cabinet minister harjot bains Archives - Ludhiana Live

ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਸੂਬੇ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਅੱਜ ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਐਲਨ ਕੀਤਾ ਗਿਆ ਹੈ। ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਅੱਜ ਪੰਜਾਬ ਸਰਕਾਰ ਮੋਹਾਲੀ ‘ਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਇਨ੍ਹਾਂ ਹੀ ਨਹੀਂ ਰੇਤ ਮਾਫੀਆ ‘ਤੇ ਵੀ ਕਾਬੂ ਪਾਇਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਉਪਲਬਧ ਹੋਵੇਗੀ। ਦੱਸ ਦੇਈਏ ਕਿ ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਵੱਲੋਂ ਇੱਕ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਟਵੀਟ ਵਿੱਚ ਉਹਨਾਂ ਦੱਸਿਆ ਹੈ ਕਿ ਮਾਨਯੋਗ ਸਰਕਾਰ ਵਿੱਚ ਮਾਈਨਿੰਗ ਮਾਫੀਆ ਦਾ ਅੰਤ ਹੋਵੇਗਾ।

ਦੱਸਣਯੋਗ ਗੱਲ ਹੈ ਕਿ ਸੂਬੇ ‘ਚ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਭਾਰੀ ਉਛਾਲ ਆਇਆ ਹੈ, ਜਿਸ ਕਾਰਨ ਲੋਕਾਂ ਨੂੰ ਰੇਤਾ-ਬੱਜਰੀ ਬਹੁਤ ਮਹਿੰਗੇ ਭਾਅ ‘ਤੇ ਖਰੀਦਣੀ ਪਈ ਹੈ ਅਤੇ ਲੋਕਾਂ ਨੂੰ ਆਪਣੇ ਨਿਰਮਾਣ ਕਾਰਜਾਂ ‘ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਸਰਕਾਰ ਨੇ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।

The post ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਸੂਬੇ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਅੱਜ ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ appeared first on Ludhiana Live.

15 ਫਰਵਰੀ ਤਕ ਕਰ ਦਿਆਂਗੇ 15 ਹਜ਼ਾਰ ਅਧਿਆਪਕਾਂ ਦੀ ਭਰਤੀ : ਬੈਂਸ
ਲੁਧਿਆਣਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ 15 ਫਰਵਰੀ ਤਕ ਸੂਬੇ ਵਿਚ 15 ਹਜ਼ਾਰ ਅਧਿਆਪਕਾਂ ਦੀ ਭਰਤੀ ਕਰ ਲਈ ਜਾਵੇਗੀ ਤਾਂ ਕਿ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਦੂਰ ਹੋਣ ਦੇ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਬਾਕੀ ਸੱਤ ਹਜ਼ਾਰ ਅਸਾਮੀਆਂ ਭਰਨ ਦਾ ਕੰਮ ਵੀ ਅਗਲੇ ਪਡ਼ਾਅ ਵਿਚ ਪੂਰਾ ਕਰ ਲਿਆ ਜਾਵੇਗਾ।

ਬੈਂਸ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ’ਚ ਦਿਵਿਆਂਗ ਬੱਚਿਆਂ ਦੀ ਸ਼ੁਰੂ ਹੋਈ ਰਾਜ ਪੱਧਰੀ ਖੇਡ ਪ੍ਰਤੀਯੋਗਿਤਾ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਲਗਪਗ 22 ਹਜ਼ਾਰ ਅਸਾਮੀਆਂ ਖਾਲੀ ਹਨ।

The post 15 ਫਰਵਰੀ ਤਕ ਕਰ ਦਿਆਂਗੇ 15 ਹਜ਼ਾਰ ਅਧਿਆਪਕਾਂ ਦੀ ਭਰਤੀ : ਬੈਂਸ appeared first on Ludhiana Live.

‘ਰੇਤ ਮਾਫੀਆ ‘ਚ ਕਈ ਪੱਤਰਕਾਰ ਤੇ ਸਿਆਸਤਦਾਨ ਵੀ ਸ਼ਾਮਲ, ਬਣ ਰਹੀ ਲਿਸਟ, ਹੋਵੇਗੀ ਕਾਰਵਾਈ’ : ਮੰਤਰੀ ਬੈਂਸ
ਲੁਧਿਆਣਾ : ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ‘ਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਰੋਕ ਲਗਾਈ ਹੋਈ ਹੈ। NGT ਦੀ ਗਾਈਡਲਾਈਨਸ ਮੁਤਾਬਕ ਮਾਨਸੂਨ ਦੌਰਾਨ ਕੋਈ ਲੀਗਲ ਖੱਡ ਤੱਕ ਨਹੀਂ ਚੱਲ ਸਕਦੀ। ਫਿਰ ਵੀ ਪੰਜਾਬ ਤੇ ਖਾਸ ਕਰਕੇ ਲੁਧਿਆਣਾ ਵਿਚ ਗੈਰ-ਕਾਨੂੰਨੀ ਮਾਈਨਿੰਗ ਹੋ ਰਹੀ ਹੈ ਤੇ ਰੇਤ ਦੇ ਟਿੱਪਰ ਸਤਲੁਜ ਤੋਂ ਨਿਕਲ ਰਹੇ ਹਨ ਜਿਸ ‘ਤੇ ਕੋਈ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ।

ਕੈਬਨਿਟ ਮੰਤਰੀ ਹਰਜੋਤ ਬੈਂਸ ਲੁਧਿਆਣਾ ਪਹੁੰਚੇ ਸਨ ਤੇ ਉਨ੍ਹਾਂ ਨੇ ਮਾਈਨਿੰਗ ‘ਤੇ ਚਰਚਾ ਕੀਤੀ। ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਉਂਝ ਤਾਂ ਹਰ ਖੱਡ ਬੰਦ ਕਰਵਾ ਦਿੱਤੀ ਗਈ ਹੈ ਪਰ ਫਿਰ ਵੀ ਕਿਤੇ ਨਾ ਕਿਤੇ ਜੋ ਗੈਰ-ਕਾਨੂੰਨੀ ਤੌਰ ‘ਤੇ ਖੱਡ ਚੱਲ ਰਹੇ ਹਨ ਹੁਣ ਸਰਕਾਰ ਉਨ੍ਹਾਂ ‘ਤੇ ਸਖਤੀ ਵਰਤਣ ਜਾ ਰਹੀ ਹੈ। ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਕਤੂਬਰ ਤੱਕ ਹਰ ਤਰ੍ਹਾਂ ਦੀ ਮਾਈਨਿੰਗ ਬੰਦ ਹੈ।

ਅਕਤੂਬਰ ਦੇ ਪਹਿਲੇ ਹਫਤੇ ਆਮ ਆਦਮੀ ਪਾਰਟੀ ਦੀ ਪਹਿਲ ਹੈ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾਵੇ ਤਾਂ ਕਿ ਲੋਕ ਆਪਣੇ ਸੁਪਨਿਆਂ ਦਾ ਘਰ ਬਣਾ ਸਕਣ। ਸਰਕਾਰ ਦੀ ਕੋਸ਼ਿਸ਼ ਹੈ ਕਿ 9 ਰੁਪਏ ਫੁੱਟ ਰੇਤ ਲੋਕਾਂ ਨੂੰ ਦਿੱਤੀ ਜਾਵੇ। ਬੈਂਸ ਨੇ ਕਿਹਾ ਕਿ ਸਾਡੀ ਪਹਿਲ ਹੈ ਕਿ ਸਰਕਾਰੀ ਖਜ਼ਾਨਾ ਭਰਿਆ ਜਾ ਸਕੇ ਪਰ ਕੁਝ ਸ਼ਰਾਰਤੀ ਅਨਸਰ ਹਨ ਜੋ ਚਾਹੁੰਦੇ ਹਨ ਕਿ ਪਹਿਲਾਂ ਦੀ ਤਰ੍ਹਾਂ ਹੀ ਰੇਤ ਦਾ ਕਾਲਾ ਕਾਰੋਬਾਰ ਚੱਲਦਾ ਰਹੇ।

ਲੁਧਿਆਣਾ ਪੁਲਿਸ ਨੂੰ ਵੀ ਕਿਹਾ ਜਾਵੇਗਾ ਕਿ ਲਗਾਤਾਰ ਸਤਲੁਜ ਦਰਿਆ ‘ਤੇ ਦਬਿਸ਼ ਦੇਵੇ ਤਾਂ ਜੋ ਨਾਜਾਇਜ਼ ਮਾਈਨਿੰਗ ਰੋਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੁਝ ਸਿਆਸੀ ਨੇਤਾ ਤੇ ਕੁਝ ਪੱਤਰਕਾਰਾਂ ਦੀ ਸ਼ਮੂਲੀਅਤ ਸਾਹਮਣੇ ਆ ਰਹੀ ਹੈ। ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਕਿਹੜੇ ਲੋਕ ਨਾਜਾਇਜ਼ ਮਾਈਨਿੰਗ ਦੇ ਕਾਲੇ ਕਾਰੋਬਾਰ ਨਾਲ ਜੁੜੇ ਹਨ।

ਇਕ ਸੂਚੀ ਤਿਆਰ ਕੀਤੀ ਜਾਵੇਗੀ ਜਿਸ ਵਿਚ ਉਹ ਸਿਆਸੀ ਲੋਕ ਤੇ ਪੱਤਰਕਾਰ ਸ਼ਾਮਲ ਕੀਤੇ ਜਾਣਗੇ ਜੋ ਨਾਜਾਇਜ਼ ਮਾਈਨਿੰਗ ਕਰਵਾ ਰਹੇ ਹਨ। ਖਾਸ ਤੌਰ ‘ਤੇ ਲੁਧਿਆਣਾ, ਨਵਾਂਸ਼ਹਿਰ, ਰੋਪੜ ਤੇ ਚੰਡੀਗੜ੍ਹ ਦੇ ਖਾਸ ਕਰਕੇ ਸਿਆਸੀ ਤੇ ਪੱਤਰਕਾਰ ਇਸ ਸੂਚੀ ਵਿਚ ਸ਼ਾਮਲ ਹੋਣਗੇ ਜੋ ਲੋਕ ਗੈਰ-ਕਾਨੂੰਨੀ ਟਿੱਪਰ ਚਲਵਾ ਰਹੇ ਹਨ। ਪੱਤਰਕਾਰੀ ਦੀ ਆੜ ਵਿਚ ਰੇਤ ਮਾਈਨਿੰਗ ਦੇ ਕਾਲੇ ਕਾਰੋਬਾਰ ਤੋਂ ਸਰਕਾਰ ਪਰਦਾ ਚੁੱਕਣ ਦੀ ਤਿਆਰੀ ਵਿਚ ਹੈ।

The post ‘ਰੇਤ ਮਾਫੀਆ ‘ਚ ਕਈ ਪੱਤਰਕਾਰ ਤੇ ਸਿਆਸਤਦਾਨ ਵੀ ਸ਼ਾਮਲ, ਬਣ ਰਹੀ ਲਿਸਟ, ਹੋਵੇਗੀ ਕਾਰਵਾਈ’ : ਮੰਤਰੀ ਬੈਂਸ appeared first on Ludhiana Live.

ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ
ਲੁਧਿਆਣਾ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ।

ਸ਼੍ਰੀ ਬੈਂਸ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਦਲਜੀਤ ਸਿੰਘ ਗਰੇਵਾਲ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਹਾਕਮ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸ਼ਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ।

ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ।

ਸ੍ਰੀ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ।

ਇਸ ਤੋ ਪਹਿਲਾਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਿਤ ਸ਼ਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿੱਚ ਵੀ ਸ਼ਮੂਲੀਅਤ ਕੀਤੀ।ਇਸ ਉਪਰੰਤ ਸ੍ਰੀ ਹਰਜੋਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ।

The post  ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ : ਹਰਜੋਤ ਸਿੰਘ ਬੈਂਸ   appeared first on Ludhiana Live.

ਵੀ. ਆਈ. ਪੀ. ਟ੍ਰੀਟਮੈਂਟ ਲੈਣ ਵਾਲੇ ਕੈਦੀਆਂ ’ਚ ਮਚਿਆ ਭੜਥੂ , ਜੇਲ੍ਹ ਮੰਤਰੀ ਵੱਲੋਂ ਸਖ਼ਤ ਚਿਤਾਵਨੀ ਜਾਰੀ
ਚੰਡੀਗੜ੍ਹ : ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀਆਂ ਸਭ ਜੇਲ੍ਹਾਂ ਦੇ ਸੁਪਰੀਡੈਂਟਾਂ ਨੂੰ ਇਕ ਚਿੱਠੀ ਭੇਜ ਕੇ ਕਿਹਾ ਹੈ ਕਿ ਉਹ 26 ਮਾਰਚ ਤੋਂ 4 ਅਪ੍ਰੈਲ 2022 ਤੱਕ 10 ਦਿਨਾਂ ’ਚ ਜੇਲ੍ਹਾਂ ’ਚ ਸੈਨੇਟਾਈਜ਼ਿੰਗ ਮੁਹਿੰਮ ਚਲਾਉਣ, ਜਿਸ ਅਧੀਨ ਹਰ ਤਰ੍ਹਾਂ ਨਾਲ ਜੇਲ੍ਹਾਂ ’ਚ ਪਹੁੰਚੇ ਮੋਬਾਇਲ ਫੋਨਾਂ ਅਤੇ ਨਸ਼ੇ ਦੀ ਤਸਕਰੀ ਰਾਹੀਂ ਸਮੱਗਰੀ ਨੂੰ ਜ਼ਬਤ ਕੀਤਾ ਜਾਵੇਗਾ।

ਨਵੇਂ ਜੇਲ੍ਹ ਮੰਤਰੀ ਨੇ ਆਪਣੀ ਚਿੱਠੀ ’ਚ ਕਿਹਾ ਹੈ ਕਿ ਜੇਲ੍ਹਾਂ ’ਚ ਵੀ. ਆਈ. ਪੀ. ਕਲਚਰ ਅਤੇ ਨਸ਼ਾ ਤਸਕਰੀ ਹਰ ਹਾਲਤ ’ਚ ਖ਼ਤਮ ਹੋਣੀ ਚਾਹੀਦੀ ਹੈ। ਇਸ ਲਈ ਮੈਡੀਕਲ ਸੁਪਰੀਡੈਂਟਾਂ ਨੂੰ ਜੇਲ੍ਹਾਂ ’ਚ ਇਹ ਪ੍ਰਬੰਧ ਕਰਨਾ ਹੋਵੇਗਾ ਕਿ ਜੇਲ੍ਹਾਂ ’ਚ ਕਿਸੇ ਵੀ ਕੈਦੀ ਨੂੰ ਕਿਸੇ ਤਰ੍ਹਾਂ ਦਾ ਵੀ. ਆਈ. ਪੀ. ਟ੍ਰੀਟਮੈਂਟ ਨਾ ਦਿੱਤਾ ਜਾਵੇ। ਹਰ ਕੈਦੀ ਨਾਲ ਪੰਜਾਬ ਦੇ ਜੇਲ੍ਹ ਨਿਯਮਾਂ ਮੁਤਾਬਕ ਬਰਾਬਰ ਦਾ ਵਤੀਰਾ ਅਪਣਾਇਆ ਜਾਏ।

ਉਨ੍ਹਾਂ ਚਿੱਠੀ ਵਿਚ ਇਹ ਵੀ ਲਿਖਿਆ ਹੈ ਕਿ ਜੇਲ੍ਹਾਂ ’ਚ ਜੇ ਕੋਈ ਵਿਸ਼ੇਸ਼ ਕਮਰਾ ਜਾਂ ਇਮਾਰਤ ਬਣਾਈ ਗਈ ਹੈ ਤਾਂ ਉਸ ਨੂੰ ਤੁਰੰਤ ਡੇਗ ਦਿੱਤਾ ਜਾਏ ਅਤੇ ਜੇ ਕਿਸੇ ਕੈਦੀ ਨੂੰ ਕੋਈ ਵੀ. ਆਈ. ਪੀ. ਟ੍ਰੀਟਮੈਂਟ ਦਿੱਤਾ ਜਾ ਰਿਹ ਹੈ ਤਾਂ ਉਸ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ। ਬੈਂਸ ਨੇ ਆਪਣੀ ਚਿੱਠੀ ’ਚ ਲਿਖਿਆ ਹੈ ਕਿ 10 ਦਿਨ ਬਾਅਦ ਜੇ ਜੇਲ੍ਹਾਂ ਵਿਚੋਂ ਕੋਈ ਮੋਬਾਇਲ ਫੋਨ ਜਾਂ ਨਸ਼ੇ ਦੀ ਤਸਕਰੀ ਦਾ ਕੋਈ ਸਮਾਨ ਮਿਲਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਜੇਲ੍ਹ ਦੇ ਸੁਪਰੀਡੈਂਟ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ।

ਜੇਲ੍ਹ ਮੰਤਰੀ ਵੱਲੋਂ ਲਿਖੀ ਚਿੱਠੀ ਪਿੱਛੋਂ ਜੇਲ੍ਹਾਂ ’ਚ ਵੀ. ਆਈ. ਪੀ. ਟ੍ਰੀਟਮੈਂਟ ਦਿੱਤੇ ਜਾਣ ਵਾਲੇ ਕੁੱਝ ਕੈਦੀਆਂ ’ਚ ਭੜਥੂ ਮਚ ਗਿਆ ਹੈ। ਜੇਲ੍ਹਾਂ ’ਚ ਨਿਯੁਕਤ ਸਟਾਫ਼ ’ਚ ਵੀ ਹਲਚਲ ਵੇਖੀ ਜਾ ਰਹੀ ਹੈ। ਜੇਲ੍ਹ ਮੰਤਰੀ ਨੇ ਸਿੱਧੇ ਤੌਰ ’ਤੇ ਇਹ ਵੀ ਚਿਤਾਵਨੀ ਸੁਪਰੀਡੈਂਟਾਂ ਨੂੰ ਦਿੱਤੀ ਹੈ ਕਿ ਜੇ ਜੇਲ੍ਹਾਂ ’ਚ ਕੋਈ ਸਮਾਨ ਪਹੁੰਚਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਉਨ੍ਹਾਂ ’ਤੇ ਹੋਵੇਗੀ।

The post ਵੀ. ਆਈ. ਪੀ. ਟ੍ਰੀਟਮੈਂਟ ਲੈਣ ਵਾਲੇ ਕੈਦੀਆਂ ’ਚ ਮਚਿਆ ਭੜਥੂ , ਜੇਲ੍ਹ ਮੰਤਰੀ ਵੱਲੋਂ ਸਖ਼ਤ ਚਿਤਾਵਨੀ ਜਾਰੀ appeared first on Ludhiana Live.

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਇਹ ਕਦਮ
ਚੰਡੀਗੜ੍ਹ : ਪੰਜਾਬ ਦੇ ਖਨਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ‘ਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲੈ ਕੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐੱਸ. ਐੱਸ. ਪੀਜ਼ ਨੂੰ ਲਿਖਿਆ ਗਿਆ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾਵੇ ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਐੱਸ. ਐੱਸ. ਪੀ. ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ।

The post ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਚੁੱਕਿਆ ਇਹ ਕਦਮ appeared first on Ludhiana Live.