱਤਰਕਾਰ ਸਵਰਨਜੀਤ ਸਵੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਦੀ ਪ੍ਰਧਾਨਗੀ ਡਾ .ਗੁਰਭਜਨ ਗਿੱਲ ਦੁਆਰਾ ਕੀਤੀ ਗਈ।

ਸਮਾਗਮ ਦਾ ਆਰੰਭ  ਕਾਲਜ ਦੇ ਸ਼ਬਦ ਗਾਇਨ ਨਾਲ ਹੋਇਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਨਰਿੰਦਰਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਸ਼ਮੂਲੀਅਤ ਕੀਤੇ ਕਵੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਚਿੰਰਜੀਵ ਰੱਖਣ ਲਈ ਅਜੋਕੀ ਨੌਜਵਾਨ ਪੀੜ੍ਹੀ ਨੂੰ ਇਸ ਪ੍ਰਤੀ ਸੁਚੇਤ ਹੋਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ । ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਵਿਸ਼ੇਸ਼ ਮਹਿਮਾਨ ਅਤੇ ਸ਼ਿਰਕਤ ਕੀਤੇ ਕਵੀਆਂ ਵਲੋਂ ਸ਼ਮਾ ਰੌਸ਼ਨ ਦੀ ਰਸਮ ਅਦਾ ਕੀਤੀ ਗਈ।

ਇਸ  ਕਵੀ ਦਰਬਾਰ ਦਾ ਆਗਾਜ਼ ਪੰਜਾਬੀ ਦੇ ਪ੍ਰਸਿੱਧ ਕਵੀ  ਤਰਲੋਚਨ ਲੋਚੀ ਦੀ ਨਜ਼ਮ ‘ਬੇਟੀਆਂ ‘  ਤੋਂ ਹੋਇਆ। ਇਸ ਤੋਂ ਇਲਾਵਾ ਸ਼ਿਰਕਤ ਕੀਤੇ ਕਵੀ  ਗੁਰਪ੍ਰੀਤ,  ਰਣਧੀਰ,  ਤਰਸੇਮ ਨੂਰ,  ਪ੍ਰਭਜੋਤ ਸੋਹੀ,  ਜੋਗਿੰਦਰ ਨੂਰਮੀਤ,  ਮੁਕੇਸ਼ ਆਲਮ, ਮਨਜੀਤ ਪੁਰੀ ,  ਅਜੀਤਪਾਲ ਜਟਾਣਾ ਕੋਮਲਦੀਪ , ਮਨਦੀਪ ਔਲਖ,  ਰਾਜਦੀਪ ਤੂਰ,  ਕਰਮਜੀਤ ਗਰੇਵਾਲ ਆਦਿ ਕਵੀਆਂ ਨੇ ਆਪਣੇ ਕਲਾਮ ਪੇਸ਼ ਕੀਤੇ ।

ਪ੍ਰੋਗਰਾਮ ਕੋਆਰਡੀਨੇਟਰ ਡਾ. ਸੰਦੀਪ ਸ਼ਰਮਾ ਜਿਲਾ ਭਾਸ਼ਾ ਅਫਸਰ ਨੇ ਸ਼ਮੂਲੀਅਤ ਕੀਤੇ ਕਵੀਆਂ ਦੀ ਸ਼ਲਾਘਾ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਤੇ ਉਚੇਚੇ ਤੌਰ ਤੇ ਡਾ .ਜਗਦੀਪ ਸਿੱਧੂ, ਜਿਲ੍ਹਾ ਭਾਸ਼ਾ ਅਫਸਰ,  ਫਰੀਦਕੋਟ,  ਡਾ.ਜਗਵਿੰਦਰ ਯੋਧਾ ( ਉੱਘੇ ਚਿੰਤਕ), ਕਾਲਜ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਮੰਡਲ ਵਿਚ ਸੁਸ਼ੋਭਿਤ ਪ੍ਰੋ ਗੁਰਭਜਨ ਗਿੱਲ ਨੇ ਭਾਸ਼ਾ ਵਿਭਾਗ ਲੁਧਿਆਣਾ ਅਤੇ ਖ਼ਾਲਸਾ ਕਾਲਜ ਦੀ ਟੀਮ ਨੂੰ ਵਧਾਈ ਦਿੱਤੀ, ਆਪਣੇ ਵਿਚਾਰ ਸਾਂਝੇ ਕੀਤੇ  ਅਤੇ ਖੂਬਸੂਰਤ ਕਲਾਮ ਪੇਸ਼ ਕੀਤਾ।

ਇਸ ਮੌਕੇ ਤੇ ਮੁੱਖ ਮਹਿਮਾਨ, ਪ੍ਰਧਾਨਗੀ ਮੰਡਲ, ਉਚੇਚੇ ਤੌਰ ਤੇ ਸ਼ਿਰਕਤ ਕੀਤੇ ਕਵੀਆਂ, ਚਿੰਤਕਾਂ ਨੂੰ ਸਨਮਾਨ ਚਿੰਨੵ ਭੇਟ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ ਇਕਬਾਲ ਕੌਰ ਨੇ ਸਰੋਤਿਆਂ,  ਕਵੀਆਂ ਅਤੇ ਵਿਦਿਆਰਥਣਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਇਸ ਉੱਦਮ ਦੀ ਸ਼ਲਾਘਾ ਕੀਤੀ । ਉੱਘੀ ਕਵਿੱਤਰੀ ਜੋਗਿੰਦਰ ਨੂਰਮੀਤ ਦੀ ਪੁਸਤਕ ” ਨਜ਼ਰ ਤੋਂ ਸੁਪਨਿਆਂ ਤੱਕ ” ਦੀ ਘੁੰਡ ਚੁਕਾਈ ਦੀ ਰਸਮ ਅਦਾ ਕੀਤੀ ਗਈ।

The post ਖ਼ਾਲਸਾ ਕਾਲਜ ਫਾਰ ਵਿਮੈਨ ਵਿਖੇ ਕਰਵਾਇਆ ਇਕ ਰੋਜ਼ਾ ਕਵੀ ਦਰਬਾਰ appeared first on Ludhiana Live.

ਸਰਕਾਰੀ ਕਾਲਜ ‘ਚ ਕਹਾਣੀਕਾਰ ਸੁਖਜੀਤ ਨਾਲ ਰੂ-ਬਰੂ ਸਮਾਗਮ 12 ਜੁਲਾਈ ਨੂੰ
ਲੁਧਿਆਣਾ : ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਭਾਸ਼ਾ ਵਿਭਾਗ ਵਲੋਂ ਇੱਕ ਸਮਾਗਮ ਉਲੀਕਿਆ ਗਿਆ ਹੈ ਜਿਸ ਵਿੱਚ ਸਮਕਾਲੀ ਪੰਜਾਬੀ ਸਾਹਿਤ ਜਗਤ ਵਿੱਚ ਪ੍ਰਮੁੱਖ ਸਥਾਨ ਰੱਖਣ ਵਾਲੇ, ਇਸ ਵਰ੍ਹੇ ਦੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਅਤੇ ਪੰਜਾਬੀ ਦੇ ਹਰਮਨ ਪਿਆਰੇ ਕਹਾਣੀਕਾਰ ਸ਼੍ਰੀ ਸੁਖਜੀਤ 12 ਜੁਲਾਈ ਨੂੰ ਸਰੋਤਿਆਂ ਦੇ ਰੂ-ਬਰੂ ਹੋਣਗੇ।

ਡਾ. ਸ਼ਰਮਾ ਨੇ ਅੱਗੇ ਦੱਸਿਆ ਕਿ ਸ਼੍ਰੀ ਸੁਖਜੀਤ ਨਾਲ ਰੂ-ਬਰੂ ਦਾ ਇਹ ਸਾਹਿਤਕ ਸਮਾਗਮ ਬੁੱਧਵਾਰ ਨੂੰ ਸਰਕਾਰੀ ਕਾਲਜ (ਲੜਕੀਆਂ) ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ ਵਿਖੇ ਰੱਖਿਆ ਗਿਆ ਹੈ ਜਿਸ ਵਿੱਚ ਸ਼੍ਰੀ ਸੁਖਜੀਤ ਵਿਦਿਆਰਥੀਆ ਨਾਲ ਆਪਣੀ ਸਿਰਜਣ ਪ੍ਰਕਿਰਿਆ ਅਤੇ ਜੀਵਨ ਦੇ ਅਨੁਭਵ ਸਾਂਝੇ ਕਰਨਗੇ। ਸ਼੍ਰੀ ਸੁਖਜੀਤ ਦੀ ਸਾਹਿਤਕ ਸਿਰਜਣਾ ਬਾਰੇ ਕਹਾਣੀਕਾਰ ਸ਼੍ਰੀ ਬਲਵਿੰਦਰ ਗਰੇਵਾਲ ਵਿਸਥਾਰ ਵਿੱਚ ਚਰਚਾ ਕਰਨਗੇ।

The post ਸਰਕਾਰੀ ਕਾਲਜ ‘ਚ ਕਹਾਣੀਕਾਰ ਸੁਖਜੀਤ ਨਾਲ ਰੂ-ਬਰੂ ਸਮਾਗਮ 12 ਜੁਲਾਈ ਨੂੰ appeared first on Ludhiana Live.

ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ
ਲੁਧਿਆਣਾ : ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਪ੍ਰਸਾਰ ਲਈ ਅਨੇਕ ਤਰਾਂ ਦੇ ਉਪਰਾਲੇ ਕਰਦਾ ਹੈ, ਉਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਦਫ਼ਤਰਾ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਦੀਆਂ ਕਲਾਸਾਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, (ਪੰਜਾਬੀ ਭਵਨ) ਲੁਧਿਆਣਾ ਵਿਖੇ ਲੱਗਣਗੀਆਂ। ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ।

The post ਉਰਦੂ ਕੋਰਸ ਦਾ ਅਗਲਾ ਸ਼ੈਸ਼ਨ 3 ਜੁਲਾਈ ਤੋਂ ਹੋਵੇਗਾ ਸ਼ੁਰੂ : ਜ਼ਿਲ੍ਹਾ ਭਾਸ਼ਾ ਅਫਸਰ appeared first on Ludhiana Live.

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ
ਲੁਧਿਆਣਾ : ਭਾਸ਼ਾ ਵਿਭਾਗ , ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਭਾਸ਼ਾ ਵਿਭਾਗ ਪੰਜਾਬ ਦੇ ਦਫਤਰ ਜ਼ਿਲ੍ਹਾ ਭਾਸ਼ਾ ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ਼ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ ।

ਇਸ ਵਾਰ ਇਹ ਦਿਹਾੜਾ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਸਰਕਾਰ ਦੁਆਰਾ ਰਾਜ ਭਾਸ਼ਾ ਐਕਟ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਬੋਰਡ ਪੰਜਾਬੀ ਭਾਸ਼ਾ /ਗੁਰਮੁਖੀ ਲਿੱਪੀ ਵਿੱਚ ਕਰੇ ਜਾਣ ਦਾ ਟੀਚਾ ਵੀ ਮਿੱਥਿਆ ਗਿਆ ਹੈ ।

ਅੱਜ ਦੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ.ਦੀਪ ਜਗਦੀਪ ਸਿੰਘ ਦਾ ਮਾਤ-ਭਾਸ਼ਾ ਪੰਜਾਬੀ ਰਾਹੀਂ ਪੱਤਰਕਾਰਤਾ ਤੇ ਅਨੁਵਾਦ ਦੇ ਖੇਤਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਭਾਸ਼ਨ ਕਰਵਾਇਆ ਗਿਆ । ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ.ਤਨਵੀਰ ਲਿਖਾਰੀ ਨੇ ਕੀਤੀ । ਉਨ੍ਹਾਂ ਨੇ ਆਪਣੇ ਵਿਚਾਰ ਸਾਂਝਿਆਂ ਕਰਦਿਆਂ ਕਿਹਾ ਕਿ ਬੇਸ਼ੱਕ ਮੌਜੂਦਾ ਦੌਰ ਵਿੱਚ ਹੋਰ ਭਾਸ਼ਾਵਾਂ ਸਿੱਖਣ ਦੀ ਲੋੜ ਹੈ ਪਰ ਮਾਂ-ਬੋਲੀ ਦਾ ਮਹੱਤਵ ਹਰ ਦੌਰ ਵਿੱਚ ਬਰਕਰਾਰ ਰਹੇਗਾ ।

The post ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ appeared first on Ludhiana Live.

ਲੁਧਿਆਣਾ ਵਿਖੇ ਆਨਲਾਈਨ ਉਰਦੂ ਆਮੋਜ਼ ਕੋਰਸ ਸ਼ੁਰੂ
ਲੁਧਿਆਣਾ :  ਭਾਸ਼ਾ ਵਿਭਾਗ, ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਆਨਲਾਈਨ ਉਰਦੂ ਕੋਰਸ 03 ਜਨਵਰੀ, 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਵਿਭਾਗ ਲੁਧਿਆਣਾ ਦੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ ਕੋਰਸ ਬਿਲਕੁਲ ਮੁਫ਼ਤ ਕਰਾਇਆ ਜਾਂਦਾ ਹੈ। ਇਹ ਕੋਰਸ 6 ਮਹੀਨੇ ਦਾ ਹੈ। ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖ਼ਲਾ ਫਾਰਮ ਪੰਜਾਬੀ ਭਵਨ, ਲੁਧਿਆਣਾ ਕੰਪਲੈਕਸ ਵਿੱਚ ਸਥਿਤ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਦੇ ਦਫ਼ਤਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖ਼ਲਾਈ ਸ਼ੁਰੂ ਕਰ ਸਕਦੇ ਹਨ।

The post ਲੁਧਿਆਣਾ ਵਿਖੇ ਆਨਲਾਈਨ ਉਰਦੂ ਆਮੋਜ਼ ਕੋਰਸ ਸ਼ੁਰੂ appeared first on Ludhiana Live.

ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਕਵੀ ਦਰਬਾਰ ਆਯੋਜਿਤ
ਲੁਧਿਆਣਾ :   ਭਾਸ਼ਾ ਵਿਭਾਗ ਪੰਜਾਬ ਵਲੋਂ 01 ਨਵੰਬਰ ਤੋਂ ਮਨਾਏ ਜਾ ਰਹੇ ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਐਸ.ਸੀ.ਡੀ. ਕਾਲਜ, ਲੁਧਿਆਣਾ ਵਿਚ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਉੱਘੇ ਸ਼ਾਇਰ ਜਸਵੰਤ ਜ਼ਫ਼ਰ ਵਲੋਂ ਆਪਣੇ ਭਾਸ਼ਣ ਦੌਰਾਨ ਭਾਸ਼ਾ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ ਵਲੋਂ ਵਿਭਾਗ ਦੇ ਮੰਤਰੀ ਸ.ਪਰਗਟ ਸਿੰਘ ਵਲੋਂ ਭਾਸ਼ਾ ਐਕਟ ਵਿਚ ਕੀਤੀ ਗਈ ਸੋਧ ਨੂੰ ਬਹੁਤ ਹੀ ਵਧੀਆ ਕਰਾਰ ਦਿੰਦਿਆ ਕਿਹਾ ਕਿ ਅਸੀ ਆਸ ਕਰਦੇ ਹਾਂ ਕਿ ਪੰਜਾਬ ਸਰਕਾਰ ਇਸੇ ਤਰ੍ਹਾਂ ਹੀ ਮਾਂ ਬੋਲੀ ਦੀ ਤਰੱਕੀ ਲਈ ਉਪਰਾਲੇ ਕਰਦੀ ਰਹੇਗੀ।

ਸਮਾਗਮ ਦੇ ਸ਼ੁਰੂ ਵਿਚ ਵਿਭਾਗ ਦੇ ਸਹਾਇਕ ਡਾਇਰੈਕਟਰ ਸ. ਸਤਨਾਮ ਸਿੰਘ ਵਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ, ਸਾਹਿਤਕਾਰਾਂ ਅਤੇ ਸ਼ਾਇਰਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਵਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦਾ ਮਨੋਰਥ ਵੀ ਦੱਸਿਆ। ਵਿਭਾਗ ਵਲੋਂ ਆਪਣੀ ਸਥਾਪਨਾ 1948 ਤੋਂ ਕੀਤੇ ਜਾ ਰਹੇ ਕੰਮਾਂ ਜਿਵੇਂ ਕਿ ਸਾਹਿਤਕਾਰਾਂ ਦਾ ਸਨਮਾਨ, ਗਰੀਬ ਲੇਖਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ/ਮਾਲੀ ਸਹਾਇਤਾਂ ਅਤੇ ਵਿਭਾਗ ਵਲੋਂ ਛਾਪੇ ਗਏ 1500 ਟਾਈਟਲਾਂ ਬਾਰੇ ਵੀ ਦੱਸਿਆ।

ਸਮਾਗਮ ਦੀ ਪ੍ਰਧਾਨਗੀ ਕਰ ਰਹੇ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਪ੍ਰਿੰਸੀਪਲ ਪ੍ਰੋ. ਸੁਮਨ ਲਤਾ ਵਲੋਂ ਮਾਣਯੋਗ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾ ਦੀ ਸ਼ਲਾਘਾ ਕਰਦਿਆਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਸਾਰੇ ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਦੇ ਕਾਲਜਾਂ ਵਿਚ ਕੀਤੇ ਜਾ ਰਹੇ ਸਮਾਗਮਾਂ ਨਾਲ ਵਿਦਿਆਰਥੀਆਂ ਦੇ ਮਨਾਂ ਅੰਦਰ ਇਕ ਨਵੀਂ ਜਾਗਰਤੀ ਆ ਰਹੀ ਹੈ ਅਤੇ ਉਹ ਵੱਧ ਤੋਂ ਵੱਧ ਪੁਸਤਕਾਂ ਖ੍ਰੀਦ ਕੇ ਸਾਹਿਤ ਨਾਲ ਜੁੜ ਰਹੇ ਹਨ।

The post  ਪੰਜਾਬੀ ਮਾਹ -2021 ਦੇ ਸਮਾਗਮਾਂ ਦੀ ਲੜੀ ਤਹਿਤ ਕਵੀ ਦਰਬਾਰ ਆਯੋਜਿਤ appeared first on Ludhiana Live.