bipan ravat cds security Archives - Ludhiana Live

ਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ
ਅੰਮ੍ਰਿਤਸਰ : ਬੁੱਧਵਾਰ ਦੁਪਹਿਰ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ.) ਬਿਪਿਨ ਰਾਵਤ ਦੇ ਹੈਲੀਕਾਪਟਰ ਹਾਦਸੇ ਵਿਚ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਨਾਇਕ ਗੁਰਸੇਵਕ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਦਾ ਰਹਿਣ ਵਾਲਾ ਸੀ।

ਗੁਰਸੇਵਕ ਸਿੰਘ ਵੀ ਬਿਪਿਨ ਰਾਵਤ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ। ਗੁਰਸੇਵਕ ਸਿੰਘ ਫੌਜ ਦੀ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿਚ ਤਾਇਨਾਤ ਸੀ। ਹੈਲੀਕਾਪਟਰ ਹਾਦਸੇ ਤੋਂ ਬਾਅਦ ਤਾਮਿਲਨਾਡੂ ਤੋਂ ਫੌਜ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਤਰਨਤਾਰਨ ਜ਼ਿਲ੍ਹੇ ਦੇ ਖਾਲੜਾ ਥਾਣੇ ਦੇ ਐਸ.ਐਚ.ਓ. ਨੂੰ ਫੋਨ ਕਰਕੇ ਗੁਰਸੇਵਕ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ।

The post ਸੀ.ਡੀ.ਐਸ. ਰਾਵਤ ਦੇ ਨਾਲ ਤਰਨਤਾਰਨ ਦਾ ਜਵਾਨ ਗੁਰਸੇਵਕ ਸਿੰਘ ਵੀ ਸ਼ਹੀਦ appeared first on Ludhiana Live.