birth anniversery smagam Archives - Ludhiana Live

CM ਮਾਨ ਦੇ ਸਮਾਰੋਹ ‘ਚ ਪੁੱਜੀ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤਾ, ਸੁਰੱਖਿਆ ਕਰਮੀਆਂ ਨੇ ਕੀਤਾ ਬਾਹਰ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤ ਜਨਾਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਰੋਹ ‘ਚ ਪਹੁੰਚ ਗਈ। ਪੀੜਤ ਜਨਾਨੀ ਨੇ ਕਿਹਾ ਕਿ ਉਸ ਨੂੰ ਇਨਸਾਫ਼ ਦੁਆਇਆ ਜਾਵੇ ਅਤੇ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸੁਰੱਖਿਆ ਮੁਲਾਜ਼ਮਾਂ ਨੂੰ ਉਕਤ ਜਨਾਨੀ ਨੂੰ ਬਾਹਰ ਕੱਢ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸੂਬਾ ਪੱਧਰੀ ਸਮਾਰੋਹ ਕਰਵਾਇਆ ਗਿਆ ਸੀ, ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵੱਜੋਂ ਸ਼ਿਰੱਕਤ ਕੀਤੀ। ਇਸ ਸਮਾਰੋਹ ‘ਚ ਹੀ ਉਕਤ ਪੀੜਤਾ ਮੁੱਖ ਮੰਤਰੀ ਕੋਲ ਇਨਸਾਫ਼ ਲੈਣ ਲਈ ਪਹੁੰਚੀ ਸੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਕੱਢ ਦਿੱਤਾ।

The post CM ਮਾਨ ਦੇ ਸਮਾਰੋਹ ‘ਚ ਪੁੱਜੀ ਬੈਂਸ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਉਣ ਵਾਲੀ ਪੀੜਤਾ, ਸੁਰੱਖਿਆ ਕਰਮੀਆਂ ਨੇ ਕੀਤਾ ਬਾਹਰ appeared first on Ludhiana Live.