black of gas cylenders Archives - Ludhiana Live

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ
ਲੁਧਿਆਣਾ : ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਗੁਰਨਾਮ ਨਗਰ ‘ਚ ਛਾਪਾਮਾਰੀ ਕਰਕੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ ਪੁਲਿਸ ਨੇ ਗੈਸ ਸਿਲੰਡਰ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਰੇਸ਼ ਰਾਜਪਾਲ ਪੁੱਤਰ ਰਾਕੇਸ਼ ਰਾਜਪਾਲ ਵਾਸੀ ਜੱਸੀਆਂ ਰੋਡ ਵਜੋਂ ਕੀਤੀ ਗਈ ਹੈ, ਜਦਕਿ ਉਸ ਦਾ ਸਾਥੀ ਤਰਕੇਸ਼ਵਰ ਯਾਦਵ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

ਪੁਲਿਸ ਅਨੁਸਾਰ ਸੂਚਨਾ ਮਿਲੀ ਸੀ ਕਿ ਉਕਤ ਕਥਿਤ ਦੋਸ਼ੀ ਵੱਡੇ ਗੈਸ ਸਿਲੰਡਰਾਂ ‘ਚੋਂ ਗੈਸ ਕੱਢ ਕੇ ਛੋਟੇ ਗੈਸ ਸਿਲੰਡਰਾਂ ‘ਚ ਭਰਨ ਦਾ ਗ਼ੈਰ ਕਾਨੂੰਨੀ ਕੰਮ ਕਰਦੇ ਹਨ ਤੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰ ਰਹੇ ਹਨ, ਜਿਸ ‘ਤੇ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ | ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ appeared first on Ludhiana Live.