Brake failure Archives - Ludhiana Live

ਪੰਜਾਬ ਤੋਂ ਅਮਰਨਾਥ ਜਾ ਰਹੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਬ੍ਰੇਕ ਫੇਲ੍ਹ, ਸ਼ਰਧਾਲੂ ਮਾਰਨ ਲੱਗੇ, ਛਾਲਾਂ, ਵੇਖੋ ਵੀਡੀਓ
ਹੁਸ਼ਿਆਰਪੁਰ : ਅਮਰਨਾਥ ਯਾਤਰੀਆਂ ਦੀ ਬੱਸ ਦੇ ਬ੍ਰੇਕ ਫੇਲ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਬੱਸ ਅਮਰਨਾਥ ਯਾਤਰਾ ਤੋਂ ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਜਾ ਰਹੀ ਸੀ, ਜਿਸ ਦੀ ਬ੍ਰੇਕ ਫੇਲ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਬੱਸ ‘ਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਹੁਸ਼ਿਆਰਪੁਰ ਪਰਤ ਰਹੇ ਸਨ। ਜਦੋਂ ਬੱਸ ਬਨਿਹਾਲ ਨੇੜੇ ਨਚਲਾਣਾ ਪਹੁੰਚੀ ਤਾਂ ਅਚਾਨਕ ਬ੍ਰੇਕ ਫੇਲ ਹੋ ਗਈ। ਜਿਵੇਂ ਹੀ ਡਰਾਈਵਰ ਨੇ ਯਾਤਰੀਆਂ ਨੂੰ ਦੱਸਿਆ, ਉਨ੍ਹਾਂ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਤਿੰਨ ਔਰਤਾਂ ਅਤੇ ਇਕ ਬੱਚੇ ਸਮੇਤ ਘੱਟੋ-ਘੱਟ 10 ਸ਼ਰਧਾਲੂ ਜ਼ਖਮੀ ਹੋ ਗਏ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਫੌਜ ਦੇ ਜਵਾਨਾਂ ਅਤੇ ਪੁਲਿਸ ਮੁਲਾਜ਼ਮਾਂ ਦੀ ਸੂਝ-ਬੂਝ ਕਾਰਨ ਉਕਤ ਵੱਡਾ ਹਾਦਸਾ ਟਲ ਗਿਆ, ਜਿਨ੍ਹਾਂ ਨੇ ਬੱਸ ਨੂੰ ਟਾਇਰਾਂ ਹੇਠਾਂ ਪੱਥਰ ਰੱਖ ਕੇ ਦਰਿਆ ਵਿੱਚ ਡਿੱਗਣ ਤੋਂ ਰੋਕਿਆ। ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਲਈ ਭੇਜਿਆ ਗਿਆ।

#Amarnath #pilgrims jumped out of the moving bus after the brakes failed. Several pilgrims were injured. However, a quick response by the security forces prevented the bus from plunging into the gorge. pic.twitter.com/sjqSJhFmuR

— Jes Bhullar (@jesbhullar) July 3, 2024

The post ਪੰਜਾਬ ਤੋਂ ਅਮਰਨਾਥ ਜਾ ਰਹੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਦੀ ਬ੍ਰੇਕ ਫੇਲ੍ਹ, ਸ਼ਰਧਾਲੂ ਮਾਰਨ ਲੱਗੇ, ਛਾਲਾਂ, ਵੇਖੋ ਵੀਡੀਓ appeared first on Ludhiana Live.