bjp alliance Archives - Ludhiana Live

ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 34 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ : ਪੰਜਾਬ ਵਿਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਵਲੋਂ ਆਪਣਏ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗਠਜੋੜ ਕਰਕੇ ਮੈਦਾਨ ਵਿਚ ਉਤਰ ਰਹੀ ਹੈ।

ਭਾਜਪਾ ਵਲੋਂ ਹਲਕਾ ਸੁਜਾਨਪੁਰ ਤੋਂ ਦਿਨੇਸ਼ ਸਿੰਘ ਬੱਬੂ, ਦੀਨਾਨਗਰ ਤੋਂ ਰੇਨੂੰ ਕਸ਼ਯਪ, ਹਰਗੋਬਿੰਦਪੁਰ ਤੋਂ ਬਲਜਿੰਦਰ ਸਿੰਘ ਦਕੋਹਾ, ਅੰਮ੍ਰਿਤਸਰ ਨਾਰਥ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨਤਾਰਨ ਤੋਂ ਨਵਰੀਤ ਸਿੰਘ ਸ਼ਫੀਪੁਰਾ ਉਰਫ ਲਵਲੀ, ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲਾ, ਜਲੰਧਰ ਵੈਸਟ ਤੋਂ ਮਹਿੰਦਰ ਪਾਲ ਭਗਤ, ਜਲੰਧਰ ਸੈਂਟਰਲ ਤੋਂ ਮਨੋਰੰਜਨ ਕਾਲੀਆ, ਜਲੰਧਰ ਨਾਰਥ ਤੋਂ ਕੇ. ਡੀ. ਭੰਡਾਰੀ, ਮੁਕੇਰੀਆਂ ਤੋਂ ਜੰਗੀ ਲਾਲ ਮਹਾਜਨ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਚੱਬੇਵਾਲ ਤੋਂ ਡਾ. ਦਿਲਬਾਗ ਰਾਏ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸ਼ੋਕ ਬਾਠ, ਫਤਿਹਗੜ੍ਹ ਸਾਹਿਬ ਦੀਦਾਰ ਸਿੰਘ ਭੱਠੀ, ਅਮਲੋਹ ਤੋਂ ਕਨਵਰ ਸਿੰਘ ਟੌਹੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਵੈਸਟ ਤੋਂ ਐਡਵੋਕੇਟ ਵਿਕਰਮ ਸਿੰਘ ਸਿੱਧੂ, ਗਿੱਲ ਹਲਕੇ ਤੋਂ ਐੱਸ. ਆਰ. ਲੱਧੜ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਜਗਰਾਓਂ ਤੋਂ ਕੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਸਿੱਟੀ ਤੋਂ ਰਾਣਾ ਗੁਰਪ੍ਰੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜਿਆਣੀ, ਅਬੋਹਰ ਤੋਂ ਅਰੁਣ ਨਾਰੰਗ, ਸ੍ਰੀ ਮੁਕਤਸਰ ਸਾਹਿਬ ਤੋਂ ਰਾਜੇਸ਼ ਫਤੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੂਚੋ ਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀ ਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ, ਡੇਰਾ ਬੱਸੀ ਤੋਂ ਸੰਜੀਵ ਖੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

The post ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 34 ਉਮੀਦਵਾਰਾਂ ਦਾ ਐਲਾਨ appeared first on Ludhiana Live.

ਪੰਜਾਬ ‘ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ‘ਤੇ ਬਣੀ ਸਹਿਮਤੀ
ਚੰਡੀਗੜ੍ਹ :   ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਫਾਰਮੂਲਾ ਤੈਅ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਰਮੂਲੇ ਦੇ ਤਹਿਤ ਭਾਰਤੀ ਜਨਤਾ ਪਾਰਟੀ 66 ਸੀਟਾਂ ‘ਤੇ ਚੋਣ ਲੜੇਗੀ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ 38 ਸੀਟਾਂ ਮਿਲੀਆਂ ਹਨ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 13 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਇਸ ਤੋਂ ਇਲਾਵਾ ਬੈਂਸ ਬ੍ਰਦਰਜ਼ ਦੀ ਪਾਰਟੀ ਲੋਕ ਇਨਸਾਫ਼ ਪਾਰਟੀ ਵੱਲੋਂ 4 ਸੀਟਾਂ ‘ਤੇ ਚੋਣਾਂ ਲੜੀਆਂ ਜਾ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸ ਲਈ ਭਾਜਪਾ ਨੇ ਕੈਪਟਨ ਅਤੇ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਕੀਤਾ ਹੈ। ਸੀਟ ਵੰਡ ਨੂੰ ਅੰਤਿਮ ਰੂਪ ਦੇਣ ਲਈ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ ਸੀ।

The post ਪੰਜਾਬ ‘ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ‘ਤੇ ਬਣੀ ਸਹਿਮਤੀ appeared first on Ludhiana Live.