burning of straw Archives - Ludhiana Live

ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਰੂਰਲ ਅਵੇਅਰਨੈਸ ਵਰਕ ਐਕਸਪੀਰੀਐਂਸ (ਰਾਵੇ) ਪ੍ਰੋਜੈਕਟ ਅਧੀਨ ਪਿੰਡ ਜਾਂਗਪੁਰ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕਤਾ ਕੈਂਪ ਅਯੋਜਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ |

ਕੈਂਪ ਦੇ ਇੰਚਾਰਜ ਡਾ. ਦਿਲਪ੍ਰੀਤ ਸਿੰਘ ਤਲਵਾੜ ਨੇ ਦੱਸਿਆ ਕਿ ਇਸ ਤਰਾਂ ਦੇ ਕੋਰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀ ਕਾਰਜਾਂ, ਪੇਂਡੂ ਵਿਰਾਸਤ ਅਤੇ ਮੌਜੂਦਾ ਖੇਤੀ ਢਾਂਚੇ ਨੂੰ ਸਮਝਣ ਅਤੇ ਯੂਨੀਵਰਸਿਟੀ ਦੀਆਂ ਤਕਨੀਕਾਂ ਦੇ ਪਸਾਰ ਲਈ ਬਹੁਤ ਮਹੱਤਤਾ ਰੱਖਦੇ ਹਨ |ਉਹਨਾਂ ਨੇ ਇਸ ਕੈਂਪ ਵਿੱਚ ਫ਼ਸਲੀ ਵਿਭਿੰਨਤਾ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਸੰਭਾਵਨਾਵਾਂ ਬਾਰੇ ਵਿਚਾਰ ਪੇਸ਼ ਕੀਤੇ |

ਡਾ ਅਸ਼ੋਕ ਕੁਮਾਰ ਧਾਕੜ ਨੇ ਖੇਤੀ ਜੰਗਲਾਤ ਦੀ ਮਹੱਤਤਾ, ਦਰੱਖਤਾਂ ਦੀ ਚੋਣ ਅਤੇ ਕਾਸ਼ਤ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਮਿਤ ਕੌਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਪਰਾਲੀ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਈ ਜਾਵੇ ਸਗੋਂ ਖੇਤ ਵਿੱਚ ਹੀ ਵਾਹ ਕੇ ਮਿਲਾ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਜ਼ਮੀਨ ਦੇ ਖਰਾਕੀ ਤੱਤ ਨਸ਼ਟ ਹੁੰਦੇ ਹਨ|

ਇਸ ਕੋਰਸ ਦੇ ਕੋਆਰਡੀਕੇਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਸੰਭਾਲ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ | ਵੱਖ-ਵੱਖ ਵਿਸ਼ਿਆ ਦੇ ਮਾਹਿਰਾਂ ਵੱਲੋਂ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |

The post  ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ appeared first on Ludhiana Live.

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਡਾ. ਗੋਸਲ ਨੇ ਖੇਤੀ ਮਾਹਿਰਾਂ ਨੂੰ ਵਾਤਾਵਰਨ ਪੱਖੀ ਖੇਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਆਪਣੀ ਖੋਜ ਅਤੇ ਪਸਾਰ ਗਤੀਵਿਧੀਆਂ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ| ਡਾ. ਗੋਸਲ ਨੇ ਕਿਹਾ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦੀ ਸੰਭਾਲ ਵਿਸ਼ੇਸ਼ ਤੌਰ ਤੇ ਫਿਕਰਮੰਦੀ ਦਾ ਵਿਸ਼ਾ ਹੈ|

ਉਹਨਾਂ ਕਿਹਾ ਕਿ ਪੀ.ਏ.ਯੂ. ਦੀਆਂ ਖੋਜਾਂ ਨੇ ਸਾਬਤ ਕੀਤਾ ਹੈ ਕਿ ਇਸ ਨਾਲ ਮਿੱਟੀ ਵਿਚ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚਿਆਂ ਵਿਚ ਕਟੌਤੀ ਕੀਤੀ ਜਾ ਸਕਦੀ ਹੈ| ਡਾ. ਗੋਸਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਵੱਲੋਂ ਸੁਝਾਈ ਨਵੀਂ ਸਰਫੇਸ ਸੀਡਿੰਗ ਤਕਨੀਕ ਦੀ ਵਰਤੋਂ ਕਰਨ| ਇਹ ਮਸ਼ੀਨ ਕਟਰ-ਕਮ-ਸਪਰੈਡਰ ਉੱਪਰ ਬਿਨਾਂ ਫਾਲਿਆਂ ਤੋਂ ਪਾਈਪਾਂ ਸਮੇਤ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਲਗਾ ਕੇ ਬਣਾਈ ਗਈ ਹੈ|

ਇਸ ਮਸ਼ੀਨ ਨਾਲ ਕੰਬਾਈਨ ਦੇ ਵੱਢੇ ਝੋਨੇ ਦੇ ਖੇਤ ਵਿਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੱਤਾ ਜਾਂਦਾ ਹੈ ਅਤੇ ਨਾਲੋ-ਨਾਲ ਖੜ•ੇ ਝੋਨੇ ਦੇ ਕਰਚੇ 4-5 ਇੰਚ ਉਚਾਈ ਤੱਕ ਕੱਟ ਕੇ ਇਕਸਾਰ ਖਿਲਾਰ ਦਿੱਤੇ ਜਾਂਦੇ ਹਨ| ਇਹ ਪਰਾਲ ਮਲਚ ਦੇ ਰੂਪ ਵਿਚ ਜ਼ਮੀਨ ਨੂੰ ਢੱਕ ਲੈਂਦਾ ਹੈ ਜਿਸ ਨਾਲ ਨਦੀਨਾਂ ਦਾ ਜੰਮ ਘਟਦਾ ਹੈ ਅਤੇ ਹਫ਼ਤੇ ਬਾਅਦ ਕਣਕ ਦੇ ਬੂਟੇ ਪਰਾਲੀ ਵਿੱਚੋਂ ਬਾਹਰ ਦਿਸਣੇ ਸ਼ੁਰੂ ਹੋ ਜਾਂਦੇ ਹਨ|

ਡਾ. ਗੋਸਲ ਨੇ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਡਿੱਗਦੀ ਨਹੀਂ ਅਤੇ ਇਸ ਮਸ਼ੀਨ ਨੂੰ ਛੋਟੇ ਟਰੈਕਟਰ ਨਾਲ ਵੀ 700-800 ਰੁਪਏ ਪ੍ਰਤੀ ਏਕੜ ਦੇ ਖਰਚੇ ਤੇ ਚਲਾਇਆ ਜਾ ਸਕਦਾ ਹੈ| ਡਾ. ਗੋਸਲ ਨੇ ਉਸ ਤੋਂ ਬਿਨਾਂ ਪੀ.ਏ.ਯੂ. ਦੀਆਂ ਹੋਰਾਂ ਮਸ਼ੀਨਾਂ ਸਮਾਰਟ ਸੀਡਰ, ਸੁਪਰ ਸੀਡਰ ਵਰਤ ਕੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਪੇ੍ਰਰਿਤ ਕੀਤਾ|

The post ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ appeared first on Ludhiana Live.

ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਅਤੇ ਬਿਨਾਂ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ । ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।

ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਤਕਰੀਬਨ ਹਫਤੇ ਬਾਅਦ ਕਣਕ ਦਾ ਜੰਮ ਪਰਾਲੀ ਵਿੱਚੋ ਬਾਹਰ ਦਿਸਣਾ ਸ਼ੁਰੂ ਹੋ ਜਾਂਦਾ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਸ ਤਕਨੀਕ ਨਾਲ ਬੀਜੀ ਹੋਈ ਕਣਕ ਘੱਟ ਡਿੱਗਦੀ ਹੈ ਅਤੇ ਪਰਾਲੀ ਦਾ ਖੇਤ ਵਿੱਚ ਰਹਿਣ ਕਰਕੇ ਜ਼ਮੀਨ ਦੀ ਸਿਹਤ ਦਾ ਵੀ ਸੁਧਾਰ ਹੁੰਦਾ ਹੈ। ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।

ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਦਾ 700 ਤੋਂ 800 ਰੁਪਏ  ਇੱਕ ਏਕੜ ਦਾ ਖਰਚ ਆਉਂਦਾ ਹੈ। ਇਸ ਮੌਕੇ ਡਾ ਮਹੇਸ਼ ਕੁਮਾਰ ਨਾਰੰਗ ਨੇ ਕਿਹਾ ਕਿ ਮਸ਼ੀਨ ਦੀ ਸਹੀ ਅਤੇ ਸੁੱਚਜੀ ਵਰਤੋਂ ਲਈ ਬਿਜਾਈ ਅਕਤੂਬਰ ਦੇ ਅਖਰੀਲੇ ਹਫਤੇ ਤੋਂ ਅੱਧ ਨਵੰਬਰ ਤੱਕ ਕਰੋ। ਕਲਰਾਠੀਆਂ ਅਤੇ ਪਾਣੀ ਦੇ ਘੱਟ ਨਿਕਾਸ ਵਾਲੀਆਂ ਜ਼ਮੀਨਾਂ ਵਿੱਚ ਇਸ ਤਕਨੀਕ ਨੂੰ ਨਾ ਵਰਤੋ। ਖੇਤ ਦੇ ਕਿਆਰਿਆਂ ਦਾ ਆਕਾਰ ਛੋਟਾ ਰੱਖੋ। ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਪਾਓ।

The post ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ appeared first on Ludhiana Live.

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੁਕਤਾ ਵੈਨਾਂ ਨੂੰਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਸ੍ਰੀਮਤੀ ਮਲਿਕ ਵਲੋਂ ਇਸ ਸਬੰਧੀ ਦੱਸਿਆ ਗਿਆ ਕਿ ਇਹ ਵੈਨਾਂ ਖੇਤੀਬਾੜੀ ਵਿਭਾਗ ਵਲੋਂ ‘ਪਰਾਲੀ ਸੰਭਾਲ ਮੁਹਿੰਮ’ ਅਧੀਨ ਚਲਾਈਆਂ ਗਈਆਂ ਹਨ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।

ਇਸ ਮੌਕੇ ਹਾਜਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸਦੇ ਤਹਿਤ ਗੀਤਾ ਰਾਹੀਂ ਵੀ ਜਾਗਰੁਕਤਾ ਪੈਦਾ ਕੀਤੀ ਜਾਵੇਗੀ।

ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 7000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ ਸਨ ਅਤੇ ਇਸ ਸਾਲ ਵੀ 1469 ਹੋਰ ਮਸ਼ੀਨਾਂ ਦੀਆਂ ਅਰਜ਼ੀਆਂ ਨੂੰ ਮੰਜ਼ੂਰੀ ਜਾਰੀ ਕੀਤੀ ਜਾ ਚੁੱਕੀ ਹੈ।

The post  ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC  appeared first on Ludhiana Live.

ਪਰਾਲੀ ਸੰਭਾਲਣ ਦੀ ਸਸਤੀ ਅਤੇ ਸੌਖੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਕੀਤੇ ਸਮਝੌਤੇ
ਪੱਜਾਬ ਐਗਰੀਕਲਚਰਲ ਯਨੀਵਰਸਿਟੀ ਲੁਧਿਆਣਾ ਦੀ ਪਰਾਲੀ ਦੀ ਵਾਤਾਵਰਨ ਪੱਖੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਇਕ ਵੱਡਾ ਹੁਲਾਰਾ ਮਿਲਿਆ। ਇਸ ਸੰਬੰਧ ਵਿਚ ਯੂਨੀਵਰਸਿਟੀ ਨੇ ਪੱਜਾਬ ਦੇ ਗਿਆਰਾਂ ਖੇਤੀ ਮਸ਼ੀਨਰੀ ਨਿਰਮਾਤਾਵਾਂ ਨਾਲ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਸਮਝੌਤਾ ਕੀਤਾ।

ਇਨ੍ਹਾਂ ਗਿਆਰਾਂ ਫਰਮਾਂ ਵਿਚ ਗੋਬਿੱਦ ਐਗਰੀਕਲਚਰ ਵਰਕਸ, ਬੀਰ ਸਿੱਘ ਐਂਡ ਸੱਨਜ਼, ਧੱਜਲ ਐਗਰੀਕਲਚਰ ਇੱਡਸਟਰੀਜ਼, ਪੱਜਾਬ ਇੱਜੀਨੀਅਰਿੱਗ ਵਰਕਸ, ਨਿਊ ਕਿਸਾਨ ਐਗਰੋ ਟੈਕ, ਸਾਰੋਂ ਮਕੈਨੀਕਲ ਵਰਕਸ, ਨਿਊ ਗੁਰੂ ਨਾਨਕ ਇੱਜੀਨੀਅਰਿੱਗ ਵਰਕਸ, ਵਧਵਾ ਐਗਰੋ ਇੱਡਸਟਰੀਜ਼, ਗੁਰੂ ਨਾਨਕ ਇੱਜੀਨੀਅਰਿੱਗ ਵਰਕਸ, ਸੁਪਰ ਨਿਊ ਪੱਜਾਬ ਇੱਜੀਨੀਅਰਿੱਗ ਵਰਕਸ ਅਤੇ ਨਿਊ ਪੱਜਾਬ ਮਕੈਨੀਕਲ ਵਰਕਸ ਪ੍ਰਮੁੱਖ ਹਨ।

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੱਘ ਗੋਸਲ ਨੇ ਇਸ ਮੌਕੇ ਜ਼ਮੀਨ ਦੀ ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਪੀ.ਏ.ਯੂ. ਦੇ ਮੋਢੇ ਨਾਲ ਮੋਢਾ ਜੋੜਨ ਵਾਲੇ ਇਹਨਾਂ ਉਤਪਾਦਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੀ.ਏ.ਯੂ. ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਯੂਨੀਵਰਸਿਟੀ ਸਥਿਰ ਖੇਤੀ ਦੇ ਨਾਲ-ਨਾਲ ਵਾਤਾਵਰਨ ਦੀ ਸੰਭਾਲ ਲਈ ਆਪਣੀ ਖੇਤੀ ਖੋਜ ਨੂੰ ਲਗਾਤਾਰ ਗਤੀਸ਼ੀਲ ਰੱਖ ਰਹੀ ਹੈ।

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਝੋਨੇ ਦੀ ਰਹਿੱਦ-ਖੂੱਹਦ ਨੂੰ ਸਾੜਨ ਤੋਂ ਬਿਨਾਂ ਸਮੇਂ ਸਿਰ ਕਣਕ ਦੀ ਬਿਜਾਈ ਕਰਨ ਲਈ ਪੀ.ਏ.ਯੂ. ਸਰਫੇਸ ਸੀਡਰ ਤਕਨਾਲੋਜੀ ਨੂੰ ਇੱਕ ਸਸਤੀ ਅਤੇ ਸਟੀਕ ਵਿਧੀ ਕਿਹਾ। ਉਨ੍ਹਾਂ ਦੱਸਿਆ ਕਿ ਤਕਨਾਲੋਜੀ ਦੀ ਵਰਤੋਂ ਕਰਦਿਆਂ ਕਣਕ ਦੀ ਬਿਜਾਈ ਦਾ ਪ੍ਰਤੀ ਏਕੜ ਖਰਚਾ 700 ਤੋਂ 800 ਰੁਪਏ ਹੁੰਦਾ ਹੈ। ਨਾਲ ਹੀ ਉਹਨਾਂ ਕਿਹਾ ਕਿ ਇਸ ਤਕਨੀਕ ਨਾਲ ਕਣਕ ਬੀਜਣ ਦੇ ਚਾਹਵਾਨ ਕਿਸਾਨਾਂ ਨੂੰ ਝੋਨੇ ਨੂੰ ਅਖੀਰਲਾ ਪਾਣੀ ਵਾਢੀ ਤੋਂ ਪੰਦਰਾਂ ਦਿਨ ਪਹਿਲਾਂ ਬੰਦ ਕਰ ਦੇਣਾ ਚਾਹੀਦਾ ਹੈ।

ਵਧੀਕ ਨਿਰਦੇਸ਼ਕ ਖੋਜ ਡਾ. ਗੁਰਸਾਹਿਬ ਸਿੰਘ ਮਨੇਸ ਨੇ ਦੱਸਿਆ ਕਿ ਪੱਜਾਬ ਸਰਕਾਰ ਇਸ ਮਸ਼ੀਨ ਦੀ ਖਰੀਦ ਲਈ ਕਿਸਾਨਾਂ ਦੇ ਸਮੂਹ ਨੂੰ 64,000 ਰੁਪਏ ਅਤੇ ਨਿੱਜੀ ਕਿਸਾਨ ਨੂੰ 40,000 ਰੁਪਏ ਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਡਾ. ਮੱਖਣ ਸਿੰਘ ਭੁੱਲਰ, ਮੁਖੀ, ਖੇਤੀ ਵਿਗਿਆਨ ਵਿਭਾਗ ਅਤੇ ਡਾ. ਜਸਵੀਰ ਸਿੰਘ ਗਿੱਲ ਖੇਤੀ ਵਿਗਿਆਨੀ ਨੇ ਕਿਹਾ ਕਿ ਪਿਛਲੇ ਸਾਲ ਪੀ.ਏ.ਯੂ. ਵੱਲੋਂ ਕਰਵਾਏ ਗਏ ਖੇਤ ਟਰਾਇਲਾਂ ਦੌਰਾਨ ਕਿਸਾਨ ਸਰਫੇਸ ਸੀਡਿੱਗ ਤਕਨਾਲੋਜੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਸਨ।

The post  ਪਰਾਲੀ ਸੰਭਾਲਣ ਦੀ ਸਸਤੀ ਅਤੇ ਸੌਖੀ ਸਰਫੇਸ ਸੀਡਰ ਤਕਨੀਕ ਦੇ ਪਸਾਰ ਲਈ ਕੀਤੇ ਸਮਝੌਤੇ  appeared first on Ludhiana Live.

ਝੋਨੇ ਦੀ ਪਰਾਲੀ ਦੀ ‘ਜੀਰੋ ਬਰਨਿੰਗ’ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ
ਪਿਛਲੇ ਸਾਲ ਜ਼ਿਲ੍ਹਾ ਲੁਧਿਆਣਾ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ 53.8 ਪ੍ਰਤੀਸ਼ਤ ਦੀ ਕਮੀ ਦਰਜ਼ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸ ਸਾਲ ਵੀ ਝੋਨੇ ਦੀ ਪਰਾਲੀ ਸੰਭਾਲਣ ਵਿੱਚ ਜ਼ਿਲ੍ਹਾ ਲੁਧਿਆਣਾ ਮੋਹਰੀ ਭੂਮਿਕਾ ਨਿਭਾਵੇਗਾ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਸੰਭਾਲ ਅਭਿਆਨ ਨਾਲ ਸਬੰਧਤ ਸਮੂਹ ਵਿਭਾਗਾਂ ਦੀ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ ਜਿਸ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰਤਾ, ਪ੍ਰਦੂਸ਼ਣ ਕੰਟਰੋਲ ਬੋਰਡ, ਪਸ਼ੂ ਪਾਲਣ, ਪੰਜਾਬ ਰਿਮੋਟ ਸੈਸਿੰਗ ਸੈਂਟਰ ਆਦਿ ਵਿਭਾਗਾਂ ਵਲੋਂ ਸ਼ਮੂਲੀਅਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਕਰੀਬ 7000 ਖੇਤੀ ਮਸ਼ੀਨਾਂ ਕਾਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਵੱਡੇ ਪੱਧਰ ‘ਤੇ ਚਲਾਏ ਜਾਗਰੂਕਤਾ ਅਭਿਆਨ ਸਦਕਾ ਹੀ ਪਰਾਲੀ ਸੰਭਾਲ ਦਾ ਕੰਮ ਸੰਭਵ ਹੋ ਸਕਿਆ ਸੀ।

ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਵਲੋਂ ਦੱਸਿਆ ਗਿਆ ਕਿ ਇਸ ਸਾਲ ਵੀ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਤਕਰੀਬਨ 1800 ਹੋਰ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਲਾਭਪਤਾਰੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਅਗਲੇ 1-2 ਦਿਨ੍ਹਾਂ ਵਿੱਚ ਉਨ੍ਹਾਂ ਨੂੰਂ ਆਨਲਾਈਨ ਮੰਜ਼ੂਰੀਆਂ ਜਾਰੀ ਕਰ ਦਿੱਤੀਆਂ ਜਾਣਗੀਆਂ। ਲਾਭਪਾਤਰੀਆਂ ਦੀ ਚੋਣ ਕਰਨ ਸਮੇਂ ਇਹ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਜਿੰਨ੍ਹਾਂ ਪਿੰਡਾਂ ਵਿੱਚ ਪਹਿਲਾਂ ਘੱਟ ਮਸ਼ੀਨਰੀ ਉਪਲਭਧ ਹੈ ਜਾਂ ਜਿੰਨ੍ਹਾਂ ਪਿੰਡਾਂ ਵਿੱਚ ਬਰਨਿੰਗ ਦੇ ਵੱਧ ਕੇਸ ਆਏ ਹਨ, ਨੂੰਂ ਪਹਿਲ ਦਿੱਤੀ ਗਈ ਹੈ।

The post ਝੋਨੇ ਦੀ ਪਰਾਲੀ ਦੀ ‘ਜੀਰੋ ਬਰਨਿੰਗ’ ਲਈ ਪ੍ਰਸ਼ਾਸਨ ਪੁਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ appeared first on Ludhiana Live.

ਮਾਹਿਰਾਂ ਨੇ ਪਰਾਲੀ ਨੂੰ ਸਮੱਸਿਆ ਨਹੀਂ ਬਲਕਿ ਸਰੋਤ ਸਮਝਣ ਦਾ ਦਿੱਤਾ ਹੋਕਾ
ਲੁਧਿਆਣਾ  :  ਪੀ ਏ ਯੂ ਵਿਚ ਪਰਾਲੀ ਦੀ ਸੰਭਾਲ ਦੇ ਮੁੱਦਿਆਂ ਅਤੇ ਭਵਿੱਖ ਦੀ ਦਿਸਾ ਨਿਰਧਾਰਤ ਕਰਨ ਲਈ ਇਕ ਗੋਸਟੀ ਕਰਵਾਈ ਗਈ| ਇਸ ਵਿਚ ਦੇਸ ਭਰ ਦੇ ਖੇਤੀ ਮਾਹਿਰਾਂ, ਉੱਚ ਖੇਤੀ ਅਧਿਕਾਰੀਆਂ , ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਭਾਗ ਲਿਆ|

ਸ੍ਰੀ ਕੇ ਏ ਪੀ ਸਿਨਹਾ ਨੇ ਕਿਹਾ ਕਿ ਖੇਤੀ ਸਿਹਤ ਪ੍ਰਦਾਨ ਕਰਨ ਵਾਲਾ ਕਿੱਤਾ ਹੈ ਤੇ ਉਸਦੀ ਕੋਈ ਗਤੀਵਿਧੀ ਸਿਹਤ ਨੂੰ ਨੁਕਸਾਨ ਨਹੀਂ ਕਰ ਸਕਦੀ| ਉਹਨਾਂ ਕਿਹਾ ਕਿ ਅਸੀਂ ਰੋਜਾਨਾ ਜ਼ਿੰਦਗੀ ਵਿਚ ਤਿੰਨ ਵਾਰ ਖਾਣਾ ਖਾਣ ਸਮੇਂ ਕਿਸਾਨ ਨੂੰ ਯਾਦ ਕਰਦੇ ਹਾਂ| ਪਰਾਲੀ ਦੀ ਸੰਭਾਲ ਦੇ ਮੁੱਦੇ ਤੇ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਇਸਨੂੰ ਇਕ ਫਰਜ ਕਿਹਾ| ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਅਜਿਹੀਆਂ ਹੋਣ ਜਿਨ੍ਹਾਂ ਨੂੰ ਕਿਸਾਨ ਜਲਦ ਅਪਣਾ ਲੈਣ|

ਇਨ੍ਹਾਂ ਯੋਜਨਾਵਾਂ ਨੂੰ ਕਿਸਾਨ ਤਕ ਪੁਚਾਉਣ ਲਈ ਰਾਜ ਸਰਕਾਰ ਦੀ ਭੂਮਿਕਾ ਅਹਿਮ ਹੈ ਤੇ ਇਸ ਕਾਰਜ ਵਿਚ ਸਭ ਤੋਂ ਅਹਿਮ ਭੂਮਿਕਾ ਪੀ ਏ ਯੂ ਮਾਹਿਰਾਂ ਦੀ ਹੈ| ਪਰਾਲੀ ਦੀ ਸੰਭਾਲ ਦਾ ਥੋੜ੍ਹਾ ਸਮਾਂ ਉਨ੍ਹਾਂ ਅਨੁਸਾਰ ਇਸਦੇ ਸਾੜਨ ਦਾ ਮੁੱਖ ਕਾਰਨ ਹੈ| ਇਸ ਚੁਣੌਤੀ ਨੂੰ ਸਵੀਕਾਰ ਕਰਕੇ ਮਾਹਿਰਾਂ ਦੀਆਂ ਤਜਵੀਜਾਂ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ| ਮਸੀਨਾਂ ਲੈਣ ਸੰਬੰਧੀ ਉਨ੍ਹਾਂ ਕਿਹਾ ਕਿ ਇਸਦੀ ਪ੍ਰਕਿਰਿਆ ਸੌਖੀ ਕੀਤੀ ਜਾ ਰਹੀ ਹੈ|

ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਇਸ ਸਮਾਗਮ ਦੀ ਰੂਪ ਰੇਖਾ ਬਾਰੇ ਵਿਸਥਾਰ ਨਾਲ ਗੱਲ ਕੀਤੀ| ਉਨ੍ਹਾਂ ਇਸ ਵਿਚਾਰ ਚਰਚਾ ਨੂੰ ਪਰਾਲੀ ਦੀ ਸੰਭਾਲ ਦੇ ਪੱਖ ਤੋਂ ਅਹਿਮ ਕਿਹਾ| ਪੰਜਾਬ ਦੇ 80 ਫੀਸਦੀ ਰਕਬੇ ਵਿੱਚ ਕਣਕ ਝੋਨੇ ਦੇ ਫਸਲੀ ਚੱਕਰ ਦੀ ਕਾਸਤ ਹੁੰਦੀ ਹੈ| ਉਨ੍ਹਾਂ ਝੋਨੇ ਨੂੰ ਘੱਟ ਖਤਰੇ ਵਾਲੀ ਫਸਲ ਹੋਣ ਕਾਰਨ ਕਿਸਾਨਾਂ ਵਿਚ ਮਕਬੂਲ ਕਿਹਾ| ਕਣਕ ਝੋਨਾ ਮਸੀਨੀ ਕਾਸਤ ਆਧਾਰਿਤ ਹੋਣ ਕਰਕੇ ਵੀ ਵੱਧ ਬੀਜਿਆ ਜਾਂਦਾ ਹੈ|

ਵਾਈਸ ਚਾਂਸਲਰ ਨੇ ਦੱਸਿਆ ਕਿ ਝੋਨੇ ਹੇਠ ਰਕਬਾ ਵਧ ਕੇ 31 ਲੱਖ ਹੈਕਟੇਅਰ ਹੋ ਗਿਆ ਹੈ| ਝੋਨੇ ਦੀ ਵਢਾਈ ਤੋਂ ਬਾਅਦ ਕਣਕ ਬੀਜਣ ਦਾ ਸਮਾਂ ਥੋੜ੍ਹਾ ਹੁੰਦਾ ਹੈ| ਪਰਾਲੀ ਦੀ ਵਰਤੋਂ ਤੂੜੀ ਵਾਂਗ ਨਹੀਂ ਹੋ ਰਹੀ ਇਸਦਾ ਕਾਰਨ ਇਹ ਹੈ ਕਿ ਝੋਨੇ ਵਿਚ ਸਿਲਿਕਾ ਦੇ ਕਣ ਹੁੰਦੇ ਹਨ ਜਿਸ ਕਾਰਨ ਪਸ਼ੂਆਂ ਨੂੰ ਛੇਤੀ ਪਚਦੀ ਨਹੀਂ| ਡਾ ਗੋਸਲ ਨੇ ਦੱਸਿਆ ਕਿ ਜਿੰਨਾ ਝੋਨਾ ਪੈਦਾ ਹੁੰਦਾ ਹੈ ਉਸ ਤੋਂ ਵੱਧ ਪਰਾਲੀ ਪੈਦਾ ਹੋ ਜਾਂਦੀ ਹੈ| ਮਿੱਟੀ ਲਈ ਲੋੜੀਂਦੇ ਸੂਖਮ ਤੱਤ ਵੀ ਪਰਾਲੀ ਵਿਚ ਭਰਵੀਂ ਮਾਤਰਾ ਵਿਚ ਹੁੰਦੇ ਹਨ|

The post ਮਾਹਿਰਾਂ ਨੇ ਪਰਾਲੀ ਨੂੰ ਸਮੱਸਿਆ ਨਹੀਂ ਬਲਕਿ ਸਰੋਤ ਸਮਝਣ ਦਾ ਦਿੱਤਾ ਹੋਕਾ  appeared first on Ludhiana Live.

ਪਰਾਲੀ ਦੀ ਸੰਭਾਲ ਬਾਰੇ ਜਪਾਨੀ ਮਾਹਿਰ ਤਾਕਾਹਿਰੋ ਸਾਤੋ ਦਾ ਵਿਸ਼ੇਸ਼ ਭਾਸ਼ਣ
ਲੁਧਿਆਣਾ : ਪੀ.ਏ.ਯੂ. ਵੱਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ਆਕਾਸ ਪ੍ਰੋਜੈਕਟ ਦੀਆਂ ਮੁੱਢਲੀਆਂ ਲੱਭਤਾਂ ਵਿਸੇ ’ਤੇ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਭਾਸ਼ਣ ਨੂੰ ਦੇਣ ਲਈ ਜਪਾਨ ਦੀ ਹੀਰੋਸਾਕੀ ਯੂਨੀਵਰਸਿਟੀ ਦੇ ਖੇਤੀਬਾੜੀ ਅਤੇ ਜੀਵਨ ਵਿਗਿਆਨ ਵਿਭਾਗ ਦੇ ਮਾਹਿਰ ਡਾ. ਡਾ. ਤਾਕਾਹਿਰਾ ਸਾਤੋ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਜ਼ਿਕਰਯੋਗ ਹੈ ਕਿ ਡਾ. ਸਾਤੋ ਹਿਊਮੈਨਿਟੀ ਐਂਡ ਨੇਚਰ ਵਿੱਚ ਅਕਾਸ਼ ਪ੍ਰੋਜੈਕਟ ਦੇ ਖੋਜਾਰਥੀ ਵਜੋਂ ਕਾਰਜ ਕਰ ਰਹੇ ਹਨ |

ਡਾ. ਸਾਤੋ ਪੰਜਾਬ ਵਿੱਚ ਪਰਾਲੀ ਸਾੜਨ ਦੇ ਰੁਝਾਨ ਦੀ ਰੋਕਥਾਮ ਲਈ ਅੰਤਰ ਅਨੁਸ਼ਾਸਨੀ ਖੋਜ ਪ੍ਰੋਜੈਕਟ ਦਾ ਹਿੱਸਾ ਹਨ | ਉਹਨਾਂ ਨੇ ਵੱਖ-ਵੱਖ ਖੇਤਰੀ ਢੰਗਾਂ ਦੀ ਪਛਾਣ ਇਸ ਪ੍ਰੋਜੈਕਟ ਤਹਿਤ ਕੀਤੀ ਹੈ ਜਿਨ•ਾਂ ਨਾਲ ਪਰਾਲੀ ਦੀ ਸੰਭਾਲ ਦੇ ਬਦਲ ਤਲਾਸ਼ੇ ਜਾ ਰਹੇ ਹਨ | ਵਿਭਾਗ ਦੇ ਮੁਖੀ ਡਾ. ਜੇ.ਐਮ.ਸਿੰਘ ਨੇ ਪੰਜਾਬ ਖੇਤੀਬਾੜੀ ਨੂੰ ਦਰਪੇਸ ਭਖਦੇ ਮਸਲਿਆਂ, ਖਾਸ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ਵਿਚਾਰ-ਉਤੇਜਕ ਚਰਚਾ ਲਈ ਮਹਿਮਾਨ ਬੁਲਾਰੇ ਦਾ ਧੰਨਵਾਦ ਕੀਤਾ|

The post ਪਰਾਲੀ ਦੀ ਸੰਭਾਲ ਬਾਰੇ ਜਪਾਨੀ ਮਾਹਿਰ ਤਾਕਾਹਿਰੋ ਸਾਤੋ ਦਾ ਵਿਸ਼ੇਸ਼ ਭਾਸ਼ਣ appeared first on Ludhiana Live.

ਪਿੰਡਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਫੈਲਾਈ ਜਾਗਰੂਕਤਾ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਸਿੱਧਵਾਂ ਬੇਟ ਬਲਾਕ ਦੇ ਪਿੰਡ ਵਲੀਪੁਰ ਕਲਾਂ ਅਤੇ ਗੋਹੌਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਬੀ.ਐਸ.ਸੀ. ਖੇਤੀਬਾੜੀ ਆਨਰਜ ਦੇ ਅੰਤਮ ਸਾਲ ਦੇ ਵਿਦਿਆਰਥੀ ਸ਼ਾਮਿਲ ਹੋਏ ਜੋ ਕਿ ਇਸ ਸਮੇਂ ਰਾਵੇ ਪ੍ਰੋਗਰਾਮ ਅਧੀਨ ਚੱਲ ਰਹੇ ਹਨ। ਇਹ ਕੈਂਪ ਖੇਤੀਬਾੜੀ ਸਹਿਕਾਰੀ ਸਭਾ ਹੰਬੜਾਂ ਵਿਖੇ ਲਗਾਇਆ ਗਿਆ।

ਵਿਦਿਆਰਥੀ ਲਗਾਤਾਰ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਅਤੇ ਉਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਹਾਨੀਕਾਰਕ ਪ੍ਰਭਾਵਾਂ ਦੇ ਨਾਲ-ਨਾਲ ਦਸ ਰਹੇ ਹਨ ਕਿ ਕਿਵੇਂ ਅਸੀਂ ਵੱਖ-ਵੱਖ ਤਕਨੀਕਾਂ ਨਾਲ ਪਰਾਲੀ ਦਾ ਪ੍ਰਬੰਧਨ ਕਿਵੇਂ ਕਰ ਸਕਦੇ ਹਾਂ। ਵਿਦਿਆਰਥੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨਾਲ ਮਿੱਟੀ, ਹਵਾ ਅਤੇ ਲਾਹੇਵੰਦ ਕੀੜਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।

ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਮੌਜੂਦਾ ਸਥਿਤੀ ਬਾਰੇ ਚਿੰਤਾ ਜਾਹਰ ਕੀਤੀ ਜਿਸ ਦੇ ਨਤੀਜੇ ਵਜੋਂ ਸਿਹਤ ਅਤੇ ਵਾਤਾਵਰਣ ਨੂੰ ਖਤਰਾ ਪੈਦਾ ਹੋ ਰਿਹਾ ਹੈ। ਉਨਾਂ ਸਹਿਕਾਰੀ ਸਭਾ ਅਤੇ ਇਸ ਦੇ ਮੈਂਬਰਾਂ ਵੱਲੋਂ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸਲਾਘਾ ਕੀਤੀ। ਇਨਾਂ ਕੈਂਪਾਂ ਵਿੱਚ ਡਾ. ਲੋਪਾਮੁਦਰਾ ਮੋਹਪਾਤਰਾ, ਡਾ. ਮਨਮੀਤ ਕੌਰ, ਡਾ. ਅੰਕਿਤ ਸ਼ਰਮਾ, ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸੇਰਅਜੀਤ ਸਿੰਘ ਵੀ ਹਾਜਰ ਸਨ।

ਡਾ. ਅੰਕਿਤ ਸਰਮਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ। ਉਨਾਂ ਕਿਸਾਨਾਂ ਨੂੰ ਵੱਖ-ਵੱਖ ਮਸੀਨਾਂ ਜਿਵੇਂ ਕਿ ਜੀਰੋ ਡਰਿੱਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਬੇਲਰ, ਮਲਚਰ ਅਤੇ ਹੋਰ ਵੱਖ-ਵੱਖ ਮਸੀਨਾਂ ਬਾਰੇ ਜਾਣਕਾਰੀ ਦਿੱਤੀ। ਫਿਰ ਡਾ. ਲੋਪਾਮੁਦਰਾ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਬਾਰੇ ਚਰਚਾ ਕੀਤੀ। ਡਾ. ਮਨਮੀਤ ਕੌਰ ਨੇ ਕਿਸਾਨਾਂ ਨੂੰ ਸਹਾਇਕ ਕਿੱਤਿਆਂ ਬਾਰੇ ਜਾਣੂੰ ਕਰਵਾਇਆ ।

The post  ਪਿੰਡਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਬਾਰੇ ਫੈਲਾਈ ਜਾਗਰੂਕਤਾ appeared first on Ludhiana Live.

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਪਰਾਲੀ ਨਾ-ਸਾੜਨ ਲਈ ਕੀਤਾ ਪ੍ਰੇਰਿਤ
ਲੁਧਿਆਣਾ : ਗੁਰੂ ਹਰਿਗੋਬਿੰਦ ਖਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਐੱਨ.ਐੱਸ.ਐੱਸ ਯੂਨਿਟਾਂ (ਲੜਕੇ ਤੇ ਲੜਕੀਆਂ) ਦੇ ਵਲੰਟੀਅਰਾਂ ਵਲੋਂ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਨੂੰ ਰੋਕਣ ਲਈ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਮੁਹਿੰਮ ਤਹਿਤ ਵਲੰਟੀਅਰਾਂ ਨੇ ਇਲਾਕੇ ਦੇ ਲਗਭਗ ਦਸ ਪਿੰਡਾਂ ਦਾ ਦੌਰਾ ਕਰਕੇ ਛੇ ਸੌ ਦੇ ਕਰੀਬ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਅੱਗੇ ਤੋਂ ਪਰਾਲੀ ਨਾ-ਸਾੜਨ ਲਈ ਪ੍ਰੇਰਿਆ।

ਦਸਤਖਤ ਮੁਹਿੰਮ ਦੇ ਰੂਪ ਵਿਚ ਚੱਲੇ ਇਸ ਜਾਗਰੂਕਤਾ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਸਾਡੀ ਇਹ ਜ਼ਿੰਮੇਵਾਰੀ ਵੀ ਬਣ ਜਾਂਦੀ ਹੈ ਕਿ ਅਸੀਂ ਲੋਕਾਂ ਨੂੰ ਸਮਾਜਕ ਸਮੱਸਿਆਵਾਂ ਪ੍ਰਤੀ ਵੀ ਸੁਚੇਤ ਕਰੀਏ। ਵਾਤਾਵਰਣ ਵਿਗਿਆਨੀ ਪਰਾਲੀ ਦੇ ਸਾੜਨ ਕਾਰਨ ਭਵਿੱਖ ਵਿਚ ਸਾਹ ਸਮੱਸਿਆ ਦੇ ਵਾਧੇ ਦੀ ਭਵਿੱਖ ਬਾਣੀ ਕਰ ਰਹੇ ਹਨ। ਅਜਿਹੀ ਸਥਿਤੀ ਵਿਚ ਐੱਨ.ਐੱਸ.ਐੱਸ ਯੂਨਿਟਾਂ ਦੁਆਰਾ ਚਲਾਈ ਗਈ ਇਹ ਮੁਹਿੰਮ ਬੇਹੱਦ ਸ਼ਲਾਘਾਯੋਗ ਹੈ।

ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿਚ ਕਾਰਜਸ਼ੀਲ ਇਹ ਯੂਨਿਟ ਲਗਾਤਾਰ ਅਜਿਹੇ ਪ੍ਰੋਗਰਾਮ ਕਰਵਾ ਰਹੇ ਹਨ। ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਯੂਨਿਟਾਂ ਵਲੋਂ ਮਹਾਤਮਾ ਗਾਂਧੀ ਜੀ ਵਲੋਂ ਦਰਸਾਏ ਅਹਿੰਸਾ ਦੇ ਮਾਰਗ ’ਤੇ ਚੱਲਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਹੈ। ਇਸ ਮੌਕੇ ਹੋਰਨਾਂ ਸਮੇਤ ਪ੍ਰੋ. ਪਵਨਵੀਰ ਸਿੰਘ, ਡਾ. ਰਾਜੇਸ਼ ਕੁਮਾਰ, ਪ੍ਰੋ. ਵਿਸ਼ਵਪ੍ਰੀਤ ਕੌਰ ਤੇ ਪ੍ਰੋ. ਕੰਵਲਜੀਤ ਕੌਰ ਹਾਜਰ ਸਨ।

The post ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਪਰਾਲੀ ਨਾ-ਸਾੜਨ ਲਈ ਕੀਤਾ ਪ੍ਰੇਰਿਤ appeared first on Ludhiana Live.