big post Archives - Ludhiana Live

ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਲਦੀ ਕਰੋ ਅਪਲਾਈ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਚੇਅਰਮੈਨ, ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਿਰਦੋਸ਼, ਇਮਾਨਦਾਰ, ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਹਨ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰ ਘੱਟੋ-ਘੱਟ 10 ਸਾਲਾਂ ਤੋਂ ਭਾਰਤ ਸਰਕਾਰ ਜਾਂ ਰਾਜ ਸਰਕਾਰ ਦੀ ਸੇਵਾ ਵਿੱਚ ਰਹੇ ਹੋਣੇ ਚਾਹੀਦੇ ਹਨ।ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਹੋਣ ਦੀ ਮਿਤੀ ‘ਤੇ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਜਿਨ੍ਹਾਂ ਉਮੀਦਵਾਰਾਂ ਨੇ ਮਿਤੀ 26.11.2024 ਅਤੇ 14.12.2024 ਨੂੰ ਇਸ਼ਤਿਹਾਰ ਤਹਿਤ ਅਪਲਾਈ ਕੀਤਾ ਹੈ, ਉਨ੍ਹਾਂ ਨੂੰ ਦੁਬਾਰਾ ਅਪਲਾਈ ਕਰਨ ਦੀ ਲੋੜ ਨਹੀਂ ਹੈ।

ਇੱਛੁਕ ਬਿਨੈਕਾਰ ਆਪਣਾ ਪੂਰਾ ਬਾਇਓ-ਡਾਟਾ ਇਕ ਵਚਨਬੱਧਤਾ ਸਮੇਤ ਦਫ਼ਤਰ ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਵਿਖੇ ਜਮ੍ਹਾਂ ਕਰਵਾਉਣ।ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 15 ਜਨਵਰੀ 2025 ਸ਼ਾਮ 5 ਵਜੇ ਤੱਕ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਸ ਤੋਂ ਬਾਅਦ ਇਨ੍ਹਾਂ ਨਾਵਾਂ ‘ਤੇ ਮੁੜ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਹਾਈ ਪਾਵਰ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।

The post ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਲਦੀ ਕਰੋ ਅਪਲਾਈ appeared first on Ludhiana Live.