blue dress Archives - Ludhiana Live

ਬਲੂ ਡਰੈੱਸ ’ਚ ਕ੍ਰਿਤੀ ਸੈਨਨ ਦੀ ਖੂਬਸੂਰਤ ਲੁੱਕ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ- ‘ਬਲੂ ਬਟਰਫ਼ਲਾਈ’
ਕ੍ਰਿਤੀ ਸੈਨਨ ਖੂਬਸੂਰਤ ਅਦਾਕਾਰਾ ’ਚੋਂ ਇਕ ਹੈ। ਅਦਾਕਾਰਾ ਸਿਰਫ ਆਪਣੀ ਅਦਾਕਾਰੀ ਨਾਲ ਸਗੋਂ ਆਪਣੇ ਫ਼ੈਸ਼ਨ ਨਾਲ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦੀ ਹੈ। ਕ੍ਰਿਤੀ ਸੈਨਨ ਬਾਲੀਵੁੱਡ ਦੀ ਇਕ ਐਕਟਿਵ ਅਦਾਕਾਰਾ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਅਦਾਕਾਰਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਸੋਸ਼ਲ ਮੀਡੀਆ ’ਤੇ ਆਉਂਦੇ ਹੀ ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹਾਂ ਤਸਵੀਰਾਂ ’ਚ ਚਾਰ-ਚੰਨ ਲਗਾ ਰਹੀ ਹੈ। ਅਦਾਕਾਰਾ ਤਸਵੀਰਾਂ ’ਚ ਬਲੂ ਕਲਰ ਦੀ ਡਰੈੱਸ ਪਾਈ ਹੋਈ ਹੈ। ਬਲੂ ਕਲਰ ਅਦਾਕਾਰਾ ਨੂੰ ਬਹੁਤ ਜੱਚ ਰਿਹਾ ਹੈ।

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਕੀਤਾ ਹੋਇਆ ਹੈ ਅਤੇ ਅੱਖਾਂ ’ਤੇ ਬਲੂ ਰੰਗ ਦਾ ਕੱਜਲ ਪਾਇਆ ਹੋਇਆ ਹੈ। ਇਸ ਦੇ ਨਾਲ ਅਦਾਕਾਰਾ ਨੇ ਪੋਨੀ ਕੀਤੀ ਹੋਈ ਹੈ ਜਿਸ ਅਦਾਕਾਰਾ ਦੀ ਲੁੱਕ ਨੂੰ ਪੂਰਾ ਕਰਦੀ ਹੈ।

ਅਦਾਕਾਰਾ ਦੇ ਈਅਰਰਿੰਗਸ ਉਸ ਦੀ ਲੁੱਕ ਨੂੰ ਹੋਰ ਵਧਾ ਰਹੇ ਹਨ। ਇਸ ਦੇ ਨਾਲ ਅਦਾਕਾਰਾ ਨੇ ਮੈਚਿੰਗ ਹੀਲ ਪਾਈ ਹੋਈ ਹੈ।

ਤਸਵੀਰਾਂ ਸਾਂਝੀਆਂ ਕਰਦੇ ਹੋਏ ਕ੍ਰਿਤੀ ਸੈਨਨ ਨੇ ਕੈਪਸ਼ਨ ’ਚ ਲਿਖਿਆ- ‘ਬਲੂ ਬਟਰਫ਼ਲਾਈ।’ਹਰ ਕੋਈ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਇਨ੍ਹਾਂ ਤਸਵੀਰਾਂ ’ਚ ਅਦਾਕਾਰਾ ਦਾ ਹਰ ਅੰਦਾਜ਼ ਸਟਾਈਲਿਸ਼, ਬੋਲਡ ਅਤੇ ਹੌਟ ਲੱਗ ਰਿਹਾ ਹੈ।

ਕੈਮਰੇ ਸਾਹਮਣੇ ਅਦਾਕਾਰਾ ਆਪਣੇ ਵੱਖ-ਵੱਖ ਅੰਦਾਜ਼ ’ਚ ਸ਼ਾਨਦਾਰ ਪੋਜ਼ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਦੇਖਿਆ ਜਾ ਰਿਹਾ ਹੈ।

The post ਬਲੂ ਡਰੈੱਸ ’ਚ ਕ੍ਰਿਤੀ ਸੈਨਨ ਦੀ ਖੂਬਸੂਰਤ ਲੁੱਕ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ- ‘ਬਲੂ ਬਟਰਫ਼ਲਾਈ’ appeared first on Ludhiana Live.