blood donation Archives - Ludhiana Live

ਯੁਵਕ ਸੇਵਾਵਾਂ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ
ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਰਜਸ਼ੀਲ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਦੀਆਂ 53 ਰੈੱਡ ਰਿਬਨ ਕਲੱਬਾਂ ਨੂੰ ਸਾਲ 2023-24 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਲੋਟੇ ਨੇ ਸਾਰੇ ਕਾਲਜ਼ਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ

ਸਹਾਇਕ ਡਾਇਰੈਕਟਰ ਵੱਲੋਂ ਦੱਸਿਆ ਗਿਆ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਹੋੜ੍ਹ ਨੂੰ ਰੋਕਿਆ ਜਾ ਸਕੇ। ਡਾ: ਅਮ੍ਰਿਤ ਕੋਰ ਵੱਲੋਂ ਟੀ.ਬੀ. ਸਬੰਧੀ ਅਤੇ ਟੀ.ਬੀ ਟੈਸਟਿੰਗ ਸੈਂਟਰਾਂ ਅਤੇ ਐਚ. ਆਈ.ਵੀ./ਏਡਜ਼ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ।ਡਾ: ਜਸਮੀਤ ਸਿੰਘ ਚਾਵਲਾ ਵੱਲੋਂ ਖੂਨਦਾਨ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਗਈ। ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਵੱਲੋ ਐਡਵੋਕੇਸੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋ ਸ਼ਮੂਲੀਅਤ  ਕੀਤੀ ਗਈ।

The post ਯੁਵਕ ਸੇਵਾਵਾਂ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਆਯੋਜਿਤ appeared first on Ludhiana Live.

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ
ਲੁਧਿਆਣਾ : ਡਾਇਰੈਕਟੋਰੇਟ ਆਫ ਯੂਥ ਸਰਵਿਸਜ਼, ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰ ‘ਤੇ ਨੌਜਵਾਨਾਂ ਦੇ ਰੋਲ ਮਾਡਲ ਮੰਨੇ ਜਾਂਦੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ ਸਥਾਨਕ ਸਰਕਾਰੀ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਸਹਾਇਕ ਡਾਇਰੈਕਟਰ, ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਹੁਲ ਚਾਬਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।

ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਕੂਲ, ਕਾਲਜ (ਰੈਡ ਰੀਬਨ ਕਲੱਬਾਂ) ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਅੱਜ ਕਾਲਜ਼ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਵੱਲੋ ਕੀਤੀ ਗਈ। ਇਸ ਮੌਕੇ ਤੇ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ 38 ਯੁਨਿਟ ਬਲੱਡ ਇਕੱਤਰ ਕੀਤਾ ਗਿਆ।

ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਇੱਕ ਕੁਇਜ਼ ਪ੍ਰੋਗਰਾਮ ਅਤੇ ਸਪੀਚ/ ਭਾਸ਼ਣ ਮੁਕਾਬਲੇ ਕਰਵਾਏ ਗਏ। ਕੁਇਜ਼ ਪ੍ਰੋਗਰਾਮ ਵਿੱਚ ਪਹਿਲਾ ਸਥਾਨ ਸਰਕਾਰੀ ਕਾਲਜ਼ (ਲੜਕੀਆਂ) ਲੁਧਿਆਣਾ, ਦੂਸਰਾ ਸਥਾਨ ਗੁਰੂ ਨਾਨਕ ਨੈਸ਼ਨਲ ਕਾਲਜ਼, ਦੋਰਾਹਾ ਅਤੇ ਤੀਸਰਾ ਸਥਾਨ ਏ.ਐਸ.ਗਰੁੱਪ ਆਫ ਇੰਸਟੀਚਿਉਸ਼ਨ, ਖੰਨਾ ਨੇ ਪ੍ਰਾਪਤ ਕੀਤਾ।

ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਖੁਸ਼ਦੀਪ ਸਿੰਘ ਵਿਰਦੀ (ਦਸ਼ਮੇਸ਼ ਸੀ.ਸੈ.ਸਕੂਲ, ਦਸ਼ਮੇਸ਼ ਨਗਰ, ਲੁਧਿਆਣਾ ), ਦੂਸਰਾ ਸਥਾਨ ਨਵਪ੍ਰੀਤ ਸਿੰਘ , (ਗੁੱਜਰਖਾਨ ਕੈਂਪਸ), ਤੀਸਰਾ ਸਥਾਨ ਗੁਰਵੀਨ ਕੌਰ (ਬੀ.ਸੀ.ਐਮ. ਸੀ.ਸੈ. ਸਕੂਲ, ਲੁਧਿਆਣਾ) ਨੇ ਪ੍ਰਾਪਤ ਕੀਤਾ।

ਮਿਸ ਰਸ਼ਮੀਤ ਕੌਰ ਕੋਆਰਡੀਨੇਟਰ, ਨਹਿਰੂ ਯੁਵਾ ਕੇਂ਼ਦਰ, ਲੁਧਿਆਣਾ ਨੇ ਬੱਚਿਆਂ ਨੂੰ ਸਵਾਮੀ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ ਤੇ ਇਹੋ ਜਿਹੇ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਮੁੱਖ ਮਹਿਮਾਨ ਸ਼੍ਰੀ ਰਾਹੁਲ ਚਾਬਾ ਪੀ.ਸੀ.ਐਸ. (ਏ.ਡੀ.ਸੀ.ਜਨਰਲ) ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਵਾਮੀ ਵਿਵੇਕਾਨੰਦ ਜੀ ਦੀਆਂ ਸਿਖਿਆਵਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ। ਅੰਤ ਵਿੱਚ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਨੇ ਮੁੱਖ ਮਹਿਮਾਨ ਤੇ ਆਏ ਹੋਏ ਸਾਰੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

The post ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵਲੋਂ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ 2 ਰੋਜ਼ਾ ਸਮਾਗਮ appeared first on Ludhiana Live.

ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ
ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੀ ਰੈੱਡ ਕਰਾਸ ਸੁਸਾਇਟੀ, ਫੀਲਾਸਫ਼ੀ ਸੁਸਾਇਟੀ ਅਤੇ ਭੂਗੋਲ ਸਮਾਜ ਦੇ ਸਹਿਯੋਗ ਨਾਲ ‘ਖ਼ੂਨਦਾਨ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਖੂਨਦਾਨ ਰੈਲੀ ਵੀ ਕੱਢੀ ਗਈ।

ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਲੋੜਵੰਦਾ ਦੀ ਭਲਾਈ ਲਈ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।

ਰੈਲੀ ਵਿੱਚ ਸ਼੍ਰੀਮਤੀ ਕਮਲੇਸ਼ ਕੌਰ ਇੰਚਚਾਰਜ ਰੈੱਡ ਕਰਾਸ ਸੋਸਾਇਟੀ ਅਤੇ ਮੁਖੀ ਫਿਲਾਸਫੀ ਅਤੇ ਭੂਗੋਲ ਵਿਭਾਗ ਅਤੇ ਸ਼੍ਰੀਮਤੀ ਇੰਦਰਪ੍ਰੀਤ ਕੌਰ ਅਤੇ ਡਾ: ਜਸਕਿਰਨ ਵੀ ਸ਼ਾਮਲ ਸਨ। ਇਸ ਮੌਕੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਅਤੇ ਜੋਸ਼ ਦਾ ਪ੍ਰਦਰਸ਼ਨ ਕੀਤਾ

The post ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਪੋਸਟਰ ਮੇਕਿੰਗ ਮੁਕਾਬਲਾ appeared first on Ludhiana Live.

ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ 505ਵਾਂ ਖੂਨਦਾਨ ਕੈਂਪ
ਲੁਧਿਆਣਾ  :  ਮਨੁੱਖਤਾ ਦੇ ਭਲੇ ਲਈ ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 505ਵਾਂ ਮਹਾਨ ਖੂਨਦਾਨ ਕੈਂਪ ਬਾਬਾ ਦੀਪ ਸਿੰਘ ਜੀ ਯੂਥ ਵੈੱਲਫੇਅਰ ਕਲੱਬ ਪਿੰਡ ਕੱਚਾ ਮਾਛੀਵਾੜਾ ਵਿਖੇ ਨਗਰ ਨਿਵਾਸੀਆਂ ਤੇ ਸਮੂਹ ਗੁਰੂ ਰਵਿਦਾਸ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਕਰਦਿਆਂ ਜਥੇਦਾਰ ਨਿਮਾਣਾ ਨੇ ਕਿਹਾ ਕਿ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਊਚ-ਨੀਚ, ਜਾਤ-ਪਾਤ ਤੋਂ ਉੱਪਰ ਉੱਠ ਕੇ ਪਰਉਪਕਾਰ ਕਰਨ ਦਾ ਉਪਦੇਸ਼ ਦਿੱਤਾ, ਇਸ ਲਈ ਸਾਨੂੰ ਉਨ੍ਹਾਂ ਦੇ ਦਸੇ ਮਾਰਗ ‘ਤੇ ਚੱਲਦਿਆਂ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।

ਜਥੇਦਾਰ ਨਿਮਾਣਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਲਗਾਉਣ ਨਾਲ ਸਮਾਜ ਦੇ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਖ਼ੂਨਦਾਨ ਸਭ ਤੋਂ ਵੱਡਾ ਪੁੰਨ ਦਾ ਦਾਨ ਹੈ। ਇਸ ਮੌਕੇ ਮੁੱਖ ਮਹਿਮਾਨ ਬਾਬਾ ਦੀਪਾ ਜੀ ਸ਼ੇਰਗੜ੍ਹ ਬੇਟ ਫਲਾਈ ਵਾਲਿਆਂ ਨੇ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 100 ਬਲੱਡ ਯੂਨਿਟ ਦੀਪਕ ਹਸਪਤਾਲ਼ ਦੀ ਟੀਮ ਨੇ ਇਕੱਤਰ ਕੀਤੇ।

The post ਭਾਈ ਘਨਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ 505ਵਾਂ ਖੂਨਦਾਨ ਕੈਂਪ appeared first on Ludhiana Live.