bio gas plant Archives - Ludhiana Live

ਸਕੂਲੀ ਵਿਦਿਆਰਥੀਆਂ ਨੂੰ ਫੀਲਡ ਟਰਿੱਪਾਂ ਵਾਸਤੇ ਵੱਖ -ਵੱਖ ਸਥਾਨਾਂ ਦਾ ਕਰਵਾਇਆ ਦੌਰਾ
ਲੁਧਿਆਣਾ : ਯੂਥ ਇਨ ਅਰਬਨ ਗਵਰਨੈਂਸ (ਯੂ.ਯੂ.ਜੀ.) 2023-24, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਲੁਧਿਆਣਾ ਸਮਾਰਟ ਸਿਟੀ ਦੇ ਸਾਂਝੇ ਯਤਨਾ ਦੁਆਰਾ ਕੀਤੀ ਗਈ ਪਹਿਲ ਕਦਮੀ ਅਨੁਸਾਰ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।

ਵਿਦਿਆਰਥੀਆਂ ਨੂੰ ਅੱਜ 3 ਵੱਖ-ਵੱਖ ਸਥਾਨਾਂ ਆਈਸੀਸੀਸੀ (ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ), ਬਾਇਓ ਗੈਸ ਪਲਾਂਟ (ਨੌਵੀਂ ਅਤੇ ਦਸਵੀਂ ਜਮਾਤ) ਅਤੇ ਨਹਿਰੂ ਪਲੈਨੇਟੇਰੀਅਮ (ਜਮਾਤ ਤੀਜੀ ਤੋਂ ਪੰਜਵੀਂ ਜਮਾਤ) ਵਿੱਚ ਲਿਜਾਇਆ ਗਿਆ।

ਆਈਸੀਸੀਸੀ ਵਿਖੇ 50 ਵਿਦਿਆਰਥੀਆਂ ਅਤੇ 2 ਅਧਿਆਪਕਾਂ ਨੂੰ ਸ਼ਹਿਰ ਵਿੱਚ ਕ੍ਰਾਈਮ ਰੇਟ ਨੂੰ ਕੰਟਰੋਲ ਕਰਨ ਲਈ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਵੱਖ-ਵੱਖ ਕੈਮਰਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪ੍ਰਾਪਰਟੀ ਟੈਕਸ ਦੀ ਮਹੱਤਤਾ ਬਾਰੇ ਵੀ ਦੱਸਿਆ ਗਿਆ।

50 ਵਿਦਿਆਰਥੀਆਂ ਨੇ 2 ਅਧਿਆਪਕਾਂ ਨਾਲ ਮਿਲ ਕੇ ਬਾਇਓ ਗੈਸ ਪਲਾਂਟ ਦਾ ਦੌਰਾ ਕੀਤਾ ਅਤੇ ਜਾਨਵਰਾਂ ਦੀ ਰਹਿੰਦ-ਖੂੰਹਦ ਤੋਂ ਬਾਇਓ ਗੈਸ ਦੇ ਉਤਪਾਦਨ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰਿਆਂ ਲਈ ਤਜਰਬਾ ਵੇਖ ਕੇ ਇਹ ਇਕ ਚੰਗੀ ਸਿਖਲਾਈ ਸੀ।

25 ਵਿਦਿਆਰਥੀਆਂ ਨੇ 2 ਅਧਿਆਪਕਾਂ ਦੇ ਨਾਲ ਨਹਿਰੂ ਪਲੈਨੇਟੇਰੀਅਮ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਸੌਰ ਮੰਡਲ ਵਿੱਚ ਵੱਖ-ਵੱਖ ਗ੍ਰਹਿਆਂ ਦੀ ਬਣਤਰ, ਕਾਰਜਸ਼ੀਲਤਾ, ਵਿਵਸਥਾਵਾਂ ਦਿਖਾਈਆਂ ਗਈਆਂ। ਇਹ ਫੇਰੀ ਬੱਚਿਆਂ ਨੂੰ ਅਗਲੀ ਦੁਨੀਆਂ ਵਿੱਚ ਲੈ ਗਈ।

The post ਸਕੂਲੀ ਵਿਦਿਆਰਥੀਆਂ ਨੂੰ ਫੀਲਡ ਟਰਿੱਪਾਂ ਵਾਸਤੇ ਵੱਖ -ਵੱਖ ਸਥਾਨਾਂ ਦਾ ਕਰਵਾਇਆ ਦੌਰਾ appeared first on Ludhiana Live.

ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਕੀਤੀ ਸੰਧੀ
ਲੁਧਿਆਣਾ : ਪੀਏਯੂ ਨੇ ਸੋਧੇ ਹੋਏ ਪੀਏਯੂ ਪੱਕੇ ਗੁੰਬਦ ਵਾਲੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਪਰਮ ਹਾਈਟੈੱਕ, ਲੁਧਿਆਣਾ ਨਾਲ ਇੱਕ ਸੰਧੀ ’ਤੇ ਹਸਤਾਖਰ ਕੀਤੇ | ਇਹ ਬਾਇਓਗੈਸ ਤਕਨਾਲੋਜੀ ਨੂੰ ਭਾਰਤੀ ਖੇਤੀ ਖੋਜ ਪ੍ਰੀਸਦ ਵਲੋਂ ਫੰਡ ਕੀਤੇ ਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ’ਤੇ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ ਦੇ ਤਹਿਤ ਡਿਜਾਇਨ ਅਤੇ ਵਿਕਸਤ ਕੀਤਾ ਗਿਆ ਹੈ|

ਨਿਰਦੇਸਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਪਰਮ ਹਾਈਟੈੱਕ ਦੇ ਸ਼੍ਰੀ ਪਰਮਜੀਤ ਸਿੰਘ ਨੇ ਆਪਣੀ ਸੰਸਥਾ ਦੀ ਤਰਫੋਂ ਸਮਝੌਤੇ ਦੀਆਂ ਸਰਤਾਂ ’ਤੇ ਹਸਤਾਖਰ ਕੀਤੇ| ਸਮਝੌਤੇ ਦੇ ਅਨੁਸਾਰ, ਯੂਨੀਵਰਸਿਟੀ ਵਲੋਂ ਭਾਰਤ ਵਿੱਚ 25 ਘਣ ਮੀਟਰ/ਦਿਨ ਤੋਂ 500 ਘਣ ਮੀਟਰ/ਦਿਨ ਤੱਕ ਦੀ ਸਮਰੱਥਾ ਵਾਲੇ  ਫਿਕਸਡ ਡੋਮ ਟਾਈਪ ਜਨਤਾ ਮਾਡਲ ਬਾਇਓਗੈਸ ਪਲਾਂਟ ਬਣਾਉਣ ਲਈ ਕੰਪਨੀ ਨੂੰ ਅਧਿਕਾਰਾਂ ਦਿੱਤੇ ਗਏ|

ਡਾ. ਅਗਰਵਾਲ ਨੇ ਕਿਹਾ ਕਿ ਇਸ ਤਕਨੀਕ ਅਨੁਸਾਰ ਰਹਿੰਦ-ਖੂੰਹਦ ਜਿਵੇਂ ਪਸੂਆਂ ਦਾ ਗੋਹਾ, ਮੁਰਗੀਆਂ ਦੀਆਂ ਵਿੱਠਾਂ ਆਦਿ ਨੂੰ ਥਰਮਲ ਕਾਰਜਾਂ ਲਈ ਬਾਲਣ ਦੇ ਨਾਲ-ਨਾਲ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕਦਾ ਹੈ| ਇਹ ਤਕਨਾਲੋਜੀ ਖਾਸ ਤੌਰ ’ਤੇ ਪੇਂਡੂ ਖੇਤਰ ਵਿੱਚ ਸਫਾਈ ਅਤੇ ਹਰੀ ਊਰਜਾ ਦੇ ਉਤਪਾਦਨ ਵਿੱਚ ਮਦਦ ਕਰਦੀ ਹੈ| ਡਾ. ਸੂਚ ਨੇ ਦੱਸਿਆ ਕਿ ਇਸ ਕਿਸਮ ਦੇ ਪਲਾਂਟ ਦੀ ਉਸਾਰੀ ਸੌਖੀ ਹੈ ਅਤੇ ਇਹ ਇੱਟਾਂ ਦਾ ਢਾਂਚਾ ਹੈ| ਇਹ ਡਿਜਾਈਨ ਦੇਸ ਦੇ ਸਾਰੇ ਖੇਤਰਾਂ ਲਈ ਢੁਕਵਾਂ ਹੈ|

The post  ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਕੀਤੀ ਸੰਧੀ  appeared first on Ludhiana Live.

ਪਰਾਲੀ ਤੇ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਵਪਾਰੀਕਰਨ ਲਈ ਕੀਤਾ ਸਮਝੌਤਾ
ਲੁਧਿਆਣਾ : PAU ਨੇ ਅੱਜ ਮੈਸਰਜ਼ ਗੈਸਕਨ ਇੰਜੀਨੀਅਰਜ਼ ਨਵੀਂ ਦਿੱਲੀ ਨਾਲ ਜ਼ਮੀਨ ਤੋਂ ਉੱਪਰ ਹਲਕੀ ਸਟੀਲ ਦੀ ਚਾਦਰ ਨਾਲ ਬਣੇ ਝੋਨੇ ਦੀ ਪਰਾਲੀ ਆਧਾਰਿਤ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਇੱਕ ਸਮਝੌਤੇ ਤੇ ਦਸਤਖਤ ਕੀਤੇ | ਇਸ ਤਕਨਾਲੋਜੀ ਦਾ ਵਿਕਾਸ ਆਈ.ਸੀ.ਏ.ਆਰ ਦੁਆਰਾ ਫੰਡ ਕੀਤੇ ਗਏ ਖੇਤੀ ਅਤੇ ਖੇਤੀ-ਅਧਾਰਿਤ ਉਦਯੋਗਾਂ ਵਿੱਚ ਊਰਜਾ ਵਿਸ਼ੇ ’ਤੇ ਆਲ ਇੰਡੀਆ ਕੋ-ਆਰਡੀਨੇਟਿਡ ਖੋਜ ਪ੍ਰੋਜੈਕਟ ਤਹਿਤ ਕੀਤਾ ਗਿਆ |

ਨਿਰਦੇਸਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਗੈਸਕਨ ਇੰਜਨੀਅਰਜ਼, ਜਨਕਪੁਰੀ, ਨਵੀਂ ਦਿੱਲੀ ਦੇ ਨੁਮਾਇੰਦੇ ਨੇ ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ਤੇ ਹਸਤਾਖਰ ਕੀਤੇ| ਸਮਝੌਤੇ ਦੇ ਅਨੁਸਾਰ ਪੀ.ਏ.ਯੂ. ਇਸ ਤਕਨਾਲੋਜੀ ਦੇ ਵਪਾਰੀਕਰਨ ਲਈ ਸੰਬੰਧਿਤ ਫਰਮ ਨੂੰ ਦੇਸ਼ ਭਰ ਵਿੱਚ ਅਧਿਕਾਰ ਪ੍ਰਦਾਨ ਕਰਦੀ ਹੈ | ਡਾ. ਸੂਚ ਨੇ ਟੈਕਨਾਲੋਜੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੈਵਿਕ ਰਹਿੰਦ-ਖੂੰਹਦ ਨੂੰ ਇਸ ਬਾਇਓਗੈਸ ਪਲਾਂਟ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ |

The post ਪਰਾਲੀ ਤੇ ਅਧਾਰਿਤ ਬਾਇਓਗੈਸ ਪਲਾਂਟ ਦੀ ਤਕਨੀਕ ਦੇ ਵਪਾਰੀਕਰਨ ਲਈ ਕੀਤਾ ਸਮਝੌਤਾ appeared first on Ludhiana Live.

ਪੀ.ਏ.ਯੂ. ਨੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਪਸਾਰ ਲਈ ਕੀਤੀ ਸੰਧੀ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਐਸ.ਏ.ਐਸ. ਗਲੋਬਲ ਸੋਲਰ, ਪਿੰਡ ਉਗਰਾਹਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਨਾਲ ਪੀ.ਏ.ਯੂ. ਪੱਕੇ ਗੁੰਬਦ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਵਪਾਰੀਕਰਨ ਲਈ ਇੱਕ ਸਮਝੌਤਾ ਕੀਤਾ । ਇਸ ਮਾਡਲ ਦੇ ਬਾਇਓਗੈਸ ਪਲਾਂਟ ਦੀ ਰੋਜ਼ਾਨਾ ਗੈਸ ਪੈਦਾ ਕਰਨ ਦੀ ਸਮਰਥਾ 25 ਘਣਮੀਟਰ ਤੋਂ ਲੈ ਕੇ 500 ਘਣਮੀਟਰ ਰੋਜ਼ਾਨਾ ਤੱਕ ਹੈ ।

ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਅਤੇ ਐਸ.ਏ.ਐਸ. ਗਲੋਬਲ ਸੋਲਰ ਦੇ ਨੁਮਾਇੰਦੇ ਨੇ ਆਪਣੀ ਫਰਮ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ ਤੇ ਹਸਤਾਖਰ ਕੀਤੇ। ਇਸ ਸਮਝੌਤੇ ਅਨੁਸਾਰ ਯੂਨੀਵਰਸਿਟੀ ਵੱਲੋਂ ਵਿਕਸਿਤ ਇਸ ਮਾਡਲ ਦੇ ਵਪਾਰੀਕਰਨ ਦੇ ਅਧਿਕਾਰ ਸੰਬੰਧਿਤ ਫਰਮ ਕੋਲ ਹੋਣਗੇ । ਮਿਲਖ ਅਧਿਕਾਰੀ ਡਾ. ਜਸਕਰਨ ਸਿੰਘ ਮਾਹਲ ਨੇ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਪ੍ਰਮੁੱਖ ਵਿਗਿਆਨੀ ਡਾ. ਸਰਬਜੀਤ ਸਿੰਘ ਸੂਚ ਦੁਆਰਾ ਵਿਕਸਤ ਕੀਤੀ ਇਸ ਤਕਨਾਲੋਜੀ ਦੇ ਵਪਾਰੀਕਰਨ ਲਈ ਨਵਿਆਉਣਯੋਗ ਊਰਜਾ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ: ਰਾਜਨ ਅਗਰਵਾਲ ਨੂੰ ਵਧਾਈ ਦਿੱਤੀ।

ਡਾ. ਅਗਰਵਾਲ ਨੇ ਕਿਹਾ ਕਿ ਇਸ ਮਾਡਲ ਵਿੱਚ ਪਸ਼ੂਆਂ ਦੀ ਰਹਿੰਦ-ਖੂੰਹਦ (ਗਊਆਂ ਦਾ ਗੋਹਾ, ਮੁਰਗੀਆਂ ਦੀਆਂ ਵਿੱਠਾਂ ਆਦਿ) ਨੂੰ ਬਾਲਣ ਦੇ ਨਾਲ-ਨਾਲ ਬਿਜਲੀ ਉਤਪਾਦਨ ਲਈ ਬਾਇਓਗੈਸ ਦੇ ਉਤਪਾਦਨ ਲਈ ਵਰਤਿਆ ਜਾ ਸਕਦਾ ਹੈ। ਇਹ ਸਾਫ਼-ਸੁਥਰਾ ਵਾਤਾਵਰਣ ਪੈਦਾ ਕਰਨ ਵਿੱਚ ਮਦਦ ਕਰੇਗਾ ਅਤੇ ਨਾਲ ਹੀ ਰਵਾਇਤੀ ਬਾਲਣ ਦੀ ਬੱਚਤ ਵਿੱਚ ਵੀ ਮਦਦ ਕਰੇਗਾ।

ਤਕਨਾਲੋਜੀ ਬਾਰੇ ਵੇਰਵੇ ਦਿੰਦੇ ਹੋਏ ਡਾ. ਸੂਚ ਨੇ ਦੱਸਿਆ ਕਿ ਇਸ ਕਿਸਮ ਦੇ ਪਲਾਂਟ ਦੀ ਉਸਾਰੀ ਇੱਟਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਇਹ ਡਿਜ਼ਾਈਨ ਦੇਸ਼ ਦੇ ਸਾਰੇ ਖੇਤਰਾਂ ਲਈ ਢੁਕਵਾਂ ਹੈ। ਦੂਜੇ ਰਵਾਇਤੀ ਮਾਡਲ ਬਾਇਓਗੈਸ ਪਲਾਂਟ ਦੀ ਲਾਗਤ ਦੇ ਮੁਕਾਬਲੇ ਇਸ ਪਲਾਂਟ ਦੀ ਲਾਗਤ 60-70% ਹੈ ਅਤੇ ਇਸ ਪਲਾਂਟ ਦੀਆਂ ਰੱਖ-ਰਖਾਅ ਦੀਆਂ ਲੋੜਾਂ ਫਲੋਟਿੰਗ ਡਰੱਮ ਬਾਇਓਗੈਸ ਪਲਾਂਟਾਂ ਨਾਲੋਂ ਬਹੁਤ ਘੱਟ ਹਨ।

The post ਪੀ.ਏ.ਯੂ. ਨੇ ਜਨਤਾ ਮਾਡਲ ਬਾਇਓਗੈਸ ਪਲਾਂਟ ਦੇ ਪਸਾਰ ਲਈ ਕੀਤੀ ਸੰਧੀ  appeared first on Ludhiana Live.

ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ‘ਚ ਲਿਆਂਦੀ ਜਾਵੇ ਤੇਜ਼ੀ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ
ਲੁਧਿਆਣਾ : ਬੁੱਢੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਦਿਆਂ ਇਸ ਦੀ ਪੁਰਾਤਨ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਦੇ ਨਾਲ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ਨਾਲ ਸਬੰਧਤ ਕਾਰਜਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾਵੇ।

ਇਸ ਸਬੰਧੀ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲੈਂਦਿਆਂ, ਵਿਧਾਇਕ, ਸੀ.ਈ.ਓ ਅਤੇ ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬੁੱਢਾ ਦਰਿਆ ਦੇ ਨਾਲ-ਨਾਲ ਸੀਵਰੇਜ ਪਾਈਪ ਲਾਈਨਾਂ ਵਿਛਾਉਣ, ਦੋ ਸੀਵਰੇਜ ਟਰੀਟਮੈਂਟ ਪਲਾਂਟ, ਇੰਟਰਮੀਡੀਅਟ ਪੰਪਿੰਗ ਸਟੇਸ਼ਨ, ਦੋ ਐਫਲੂਐਂਟ ਟ੍ਰੀਟਮੈਂਟ ਪਲਾਂਟ ਅਤੇ ਮੌਜੂਦਾ ਐਸਟੀਪੀਜ਼ ਨੂੰ ਅਪਗ੍ਰੇਡ ਕਰਨ ਸਮੇਤ ਵੱਖ-ਵੱਖ ਕੰਮ ਚੱਲ ਰਹੇ ਹਨ ਤਾਂ ਜੋ ਦਰਿਆ ਵਿੱਚ ਵਗਦੇ ਗੰਦੇ ਪਾਣੀ ਦੇ ਬਹਾਅ ‘ਤੇ ਨਕੇਲ ਪਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਬੁੱਢਾ ਦਰਿਆ ਵਿੱਚ ਗੰਦੇ ਪਾਣੀ ਦਾ ਦਖਲ ਰੋਕਦਿਆਂ, ਇਸ ਪਾਣੀ ਨੂੰ ਨੇੜਲੇ ਸੀਵਰੇਜ ਟਰੀਟਮੈਂਟ ਪਲਾਂਟਾਂ ਵਿੱਚ ਭੇਜਣਾ ਹੈ ਅਤੇ ਇਸ ਇਤਿਹਾਸਕ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨਾ ਹੈ। ਵਿਧਾਇਕ ਸੀ.ਈ.ਓ. ਅਤੇ ਨਿਗਮ ਕਮਿਸ਼ਨਰ ਵੱਲੋਂ ਮੌਜੂਦਾ ਸਮੇਂ ਨਾਲੇ ਵਿੱਚ ਪੈਂਦੇ ਕਿਸੇ ਵੀ ਤਰ੍ਹਾਂ ਦੇ ਗੰਦੇ ਪਾਣੀ ਨੂੰ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸਿਰਫ ਟਰੀਟ ਕੀਤੇ ਪਾਣੀ ਦੇ ਪ੍ਰਵਾਹ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਇਸ ਪ੍ਰਾਜੈਕਟ ‘ਤੇ ਕਰੀਬ 270.34 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਵਿੱਚ ਨੇਪਰੇ ਚਾੜ੍ਹਨ ਲਈ ਚੱਲ ਰਹੇ ਕਾਰਜ਼ਾਂ ਵਿੱਚ ਤੇਂਜੀ ਲਿਆਂਦੀ ਜਾਵੇ।

ਇਸ ਦੌਰਾਨ ਉਨ੍ਹਾਂ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਸਥਿਤ ਬਾਇਓ-ਗੈਸ ਪਲਾਂਟ ਦਾ ਵੀ ਦੌਰਾ ਕੀਤਾ ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਡੇਅਰੀ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾ ਕੇ ਇਸ ਪਲਾਂਟ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਲਈ ਕਿਹਾ।

ਬਾਅਦ ਵਿੱਚ ਵਿਧਾਇਕ ਗੋਗੀ ਨੇ ਕਿਹਾ ਕਿ ਸਮਾਂ ਸੀਮਾ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ 31 ਮਾਰਚ, 2023 ਤੱਕ, ਸ਼ਹਿਰ ਦੇ ਵਸਨੀਕਾਂ ਨੂੰ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਜੋਂ ਸਮਰਪਿਤ ਕੀਤਾ ਜਾਵੇ। ਪੀ.ਐਮ.ਡੀ.ਆਈ.ਸੀ. ਦੇ ਸੀਈਓ ਵੱਲੋਂ ਨਗਰ ਨਿਗਮ ਕੰਟਰੋਲ ਕੇਂਦਰ ਦਾ ਦੌਰਾ, ਪਹਿਲਕਦਮੀ ਦੀ ਵੀ ਕੀਤੀ ਸ਼ਲਾਘਾ

ਸੀਈਓ ਪੀ.ਐਮ.ਡੀ.ਆਈ.ਸੀ. ਈਸ਼ਾ ਕਾਲੀਆ ਵੱਲੋਂ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਨਾਲ ਆਈ.ਸੀ.ਸੀ.ਸੀ. (ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ) ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਅਪਗ੍ਰੇਡ ਕਰਨ ਲਈ ਕਿਹਾ ਤਾਂ ਜੋ ਇਸ ਸਿਸਟਮ ਦੁਆਰਾ ਕੂੜਾ ਕਰਕਟ ਦੇ ਪ੍ਰਬੰਧਨ ਵਰਗੇ ਹੋਰ ਨਗਰ ਨਿਗਮ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਕੀਤੀ ਜਾ ਸਕੇ।

ਬਾਅਦ ਵਿੱਚ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸੀਈਓ ਈਸ਼ਾ ਕਾਲੀਆ ਅਤੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਮੁਰੰਮਤ ਕੀਤੇ ਗਏ ਮਲਹਾਰ ਰੋਡ ਅਤੇ ਸਰਾਭਾ ਨਗਰ ਮਾਰਕੀਟ ਦਾ ਵੀ ਦੌਰਾ ਕੀਤਾ। ਉਨ੍ਹਾਂ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕਿਹਾ ਕਿ ਮਸਲਿਆਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

The post ਬੁੱਢੇ ਨਾਲੇ ਦੇ ਕਾਇਆ ਕਲਪ ਪ੍ਰੋਜੈਕਟ ‘ਚ ਲਿਆਂਦੀ ਜਾਵੇ ਤੇਜ਼ੀ – ਵਿਧਾਇਕ ਗੁਰਪ੍ਰੀਤ ਬੱਸੀ ਗੋਗੀ appeared first on Ludhiana Live.