Bibi Jagir Kaur Archives - Ludhiana Live

ਜਾਣੋ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ‘ਮਾਫੀ’ ਦੇਣ ਦੇ ਸਵਾਲ ‘ਤੇ ਬੀਬੀ ਜਗੀਰ ਕੌਰ ਨੇ ਕੀ ਕਿਹਾ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਬੀਬੀ ਜਗੀਰ ਕੌਰ ਅੱਜ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈ।ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਔਰਤਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ। ਪ੍ਰੋ. ਧਾਮੀ ਬਾਰੇ ਬੋਲਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਦੋਂ ਕੋਈ ਉੱਚ ਅਹੁਦੇ ‘ਤੇ ਬਿਰਾਜਮਾਨ ਵਿਅਕਤੀ ਅਜਿਹੀ ਭਾਸ਼ਾ ਬੋਲੇਗਾ ਤਾਂ ਇਸ ਨਾਲ ਸਮੁੱਚੀ ਸਿੱਖ ਕੌਮ ਅਤੇ ਮਨੁੱਖਤਾ ਨੂੰ ਠੇਸ ਪਹੁੰਚੇਗੀ |

ਬੀਬੀ ਜਗੀਰ ਕੌਰ ਨੇ ਕਿਹਾ ਕਿ ਲੋਕਾਂ ਨੇ ਇਹ ਵੀ ਮਹਿਸੂਸ ਕੀਤਾ ਹੈ ਕਿ ਪ੍ਰੋ. ਧਾਮੀ ਨੇ ਕਿਹਾ ਹੈ ਕਿ ਇਹ ਬਹੁਤ ਵੱਡੀ ਭੁੱਲ ਹੈ ਅਤੇ ਇਸ ਨਾਲ ਸਿੱਖ ਕੌਮ ਦੇ ਮਹਾਨ ਅਹੁਦੇ ਦਾ ਅਪਮਾਨ ਹੋਇਆ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਮੈਨੂੰ ਬਹੁਤ ਦੁੱਖ ਹੈ ਕਿ ਇਸ ਅਹੁਦੇ ਦਾ ਅਪਮਾਨ ਕੀਤਾ ਗਿਆ ਹੈ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਆਪਣੇ ਆਪ ਨੂੰ ਦੋਸ਼ੀ ਮੰਨਦੇ ਹੋਏ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋਈ ਹੈ।

ਇਹ ਵੀ ਉਨ੍ਹਾਂ ਲਈ ਵੱਡਾ ਕਲੰਕ ਹੈ। ਉਹ ਦੁਖੀ ਹੈ ਕਿ ਅੱਜ ਉਸ ਕੁਰਸੀ ਦੇ ਚੇਅਰਮੈਨ ਨੂੰ ਇੱਥੇ ਤਲਬ ਕੀਤਾ ਗਿਆ ਹੈ, ਪਰ ਉਹ ਮੰਨਦਾ ਹੈ ਕਿ ਜਿਸ ਨੇ ਉਸ ਕੁਰਸੀ ਦਾ ਅਪਮਾਨ ਕੀਤਾ ਹੈ, ਉਸ ਨੂੰ ਇਸ ਤਰ੍ਹਾਂ ਨਹੀਂ ਛੱਡਿਆ ਜਾ ਸਕਦਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਮਹਿਲਾ ਕਮਿਸ਼ਨ ਨੂੰ ਆਪਣੀ ਕਾਰਵਾਈ ਕਰਨ ਲਈ ਕਹਿ ਕੇ ਆਈ ਹੈ ਅਤੇ ਜੇਕਰ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋਇਆ ਤਾਂ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ।ਜਦੋਂ ਬੀਬੀ ਜਗੀਰ ਕੌਰ ਨੂੰ ਪੁੱਛਿਆ ਗਿਆ ਕਿ ਪ੍ਰੋ. ਜਦੋਂ ਧਾਮੀ ਨੇ ਉਸ ਨੂੰ ਮੁਆਫ਼ੀ ਲਈ ਕਿਹਾ ਅਤੇ ਕੀ ਉਹ ਉਸ ਨੂੰ ਮੁਆਫ਼ ਕਰਨਗੇ ਤਾਂ ਉਸ ਨੇ ਕਿਹਾ ਕਿ ਉਸ ਕੋਲ ਇਸ ਬਾਰੇ ਕਹਿਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਸਮਝਦਾ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਦੀ ਹੈ।

The post ਜਾਣੋ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ‘ਮਾਫੀ’ ਦੇਣ ਦੇ ਸਵਾਲ ‘ਤੇ ਬੀਬੀ ਜਗੀਰ ਕੌਰ ਨੇ ਕੀ ਕਿਹਾ appeared first on Ludhiana Live.

ਬੀਬੀ ਜਗੀਰ ਕੌਰ ਦੀ ਘਰ ਵਾਪਸੀ, ਮੁੜ ਅਕਾਲੀ ਦਲ ‘ਚ ਸ਼ਾਮਲ
ਲੁਧਿਆਣਾ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਕੁਝ ਆਪਣੀ ਪਾਰਟੀ ਬਦਲ ਕੇ ਦੂਸਰੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ ਜਦਕਿ ਕੁਝ ਆਪਣੀ ਪਾਰਟੀ ‘ਚ ਘਰ ਪਰਤ ਰਹੇ ਹਨ। ਇਸ ਦੌਰਾਨ ਅਕਾਲੀ ਦਲ ਨੂੰ ਲੈ ਕੇ ਵੀ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀ ਜਗੀਰ ਕੌਰ ਅੱਜ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ। ਦਰਅਸਲ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੌਰੇ ‘ਤੇ ਆਏ ਹੋਏ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਸ਼ਾਮਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਆਪਣੇ ਭਾਸ਼ਣ ਦੌਰਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਅਤੇ ਅਕਾਲੀ ਦਲ ਦੇ ਇਤਿਹਾਸ ਬਾਰੇ ਵੀ ਦੱਸਿਆ।

The post ਬੀਬੀ ਜਗੀਰ ਕੌਰ ਦੀ ਘਰ ਵਾਪਸੀ, ਮੁੜ ਅਕਾਲੀ ਦਲ ‘ਚ ਸ਼ਾਮਲ appeared first on Ludhiana Live.

ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲਈ ਉਮੀਦਵਾਰ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਲ ਹੋਈਆਂ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਹਾਸਲ ਹੋਈਆਂ ਜਦਕਿ 146 ਵੋਟਾਂ ਪੋਲ ਹੋਈਆਂ। ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਿਆਮਪੁਰੀ ਬਣੇ। ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਫਤਹਿਗੜ੍ਹ ਸਾਹਿਬ ਬਣੇ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਹਨ। ਇਜਲਾਸ ਸ਼ੁਰੂ ਹੋਣ ‘ਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ਼ੋਕ ਮਤੇ ਪੜ੍ਹੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਲਈ ਬੀਬੀ ਜਗੀਰ ਕੌਰ ਦਾ ਨਾਂ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮਿੱਠੂ ਸਿੰਘ ਕਾਹਨੇਕੇ ਤੇ ਜਸਵੰਤ ਸਿੰਘ ਪੁਡ਼ੈਣ ਨੇ ਤਾਈਦ ਮਜੀਦ ਕੀਤੀ। ਇਸੇ ਤਰ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ ਅਤੇ ਨਵਤੇਜ ਸਿੰਘ ਕਾਉਣੀ ਨੇ ਤਾਈਦ ਮਜੀਦ ਕੀਤੀ। ਪੋਲਿੰਗ ਏਜੰਟ ਨਿਯੁਕਤ ਕਰ ਕੇ ਬੈਲਟ ਪੇਪਰਾਂ ਰਾਹੀਂ ਵੋਟ ਪ੍ਰਕਿਰਿਆ ਸ਼ੁਰੂ ਕੀਤੀ ਗਈ। 157 ‘ਚੋਂ 151 ਮੈਂਬਰ ਹਾਜ਼ਰ ਹੋਏ।

The post ਧਾਮੀ ਲਗਾਤਾਰ ਦੂਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਪ੍ਰਧਾਨ, ਬੀਬੀ ਜਗੀਰ ਕੌਰ 42 ਵੋਟਾਂ ਲੈ ਕੇ ਹਾਰੇ appeared first on Ludhiana Live.

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚੋ ਛੁੱਟੀ, ਅਨੁਸ਼ਾਸ਼ਨੀ ਕਮੇਟੀ ਨੇ ਲਿਆ ਅਹਿਮ ਫੈਸਲਾ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੋਮਵਾਰ ਨੂੰ ਅਹਿਮ ਫੈਸਲਾ ਲੈਂਦੇ ਹੋਏ, ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋ ਬਰਖਾਸਤ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਸੀ ਪਰ ਜਗੀਰ ਕੌਰ ਪੇਸ਼ ਨਹੀਂ ਹੋਈ। ਇਸ ਅਨੁਸ਼ਾਸਨਹੀਣਤਾ ਨੂੰ ਦੇਖਦਿਆਂ ਪਾਰਟੀ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਦੱਸ ਦਈਏ ਕਿ ਬੀਬੀ ਜਗੀਰ ਕੌਰ ਪਾਰਟੀ ਦੇ ਫੈਸਲੇ ਦੇ ਉਲਟ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਬੀਬੀ ਜਗੀਰ ਕੌਰ ਦੀ ਬਗ਼ਾਵਤ ਨੂੰ ਬਹੁਤੀ ਹਵਾ ਦੇਣ ਦੇ ਮੂਡ ਵਿੱਚ ਨਹੀਂ ਹੈ। ਅਕਾਲੀ ਦਲ ਦੀ ਚਿੰਤਾ ਇਹ ਹੈ ਕਿ ਜੇਕਰ ਪਾਰਟੀ ਜਗੀਰ ਕੌਰ ਵਿਰੁੱਧ ਕੋਈ ਸਖ਼ਤ ਕਾਰਵਾਈ ਕਰਦੀ ਹੈ ਤਾਂ ਸ਼ਾਇਦ ਉਨ੍ਹਾਂ ਨੂੰ ਕੋਈ ਹਮਦਰਦੀ ਨਾ ਮਿਲੇ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਮੈਦਾਨ ਵਿੱਚ ਬੀਬੀ ਜਗੀਰ ਕੌਰ ਦੇ ਦਾਖ਼ਲ ਹੋਣ ਨਾਲ ਮਾਮਲਾ ਕਾਫੀ ਪੇਚੀਦਾ ਹੋ ਗਿਆ ਹੈ। ਕਿਉਂਕਿ ਜਗੀਰ ਕੌਰ ਖੁਦ ਚਾਰ ਵਾਰ ਪ੍ਰਧਾਨ ਰਹਿ ਚੁੱਕੀ ਹੈ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਬਾਗੀ ਢੀਂਡਸਾ ਧੜੇ ਦਾ ਸਮਰਥਨ ਵੀ ਹਾਸਲ ਹੈ।

The post ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚੋ ਛੁੱਟੀ, ਅਨੁਸ਼ਾਸ਼ਨੀ ਕਮੇਟੀ ਨੇ ਲਿਆ ਅਹਿਮ ਫੈਸਲਾ appeared first on Ludhiana Live.

ਸਰਕਾਰ ਬਣਨ ‘ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ 4 ਮੰਤਰੀਆਂ ‘ਚ ਹੋਵੇਗਾ: ਸੁਖਬੀਰ ਬਾਦਲ
ਭੁਲੱਥ :   ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵੱਲੋਂ ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਖੇ ਰੱਖੀ ਗਈ ਰੈਲੀ ਵਿਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਭੁਲੱਥ ਪੰਥ ਦਾ ਹੈੱਡਕੁਆਰਟਰ ਹੈ ਅਤੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ ਤਿੰਨ-ਚਾਰ ਪ੍ਰਮੁੱਖ ਮੰਤਰੀਆਂ ‘ਚ ਸ਼ਾਮਲ ਹੋਵੇਗਾ।

ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਕੋਈ ਵੀ ਬੱਚਾ ਪੜ੍ਹਾਈ ਲਈ ਕਰਜ਼ਾ ਨਾ ਚੁੱਕੇ ਜਿਸ ਲਈ ਸਰਕਾਰ ਬਣਦੇ ਸਾਰ ਹੀ ਅਸੀਂ ਇਕ ਹਜ਼ਾਰ ਕਰੋੜ ਰੁਪਏ ਦੀ ਲਿਮਟ ਬਣਾਵਾਂਗੇ, ਜਿਸ ਦਾ ਵਿਆਜ ਵੀ ਸਰਕਾਰ ਦੇਵੇਗੀ ਅਤੇ ਇਸ ਰਾਸ਼ੀ ਵਿੱਚੋਂ ਹਿੰਦੁਸਤਾਨ ਜਾਂ ਵਿਦੇਸ਼ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਦਸ ਲੱਖ ਰੁਪਏ ਤੱਕ ਦੀ ਫ਼ੀਸ ਦੀ ਅਦਾਇਗੀ ਹੋਵੇਗੀ।

ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਐਲਾਨ ਕੀਤਾ ਕਿ ਮਾਝੇ ਅਤੇ ਦੋਆਬੇ ਦੀਆਂ ਸੀਟਾਂ ਦੀ ਕੰਪੇਨ ਅਤੇ ਮੋਨੀਟਰਿੰਗ ਵੀ ਕਰਨਗੇ । ਇਸ ਮੌਕੇ ਹਲਕਾ ਭੁਲੱਥ ਤੋਂ ਅਕਾਲੀ- ਬਸਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ‘ਤੇ ਵਿਅੰਗ ਵੀ ਕੱਸੇ।

The post ਸਰਕਾਰ ਬਣਨ ‘ਤੇ ਬੀਬੀ ਜਗੀਰ ਕੌਰ ਦਾ ਨਾਮ ਪਹਿਲੇ 4 ਮੰਤਰੀਆਂ ‘ਚ ਹੋਵੇਗਾ: ਸੁਖਬੀਰ ਬਾਦਲ appeared first on Ludhiana Live.

SGPC ਦਾ ਪ੍ਰਧਾਨਗੀ ਅਹੁਦਾ ਛੱਡਣ ਤੋਂ ਬਾਅਦ ਬੀਬੀ ਜਗੀਰ ਕੌਰ ਭੁਲੱਥ ਤੋਂ ਬਣੀ ਅਕਾਲੀ ਦਲ ਦੀ ਉਮੀਦਵਾਰ, ਜਾਣੋ ਮਜੀਠੀਆ ਕਿੱਥੋਂ ਲੜਨਗੇ ਚੋਣ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਬਾਅਦ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਭੁਲੱਥ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਵਿਧਾਇਕ ਬਿਕਰਮ ਮਜੀਠੀਆ ਨੂੰ ਮੁੜ ਮਜੀਠਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਪਹਿਲਾਂ ਹੀ ਮੰਨਿਆ ਜਾ ਰਿਹਾ ਸੀ ਕਿ ਪਾਰਟੀ ਇਸ ਵਾਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਏਗੀ। 2012 ‘ਚ ਬੀਬੀ ਜਗੀਰ ਕੌਰ ਭੁੱਲਥ ਵਿਧਾਨ ਸਭਾ ਸੀਟ ਤੋਂ ਜਿੱਤ ਕੇ ਕੈਬਨਿਟ ਮੰਤਰੀ ਬਣ ਗਏ ਸਨ ਪਰ ਉਨ੍ਹਾਂ ਨੂੰ ਆਪਣੀ ਧੀ ਹਰਪ੍ਰੀਤ ਕੌਰ ਦੇ ਕਤਲ ਕੇਸ ‘ਚ ਸੀਬੀਆਈ ਅਦਾਲਤ ਨੇ ਪੰਜ ਸਾਲ ਦੀ ਸਜ਼ਾ ਸੁਣਾਈ ਸੀ ਜਿਸ ਕਾਰਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।

The post SGPC ਦਾ ਪ੍ਰਧਾਨਗੀ ਅਹੁਦਾ ਛੱਡਣ ਤੋਂ ਬਾਅਦ ਬੀਬੀ ਜਗੀਰ ਕੌਰ ਭੁਲੱਥ ਤੋਂ ਬਣੀ ਅਕਾਲੀ ਦਲ ਦੀ ਉਮੀਦਵਾਰ, ਜਾਣੋ ਮਜੀਠੀਆ ਕਿੱਥੋਂ ਲੜਨਗੇ ਚੋਣ appeared first on Ludhiana Live.